Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    11:13:15 AM

  • crude oil has become cheaper petrol diesel prices have changed

    ਸਸਤਾ ਹੋਇਆ ਕੱਚਾ ਤੇਲ... ਤਾਂ  ਬਦਲ ਗਏ...

  • russia ukraine talks

    ਯੂਕ੍ਰੇਨ ਨਾਲ ਗੱਲਬਾਤ ਤੋਂ ਪੁਤਿਨ ਦੀ ਕੋਰੀ ਨਾਂਹ !...

  • h 1b to green card

    ਭਾਰਤੀਆਂ ਦੇ American Dream ਨੂੰ ਵੱਡਾ ਝਟਕਾ!...

  • trump clears arms sales

    ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਘਰ ਦੀ ਰਸੋਈ 'ਚ ਬੱਚਿਆਂ ਨੂੰ ਬਣਾ ਕੇ ਖਵਾਓ ਪਿੱਜ਼ਾ

LIFE-STYLE News Punjabi(ਲਾਈਫ ਸਟਾਈਲ)

Cooking Tips: ਘਰ ਦੀ ਰਸੋਈ 'ਚ ਬੱਚਿਆਂ ਨੂੰ ਬਣਾ ਕੇ ਖਵਾਓ ਪਿੱਜ਼ਾ

  • Edited By Aarti Dhillon,
  • Updated: 20 Apr, 2021 09:59 AM
New Delhi
cooking tips  make and feed children pizza in the home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—  ਪਿੱਜ਼ਾ ਖਾਣ ਦੇ ਸ਼ੌਕੀਨ ਤਾਂ ਸਾਰੇ ਹੁੰਦੇ ਹਨ। ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਹਰ ਕਿਸੇ ਨੂੰ ਪਿੱਜ਼ਾ ਖਾਣਾ ਪਸੰਦ ਹੁੰਦਾ ਹੈ। ਜੇ ਪਿੱਜ਼ਾ ਘਰ ਵਿਚ ਹੀ ਬਣਾ ਕੇ ਖਾਧਾ ਜਾਵੇ ਤਾਂ ਹੋਰ ਵੀ ਮਜ਼ਾ ਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਪਨੀਰ ਪਿੱਜ਼ਾ ਬਣਾਉਣ ਦੀ ਰੈਸਿਪੀ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਬਾਰੇ...

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ 
ਸਮੱਗਰੀ
ਰਿਫਾਇੰਡ ਆਟਾ- 250 ਗ੍ਰਾਮ 
ਨਮਕ - 1/2 ਚਮੱਚ 
ਖਮੀਰ - 1 ਵੱਡਾ ਚਮਚੇ
ਪਨੀਰ - 250 ਗ੍ਰਾਮ 
ਦਹੀਂ- 100 ਮਿਲੀਲੀਟਰ 
ਨਿੰਬੂ ਦਾ ਰਸ- 1 ਵੱਡਾ ਚਮੱਚ
ਅਦਰਕ ਲਸਣ ਦੀ ਪੇਸਟ- 1 ਵੱਡਾ ਚਮਚਾ 
ਸੁੱਕੀ ਲਾਲ ਮਿਰਚ- 1/2 ਚਮਚਾ 
ਤੇਲ- 2 ਵੱਡੇ ਚਮੱਚ
ਗੰਢੇ- 50 ਗ੍ਰਾਮ 
ਟਮਾਟਰ - 50 ਗ੍ਰਾਮ
ਲਸਣ ਸੁਆਦ ਅਨੁਸਾਰ
ਕੈਚਪ ਸੁਆਦ ਅਨੁਸਾਰ
ਕਾਲੀ ਮਿਰਚ

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਬਣਾਉਣ ਦੀ ਵਿਧੀ 
1. ਇਕ ਕੋਲੀ ਵਿਚ ਮੈਦਾ, ਲੂਣ, ਖਮੀਰ ਅਤੇ ਪਾਣੀ ਕੇ ਮਿਕਸ ਕਰਕੇ ਆਟਾ ਬਣਾ ਲਓ। 
2. ਫਿਰ ਇਸ ਆਟੇ ਨੂੰ 10 ਤੋਂ 15 ਮਿੰਟ ਲਈ ਰੱਖ ਦਿਓ। 
3. ਫਿਰ ਦੂਜੀ ਕੌਲੀ ਵਿਚ ਪਨੀਰ,ਦਹੀਂ, ਨਿੰਬੂ ਦਾ ਰਸ, ਅਦਰਕ-ਲਸਣ ਦੀ ਪੇਸਟ, ਗਰਮ ਮਸਾਲਾ, ਲਾਲ ਮਿਰਚ ਪਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰ ਦਿਓ।
4. ਫਿਰ ਇਕ ਪੈਨ ਨੂੰ ਗੈਸ 'ਤੇ ਰੱਖ ਕੇ ਤੇਲ, ਟਮਾਟਰ ਪਾ ਕੇ ਚੰਗੀ ਤਰ੍ਹਾਂ ਨਾਲ ਹਿਲਾਓ ਅਤੇ 5-7 ਮਿੰਟ ਤੱਕ ਪਕਾਓ। 
5. ਫਿਰ ਆਟੇ ਵਿਚੋਂ ਇਕ ਪੇੜਾ ਲਓ। 
6. ਅੰਡੇ ਦਾ ਆਕਾਰ ਵੇਲ ਲਓ। 
7. ਫੇਰਨਹਾਈਟ ਲਈ ਓਵਨ ਨੂੰ 350/180 ਡਿਗ੍ਰੀ ਸੈਲਸਿਅਸ 'ਤੇ ਰੱਖ ਕੇ ਉਸ ਨੂੰ ਪਕਾ ਲਓ ਅਤੇ 10 ਮਿੰਟ ਲਈ ਸੇਕੋ। 
8. ਥਾਲੀ 'ਤੇ ਨਾਨ, ਲਸਣ, ਕੈਚਪ, ਪਨੀਰ,ਪਨੀਰ ਦਾ ਮਿਸ਼ਰਣ, ਪਿਆਜ ਅਤੇ ਸ਼ਿਮਲਾ ਮਿਰਚ ਪਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰੋ। 
9. ਫਿਰ ਇਸ ਨੂੰ ਓਵਨ ਵਿਚ 15-20 ਮਿੰਟ ਲਈ ਸੇਕ ਲਓ। 
10. ਫਿਰ ਗਰਮਾ-ਗਰਮ ਸਰਵ ਕਰੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cooking Tips
  • children
  • pizza
  • home kitchen
  • ਘਰ
  • ਪਿੱਜ਼ਾ

Beauty Tips : 50 ਸਾਲ ਤੋਂ ਬਾਅਦ ਇੰਝ ਰੱਖੋ ਆਪਣੇ ਵਾਲਾਂ ਦਾ ਖ਼ਾਸ ਧਿਆਨ, ਬਰਕਰਾਰ ਰਹੇਗੀ ਸੁੰਦਰਤਾ

NEXT STORY

Stories You May Like

  • cylinder burst after cooking gas leak
    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ! ਧਮਾਕੇ 'ਚ 8 ਜਣੇ ਝੁਲਸੇ
  • benefits of applying curd to hair
    ਮਹਿੰਗੇ ਹੇਅਰ ਟ੍ਰੀਟਮੈਂਟ ਛੱਡੋ! ਰਸੋਈ 'ਚ ਮੌਜੂਦ ਇਹ ਚੀਜ਼ਾਂ ਬਣਾ ਦੇਣਗੀਆਂ ਵਾਲਾਂ ਨੂੰ ਰੇਸ਼ਮ ਵਰਗਾ ਮੁਲਾਇਮ
  • divyanka tripathi arrives home with newborn twins
    ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ ਸਾਦਗੀ ਨੇ ਜਿੱਤਿਆ ਦਿਲ
  • the roof of the house collapsed due to rain
    ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ ਬਚਾਇਆ, ਪਤੀ-ਪਤਨੀ ਜ਼ਖਮੀ
  • inflation feared to rise due to hike in petrol and diesel prices report
    ਵਿਗੜ ਸਕਦੈ ਰਸੋਈ ਦੀ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ ਵਧਣ ਦੇ ਆਸਾਰ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ, ਮਹਿੰਗੇ ਕਬੂਤਰ ਤੇ ਮੋਬਾਇਲ ਲੁੱਟਿਆ
  • you will get relief from daily medications
    ਰੋਜ਼-ਰੋਜ਼ ਦੀਆਂ ਦਵਾਈਆਂ ਤੋਂ ਮਿਲੇਗੀ ਮੁਕਤੀ! ਦੁੱਧ 'ਚ ਮਿਲਾ ਕੇ ਪੀਓ ਰਸੋਈ ਦੀ ਇਹ ਚੀਜ਼; ਹੋਵੇਗਾ ਫਾਇਦਾ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
Trending
Ek Nazar
salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • how to make raw mango chutney
      ਖਾਣੇ ਦਾ ਸਵਾਦ ਵਧਾਏਗੀ 'ਕੱਚੇ ਅੰਬ ਦੀ ਚਟਣੀ', ਜਾਣੋ ਬਣਾਉਣ ਦਾ ਸਹੀ ਤੇ ਦੇਸੀ...
    • if you are also bothered by cracked heels  then
      ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ...
    • whether it  s sun or shade  never say no to sunscreen
      ਧੁੱਪ ਹੋਵੇ ਜਾਂ ਛਾਂ, ਸਨਸਕ੍ਰੀਨ ਨੂੰ ਕਦੇ ਨਾ ਕਹੋ ਨਾਂਹ! ਜਾਣੋ ਇਸ ਦੇ ਲਾਉਣ ਦੇ...
    • main door rules for wealth prosperity
      ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ
    • simple suit  multicolor dupatta  indian dress
      ਸਿੰਪਲ ਸੂਟ ਨੂੰ ਸਟਾਈਲਿਸ਼ ਲੁੱਕ ਦੇ ਰਹੇ ਮਲਟੀ ਕਲਰ ਦੁਪੱਟੇ
    • make market like crispy korean potato fries at home
      ਹੁਣ ਘਰ ਬੈਠੇ ਬਣਾਓ ਬਾਜ਼ਾਰ ਵਰਗੇ 'ਕ੍ਰਿਸਪੀ ਕੋਰੀਅਨ ਪੋਟੈਟੋ ਫਰਾਈਜ਼', ਜਾਣੋ...
    • be careful not to become addicted to applying nail polish
      Nail polish ਲਗਾਉਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਮਾਹਿਰਾਂ ਦਾ ਵੱਡਾ ਖੁਲਾਸਾ
    • mistaking tanning and pigmentation as one can be a huge mistake
      ਸਾਵਧਾਨ! ਟੈਨਿੰਗ ਅਤੇ ਪਿਗਮੈਂਟੇਸ਼ਨ ਨੂੰ ਇਕ ਸਮਝਣ ਦੀ ਭੁੱਲ ਪੈ ਸਕਦੀ ਹੈ ਭਾਰੀ,...
    • follow these tips to brighten yellow teeth
      ਪੀਲੇ ਦੰਦਾਂ ਨੂੰ ਮੋਤੀਆਂ ਵਾਂਗ ਚਮਕਾਉਣ ਲਈ ਅਪਣਾਓ ਇਹ 6 ਆਸਾਨ ਟਿਪਸ
    • draped dress  young women  stylish look
      ਡ੍ਰੈਪ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਲੁੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +