Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:55:48 PM

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • dubai invite scheme

    'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'...

  • airindia has suspended flights for these routes till september

    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • cooking Tips: ਘਰ ਦੀ ਰਸੋਈ 'ਚ ਬੱਚਿਆਂ ਨੂੰ ਬਣਾ ਕੇ ਖਵਾਓ ਛੋਲਿਆਂ ਦੀ ਦਾਲ ਦੇ ਕਟਲੈਟਸ

LIFE-STYLE News Punjabi(ਲਾਈਫ ਸਟਾਈਲ)

cooking Tips: ਘਰ ਦੀ ਰਸੋਈ 'ਚ ਬੱਚਿਆਂ ਨੂੰ ਬਣਾ ਕੇ ਖਵਾਓ ਛੋਲਿਆਂ ਦੀ ਦਾਲ ਦੇ ਕਟਲੈਟਸ

  • Edited By Aarti Dhillon,
  • Updated: 24 Sep, 2021 12:52 PM
New Delhi
cooking tips  make and chana dal cutlets in the home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਸ਼ਾਮ ਦੀ ਚਾਹ ਦੇ ਨਾਲ ਕੁੱਝ ਕ੍ਰਿਸਪੀ ਬਣਾਉਣ ਦੀ ਸੋਚ ਰਹੇ ਹੋ ਤਾਂ ਤੁਸੀਂ ਛੋਲਿਆਂ ਦੀ ਦਾਲ ਦੇ ਕਟਲੈਟਸ ਬਣਾ ਸਕਦੇ ਹੋ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਇਨ੍ਹਾਂ ਨੂੰ ਬਣਾਉਣਾ ਵੀ ਬੇਹੱਦ ਆਸਾਨ ਹੈ। ਚੱਲੋ ਜਾਣਦੇ ਹਾਂ ਘਰ ‘ਚ ਛੋਲਿਆਂ ਦੀ ਦਾਲ ਦੇ ਕਟਲੈਟਸ ਬਣਾਉਣ ਦੀ ਆਸਾਨ ਵਿਧੀ ਬਾਰੇ …
ਸਮੱਗਰੀ
ਚਨਾ ਦਾਲ-1 ਕੱਪ (3-4 ਘੰਟਿਆਂ ਤੱਕ ਭਿਓਂ ਕੇ ਰੱਖੀ ਹੋਈ)
ਹਲਦੀ-1/2 ਚਮਚਾ
ਲਾਲ ਮਿਰਚ ਪਾਊਡਰ-1/2 ਚਮਚਾ
ਹਰੀ ਮਿਰਚ-2
ਲਸਣ- 2 ਕਲੀਆਂ
ਤੇਲ ਫਰਾਈ ਕਰਨ ਲਈ
ਲੂਣ ਸੁਆਦ ਮੁਤਾਬਕ
ਕਟਲੈਟਸ ਬਣਾਉਣ ਦੀ ਰੈਸਿਪੀ
ਸਭ ਤੋਂ ਪਹਿਲੇ ਕਟਲੈਟਸ ਬਣਾਉਣ ਲਈ ਭਿਓਂਈ ਹੋਈ ਦਾਲ ਨੂੰ ਮਿਕਸੀ ‘ਚ ਪਾ ਕੇ ਪੀਸ ਲਓ। ਫਿਰ ਇਸ ‘ਚ ਹਲਦੀ, ਲਾਲ ਮਿਰਚ ਪਾਊਡਰ, ਹਰੀਆਂ ਮਿਰਚਾਂ, ਲਸਣ ਦੀਆਂ ਕਲੀਆਂ ਅਤੇ ਸੁਆਦ ਮੁਤਾਬਕ ਲੂਣ ਪਾ ਕੇ ਦੁਬਾਰਾ ਪੀਸ ਲਓ ਅਤੇ ਸਮੂਦ ਪੇਸਟ ਬਣਾ ਲਓ।
ਇਸ ਤੋਂ ਬਾਅਦ ਛੋਲਿਆਂ ਦੀ ਦਾਲ ਮਿਕਸਚਰ ‘ਚੋਂ ਥੋੜ੍ਹਾ ਜਿਹਾ ਮਿਸ਼ਰਣ ਲੈ ਕੇ ਉਸ ਨੂੰ ਟਿੱਕੀ ਦੀ ਸ਼ੇਪ ਦਿਓ। ਫਿਰ ਪੈਨ ‘ਚ ਤੇਲ ਗਰਮ ਕਰ ਕੇ ਇਨ੍ਹਾਂ ਕਟਲੈਟਸ ਨੂੰ ਗੋਲਡਨ ਬ੍ਰਾਊਨ ਅਤੇ ਕ੍ਰਿਸਪੀ ਹੋਣ ਤਕ ਫਰਾਈ ਕਰੋ।
ਫਰਾਈ ਕਰਨ ਦੇ ਬਾਅਦ ਇਸ ਨੂੰ ਫੋਇਲ ਪੇਪਰ ‘ਤੇ ਰੱਖ ਦਿਓ ਤਾਂ ਜੋ ਵਾਧੂ ਤੇਲ ਨਿਕਲ ਜਾਵੇ। ਲਓ ਜੀ ਤੁਹਾਡੇ ਛੋਲਿਆਂ ਦੀ ਦਾਲ ਦੇ ਕਟਲੈਟਸ ਬਣ ਕੇ ਤਿਆਰ ਹਨ। ਇਨ੍ਹਾਂ ਨੂੰ ਗਰਮਾ-ਗਰਮ ਚਾਹ ਨਾਲ ਖਾਓ।

  • cooking Tips
  • chana dal ccutlets
  • home kitchen
  • ਘਰ
  • ਛੋਲਿਆਂ ਦੀ ਦਾਲ
  • ਕਟਲੈਟਸ

Lip Care: ਬੁੱਲ੍ਹਾਂ ਨੂੰ ਕਾਲਾ ਕਰ ਦੇਣਗੀਆਂ ਤੁਹਾਡੀਆਂ ਇਹ 5 ਆਦਤਾਂ, ਜਾਣੋ ਬਚਣ ਦੇ ਉਪਾਅ

NEXT STORY

Stories You May Like

  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
  • farmer dies  accident in abohar
    ਘਰ ਦੇ ਬਾਹਰ ਲੰਘਦੀ ਕੱਸੀ ’ਚ ਡਿੱਗਣ ਨਾਲ ਕਿਸਾਨ ਦੀ ਮੌਤ
  • birth of a daughter father of three children
    ਤਿੰਨ ਦਿਨ ਪਹਿਲਾਂ ਹੀ ਘਰ ਆਈ ਸੀ ਖੁਸ਼ੀ, ਹਾਦਸੇ ਨੇ ਪਾ ਦਿੱਤੇ ਉਜਾੜੇ, ਤਿੰਨ ਬੱਚਿਆਂ ਦੀ ਪਿਤਾ ਦੀ ਮੌਤ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • auto  woman  4 children  birth  delivery
    ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4 ਬੱਚਿਆਂ ਨੂੰ ਜਨਮ, ਇਕ ਦੀ ਵੀ ਨਾ ਬਚੀ ਜਾਨ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ
  • boy dies of drug overdose in guru ka bagh
    ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • indian private rocket launched
      ਭਾਰਤ ਦੀ ਸਪੇਸ ਸੈਕਟਰ 'ਚ ਇਤਿਹਾਸਕ ਉਡਾਣ ! ਪਹਿਲਾ ਪ੍ਰਾਈਵੇਟ ਰਾਕੇਟ...
    • young ladies  bordered suits  royal look
      ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਬਾਰਡਰ ਵਾਲੇ ਸੂਟ
    • white bottoms  young women  fashion
      ਹਰ ਰੰਗ ਦੇ ਟਾਪ ਨਾਲ ਜੱਚ ਰਹੇ ‘ਵ੍ਹਾਈਟ ਬਾਟਮ’
    • the correct way to apply oil to hair
      ਵਾਲਾਂ 'ਚ ਤੇਲ ਲਗਾਉਣ ਦਾ ਕੀ ਹੈ ਸਹੀ ਤਰੀਕਾ
    • oxidized jewelry has become a favorite among young women
      ਮੁਟਿਆਰਾਂ ਦੀ ਪਸੰਦੀਦਾ ਬਣੀ ਆਕਸੀਡਾਈਜ਼ਡ ਜਿਊਲਰੀ
    • no darkness in night
      ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ...
    • how to make rumali roti
      ਰੁਮਾਲੀ ਰੋਟੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • get rid of sticky skin with homemade toner
      ਬਦਲਦੇ ਮੌਸਮ 'ਚ ਚਿਪਚਿਪੀ ਸਕਿਨ ਤੋਂ ਹੋਮਮੇਡ ਟੋਨਰ ਨਾਲ ਪਾਓ ਛੁਟਕਾਰਾ, ਜਾਣੋ...
    • don  t make these mistakes even if you forget after taking a bath
      ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ...
    • parents are moving their children around during school days to save money
      ਛੁੱਟੀਆਂ 'ਚ ਸਭ ਕੁਝ ਹੋ ਜਾਂਦੈ ਮਹਿੰਗਾ ! ਪੈਸੇ ਬਚਾਉਣ ਲਈ ਬੱਚਿਆਂ ਨੂੰ ਸਕੂਲ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +