Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:41:50 PM

  • punjab police in controversy  employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

  • student visa

    ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ...

  • gurpreet kaur mann  bikram majithia  notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ

LIFE STYLE News Punjabi(ਲਾਈਫ ਸਟਾਈਲ)

‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ

  • Edited By Disha,
  • Updated: 11 Aug, 2026 09:36 AM
Life Style
contrast border  outfits  indian wear
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਪਹਿਲਾਂ ਜਿੱਥੇ ਮੈਚਿੰਗ ਸੂਟ-ਸਾੜ੍ਹੀ ਦਾ ਰੁਝਾਨ ਸੀ, ਉੱਥੇ ਹੀ ਹੁਣ ਫੈਸ਼ਨ ਦੀ ਦੁਨੀਆ ’ਚ ਕੰਟਰਾਸਟ ਆਊਟਫਿਟਸ ਦਾ ਟ੍ਰੈਂਡ ਤੇਜ਼ੀ ਨਾਲ ਵਧ ਰਿਹਾ ਹੈ। ਕੰਟਰਾਸਟ ਆਊਟਫਿਟਸ ’ਚ ਹੁਣ ਸਿਰਫ਼ ਕੰਟਰਾਸਟ ਚੁੰਨੀ ਜਾਂ ਬਾਟਮ ਹੀ ਨਹੀਂ, ਸਗੋਂ ਕੰਟਰਾਸਟ ਬਾਰਡਰ, ਕੰਟਰਾਸਟ ਕਢਾਈ ਅਤੇ ਕੰਟਰਾਸਟ ਵਰਕ ਵੀ ਖੂਬ ਟ੍ਰੈਂਡ ’ਚ ਹਨ। ਖਾਸ ਕਰ ਕੇ ਇੰਡੀਅਨ ਵੀਅਰ ’ਚ ਇਹ ਆਊਟਫਿਟਸ ਔਰਤਾਂ ਅਤੇ ਮੁਟਿਆਰਾਂ ਨੂੰ ਬਹੁਤ ਪਸੰਦ ਆ ਰਹੇ ਹਨ। ਭਾਵੇਂ ਉਹ ਡਰੈੱਸ ’ਤੇ ਕੀਤਾ ਗਿਆ ਵਰਕ ਹੋਵੇ, ਬਾਟਮ ਦਾ ਰੰਗ ਹੋਵੇ ਜਾਂ ਚੁੰਨੀ ਦਾ ਕੰਟਰਾਸਟ, ਹਰ ਜਗ੍ਹਾ ਇਕ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹੀਂ ਦਿਨੀਂ ਕੰਟਰਾਸਟ ਬਾਰਡਰ ਆਊਟਫਿਟਸ ਦਾ ਕ੍ਰੇਜ਼ ਵੀ ਮੁਟਿਆਰਾਂ ’ਚ ਦੇਖਿਆ ਜਾ ਸਕਦਾ ਹੈ।

ਮੁਟਿਆਰਾਂ ਅਤੇ ਔਰਤਾਂ ਅਜਿਹੀ ਡਰੈੱਸ ਪਹਿਨਣਾ ਪਸੰਦ ਕਰ ਰਹੀਆਂ ਹਨ, ਜੋ ਉਨ੍ਹਾਂ ਨੂੰ ਭੀੜ ਤੋਂ ਵੱਖ ਦਿਖਾਏ ਅਤੇ ਨਾਲ ਹੀ ਸਟਾਈਲਿਸ਼ ਵੀ ਲੱਗੇ। ਸਭ ਤੋਂ ਜ਼ਿਆਦਾ ਟ੍ਰੈਂਡ ’ਚ ਕੰਟਰਾਸਟ ਬਾਰਡਰ ਵਾਲੀਆਂ ਸਾੜ੍ਹੀਆਂ ਹਨ। ਸੀ-ਗ੍ਰੀਨ, ਪਿੰਕ, ਵ੍ਹਾਈਟ ਜਾਂ ਪੇਸਟਲ ਸਾੜ੍ਹੀਆਂ ਦੇ ਨਾਲ ਡਾਰਕ ਬਲੂ, ਬਲੈਕ, ਰੈੱਡ ਜਾਂ ਗੋਲਡਨ ਬਾਰਡਰ ਦਾ ਕੰਬੀਨੇਸ਼ਨ ਔਰਤਾਂ ਨੂੰ ਖੂਬ ਪਸੰਦ ਆ ਰਿਹਾ ਹੈ। ਕਈ ਵਾਰ ਇਹ ਬਾਰਡਰ ਬਲਾਊਜ਼ ਨਾਲ ਵੀ ਮੈਚ ਕਰਦਾ ਹੈ, ਜਿਸ ਨਾਲ ਲੁੱਕ ਹੋਰ ਵੀ ਐਲੀਗੈਂਟ ਲੱਗਦੀ ਹੈ। ਬਾਰਡਰ ’ਚ ਲੈਸ, ਗੋਟਾ-ਪੱਤੀ, ਜ਼ਰੀ ਅਤੇ ਕਢਾਈ ਦਾ ਕੰਮ ਇਸ ਨੂੰ ਹੋਰ ਰਿਚ ਬਣਾ ਦਿੰਦਾ ਹੈ।

PunjabKesari

ਕੰਟਰਾਸਟ ਬਾਰਡਰ ਸਿਰਫ਼ ਸਾੜ੍ਹੀ ਤੱਕ ਸੀਮਤ ਨਹੀਂ ਹੈ। ਅਨਾਰਕਲੀ ਸੂਟ, ਫਰਾਕ ਸਟਾਈਲ ਸੂਟ ਅਤੇ ਸਿੰਪਲ ਕੁੜਤੀ ’ਚ ਵੀ ਹੇਮਲਾਈਨ ਅਤੇ ਸਲੀਵਜ਼ ’ਤੇ ਕੰਟਰਾਸਟ ਬਾਰਡਰ ਦਿੱਤਾ ਜਾ ਰਿਹਾ ਹੈ। ਜਿਵੇਂ ਸਫੈਦ ਜਾਂ ਲਾਈਟ ਕਲਰ ਦੇ ਸੂਟ ਨਾਲ ਬਲੈਕ ਜਾਂ ਗੋਲਡਨ ਬਾਰਡਰ, ਰੈੱਡ ਕੁੜਤੀ ਦੇ ਨਾਲ ਕ੍ਰੀਮ ਬਾਰਡਰ। ਇਹ ਛੋਟਾ ਜਿਹਾ ਕੰਟਰਾਸਟ ਪੂਰੇ ਆਊਟਫਿਟ ਨੂੰ ਡਿਫਰੈਂਟ ਅਤੇ ਸਟਾਈਲਿਸ਼ ਲੁੱਕ ਦੇ ਦਿੰਦਾ ਹੈ। ਲਹਿੰਗਾ-ਚੋਲੀ ਅਤੇ ਕੁੜਤੀ ’ਚ ਵੀ ਗੋਟਾ-ਪੱਤੀ ਅਤੇ ਲੈਸ ਵਰਕ ਵਾਲੇ ਕੰਟਰਾਸਟ ਬਾਰਡਰ ਖੂਬ ਦੇਖੇ ਜਾ ਰਹੇ ਹਨ।

ਕੰਟਰਾਸਟ ਬਾਰਡਰ ਦਾ ਸਭ ਤੋਂ ਵੱਡਾ ਪਲੱਸ ਪੁਆਇੰਟ ਇਹ ਹੈ ਕਿ ਇਸ ਦੇ ਕਾਰਨ ਜਿਊਲਰੀ, ਅਸੈਸਰੀਜ਼ ਅਤੇ ਫੁੱਟਵੀਅਰ ਨੂੰ ਮੈਚ ਕਰਨਾ ਬਹੁਤ ਆਸਾਨ ਹੋ ਜਾਂਦਾ ਹੈ। ਜੇ ਡਰੈੱਸ ’ਚ 2-3 ਰੰਗਾਂ ਦਾ ਕੰਟਰਾਸਟ ਹੈ ਤਾਂ ਅਸੈਸਰੀਜ਼ ਚੁਣਨ ਦੇ ਆਪਸ਼ਨਜ਼ ਵੀ ਵਧ ਜਾਂਦੇ ਹਨ। ਇਨ੍ਹਾਂ ਦੇ ਨਾਲ ਗੋਲਡਨ ਜਿਊਲਰੀ, ਸਿਲਵਰ ਜਾਂ ਮੈਚਿੰਗ ਜਿਊਲਰੀ ਸਟਾਈਲ ਕੀਤੀ ਜਾ ਸਕਦੀ ਹੈ। ਫੁੱਟਵੀਅਰ ਅਤੇ ਬੈਗ ਨੂੰ ਵੀ ਆਸਾਨੀ ਨਾਲ ਕੰਟਰਾਸਟ ਦੇ ਕਿਸੇ ਇਕ ਰੰਗ ਨਾਲ ਮੈਚ ਕੀਤਾ ਜਾ ਸਕਦਾ ਹੈ। ਭਾਵੇਂ ਖਾਸ ਮੌਕਾ ਹੋਵੇ ਜਾਂ ਕੈਜ਼ੁਅਲ ਫੰਕਸ਼ਨ, ਕੰਟਰਾਸਟ ਬਾਰਡਰ ਆਊਟਫਿਟਸ ਹਰ ਜਗ੍ਹਾ ਫਿੱਟ ਬੈਠਦੇ ਹਨ। ਇਹੀ ਵਜ੍ਹਾ ਹੈ ਕਿ ਮਾਰਕੀਟ ’ਚ ਅੱਜ ਹਰ ਤਰ੍ਹਾਂ ਦੇ ਕੰਟਰਾਸਟ ਬਾਰਡਰ ਵਾਲੇ ਸੂਟ, ਸਾੜ੍ਹੀ ਅਤੇ ਲਹਿੰਗੇ ਆਸਾਨੀ ਨਾਲ ਮਿਲ ਰਹੇ ਹਨ। ਕੰਟਰਾਸਟ ਬਾਰਡਰ ਨੇ ਇੰਡੀਅਨ ਆਊਟਫਿਟਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਇਹ ਨਾ ਸਿਰਫ਼ ਲੁੱਕ ਨੂੰ ਨਿਖਾਰਦੇ ਹਨ, ਸਗੋਂ ਪਹਿਨਣ ਵਾਲੀਆਂ ਮੁਟਿਆਰਾਂ ਅਤੇ ਔਰਤਾਂ ਨੂੰ ਕਾਨਫੀਡੈਂਟ ਅਤੇ ਟ੍ਰੈਂਡੀ ਵੀ ਬਣਾਉਂਦੇ ਹਨ। ਜੋ ਮੁਟਿਆਰਾਂ ਭੀੜ ਤੋਂ ਵੱਖ ਦਿਸਣਾ ਚਾਹੁੰਦੀਆਂ ਹਨ ਉਹ ਆਪਣੇ ਵਾਰਡਰੋਬ ’ਚ ਕੰਟਰਾਸਟ ਬਾਰਡਰ ਆਊਟਫਿਟਸ ਨੂੰ ਜ਼ਰੂਰ ਸ਼ਾਮਲ ਕਰ ਰਹੀਆਂ ਹਨ।

  • Contrast Border
  • Outfits
  • Indian Wear
  • ਕੰਟਰਾਸਟ ਬਾਰਡਰ
  • ਆਊਟਿਫਟਸ
  • ਇੰਡੀਅਨ ਵੀਅਰ

ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ ਵੀ ਕਹੋਗੇ- 'OMG'

NEXT STORY

Stories You May Like

  • young women  wrap v neckline  outfits  fashion
    ਮੁਟਿਆਰਾਂ ’ਚ ਵਧਿਆ ‘ਰੈਪ ਵੀ-ਨੈਕਲਾਈਨ’ ਆਊਟਫਿਟਸ ਦਾ ਕ੍ਰੇਜ਼
  • black color is a favorite among women in western wear
    ਵੈਸਟਰਨ ਵੀਅਰ ’ਚ ਬਲੈਕ ਕਲਰ ਔਰਤਾਂ ਦਾ ਫੇਵਰੇਟ, ਦਿੰਦੈ ਫੇਵਰੇਟ ਗਲੈਮਰਸ ਲੁੱਕ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • us strike hits wedding in iran
    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
  • case registered against four family members
    ਕਤਲ ਮਾਮਲੇ 'ਚ ਔਰਤ ਸਮੇਤ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ
  • this player scored a century in 39 balls with 12 sixes
    12 ਛੱਕਿਆ ਨਾਲ 39 ਗੇਂਦਾਂ 'ਤੇ ਇਸ ਖਿਡਾਰੀ ਨੇ ਲਗਾ ਦਿੱਤਾ ਸੈਕੜਾਂ, ਦੇਖੋ ਵੀਡੀਓ
  • nagar nigam action
    ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make market like crispy   sabudana vada   at home
      ਘਰ 'ਚ ਹੀ ਬਣਾਓ ਬਾਜ਼ਾਰ ਵਰਗੇ ਕ੍ਰਿਸਪੀ 'ਸਾਬੂਦਾਣਾ ਵੜੇ'
    • follow these home remedies for hair loss problem
      ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
    • mix these things with banana and apply them on your face
      ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
    • young women  tie up  wrap dress
      ਮੁਟਿਆਰਾਂ ’ਚ ਵਧਿਆ ਟਾਈ-ਅੱਪ ਤੇ ਰੈਪ ਡਰੈੱਸ ਦਾ ਕ੍ਰੇਜ਼
    • hot pink   outfits are giving young girls a cute look
      ਹੌਟ ਪਿੰਕ’ ਆਊਟਫਿਟਸ ਮੁਟਿਆਰਾਂ ਨੂੰ ਦੇ ਰਹੇ ਕਿਊਟ ਲੁੱਕ
    • kidney  heart  health  lifestyle  doctor
      ਬੱਚਿਆਂ ਦੀ ਲਾਈਫਸਟਾਈਲ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ ! ਨਹੀਂ ਤਾਂ 'ਦਿਲ'ਤੇ...
    • heavy stone work  outfits  party looks
      ਹੈਵੀ ਸਟੋਨ ਵਰਕ ਵਾਲੇ ਆਊਟਫਿਟਸ ਬਣੇ ਪਾਰਟੀ ਲੁੱਕ ਦੀ ਪਸੰਦ
    • benefits of applying turmeric and sandalwood face pack
      ਚਿਹਰੇ 'ਤੇ ਆਵੇਗਾ ਦੁਗਣਾ ਨਿਖਾਰ, ਜਾਣੋ ਹਲਦੀ ਤੇ ਚੰਦਨ ਦਾ ਫੇਸਪੈਕ ਲਾਉਣ ਦੇ...
    • heavy embroidery  flared suits  young women
      ਹੈਵੀ ਐਂਬ੍ਰਾਇਡਰੀ ‘ਫਲੇਅਰ ਸੂਟ’ ਮੁਟਿਆਰਾਂ ਨੂੰ ਦੇ ਰਹੇ ਟ੍ਰੈਡੀਸ਼ਨਲ ਅਤੇ ਰਾਇਲ...
    • benefits of applying cucumber face pack on the face
      ਚਿਹਰੇ 'ਤੇ ਖੀਰੇ ਦਾ ਫੇਸ ਪੈਕ ਲਾਉਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +