Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:38:44 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips : ਗਣਤੰਤਰ ਦਿਵਸ ਦੇ ਮੌਕੇ ’ਤੇ ਬਣਾਓ ਖ਼ਾਸ ਤਿਰੰਗਾ ਪੁਲਾਓ

LIFE-STYLE News Punjabi(ਲਾਈਫ ਸਟਾਈਲ)

Cooking Tips : ਗਣਤੰਤਰ ਦਿਵਸ ਦੇ ਮੌਕੇ ’ਤੇ ਬਣਾਓ ਖ਼ਾਸ ਤਿਰੰਗਾ ਪੁਲਾਓ

  • Edited By Aarti Dhillon,
  • Updated: 26 Jan, 2021 10:38 AM
New Delhi
cooking tips  make a special tricolor on the occasion of republic day
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਗਣਤੰਤਰ ਦਿਵਸ ਦੇ ਮੌਕੇ ’ਤੇ ਤੁਸੀਂ ਤਿਰੰਗਾ ਝੰਡੇ ਦੇ ਰੰਗਾਂ ਦੀ ਤਰ੍ਹਾਂ ਤਿਆਰ ਕੀਤੇ ਪੁਲਾਓ ਬਣਾ ਸਕਦੇ ਹੋ। ਖਾਣ ’ਚ ਸੁਆਦ ਹੋਣ ਦੇ ਨਾਲ-ਨਾਲ ਇਹ ਸਿਹਤ ਲਈ ਵੀ ਪੌਸ਼ਟਿਕ ਹੁੰਦੇ ਹਨ। ਚੱਲੋ ਤੁਹਾਨੂੰ ਦੱਸਦੇ ਹਾਂ ਤਿਰੰਗਾ ਪੁਲਾਓ ਬਣਾਉਣ ਦੀ ਰੈਸਿਪੀ...
ਸਮੱਗਰੀ
ਚੌਲ-1, 1/2 ਕੱਪ
ਘਿਓ-4 ਟੇਬਲ ਸਪੂਨ
ਮਟਰ-1 ਕੱਪ
ਪਿਆਜ਼-1 (ਕੱਟਿਆ ਹੋਇਆ)
ਕੜੀ ਪਾਊਡਰ-1/2 ਟੀਸਪੂਨ
ਜੀਰਾ-1 ਟੀਸਪੂਨ 
ਪਾਲਕ-3 ਕੱਪ
ਹਰੀ ਮਿਰਚ-3 (ਕੱਟੀ ਹੋਈ)
ਕੇਸਰ-1/4 ਟੀਸਪੂਨ
ਲੂਣ ਲੋੜ ਅਨੁਸਾਰ
ਬਣਾਉਣ ਦੀ ਵਿਧੀ
1. ਸਭ ਤੋਂ ਪਹਿਲਾਂ ਕੁੱਕਰ ’ਚ ਪਾਣੀ ਅਤੇ ਚੌਲ ਹੌਲੀ ਅੱਗ ’ਤੇ ਪਕਾ ਲਓ। 
2. ਪੈਨ ’ਚ ਘਿਓ ਗਰਮ ਕਰਕੇ ਜੀਰਾ ਭੁੰਨੋ ਲਓ। ਇਸ ਦੇ ਬਾਅਦ ਇਸ ’ਚ ਚੌਲ, ਲੂਣ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਓ। 
3. ਦੂਜੇ ਪੈਨ ’ਚ ਪਾਣੀ ਅਤੇ ਪਾਲਕ ਪਾ ਕੇ ਉਬਾਲੋ। ਹੁਣ ਇਸ ’ਚ ਪੱਕੇ ਹੋਏ ਚੌਲਾਂ ਨੂੰ 1/3 ਹਿੱਸਾ ਪਾ ਕੇ ਚੰਗੀ ਤਰ੍ਹਾਂ ਮਿਲਾਓ। ਪੈਨ ’ਚ 1 ਚਮਚਾ ਘਿਓ ਗਰਮ ਕਰਕੇ ਪਿਆਜ਼ ਨੂੰ ਭੂਰੇ ਫਰਾਈ ਕਰੋ ਅਤੇ ਉਸ ’ਚ ਪਾਲਕ ਵਾਲੇ ਚੌਲ, ਮਟਰ, ਹਰੀ ਮਿਰਚ ਅਤੇ ਲੂਣ ਪਾ ਕੇ ਪਕਾਓ। 
4. ਇਕ ਭਾਂਡੇ ’ਚ ਬਚੇ ਹੋਏ ਘਿਓ ਨੂੰ ਗਰਮ ਕਰਕੇ ਜੀਰਾ ਭੁੰਨੋ। ਹੁਣ ਇਸ ’ਚ ਪਾਣੀ ਪਾ ਕੇ ਕੇਸਰ ਮਿਲਾਓ। ਜਦੋਂ ਪਾਣੀ ਹਲਕਾ ਪੀਲਾ ਹੋ ਜਾਵੇ ਤਾਂ ਇਸ ’ਚ ਤੀਜਾ ਹਿੱਸਾ ਚੌਲ ਮਿਲਾ ਲਓ। ਇਸ ਦੇ ਉਪਰ ਕੜ੍ਹੀ ਪਾਊਡਰ ਅਤੇ ਲੂਣ ਪਾ ਕੇ ਚੰਗੀ ਤਰ੍ਹਾਂ ਮਿਲਾਓ। ਇਸ ਨੂੰ ਕਵਰ ਕਰਕੇ ਕੁਝ ਮਿੰਟ ਤੱਕ ਉਬਾਲੋ। 

5. ਇਕ ਪਲੇਟ ਨੂੰ ਗਰੀਸਿੰਗ ਕਰਕੇ ਸੰਤਰੀ, ਸਫੈਦ ਅਤੇ ਹਰੇ ਰੰਗ ਦੇ ਚੌਲਾਂ ਦੀ ਲਾਈਨ ਰੱਖੋ।
6. ਲਓ ਜੀ ਤੁਹਾਡਾ ਪੁਲਾਓ ਬਣ ਕੇ ਤਿਆਰ ਹੈ। ਹੁਣ ਇਸ ਨੂੰ ਦਹੀਂ ਜਾਂ ਆਪਣੀ ਪਸੰਦੀਦਾ ਦਾਲ ਜਾਂ ਸਬਜ਼ੀ ਨਾਲ ਗਰਮ-ਗਰਮ ਖਾਓ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cooking Tips
  • Tiranga pulao
  • Republic Day
  • ਗਣਤੰਤਰ ਦਿਵਸ
  • ਖ਼ਾਸ
  • ਤਿਰੰਗਾ ਪੁਲਾਓ
  • ਗਣਤੰਤਰ ਦਿਵਸ

ਸਰਦੀ ਦੇ ਮੌਸਮ ’ਚ ਰੋਜ਼ਾਨਾ ਪੀਓ ‘ਸੰਤਰੇ ਦਾ ਜੂਸ’,ਚਿਹਰੇ ’ਤੇ ਨਿਖ਼ਾਰ ਆਉਣ ਦੇ ਨਾਲ-ਨਾਲ ਹੋਣਗੇ ਹੋਰ ਵੀ ਫ਼ਾਇਦੇ

NEXT STORY

Stories You May Like

  • three men were cooking meat on a burning funeral pyre
    ਸ਼ਰਮਨਾਕ: ਬਲਦੀ ਚਿਤਾ 'ਤੇ ਮਾਸ ਪਕਾ ਰਹੇ ਸਨ 3 ਵਿਅਕਤੀ, ਮ੍ਰਿਤਕ ਦੇ ਬੇਟੇ ਨੇ ਦੇਖਿਆ ਤਾਂ ਉੱਡ ਗਏ ਹੋਸ਼
  • smart tips for applying mascara to your eyelashes
    ਪਲਕਾਂ 'ਤੇ 'ਮਸਕਾਰਾ’ ਲਗਾਉਣ ਦੇ ਸਮਾਰਟ ਟਿਪਸ
  • cooking meat on a burning funeral pyre
    ਸ਼ਾਹਜਹਾਂਪੁਰ ਨੇੜੇ ਬਲਦੀ ਚਿਖਾ ’ਤੇ ਮਾਸ ਪਕਾਉਣ ਦੇ ਦੋਸ਼ ਹੇਠ 3 ਗ੍ਰਿਫ਼ਤਾਰ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • meerut  air force  air show  sky  tricolour
    ਮੇਰਠ ’ਚ ਹਵਾਈ ਫੌਜ ਦਾ ਰੋਮਾਂਚਕ ਏਅਰ ਸ਼ੋਅ, ਆਸਮਾਨ ’ਚ ਬਣਾਇਆ ਤਿਰੰਗਾ
  • royal group  foundation day
    ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਐੱਨ.ਐੱਸ.ਐੱਸ. ਸਥਾਪਨਾ ਦਿਵਸ ਮਨਾਇਆ
  • new decision of the education department for mid day meal cooks in punjab
    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ ਜ਼ਿਲ੍ਹਿਆਂ ਤੋਂ ਮੰਗੀ ਗਈ ਜਾਣਕਾਰੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • a boon for children  s brain development and education
      ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ...
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • suits  women  punjabi jutti  preference
      ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • summer  young women  maxi dresses
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • follow these tips to keep your skin glowing always
      ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
    • potatoes turn black after being cut try these tips
      ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ...
    • what is the right way to make oats
      ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +