Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    8:39:50 AM

  • cng expensive after petrol diesel price hike

    ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15...

  • voting begins for samrala municipal council elections

    ਸਮਰਾਲਾ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, 3...

  • municipal councils and nagar panchayats election in jalandhar

    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ...

  • voting begins in punjab

    ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਘਰ ਦੀ ਰਸੋਈ 'ਚ ਬਣਾ ਕੇ ਖਾਓ ਪਾਸਤਾ

LIFE-STYLE News Punjabi(ਲਾਈਫ ਸਟਾਈਲ)

Cooking Tips: ਘਰ ਦੀ ਰਸੋਈ 'ਚ ਬਣਾ ਕੇ ਖਾਓ ਪਾਸਤਾ

  • Edited By Aarti Dhillon,
  • Updated: 28 Feb, 2021 10:59 AM
New Delhi
cooking tips  eat pasta cooked in the home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਪਾਸਤਾ ਖਾਣ 'ਚ ਸਭ ਦਾ ਪਸੰਦੀਦਾ ਹੈ। ਇਸ ਨੂੰ ਬੱਚਿਆਂ ਤੋਂ ਲੈ ਕੇ ਵੱਡੇ ਬਹੁਤ ਚਾਅ ਨਾਲ ਖਾਂਧੇ ਹਨ। ਇਹ ਖਾਣ 'ਚ ਜਿੰਨਾ ਸੁਆਦ ਹੁੰਦਾ ਹੈ ਬਣਾਉਣਾ ਵੀ ਬੇਹੱਦ ਅਸਾਨ ਹੈ। ਆਓ ਜਾਣਦੇ ਹਾਂ ਪਾਸਤਾ ਬਣਾਉਣ ਦੀ ਵਿਧੀ...

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ
ਬਣਾਉਣ ਲਈ ਜ਼ਰੂਰੀ ਸਮੱਗਰੀ:
ਪਾਸਤਾ-1 ਕੱਪ
ਪਾਣੀ ਉੱਬਲਿਆ ਹੋਇਆ
ਲੂਣ-½ ਚਮਚਾ 
ਮੱਖਣ-1 ਚਮਚਾ
ਤੇਲ-1 ਚਮਚਾ 
 ਲਸਣ-1 ਚਮਚਾ (ਬਰੀਕ ਕੱਟਿਆ ਹੋਇਆ)
 ਗੰਢਾ- ½ (ਬਰੀਕ ਕੱਟਿਆ)
ਅਦਰਕ-1 ਚਮਚਾ (ਬਰੀਕ ਕੱਟਿਆ ਹੋਇਆ) 
ਹਲਦੀ-1/4 ਚਮਚਾ
ਟਮਾਟਰ ਪਿਊਰੀ- 1ਕੱਪ
ਕਸ਼ਮੀਰੀ ਲਾਲ ਮਿਰਚ-1/2 ਚਮਚਾ
ਗਰਮ ਮਸਾਲਾ- ½ ਚਮਚਾ
ਸਵੀਟਕਾਰਨ- 2 ਚਮਚੇ
ਸ਼ਿਮਲਾ ਮਿਰਚ- ¼ ਕੱਪ (ਬਰੀਕ ਕੱਟੀ ਹੋਈ) 
ਗਾਜਰ-1/4 ਕੱਪ (ਬਰੀਕ ਕੱਟੀ ਹੋਈ) 
ਮਟਰ- 2 ਚਮਚੇ
ਬ੍ਰੋਕਲੀ- 5 ਕਲੀਆਂ।

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਬਣਾਉਣ ਦੀ ਵਿਧੀ
ਸਭ ਤੋਂ ਪਹਿਲਾਂ ਪਾਸਤੇ ਨੂੰ ਉਬਾਲੋ ਅਤੇ ਇਸ ਨੂੰ ਪਾਣੀ ਤੋਂ ਬਾਹਰ ਕੱਢ ਕੇ ਕੁਝ ਸਮੇਂ ਲਈ ਰੱਖੋ। ਫਿਰ ਕੜਾਹੀ ਵਿਚ ਤੇਲ ਅਤੇ ਮੱਖਣ ਪਾ ਕੇ ਥੋੜ੍ਹਾ ਜਿਹਾ ਗਰਮ ਕਰੋ ਅਤੇ ਇਸ ਵਿਚ ਅਦਰਕ-ਲਸਣ ਨੂੰ ਥੋੜ੍ਹੀ ਦੇਰ ਲਈ ਭੁੰਨੋ। ਕੜਾਹੀ ਵਿਚ ਗੰਢੇ ਪਾਓ ਅਤੇ ਹਲਕਾ ਭੂਰਾ ਹੋਣ ਤੱਕ ਫਰਾਈ ਕਰੋ। ਟਮਾਟਰ ਦੀ ਪਿਊਰੀ ਪਾਓ ਅਤੇ ਪੂਰਾ ਗਾੜ੍ਹਾ ਹੋਣ ਤੱਕ ਪਕਾਓ। ਹੁਣ ਕੜਾਹੀ ਵਿਚ ਹਲਦੀ, ਲਾਲ ਮਿਰਚ ਪਾਊਡਰ, ਗਰਮ ਮਸਾਲਾ ਅਤੇ ਲੂਣ ਪਾਓ। 
ਮਸਾਲਾ ਚੰਗੀ ਤਰ੍ਹਾਂ ਭੁੰਨੋ। ਹੁਣ ਕੜਾਹੀ ਵਿਚ ਸਵੀਟਕਾਰਨ, ਗਾਜਰ, ਮਟਰ ਅਤੇ ਬ੍ਰੋਕਲੀ ਸ਼ਾਮਲ ਕਰੋ ਅਤੇ ਕੁਝ ਦੇਰ ਲਈ ਪਕਾਓ। ਤਿੰਨ ਚਮਚੇ ਪਾਣੀ ਪਾਓ ਅਤੇ ਮਿਕਸ ਕਰੋ। ਕੜਾਹੀ ਨੂੰ ਕੁਝ ਸਮੇਂ ਲਈ ਢੱਕ ਦਿਓ ਅਤੇ ਸਬਜ਼ੀਆਂ ਨੂੰ ਪੰਜ ਮਿੰਟ ਲਈ ਘੱਟ ਗੈਸ ਤੇ ਪਕਾਓ। ਟਮਾਟਰ ਦੀ ਚਟਨੀ ਪਾ ਕੇ ਮਿਕਸ ਕਰੋ। ਹੁਣ ਉਬਾਲੇ ਹੋਏ ਪਾਸਤੇ ਨੂੰ ਮਸਾਲੇ ਵਿਚ ਪਾਓ ਅਤੇ ਚੰਗੀ ਤਰ੍ਹਾਂ ਹਿਲਾਉਂਦੇ ਹੋਏ ਹੌਲੀ ਅੱਗ 'ਤੇ ਥੋੜ੍ਹਾ ਪਕਾਓ ਅਤੇ ਕੁਝ ਮਿੰਟ ਬਾਅਦ ਖਾ ਲਓ। ਤੁਸੀਂ ਚਾਹੋ ਤਾਂ ਇਸ 'ਤੇ ਟੋਮੈਟੋ ਸਾਪ ਪਾ ਸਕਦੇ ਹੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cooking Tips
  • Eat
  • pasta cooked
  • home kitchen
  • ਘਰ
  • ਰਸੋਈ
  • ਪਾਸਤਾ 

Beauty Tips: ਜਾਣੋ ਬਾਡੀ ਲੋਸ਼ਨ ਅਤੇ ਬਾਡੀ ਆਇਲ ’ਚੋਂ ਕਿਹੜਾ ਹੈ ਬਿਹਤਰ, ਕਿੰਝ ਕਰੀਏ ਇਸ ਦੀ ਵਰਤੋਂ

NEXT STORY

Stories You May Like

  • 69 days of crude oil and lng and 45 days of cooking gas
    'ਦੇਸ਼ 'ਚ 69 ਦਿਨਾਂ ਦਾ ਕੱਚਾ ਤੇਲ ਤੇ LNG ਅਤੇ 45 ਦਿਨਾਂ ਦਾ ਰਸੋਈ ਗੈਸ ਭੰਡਾਰ ਮੌਜੂਦ'
  • eating at these places can make you poor
    ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
  • shameful act of schoolgirls in rupnagar
    ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...
  • it is wrong to lay the foundation of a house just by looking
    ਸਿਰਫ਼ ਮੁਹੂਰਤ ਦੇਖ ਕੇ ਘਰ ਦੀ ਨੀਂਹ ਰੱਖਣਾ ਗਲਤ! 99% ਲੋਕ ਕਰਦੇ ਹਨ ਇਹ ਵੱਡੀ ਭੁੱਲ
  • a woman s blessing found in a graveyard made her a star
    ਸ਼ਮਸ਼ਾਨ ਘਾਟ 'ਚ ਮਿਲੀ ਔਰਤ ਨੂੰ ਮਾਂ ਬਣਾ ਲਿਆਂਦਾ ਘਰ, ਉਸੇ ਦੇ ਇੱਕ 'ਬੋਲ' ਨੇ ਬਣਾ'ਤਾ ਸੁਪਰਸਟਾਰ
  • surrey boxer
    ਸਰੀ ਦੇ ਮੁੱਕੇਬਾਜ਼ ਦੀ ‘ਘਰ ਵਾਪਸੀ’ ਨੂੰ ਲੈ ਕੇ ਚਰਚਾ
  • keep these things in mind while cooking lentils in a cooker
    ਕੁੱਕਰ ’ਚ ਦਾਲ ਬਣਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • punjabi boy dies in uk
    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ ਪਰਿਵਾਰ
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • young women  short kurti flare set  fashion
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਫਲੇਅਰ ਸੈੱਟ
    • spacex starship v3
      SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ...
    • are you bothered by blemishes and freckles
      ਦਾਗ-ਧੱਬੇ ਅਤੇ ਝਾਈਆਂ ਤੋਂ ਹੋ ਪਰੇਸ਼ਾਨ? ਤਾਂ ਆਲੂ ਦਾ ਇਹ ਦੇਸੀ ਨੁਸਖ਼ਾ ਕਰੇਗਾ...
    • stubborn scars remain on the face after pimples
      Pimples ਤੋਂ ਬਾਅਦ ਚਿਹਰੇ 'ਤੇ ਰਹਿ ਗਏ ਹਨ ਜ਼ਿੱਦੀ ਦਾਗ ਤਾਂ  ਇਨ੍ਹਾਂ ਘਰੇਲੂ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • pentagon ufo files
      ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ...
    • young women  royal look  long kurti suit
      ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ‘ਲਾਂਗ ਕੁੜਤੀ’ ਸੂਟ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • the correct way to make punjabi style curry pakoras
      ਪੰਜਾਬੀ ਸਟਾਈਲ ਕੜੀ ਪਕੌੜਾ ਬਣਾਉਣ ਦਾ ਸਹੀ ਤਰੀਕਾ, ਨੋਟ ਕਰੋ ਨਰਮ ਪਕੌੜੇ ਬਣਾਉਣ ਦੀ...
    • is your hair thinning too
      ਕੀ ਤੁਹਾਡੇ ਵਾਲ ਵੀ ਹੋ ਰਹੇ ਹਨ ਪਤਲੇ? ਜਾਣੋ ਕਿਸ ਵਿਟਾਮਿਨ ਦੀ ਕਮੀ ਨਾਲ ਹੋ ਸਕਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +