Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:40:01 AM

  • while 423 kg of heroin was seized in punjab in 2025

    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ,...

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਘਰ ਦੀ ਰਸੋਈ 'ਚ ਇੰਝ ਬਣਾਓ ਪਨੀਰ ਦੀ ਭੁਰਜੀ

LIFE-STYLE News Punjabi(ਲਾਈਫ ਸਟਾਈਲ)

Cooking Tips: ਘਰ ਦੀ ਰਸੋਈ 'ਚ ਇੰਝ ਬਣਾਓ ਪਨੀਰ ਦੀ ਭੁਰਜੀ

  • Edited By Aarti Dhillon,
  • Updated: 07 Mar, 2021 09:51 AM
New Delhi
cooking tips  here  s how to make paneer bhurji in the home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਪਨੀਰ ਖਾਣਾ ਸਭ ਨੂੰ ਪਸੰਦ ਹੁੰਦਾ ਹੈ। ਖ਼ਾਸ ਕਰਕੇ ਬੱਚੇ ਇਸ ਨੂੰ ਬਹੁਤ ਖ਼ੁਸ ਹੋ ਕੇ ਖਾਂਦੇ ਹਨ। ਪਨੀਰ ਨੂੰ ਕਈ ਤਰੀਕਿਆਂ ਨਾਲ ਬਣਾਇਆ ਜਾਂਦਾ ਹੈ ਜਿਵੇਂ ਕਿ ਸ਼ਾਹੀ ਪਨੀਰ, ਮਟਰ ਪਨੀਰ ਅਤੇ ਪਨੀਰ ਦੀ ਭੁਰਜੀ। ਪਨੀਰ ਦੀ ਭੁਰਜੀ ਖਾਣ ਵਿਚ ਬੇਹੱਦ ਸੁਆਦ ਹੁੰਦੀ ਹੈ ਅਤੇ ਇਸ ਨੂੰ ਬਣਾਉਣ ਵਿਚ ਜ਼ਿਆਦਾ ਸਮਾਂ ਵੀ ਨਹੀਂ ਲੱਗਦਾ ਤਾਂ ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਦੇ ਬਾਰੇ 'ਚ...

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਸਮਗੱਰੀ
ਪਨੀਰ- 200 ਗ੍ਰਾਮ 
ਤੇਲ- 1 ਚਮਚਾ 
ਜੀਰਾ- 1 ਚਮਚਾ 
ਗੰਢੇ- 50 ਗ੍ਰਾਮ (ਕੱਟੇ ਹੋਏ)
ਅਦਰਕ ਅਤੇ ਲਸਣ ਪੇਸਟ - 1 ਚਮਚਾ 
ਹਲਦੀ- 1/2 ਚਮਚਾ 
ਲੂਣ- 1/2 ਚਮਚਾ 
ਲਾਲ ਮਿਰਚ- 3/4 ਚਮਚਾ 
ਟਮਾਟਰ- 100 ਗ੍ਰਾਮ (ਕੱਟੇ ਹੋਏ)
ਹਰੀ ਮਿਰਚ- 1 ਚਮਚਾ 
ਗਰਮ ਮਸਾਲਾ- 1 ਚਮਚਾ 
ਬਣਾਉਣ ਦੀ ਵਿਧੀ 
1. ਸਭ ਤੋਂ ਪਹਿਲਾਂ ਇਕ ਕੌਲੀ 'ਚ ਵਿਚ ਪਨੀਰ ਪਾ ਕੇ ਉਸ ਨੂੰ ਕਦੂਕਸ ਕਰ ਲਓ। 
2. ਫਿਰ ਇਕ ਪੈਨ ਵਿਚ ਤੇਲ ਪਾ ਕੇ ਘੱਟ ਗੈਸ 'ਤੇ ਗਰਮ ਕਰੋ। ਉਸ ਵਿਚ ਜੀਰਾ, ਅਦਰਕ-ਲਸਣ ਪੇਸਟ ਪਾ ਕੇ ਫ੍ਰਾਈ ਕਰੋ। 
3. ਫਿਰ ਇਸ ਵਿਚ ਗੰਢੇ ਪਾਓ ਅਤੇ ਭੂਰੇ ਹੋਣ ਤੱਕ ਫਰਾਈ ਕਰੋ। ਗੰਢੇ ਦਾ ਰੰਗ ਭੂਰਾ ਹੋਣ 'ਤੇ ਇਸ ਵਿਚ ਲੂਣ, ਹਲਦੀ ਅਤੇ ਲਾਲ ਮਿਰਚ ਪਾ ਕੇ ਚੰਗੀ ਤਰ੍ਹਾਂ ਨਾਲ ਮਿਲਾਓ। 
4. ਇਸ ਵਿਚ ਫਿਰ ਟਮਾਟਰ, ਹਰੀ ਮਿਰਚ ਅਤੇ ਗਰਮ ਮਸਾਲਾ ਪਾ ਕੇ ਚੰਗੀ ਤਰ੍ਹਾਂ ਨਾਲ ਪਕਾਓ। ਫਿਰ ਇਸ ਵਿਚ ਕਦੂਕਸ ਕੀਤੇ ਹੋਏ ਪਨੀਰ ਨੂੰ ਪਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰੋ। 
5. ਪਨੀਰ ਭੁਰਜੀ ਬਣ ਕੇ ਤਿਆਰ ਹੈ। ਇਸ ਨੂੰ ਧਨੀਏ ਨਾਲ ਗਾਰਨਿਸ਼ ਕਰੋ ਅਤੇ ਰੋਟੀ ਜਾਂ ਨਾਨ ਨਾਲ ਖਾਓ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cooking Tips
  • Paneer Bhurji
  • home kitchen
  • ਘਰ
  • ਪਨੀਰ ਦੀ ਭੁਰਜੀ

Beauty Tips : ‘ਫਟੀਆਂ ਅੱਡੀਆਂ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਘਰੇਲੂ ਨੁਸਖ਼ਿਆਂ ਰਾਹੀਂ ਇੰਝ ਪਾਓ ਰਾਹਤ

NEXT STORY

Stories You May Like

  • paneer factory  raid  factory sealed
    ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
  • paneer  festive season  food department
    4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ ਵੱਡੀ ਕਾਰਵਾਈ
  • make a coffee face pack at home
    ਚਿਹਰੇ ਦੇ ਦਾਗ-ਧੱਬੇ ਹੋਣਗੇ ਦੂਰ! ਘਰ 'ਚ ਬਣਾਓ ਕੌਫੀ ਦਾ ਫੇਸਪੈਕ ਤੇ ਜਾਣੋ ਫਾਇਦੇ
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • items kept under the sink are a cause of financial troubles
    ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ ਕਾਰਨ !
  • paneer destroyed  rajasthan  mathura  sale  report
    ਵਿਕਣ ਜਾ ਰਿਹਾ ਸੀ 1000 ਕਿਲੋ ਪਨੀਰ, ਅਫ਼ਸਰਾਂ ਨੇ ਸੈਂਪਲਿੰਗ ਕਰ ਕੇ ਕਰਵਾਇਆ ਨਸ਼ਟ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying beetroot to the face
      ਚਿਹਰੇ 'ਤੇ ਚੁਕੰਦਰ ਲਾਉਣ ਦੇ ਫਾਇਦੇ
    • daily use of aloe vera gel is nothing short of a boon for the face
      ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ...
    • get relief from eye fatigue during the festive season
      ਤਿਉਹਾਰਾਂ ਦੇ ਸੀਜ਼ਨ 'ਚ ਅੱਖਾਂ ਦੀ ਥਕਾਣ ਤੇ ਡਾਰਕ ਸਰਕਲਸ ਤੋਂ ਇੰਝ ਪਾਓ ਰਾਹਤ !...
    • summer  fashion trend  noodle strap dress
      ਗਰਮੀਆਂ ’ਚ ਫੈਸ਼ਨ ਟ੍ਰੈਂਡ ਬਣੀ ‘ਨੂਡਲ ਸਟ੍ਰੈਪ ਡਰੈੱਸ’
    • multi colored striped dress  young women  trendy look
      ਮਲਟੀ ਕਲਰ ਸਟ੍ਰਾਈਪਡ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਟ੍ਰੈਂਡੀ ਲੁੱਕ
    • method for making punjabi style besan kadhi
      ਪੰਜਾਬੀ ਸਟਾਈਲ 'ਚ ਵੇਸਣ ਦੀ ਕੜੀ ਬਣਾਉਣ ਦਾ ਤਰੀਕਾ ! ਜਾਣੋ ਕੀ ਹੈ ਸਮੱਗਰੀ
    • if you are troubled by hair loss use fenugreek seeds
      ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
    • benefits of applying cream to the face
      ਚਿਹਰੇ 'ਤੇ ਮਲਾਈ ਲਾਉਣ ਦੇ ਫਾਇਦੇ
    • lavender colored dress  young women  cute look
      ਲੇਵੈਂਡਰ ਕਲਰ ਦੀਆਂ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਕਿਊਟ ਲੁੱਕ
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +