Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:54:55 PM

  • punjabi boy in italy

    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ...

  • water testing

    ਜ਼ਮੀਨ 'ਚੋਂ ਅਚਾਨਕ ਨਿਕਲਣ ਲੱਗਾ ਪਾਣੀ ! ਅੱਧ...

  • ac every 6 seconds

    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ...

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cookin Tips: ਘਰ ਦੀ ਰਸੋਈ 'ਚ ਇੰਝ ਬਣਾਓ ਰੈਸਟੋਰੈਂਟ ਵਰਗਾ ਚਨਾ ਮਸਾਲਾ

LIFE-STYLE News Punjabi(ਲਾਈਫ ਸਟਾਈਲ)

Cookin Tips: ਘਰ ਦੀ ਰਸੋਈ 'ਚ ਇੰਝ ਬਣਾਓ ਰੈਸਟੋਰੈਂਟ ਵਰਗਾ ਚਨਾ ਮਸਾਲਾ

  • Edited By Aarti Dhillon,
  • Updated: 25 Apr, 2021 09:24 AM
New Delhi
cookin tips  how to make chana masala like a restaurant in your home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੇ ਤੁਸੀਂ ਵੀ ਚਟਪਟਾ ਖਾਣ ਦੇ ਸ਼ੌਕੀਨ ਹੋ ਤਾਂ ਇਕ ਵਾਰ ਚਨਾ ਮਸਾਲਾ ਜ਼ਰੂਰ ਬਣਾ ਕੇ ਖਾਓ। ਇਹ ਖਾਣ ਵਿਚ ਬਹੁਤ ਹੀ ਸੁਆਦ ਹੋਣ ਦੇ ਨਾਲ ਬਣਾਉਣ ਵਿਚ ਵੀ ਆਸਾਨ ਹੈ। ਚਲੋ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਬਾਰੇ...

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ 
ਸਮੱਗਰੀ
ਚਿੱਟੇ ਛੋਲੇ- 250 ਗ੍ਰਾਮ 
ਤੇਲ ਤਡ਼ਕੇ ਲਈ
ਪਾਣੀ- 750 ਮਿਲੀਲੀਟਰ
ਜੀਰਾ- 1 ਚਮਚਾ
ਗੰਢੇ- 150 ਗ੍ਰਾਮ
ਟਮਾਟਰ ਦੀ ਪਿਊਰੀ- 150 ਮਿਲੀਲੀਟਰ
ਲੂਣ- 2 ਚਮਚਾ
ਲਾਲ ਮਿਰਚ- 1 ਚਮਚਾ
ਅਦਰਕ- 2 ਚਮਚੇ
ਹਰੀ ਮਿਰਚ- 1 ਚਮਚਾ
ਅਨਾਰ ਦੇ ਬੀਜ- 1/2 ਚਮਚਾ
ਅੰਬਚੂਰ ਪਾਊਡਰ- 1/2 ਚਮਚਾ

 

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਬਣਾਉਣ ਦੀ ਵਿਧੀ
1.
 ਸਭ ਤੋਂ ਪਹਿਲਾਂ ਰਾਤ ਭਰ ਲਈ ਛੋਲਿਆਂ ਨੂੰ ਪਾਣੀ ਵਿਚ ਭਿਓਂ ਕੇ ਰੱਖ ਦਿਓ। 
2. ਫਿਰ ਇਕ ਪੈਨ ਵਿਚ ਪਾਣੀ ਪਾਓ ਅਤੇ ਉਸ ਵਿਚ ਛੋਲੇ ਪਾ ਕੇ ਢੱਕਣ ਨਾਲ ਢੱਕ ਦਿਓ। 15-20 ਮਿੰਟ ਤੱਕ ਪਕਾਓ। 
3. ਫਿਰ ਪੈਨ ਨੂੰ ਗੈਸ 'ਤੋਂ ਹਟਾ ਦਿਓ। ਦੂਜਾ ਫਰਾਈ ਪੈਨ ਲੈ ਕੇ ਉਸ ਵਿਚ ਤੇਲ ਪਾ ਕੇ ਗਰਮ ਕਰੋ। 
4. ਉਸ ਵਿਚ ਜੀਰਾ ਅਤੇ ਗੰਢੇ ਪਾਓ ਅਤੇ ਭੂਰੇ ਹੋਣ ਤੱਕ ਫਰਾਈ ਕਰੋ। 
5. ਜਦੋਂ ਗੰਢੇ ਭੂਰੇ ਹੋ ਜਾਣ ਤਾਂ ਇਸ ਵਿਚ ਟਮਾਟਰ ਦੀ ਪਿਊਰੀ ਪਾ ਕੇ ਚੰਗੀ ਤਰ੍ਹਾਂ ਨਾਲ ਹਿਲਾਓ ਫਿਰ ਇਸ ਵਿਚ ਲੂਣ, ਲਾਲ ਮਿਰਚ, ਅਦਰਕ ਅਤੇ ਹਰੀ ਮਿਰਚ ਪਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰੋ।
6. ਤਿਆਰ ਕੀਤੇ ਮਿਸ਼ਰਣ ਵਿਚ ਭਿਓਂਏ ਕੇ ਰੱਖੇ ਹੋਏ ਛੋਲੇ ਪਾਓ ਅਤੇ ਮਿਕਸ ਕਰੋ। ਫਿਰ ਉਪਰੋ ਅਨਾਰ ਦੇ ਬੀਜ ਅਤੇ ਅੰਬਚੂਰ ਪਾਊਡਰ ਪਾ ਕੇ ਚੰਗੀ ਤਰ੍ਹਾਂ ਨਾਲ ਮਿਲਾ ਲਓ। 
7. ਚਨਾ ਮਸਾਲਾ ਬਣ ਕੇ ਤਿਆਰ ਹੈ ਇਸ ਨੂੰ ਧਨੀਏ ਨਾਲ ਗਾਰਨਿਸ਼ ਕਰਕੇ ਪੂਡ਼ੀ ਜਂ ਚਪਾਤੀ ਨਾਲ ਖਾਓ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cookin Tips
  • Chana Masala
  • Restaurant
  • Home Kitchen
  • ਘਰ
  • ਰੈਸਟੋਰੈਂਟ
  • ਚਨਾ ਮਸਾਲਾ

ਸਾਵਧਾਨ! ਬੁਖ਼ਾਰ-ਖੰਘ ਹੀ ਨਹੀਂ ਕੋਰੋਨਾ ਦੇ ਲੱਛਣ, ਹੁਣ ਸਰੀਰ ਦਾ ਇਹ ਅੰਗ ਬਣ ਰਿਹੈ ਨਿਸ਼ਾਨਾ

NEXT STORY

Stories You May Like

  • how to make chili potatoes
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
  • make   collagen gel   cheaply with aloe vera
    ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • these things kept in the kitchen will change your luck
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਦਲ ਦੇਵੇਗੀ ਤੁਹਾਡੀ ਕਿਸਮਤ!
  • amidst the strike of mid day meal workers
    ਮਿਡ-ਡੇ-ਮੀਲ ਵਰਕਰਾਂ ਦੀ ਹੜਤਾਲ ਵਿਚਾਲੇ ਵਿਭਾਗ ਦਾ ਵੱਡਾ ਐਕਸ਼ਨ, ਹਰ ਹਾਲ ’ਚ ਚਾਲੂ ਰਹੇਗੀ ਸਕੂਲਾਂ ਦੀ ਰਸੋਈ
  • firing outside sultanpur lodhi s famous barista restaurant
    ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ ਕੈਦ
  • gunfire erupted between two groups inside a restaurant over dj s song
    ਰੈਸਟੋਰੈਂਟ ਅੰਦਰ DJ ਦੇ ਗਾਣੇ ਨੂੰ ਲੈ ਦੋ ਧਿਰਾਂ ’ਚ ਚੱਲੀਆਂ ਗੋਲੀਆਂ, 15 ਖਿਲਾਫ ਪਰਚਾ ਦਰਜ
  • school food 110 students sick kitchen sealed
    ਸਕੂਲ 'ਚ ਬਣਿਆ ਭੋਜਨ ਖਾਣ ਨਾਲ 100 ਤੋਂ ਵੱਧ ਵਿਦਿਆਰਥੀ ਬੀਮਾਰ, ਇੰਦੌਰ ਪ੍ਰਸ਼ਾਸਨ ਵਲੋਂ ਰਸੋਈ ਸੀਲ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying yogurt on the face
      ਚਿਹਰੇ 'ਤੇ ਦਹੀਂ ਲਾਉਣ ਦੇ ਫਾਇਦੇ
    • indian dress  young women  white suit
      ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ‘ਵ੍ਹਾਈਟ ਸੂਟ’
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • bridal look  trendy kaleere  wedding
      ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
    • the face will have a natural glow
      ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
    • why does hair fall in monsoon
      Monsoon 'ਚ ਕਿਉਂ ਝੜਦੇ ਨੇ ਵਾਲ! ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
    • young women  designer skirts  craze
      ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
    • aloe vera gel will bring natural glow to the face
      ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
    • the trend of   white outfits   dominates the summer
      ਗਰਮੀਆਂ ’ਚ ਮੁਟਿਆਰਾਂ ਵਿਚਾਲੇ ਛਾਇਆ ‘ਵ੍ਹਾਈਟ ਆਊਟਫਿਟਸ’ ਦਾ ਟ੍ਰੈਂਡ
    • how to make green chilli pickle
      ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +