Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:54:33 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

  • ipl 2026 csk vs lsg

    IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Coiking Tips: ਘਰ ਦੀ ਰਸੋਈ 'ਚ ਬਣਾ ਕੇ ਖਾਓ ਰੈਸਟੋਰੈਂਟ ਵਰਗੀ ਚੀਜ਼ ਚਿੱਲੀ

LIFE-STYLE News Punjabi(ਲਾਈਫ ਸਟਾਈਲ)

Coiking Tips: ਘਰ ਦੀ ਰਸੋਈ 'ਚ ਬਣਾ ਕੇ ਖਾਓ ਰੈਸਟੋਰੈਂਟ ਵਰਗੀ ਚੀਜ਼ ਚਿੱਲੀ

  • Edited By Aarti Dhillon,
  • Updated: 18 Sep, 2021 05:21 PM
New Delhi
cooking tips  eat cheese chilli restaurant made in the home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਆਮ ਤੌਰ ‘ਤੇ ਸਾਨੂੰ ਸਭ ਨੂੰ ਚਟਪਟੀਆਂ, ਮਸਾਲੇਦਾਰ ਅਤੇ ਗਰਮਾ-ਗਰਮ ਚੀਜ਼ਾਂ ਖਾਣ 'ਚ ਬਹੁਤ ਸੁਆਦ ਲੱਗਦੀਆਂ ਹਨ ਕਿਉਂਕਿ ਇਸ ਮੌਸਮ ਵਿਚ ਅਜਿਹੀਆਂ ਚੀਜ਼ਾਂ ਆਸਾਨੀ ਨਾਲ ਪਚ ਜਾਂਦੀਆਂ ਹਨ। ਪਨੀਰ ਦੀ ਸਬਜ਼ੀ ਤਾਂ ਤੁਸੀਂ ਕਾਫ਼ੀ ਵਾਰ ਖਾਧੀ ਹੋਵੇਗੀ। ਚਲੋ ਅੱਜ ਅਸੀਂ ਤੁਹਾਨੂੰ ਚੀਜ਼ ਚਿੱਲੀ ਬਣਾਉਣ ਦੀ ਰੈਸਿਪੀ ਦੱਸਦੇ ਹਾਂ। ਘਰ ਵਿਚ ਕੋਈ ਮਹਿਮਾਨ ਆਉਣ ਵਾਲਾ ਹੈ ਤਾਂ ਉਸ ਨੂੰ ਪਨੀਰ ਦੀ ਸਬਜ਼ੀ ਨਹੀਂ ਸਗੋਂ ਚੀਜ਼ ਚਿੱਲੀ ਬਣਾ ਕੇ ਖਵਾਓ।

ਸਮੱਗਰੀ
ਪਨੀਰ-250 ਗ੍ਰਾਮ (ਕਿਊਬ ਸ਼ੇਪ ਵਿੱਚ ਕੱਟਿਆ ਹੋਇਆ)
ਤੇਲ-2 ਟੇਬਲ ਸਪੂਨ
ਅਰਾਰੋਟ-2 ਟੀ ਸਪੂਨ
ਲਾਲ ਮਿਰਚ-1/4 ਟੀ ਸਪੂਨ
ਕਾਲੀ ਮਿਰਚ-1/4 ਟੀ ਸਪੂਨ
ਲੂਣ-1/2 ਟੀ ਸਪੂਨ
ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਮਿਕਸ ਕਰ ਕੇ ਸਾਈਡ ‘ਤੇ ਰੱਖ ਦਿਓ।
ਸੌਸ ਮਸਾਲੇ ਲਈ
ਤੇਲ-1 ਟੇਬਲ ਸਪੂਨ
ਅਦਰਕ-1 ਟੀ ਸਪੂਨ
ਲਸਣ-1/2 ਟੇਬਲ ਸਪੂਨ
ਗੰਢੇ-50 ਗ੍ਰਾਮ,
ਸ਼ਿਮਲਾ ਮਿਰਚਾਂ-150 ਗ੍ਰਾਮ
ਹਰੀਆਂ ਮਿਰਚਾਂ-3 ਲੰਮੀਆਂ ਕੱਟੀਆਂ ਹੋਈਆਂ
ਸੋਇਆ ਸੌਸ-1 ਟੇਬਲ ਸਪੂਨ
ਗ੍ਰੀਨ ਚਿੱਲੀ ਸੌਸ-1 ਟੇਬਲ ਸਪੂਨ
ਰੈੱਡ ਚਿੱਲੀ ਸੌਸ-1 ਟੇਬਲ ਸਪੂਨ
ਚੀਨੀ 1/4 ਟੀ ਸਪੂਨ
ਕਾਲੀ ਮਿਰਚ-1/4 ਟੀ ਸਪੂਨ,
ਲੂਣ-1/2 ਟੀ ਸਪੂਨ
ਲਾਲ ਮਿਰਚ-1/4 ਟੀ ਸਪੂਨ
ਅਰਾਰੋਟ-1 ਟੀ ਸਪੂਨ
ਪਾਣੀ 2 ਟੇਬਲ ਸਪੂਨ
ਬਣਾਉਣ ਦੀ ਵਿਧੀ
ਸਭ ਤੋਂ ਪਹਿਲਾਂ ਮੈਰੀਨੇਟ ਲਈ ਰੱਖੀ ਚੀਜ਼ ਚਿੱਲੀ ਦੀ ਸਮੱਗਰੀ ਨੂੰ ਗਰਮ ਤੇਲ ਵਿਚ ਚੰਗੀ ਤਰ੍ਹਾਂ ਫ਼੍ਰਾਈ ਕਰੋ। ਧਿਆਨ ਰਹੇ ਕਿ ਪਨੀਰ ਨੂੰ ਓਦੋਂ ਤਕ ਫਰਾਈ ਕਰੋ ਜਦੋਂ ਤਕ ਉਹ ਗੋਲਡਨ ਨਾ ਹੋ ਜਾਵੇ। ਦੂਜੇ ਪਾਸੇ ਫਰਾਈਪੈਨ ਵਿਚ ਤੇਲ ਗਰਮ ਕਰੋ ਅਤੇ ਲਸਣ-ਅਦਰਕ ਨੂੰ ਚੰਗੀ ਤਰ੍ਹਾਂ ਭੁੰਨ ਲਓ। ਫਿਰ ਨਾਲ ਹੀ ਇਸ ਵਿਚ ਗੰਢੇ, ਸ਼ਿਮਲਾ ਮਿਰਚ, ਹਰੀ ਮਿਰਚ ਪਾ ਕੇ ਚੰਗੀ ਤਰ੍ਹਾਂ ਪਕਾਓ। ਇਸ ਦੇ ਨਾਲ ਇਸ ਵਿੱਚ ਸੋਇਆ ਸੌਸ, ਗ੍ਰੀਨ ਚਿੱਲੀ ਸੌਸ, ਰੈੱਡ ਚਿੱਲੀ ਸੌਸ, ਚੀਨੀ, ਕਾਲੀ ਮਿਰਚ, ਲੂਣ ਪਾਓ ਅਤੇ ਚੰਗੀ ਤਰ੍ਹਾਂ ਹਿਲਾਉਂਦੇ ਹੋਏ ਮਿਕਸ ਕਰੋ। ਹੁਣ ਇਸ ਵਿਚ ਫਰਾਈ ਕੀਤਾ ਹੋਇਆ ਪਨੀਰ ਪਾਓ ਅਤੇ ਨਾਲ ਹੀ ਪਾਣੀ ਵਿਚ ਘੋਲ ਕੇ ਅਰਾਰੋਟ ਵੀ ਪਾਓ। ਇਸ ਤਰ੍ਹਾਂ ਸਮੱਗਰੀ ਨੂੰ ਮਿਕਸ ਕਰ ਕੇ ਸੇਕ ਲਗਵਾਓ। ਤੁਹਾਡੇ ਖਾਣ ਲਈ ਚੀਜ਼ ਚਿੱਲੀ ਬਣ ਕੇ ਤਿਆਰ ਹੈ। ਇਸ ਨੂੰ ਰੋਟੀ ਜਾਂ ਨਾਨ ਨਾਲ ਗਰਮਾ-ਗਰਮ ਖਾਣ ਦਾ ਮਜ਼ਾ ਲਓ।

  • Cooking Tips
  • Eat cheese chilli
  • restaurant
  • home kitchen
  • ਮਸਾਲੇਦਾਰ
  • ਰੈਸਟੋਰੈਂਟ
  • ਚੀਜ਼ ਚਿੱਲੀ

Beauty Tips: ਸਿੱਕਰੀ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਂਦੀ ਹੈ 'ਨਿੰਮ', ਇੰਝ ਕਰੋ ਵਰਤੋਂ

NEXT STORY

Stories You May Like

  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • a kitchen built in the wrong direction can become a cause of poverty
    ਸਾਵਧਾਨ! ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ, ਘਰ 'ਚੋਂ ...
  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • inflation food oil price hike
    ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ ਹੋਵੇਗਾ ਮਹਿੰਗਾ!
  • commercial gas cylinder  expensive
    ਵਪਾਰਕ ਗੈਸ ਸਿਲੰਡਰ ਮਹਿੰਗਾ: ਗੁੱਸੇ 'ਚ ਸ਼ਿਮਲਾ ਦੇ ਰੈਸਟੋਰੈਂਟ ਮਾਲਕ, ਕਿਹਾ-ਕਾਰੋਬਾਰ ਹੋਵੇਗਾ ਪ੍ਰਭਾਵਿਤ
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • vastu tips for money
    ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
  • theft incident by holding a school sanitation worker hostage
    ਸਕੂਲ ਦੇ ਸਫਾਈ ਕਰਮਚਾਰੀ ਨੂੰ ਬੰਦੀ ਬਣਾ ਕੇ ਨਕਾਬਪੋਸ਼ਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • how to freeze yogurt
      ਹੁਣ ਘਰ 'ਚ ਜਮਾਓ ਹਲਵਾਈ ਵਰਗਾ ਗਾੜ੍ਹਾ ਅਤੇ ਮਲਾਈਦਾਰ ਦਹੀਂ, ਬਸ ਅਪਣਾਓ ਇਹ ਸਹੀ...
    • make soft and spongy dhokla like the market at home
      ਘਰ 'ਚ ਬਣਾਓ ਬਾਜ਼ਾਰ ਵਰਗਾ ਨਰਮ ਅਤੇ ਸਪੰਜੀ ਢੋਕਲਾ
    • a different step
      ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ...
    • love marriage  date of birth  numerology  true love
      ਕੀ ਤੁਹਾਡੀ ਹੋਵੇਗੀ ਲਵ ਮੈਰਿਜ ? Date Of Birth ਖੋਲ੍ਹੇਗੀ ਸਾਰੇ ਰਾਜ਼
    • summer  off white suit  young women
      ਗਰਮੀਆਂ ’ਚ ਆਫ-ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
    • don  t throw away coconut shells as useless
      ਬੇਕਾਰ ਸਮਝ ਕੇ ਨਾ ਸੁੱਟੋ ਨਾਰੀਅਲ ਦੇ ਛਿਲਕੇ, ਇਨ੍ਹਾਂ 7 ਤਰੀਕਿਆਂ ਨਾਲ ਘਰ ਨੂੰ...
    • kidney health bad drinks for kidney
      Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...
    • how to do pedicure easily at home
      ਪਾਰਲਰ ਜਾਣ ਦੀ ਲੋੜ ਨਹੀਂ, ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure
    • those who are getting hair rebonding should be careful
      Hair Rebonding ਕਰਵਾਉਣ ਵਾਲੇ ਹੋ ਜਾਣ ਸਾਵਧਾਨ, ਮਾਹਿਰਾਂ ਨੇ ਦਿੱਤੀ ਚੇਤਾਵਨੀ
    • lehenga choli  bridal  zardosi work
      ਜ਼ਰਦੋਜ਼ੀ ਵਰਕ ਲਹਿੰਗਾ-ਚੋਲੀ ਬਣੇ ਬ੍ਰਾਈਡਲ ਦੀ ਪਹਿਲੀ ਪਸੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +