Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:05:23 PM

  • government holiday declared in punjab on june 18

    ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

  • government buses will not run in punjab on these dates

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਘਰ ਦੀ ਰਸੋਈ 'ਚ ਇੰਝ ਬਣਾਓ ਆਲੂ ਦੀ ਕਚੋਰੀ

LIFE-STYLE News Punjabi(ਲਾਈਫ ਸਟਾਈਲ)

Cooking Tips: ਘਰ ਦੀ ਰਸੋਈ 'ਚ ਇੰਝ ਬਣਾਓ ਆਲੂ ਦੀ ਕਚੋਰੀ

  • Edited By Aarti Dhillon,
  • Updated: 24 Feb, 2021 09:43 AM
New Delhi
cooking tips aloo kachori s in the home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਤੁਸੀਂ ਬਾਜ਼ਾਰ ਦੀ ਬਣੀ ਕਚੋਰੀ ਤਾਂ ਬਹੁਤ ਵਾਰ ਖਾਧੀ ਹੋਵੇਗੀ। ਜੇਕਰ ਤੁਸੀਂ ਇਕ ਵਾਰ ਘਰ ਦੀ ਬਣੀ ਆਲੂ ਨਾਲ ਤਿਆਰ ਕਚੋਰੀ ਦਾ ਸੁਆਦ ਚੱਖ ਲਿਆ ਤਾਂ ਤੁਸੀ ਬਾਜ਼ਾਰ ਵਾਲੀ ਕਚੋਰੀ ਖਾਣਾ ਛੱਡ ਦੇਵੋਗੇ। ਇਹ ਖਾਣ ਵਿਚ ਬਹੁਤ ਹੀ ਲਾਜਵਾਬ ਅਤੇ ਬਣਾਉਣ ਵਿਚ ਵੀ ਆਸਾਨ ਹੈ।  ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਬਾਰੇ।

ਇਹ ਵੀ ਪੜ੍ਹੋ:ਬੇਕਾਰ ਨਾ ਸਮਝੋ ਭਿੱਜੇ ਹੋਏ ਛੋਲਿਆਂ ਦਾ ਪਾਣੀ, ਸ਼ੂਗਰ ਦੇ ਮਰੀਜ਼ਾਂ ਸਣੇ ਇਨ੍ਹਾਂ ਲਈ ਵੀ ਹੈ ਲਾਹੇਵੰਦ
ਸਮੱਗਰੀ—
ਮੈਦਾ - 300 ਗ੍ਰਾਮ
ਸੂਜੀ - 1 ਚਮਚਾ
ਲੂਣ - 1/2 ਚਮਚਾ
ਘਿਓ - 40 ਮਿ.ਲੀ
ਪਾਣੀ - 160 ਮਿ.ਲੀ
ਤੇਲ - 2 ਚਮਚਾ
ਜੀਰਾ - 1 ਚਮਚਾ
ਧਨੀਏ ਦੇ ਬੀਜ - 1 ਚਮਚਾ
ਸੌਫ਼ ਪਾਊਡਰ - 1/2 ਚਮਚਾ
ਹਿੰਗ - 1/4 ਚਮਚਾ
ਹਰੀ ਮਿਰਚ - 2 ਚਮਚਾ
ਅਦਰਕ ਦਾ ਪੇਸਟ - 1 ਚਮਚਾ
ਹਲਦੀ - 1/4 ਚਮਚਾ
ਆਲੂ (ਉੱਬਲ਼ੇ ਅਤੇ ਮੈਸ਼ ਕੀਤੇ ਹੋਏ) - 300 ਗ੍ਰਾਮ
ਲਾਲ ਮਿਰਚ - 1/2 ਚਮਚਾ
ਅੰਬਚੂਰਨ - 1/2 ਚਮਚਾ
ਗਰਮ ਮਸਾਲਾ - 1/2 ਚਮਚਾ
ਤੇਲ ਤਲਣ ਲਈ

ਇਹ ਵੀ ਪੜ੍ਹੋ:Beauty Tips: ਚਿਹਰੇ ਦੀ ਖ਼ੂਬਸੂਰਤੀ ਵਧਾਉਣ ਦੇ ਨਾਲ-ਨਾਲ ਵਾਲ਼ਾਂ ਲਈ ਵੀ ਲਾਹੇਵੰਦ ਹੈ ਗੁਲਾਬ ਜਲ
ਵਿਧੀ—
1. ਸਭ ਤੋਂ ਪਹਿਲਾਂ ਕੌਲੀ ਵਿਚ ਮੈਦਾ, ਸੂਜੀ,ਲੂਣ, ਘਿਓ, ਪਾਣੀ ਪਾ ਕੇ ਨਰਮ ਆਟੇ ਦੀ ਤਰ੍ਹਾਂ ਗੁੰਨ੍ਹ ਲਓ ਅਤੇ 20 ਮਿੰਟ ਲਈ ਇਕ ਪਾਸੇ ਰੱਖ ਦਿਓ।
2. ਪੈਨ ਵਿਚ 2 ਚਮਚੇ ਤੇਲ ਗਰਮ ਕਰਕੇ ਉਸ ਵਿਚ ਜੀਰਾ, ਧਨੀਏ ਦੇ ਬੀਜ, ਸੌਫ਼ ਪਾਊਡਰ, ਹਿੰਗ ਪਾਓ ਅਤੇ ਹਿਲਾਓ।
3. ਫਿਰ ਇਸ ਵਿਚ 2 ਚਮਚੇ ਹਰੀ ਮਿਰਚ ਅਤੇ ਅਦਰਕ ਦਾ ਪੇਸਟ ਪਾ ਕੇ 2-3 ਮਿੰਟ ਤੱਕ ਭੁੰਨ ਲਓ।
4. ਹੁਣ ਇਸ 'ਚ ਹਲਦੀ ਪਾ ਕੇ ਹਿਲਾਓ ਅਤੇ ਫਿਰ ਉੱਬਲ਼ੇ ਅਤੇ ਮੈਸ਼ ਕੀਤੇ ਆਲੂ ਮਿਲਾ ਕੇ 5 ਤੋਂ 7 ਮਿੰਟ ਤੱਕ ਪਕਾਓ।
5. ਇਸ ਤੋਂ ਬਾਅਦ ਇਸ ਵਿਚ ਲਾਲ ਮਿਰਚ, ਅੰਬਚੂਰ, ਲੂਣ, ਗਰਮ ਮਸਾਲਾ ਪਾ ਕੇ ਚੰਗੀ ਤਰ੍ਹਾਂ ਮਿਲਾਓ ਅਤੇ 3 ਤੋਂ 5 ਮਿੰਟ ਤੱਕ ਦੁਬਾਰਾ ਪਕਾਓ ਅਤੇ ਫਿਰ ਇਕ ਪਾਸੇ ਰੱਖ ਦਿਓ।
6. ਹੁਣ ਗੁੰਨ੍ਹੇ ਆਟੇ 'ਚੋਂ ਕੁਝ ਹਿੱਸਾ ਲੈ ਕੇ ਨਿੰਬੂ ਦੇ ਆਕਾਰ ਜਿੰਨੇ ਪੇਡ਼ੇ ਬਣਾਓ ਅਤੇ ਇਸ ਨੂੰ ਹੱਥਾਂ ਨਾਲ ਫੈਲਾਓ।
7. ਫਿਰ ਇਸ ਦੇ 'ਚ ਤਿਆਰ ਕੀਤਾ ਆਲੂ ਮਿਸ਼ਰਣ ਭਰੋ।
8. ਹੁਣ ਇਸ ਦੇ ਕਿਨਾਰਿਆਂ ਨੂੰ ਵਿਚਕਾਰ ਇਕੱਠਾ ਕਰਕੇ ਦਬਾ ਕੇ ਚੰਗੀ ਤਰ੍ਹਾਂ ਬੰਦ ਕਰੋ ਤਾਂ ਜੋ ਮਿਸ਼ਰਣ ਬਾਹਰ ਨਾ ਨਿਕਲ ਸਕੇ।
9. ਇਸ ਨੂੰ ਕੌਲੀ ਦੀ ਸ਼ੇਪ ਦੇਣ ਲਈ ਹੌਲੀ-ਹੌਲੀ ਨਾਲ ਦਬਾਓ।
10. ਕੜ੍ਹਾਈ ਵਿਚ ਤੇਲ ਗਰਮ ਕਰਕੇ ਇਸ ਨੂੰ ਬਰਾਊਨ ਅਤੇ ਕ੍ਰਿਸਪੀ ਹੋਣ ਤੱਕ ਫਰਾਈ ਕਰੋ।
11. ਆਲੂ ਕਚੋਰੀ ਬਣ ਕੇ ਤਿਆਰ ਹੈ। ਇਸ ਨੂੰ ਚਟਨੀ ਨਾਲ ਖਾਓ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cooking Tips
  • aloo kachori
  • home kitchen
  • ਘਰ
  • ਰਸੋਈ
  • ਆਲੂ ਦੀ ਕਚੋਰੀ

Beauty Tips: ਝੜਦੇ ਵਾਲ਼ਾਂ ਤੋਂ ਪਰੇਸ਼ਾਨ ਵਿਅਕਤੀ ਜ਼ਰੂਰ ਵਰਤਣ ਗੰਢਿਆਂ ਨਾਲ ਬਣਿਆ ਹੇਅਰ ਮਾਸਕ

NEXT STORY

Stories You May Like

  • how to make a banana shake
    ਘਰ 'ਚ ਬਹੁਤ ਹੀ ਆਸਾਨ ਤਰੀਕੇ ਨਾਲ ਇੰਝ ਬਣਾਓ ਟੇਸਟੀ Banana Shake
  • cylinder burst after cooking gas leak
    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ! ਧਮਾਕੇ 'ਚ 8 ਜਣੇ ਝੁਲਸੇ
  • inflation feared to rise due to hike in petrol and diesel prices report
    ਵਿਗੜ ਸਕਦੈ ਰਸੋਈ ਦੀ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ ਵਧਣ ਦੇ ਆਸਾਰ
  • vastu tips staircase storage savings tips
    ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
  • this kitchen change will change your luck
    ਰਸੋਈ ਦੇ ਇਸ ਬਦਲਾਅ ਕਾਰਨ ਬਦਲੇਗੀ ਤੁਹਾਡੀ ਕਿਸਮਤ! ਘਰ ਆਵੇਗੀ ਮਾਂ ਲਕਸ਼ਮੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • how to make watermelon juice
    ਘਰ 'ਚ ਇਸ ਆਸਾਨ ਤਰੀਕੇ ਨਾਲ ਬਣਾਓ ਬਾਜ਼ਾਰ ਵਰਗਾ 'Watermelon juice'
  • make fried rice easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ Fried rice, ਜਾਣੋ ਪੂਰੀ ਵਿਧੀ ਤੇ ਤਰੀਕਾ
  • government claims on lpg price hike  says
    LPG ਮੁੱਲ ਵਾਧੇ ’ਤੇ ਸਰਕਾਰ ਦਾ ਦਾਅਵਾ, ਕਿਹਾ-ਦੁਨੀਆ ਦੇ ਕਈ ਦੇਸ਼ਾਂ ਤੋਂ ਸਸਤੀ ਹੈ ਭਾਰਤ ’ਚ ਰਸੋਈ ਗੈਸ
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
Trending
Ek Nazar
youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make a creamy papaya shake like the market at home
      ਘਰ ਬਣਾਓ ਬਾਜ਼ਾਰ ਵਰਗਾ ਕਰੀਮੀ papaya shake, ਜਾਣੋ ਬਣਾਉਣ ਦਾ ਸਹੀ ਤਰੀਕਾ
    • apply papaya on the face like this
      ਮਹਿੰਗੇ ਫੇਸ਼ੀਅਲ ਫੇਲ੍ਹ! ਚਿਹਰੇ 'ਤੇ ਇਸ ਤਰ੍ਹਾਂ ਲਗਾਓ ਪਪੀਤਾ, 7 ਦਿਨਾਂ 'ਚ...
    • net fabric  dress  young women  preference
      ‘ਨੈੱਟ ਫੈਬਰਿਕ’ ਦੀਆਂ ਡਰੈੱਸਾਂ ਬਣੀਆਂ ਮੁਟਿਆਰਾਂ ਦੀ ਪਸੰਦ
    • how to make okra vegetable
      ਭਿੰਡੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਹੀ ਤਰੀਕਾ, ਨੋਟ ਕਰੋ ਰੈਸਿਪੀ
    • dhaba like   dal tadka   can now be made at home
      ਢਾਬੇ ਵਰਗੀ 'ਦਾਲ ਤੜਕਾ' ਹੁਣ ਬਣੇਗੀ ਘਰ 'ਚ! ਉਂਗਲੀਆਂ ਚੱਟਦੇ ਰਹਿ ਜਾਣਗੇ ਸਾਰੇ
    • use basil like this for glowing skin
      ਚਮਕਦਾਰ ਸਕਿਨ ਲਈ ਇੰਝ ਕਰੋ ਤੁਲਸੀ ਦੀ ਵਰਤੋਂ, ਮਿਲੇਗਾ ਬੇਮਿਸਾਲ ਨਿਖਾਰ
    • benefits of applying egg to hair
      ਵਾਲਾਂ 'ਚ ਆਂਡਾ ਲਗਾਉਣ ਦੇ ਬੇਮਿਸਾਲ ਫਾਇਦੇ ਅਤੇ ਵਰਤੋਂ ਦਾ ਸਹੀ ਤਰੀਕਾ
    • how to make raw mango chutney
      ਖਾਣੇ ਦਾ ਸਵਾਦ ਵਧਾਏਗੀ 'ਕੱਚੇ ਅੰਬ ਦੀ ਚਟਣੀ', ਜਾਣੋ ਬਣਾਉਣ ਦਾ ਸਹੀ ਤੇ ਦੇਸੀ...
    • if you are also bothered by cracked heels  then
      ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ...
    • whether it  s sun or shade  never say no to sunscreen
      ਧੁੱਪ ਹੋਵੇ ਜਾਂ ਛਾਂ, ਸਨਸਕ੍ਰੀਨ ਨੂੰ ਕਦੇ ਨਾ ਕਹੋ ਨਾਂਹ! ਜਾਣੋ ਇਸ ਦੇ ਲਾਉਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +