Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:39:28 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਸ਼ਾਮ ਦੀ ਚਾਹ ਨਾਲ ਬਣਾ ਕੇ ਖਾਓ ਨਮਕੀਨ ਮਟਰੀ

LIFE-STYLE News Punjabi(ਲਾਈਫ ਸਟਾਈਲ)

Cooking Tips: ਸ਼ਾਮ ਦੀ ਚਾਹ ਨਾਲ ਬਣਾ ਕੇ ਖਾਓ ਨਮਕੀਨ ਮਟਰੀ

  • Edited By Aarti Dhillon,
  • Updated: 06 May, 2021 02:44 PM
New Delhi
cooking tips  eat salted peas made with evening tea
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਚਾਹ ਦੇ ਨਾਲ ਕੁਝ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਜੇਕਰ ਤੁਸੀਂ ਸ਼ਾਮ ਦੀ ਚਾਹ ਨਾਲ ਕੁਝ ਖਾਣਾ ਚਾਹੁੰਦੇ ਹੋ ਤਾਂ ਨਮਕੀਨ ਮਟਰੀ ਜ਼ਰੂਰ ਟਰਾਈ ਕਰੋ। ਇਹ ਖਾਣ 'ਚ ਬਹੁਤ ਸੁਆਦ ਹੁੰਦੀ ਹੈ ਆਓ ਜਾਣਦੇ ਹਾਂ ਨਮਕੀਨ ਮਟਰੀ ਬਣਾਉਣ ਦੀ ਵਿਧੀ।

ਇਹ ਵੀ ਪੜ੍ਹੋ-Cookin Tips: ਘਰ ਦੀ ਰਸੋਈ 'ਚ ਇੰਝ ਬਣਾਓ ਰੈਸਟੋਰੈਂਟ ਵਰਗਾ ਚਨਾ ਮਸਾਲਾ
ਸਮੱਗਰੀ
- 430 ਗ੍ਰਾਮ ਮੈਦਾ
- 50 ਮਿ. ਲੀ ਤੇਲ
- 2 ਚਮਚੇ ਅਜਵੈਣ
- 1 ਚਮਚਾ ਕਾਲੀ ਮਿਰਚ( ਪੀਸੀ ਹੋਈ)
- 1 ਚਮਚਾ ਲੂਣ
- 200 ਮਿ. ਲੀ ਗਰਮ ਪਾਣੀ

ਇਹ ਵੀ ਪੜ੍ਹੋ-ਕੋਰੋਨਾ ਕਾਲ ’ਚ ਜ਼ਰੂਰ ਪੀਓ ਕੀਵੀ ਦਾ ਜੂਸ, ਗਰਮੀ ਤੋਂ ਵੀ ਦਿਵਾਉਂਦਾ ਹੈ ਨਿਜ਼ਾਤ 
ਬਣਾਉਣ ਦੀ ਵਿਧੀ
1.ਸਭ ਤੋਂ ਪਹਿਲੇ ਇੱਕ ਕੌਲੀ 'ਚ ਮੈਦਾ, ਤੇਲ, ਅਜਵੈਣ, ਕਾਲੀ ਮਿਰਚ ਅਤੇ ਲੂਣ ਚੰਗੀ ਤਰ੍ਹਾਂ ਮਿਲਾ ਲਓ।
2. ਹੁਣ ਇਸ 'ਚ ਗਰਮ ਪਾਣੀ ਮਿਲਾ ਕੇ ਆਟੇ ਦੀ ਤਰ੍ਹਾਂ ਗੁੰਨ ਲਓ ਅਤੇ ਢੱਕ ਕੇ 20-30 ਮਿੰਟ ਦੇ ਲਈ ਰੱਖ ਲਓ।
3. ਉਸ ਤੋਂ ਬਾਅਦ ਆਟੇ ਦੀਆਂ ਟਿੱਕੀਆਂ ਬਣਾ ਲਓ ਫਿਰ ਉਨ੍ਹਾਂ ਨੂੰ ਰੋਟੀ ਦੀ ਤਰ੍ਹਾਂ ਵੇਲ ਲਓ। ਧਿਆਨ ਰੱਖੋ ਕਿ ਰੋਟੀ ਨਾਲੋ ਜ਼ਿਆਦਾ ਮੋਟੀ ਹੋਣੀਆਂ ਚਾਹੀਦੀਆਂ ਹਨ।
4. ਚਾਕੂ ਦੀ ਮਦਦ ਨਾਲ ਇਨ੍ਹਾਂ ਨੂੰ ਆਪਣੇ ਪਸੰਦ ਦੇ ਆਕਾਰ 'ਚ ਕੱਟ ਲਓ ਜਾਂ ਸਿੱਧੀਆਂ ਕੱਟ ਲਓ।
5. ਕੱਟਣ ਤੋਂ ਬਾਅਦ ਹਰ ਟੁਕੜੇ ਨੂੰ ਅਲੱਗ-ਅਲੱਗ ਰੱਖੋ ਤਾਂ ਜੋ ਇੱਕ ਦੂਸਰੇ ਨਾਲ ਨਾਲ ਚਿਪਕਣ
6. ਇੱਕ ਕੜਾਹੀ 'ਚ ਤੇਲ ਗਰਮ ਕਰੋ ਅਤੇ ਕੱਟੇ ਹੋਏ ਟੁੱਕੜਿਆਂ ਨੂੰ ਫਰਾਈ ਕਰੋ। ਇਨ੍ਹਾਂ ਨੂੰ ਉਦੋਂ ਤੱਕ ਫਰਾਈ ਕਰੋ ਜਦੋਂ ਤੱਕ ਇਹ ਭੂਰੇ ਨਾ ਹੋ ਜਾਣ।
7. ਤਲਣ ਦੇ ਬਾਅਦ ਇਨ੍ਹਾਂ ਨੂੰ ਇੱਕ ਪੇਪਰ 'ਤੇ ਕੱਢ ਲਓ। ਠੰਡਾ ਹੋਣ 'ਤੇ ਇਨ੍ਹਾਂ ਨੂੰ ਕਿਸੇ ਡੱਬੇ 'ਚ ਪਾ ਲਓ।
8. ਇਸ ਨੂੰ ਤੁਸੀਂ ਚਾਹ, ਕੌਫੀ ਦੇ ਨਾਲ ਖਾ ਸਕਦੇ ਹੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • Cooking Tips
  • Eat
  • namkeen mathri
  • evening tea
  • ਸ਼ਾਮ
  • ਚਾਹ
  • ਨਮਕੀਨ ਮਟਰੀ

ਕੋਰੋਨਾ ਕਾਲ 'ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਵਸਤੂਆਂ

NEXT STORY

Stories You May Like

  • gujjar family held hostage  robbed of lakhs ruppes
    ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ ਲੱਖਾਂ ਦੀ ਲੁੱਟ
  • guwahati  s special tea sold for rs 12 000 per kg
    12,000 ਰੁਪਏ ਪ੍ਰਤੀ ਕਿਲੋ 'ਚ ਵਿਕੀ ਗੁਹਾਟੀ ਦੀ ਖ਼ਾਸ ਚਾਹ, ਜਾਣੋ ਖ਼ਾਸੀਅਤ
  • police stations  tea  person  fire
    ਪੁਲਸ ਥਾਣੇ ’ਚ ਚਾਹ ਵੇਚਣ ਵਾਲੇ ਨੇ ਚੁੱਕਿਆ ਅਜਿਹਾ ਕਦਮ, ਫੈਲੀ ਸਨਸਨੀ
  • former sarpanch shot dead
    ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • dress  matching earrings  look
    ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
  • items kept on the kitchen slab can make you penniless
    ਰਸੋਈ ਦੀ ਸਲੈਬ 'ਤੇ ਰੱਖੀਆਂ ਚੀਜ਼ਾਂ ਬਣਾ ਸਕਦੀ ਹੈ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +