Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    11:54:27 PM

  • sukhbir singh badal aide shot by unidentified men

    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ...

  • bodies of 15 indian tourists arrive in mumbai

    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਚਿਹਰੇ ਲਈ 'ਜਾਦੂਈ ਦਵਾਈ' ਹੈ ਨਾਰੀਅਲ ਤੇਲ: ਮਹਿੰਗੇ ਬਿਊਟੀ ਪ੍ਰੋਡਕਟਸ ਫੇਲ੍ਹ; ਜਾਣੋ ਲਗਾਉਣ ਦੇ ਬੇਮਿਸਾਲ ਫਾਇਦੇ

LIFE STYLE News Punjabi(ਲਾਈਫ ਸਟਾਈਲ)

ਚਿਹਰੇ ਲਈ 'ਜਾਦੂਈ ਦਵਾਈ' ਹੈ ਨਾਰੀਅਲ ਤੇਲ: ਮਹਿੰਗੇ ਬਿਊਟੀ ਪ੍ਰੋਡਕਟਸ ਫੇਲ੍ਹ; ਜਾਣੋ ਲਗਾਉਣ ਦੇ ਬੇਮਿਸਾਲ ਫਾਇਦੇ

  • Edited By Sunaina,
  • Updated: 14 May, 2026 02:19 PM
Life Style
coconut oil is a magical medicine for the face
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਅੱਜ ਦੇ ਦੌਰ 'ਚ ਜਿੱਥੇ ਲੋਕ ਚਮਕਦਾਰ ਅਤੇ ਸਾਫ਼ ਚਮੜੀ ਲਈ ਮਹਿੰਗੇ ਅਤੇ ਕੈਮੀਕਲ ਵਾਲੇ ਬਿਊਟੀ ਪ੍ਰੋਡਕਟਸ 'ਤੇ ਹਜ਼ਾਰਾਂ ਰੁਪਏ ਖਰਚ ਕਰਦੇ ਹਨ, ਉੱਥੇ ਸਾਡੀ ਰਸੋਈ ਵਿੱਚ ਮੌਜੂਦ 'ਨਾਰੀਅਲ ਤੇਲ' ਇਕ ਕੁਦਰਤੀ ਵਰਦਾਨ ਸਾਬਤ ਹੋ ਸਕਦਾ ਹੈ। ਆਯੁਰਵੇਦ ਅਤੇ ਆਧੁਨਿਕ ਸਕਿਨ ਕੇਅਰ ਮਾਹਿਰਾਂ ਅਨੁਸਾਰ, ਨਾਰੀਅਲ ਤੇਲ ਸਿਰਫ਼ ਖਾਣੇ ਜਾਂ ਵਾਲਾਂ ਲਈ ਹੀ ਨਹੀਂ, ਸਗੋਂ ਚਿਹਰੇ ਦੀ ਚਮਕ ਵਧਾਉਣ ਲਈ ਵੀ ਰਾਮਬਾਣ ਹੈ।

ਆਓ ਜਾਣਦੇ ਹਾਂ ਕਿ ਚਿਹਰੇ 'ਤੇ ਨਾਰੀਅਲ ਤੇਲ ਲਗਾਉਣ ਨਾਲ ਕਿਹੜੇ ਚਮਤਕਾਰੀ ਬਦਲਾਅ ਆਉਂਦੇ ਹਨ :-

ਕੁਦਰਤੀ ਮਾਇਸਚਰਾਈਜ਼ਰ 
ਨਾਰੀਅਲ ਤੇਲ ਚਮੜੀ ਦੀਆਂ ਡੂੰਘੀਆਂ ਪਰਤਾਂ ਤੱਕ ਪਹੁੰਚ ਕੇ ਉਸ ਨੂੰ ਹਾਈਡ੍ਰੇਟ ਕਰਦਾ ਹੈ। ਜੇਕਰ ਤੁਹਾਡੀ ਚਮੜੀ ਖੁਸ਼ਕ ਹੈ, ਤਾਂ ਰਾਤ ਨੂੰ ਸੌਣ ਵੇਲੇ ਨਾਰੀਅਲ ਤੇਲ ਦੀਆਂ ਕੁਝ ਬੂੰਦਾਂ ਚਿਹਰੇ 'ਤੇ ਲਗਾਉਣ ਨਾਲ ਚਮੜੀ ਨਰਮ ਅਤੇ ਮੁਲਾਇਮ ਹੋ ਜਾਂਦੀ ਹੈ।

ਵਧਦੀ ਉਮਰ ਦੇ ਨਿਸ਼ਾਨਾਂ ਨੂੰ ਰੋਕਦੈ
ਨਾਰੀਅਲ ਤੇਲ 'ਚ ਭਰਪੂਰ ਮਾਤਰਾ 'ਚ ਐਂਟੀ-ਆਕਸੀਡੈਂਟ ਅਤੇ ਵਿਟਾਮਿਨ-ਈ ਹੁੰਦਾ ਹੈ। ਇਹ ਚਿਹਰੇ ਦੀਆਂ ਝੁਰੜੀਆਂ ਅਤੇ ਫਾਈਨ ਲਾਈਨਾਂ ਨੂੰ ਘਟਾਉਣ 'ਚ ਮਦਦ ਕਰਦਾ ਹੈ, ਜਿਸ ਨਾਲ ਤੁਸੀਂ ਲੰਬੇ ਸਮੇਂ ਤੱਕ ਜਵਾਨ ਦਿਖਾਈ ਦਿੰਦੇ ਹੋ।

ਦਾਗ-ਧੱਬੇ ਅਤੇ ਡਾਰਕ ਸਰਕਲ ਹਟਾਉਣ 'ਚ ਸਹਾਇਕ
ਜੇਕਰ ਤੁਹਾਡੇ ਚਿਹਰੇ 'ਤੇ ਮੁਹਾਂਸਿਆਂ ਦੇ ਨਿਸ਼ਾਨ ਜਾਂ ਅੱਖਾਂ ਦੇ ਹੇਠਾਂ ਕਾਲੇ ਘੇਰੇ ਹਨ, ਤਾਂ ਨਾਰੀਅਲ ਤੇਲ ਦਾ ਨਿਯਮਤ ਸੇਵਨ ਇਨ੍ਹਾਂ ਨੂੰ ਹੌਲੀ-ਹੌਲੀ ਫਿੱਕਾ ਕਰ ਦਿੰਦਾ ਹੈ। ਇਹ ਚਮੜੀ ਦੀ ਰੰਗਤ ਨੂੰ ਇਕਸਾਰ ਕਰਨ 'ਚ ਮਦਦ ਕਰਦਾ ਹੈ।

ਮੇਕਅੱਪ ਰਿਮੂਵਰ ਦਾ ਵਧੀਆ ਬਦਲ
ਬਾਜ਼ਾਰ 'ਚ ਮਿਲਣ ਵਾਲੇ ਕੈਮੀਕਲ ਯੁਕਤ ਮੇਕਅੱਪ ਰਿਮੂਵਰ ਚਮੜੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਨਾਰੀਅਲ ਤੇਲ ਦੀ ਵਰਤੋਂ ਨਾਲ ਤੁਸੀਂ ਵਾਟਰਪ੍ਰੂਫ਼ ਮੇਕਅੱਪ ਨੂੰ ਵੀ ਬਹੁਤ ਆਸਾਨੀ ਨਾਲ ਅਤੇ ਸੁਰੱਖਿਅਤ ਤਰੀਕੇ ਨਾਲ ਸਾਫ਼ ਕਰ ਸਕਦੇ ਹੋ।

ਇਨਫੈਕਸ਼ਨ ਤੋਂ ਬਚਾਅ 
ਨਾਰੀਅਲ ਤੇਲ 'ਚ ਲੌਰਿਕ ਐਸਿਡ ਹੁੰਦਾ ਹੈ, ਜਿਸ 'ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਹ ਚਿਹਰੇ 'ਤੇ ਹੋਣ ਵਾਲੇ ਕਿੱਲ-ਮੁਹਾਂਸਿਆਂ ਅਤੇ ਇਨਫੈਕਸ਼ਨ ਨੂੰ ਰੋਕਣ 'ਚ ਮਦਦਗਾਰ ਹੈ।

ਨਾਰੀਅਲ ਤੇਲ ਵਰਤਣ ਦਾ ਸਹੀ ਤਰੀਕਾ :-
- ਹਮੇਸ਼ਾ ਐਕਸਟਰਾ ਵਰਜਿਨ ਕੋਕੋਨਟ ਆਇਲ ਦੀ ਵਰਤੋਂ ਕਰੋ। ਰਾਤ ਨੂੰ ਚਿਹਰਾ ਧੋਣ ਤੋਂ ਬਾਅਦ ਹਲਕੇ ਹੱਥਾਂ ਨਾਲ ਮਾਲਿਸ਼ ਕਰੋ। ਜੇਕਰ ਤੁਹਾਡੀ ਸਕਿਨ ਬਹੁਤ ਜ਼ਿਆਦਾ ਆਇਲੀ ਹੈ, ਤਾਂ ਇਸ ਨੂੰ ਲਗਾਉਣ ਤੋਂ 20 ਮਿੰਟ ਬਾਅਦ ਚਿਹਰਾ ਸਾਫ਼ ਕਰ ਲਓ।

 

  • Coconut oil
  • skin care
  • healthy skin
  • how to use

ਕੀ Gold ਦੇ ਬਿਨਾਂ ਨਹੀਂ ਹੋ ਸਕਦਾ ਵਿਆਹ? ਜਾਣੋ ਕੀ ਕਹਿੰਦੇ ਹਨ ਸ਼ਾਸਤਰ

NEXT STORY

Stories You May Like

  • benefits of applying cucumber on the face
    ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
  • benefits of applying yogurt on the face
    ਚਿਹਰੇ 'ਤੇ ਦਹੀਂ ਲਾਉਣ ਦੇ ਫਾਇਦੇ
  • aloe vera juice is the nectar for diabetes patients
    Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • swara baby products files documents with sebi for rs 1 000 crore ipo
    ਸਵਰਾ ਬੇਬੀ ਪ੍ਰੋਡਕਟਸ ਨੇ 1,000 ਕਰੋੜ ਰੁਪਏ ਦੇ IPO ਲਈ ਸੇਬੀ ਕੋਲ ਦਾਖਲ ਕੀਤੇ ਦਸਤਾਵੇਜ਼
  • this drink is no less than   nectar   for diabetic patients
    ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ ਇਸ ਦੇ ਪੀਣ ਦੇ ਫਾਇਦੇ
  • green cardamom is a treasure of health
    ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
  • a glass of milk is a treasure of health
    ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • ajwain water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying cucumber on the face
      ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
    • flower printed maxi dress  young women  fashion
      ਗਰਮੀਆਂ ’ਚ ਫਲਾਵਰ ਪ੍ਰਿੰਟਿਡ ਮੈਕਸੀ ਡਰੈੱਸ ਬਣੀ ਮੁਟਿਆਰਾਂ ਦੀ ਪਸੰਦ
    • why is an umbrella needed during a funeral
      ਅੰਤਿਮ ਸੰਸਕਾਰ ਦੌਰਾਨ ਕਿਉਂ ਪੈਂਦੀ ਹੈ ਛਤਰੀ ਦੀ ਲੋੜ ! ਜਾਣੋ ਕਾਰਨ
    • people fed up with theft taught thieves a unique lesson
      ਵਾਰ-ਵਾਰ ਚੋਰੀ ਤੋਂ ਤੰਗ ਆਏ ਲੋਕਾਂ ਨੇ ਚੋਰਾਂ ਨੂੰ ਸਿਖਾਇਆ ਅਨੌਖਾ ਸਬਕ ! ਸ਼ੋਸ਼ਲ...
    • keep these things in mind from the kitchen to the bedroom
      ਰਸੋਈ ਤੋਂ ਲੈ ਕੇ ਬੈੱਡਰੂਮ ਤੱਕ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ ਹੋ...
    • if you are bothered by insects on the lights  then follow these tips
      ਮਾਨਸੂਨ ਸੀਜ਼ਨ 'ਚ ਲਾਈਟ ਦੇ ਆਲੇ-ਦੁਆਲੇ ਹੋ ਰਹੇ ਕੀੜਿਆ ਤੋਂ ਹੋ ਪ੍ਰੇਸ਼ਾਨ ਤਾਂ...
    • how to make crispy arabic vegetables
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕੁਰਕੁਰੀ ਅਰਬੀ ਦੀ ਸਬਜ਼ੀ , ਜਾਣੋ ਤਰੀਕਾ
    • asia  not europe  becomes indians   first choice
      ਇਸ ਵਾਰ ਯੂਰਪ ਨਹੀਂ ਸਗੋਂ ਏਸ਼ੀਆ ਬਣਿਆ ਭਾਰਤੀਆਂ ਦੀ ਪਹਿਲੀ ਪਸੰਦ
    • trendy tops  young women  fashion
      ‘ਟਰੈਂਡੀ ਟਾਪ’ ਮੁਟਿਆਰਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • potato face pack removes many facial problems
      ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +