Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    6:09:37 PM

  • gold mortgage increases in country  these 5 states took the highest loan

    ਦੇਸ਼ 'ਚ ਵਧਿਆ 'ਸੋਨਾ ਗਿਰਵੀ' ਰੱਖਣ ਦਾ ਕ੍ਰੇਜ਼,...

  • a terrible fire engulfed a father and son

    ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ...

  • power supply to these villages of punjab cut off amid scorching heat

    ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ...

  • big explosion of corona

    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips : ਘਰ ਦੀ ਰਸੋਈ 'ਚ ਇੰਝ ਬਣਾਓ ਇਡਲੀ ਚਾਟ

LIFE-STYLE News Punjabi(ਲਾਈਫ ਸਟਾਈਲ)

Cooking Tips : ਘਰ ਦੀ ਰਸੋਈ 'ਚ ਇੰਝ ਬਣਾਓ ਇਡਲੀ ਚਾਟ

  • Edited By Aarti Dhillon,
  • Updated: 09 Feb, 2021 10:06 AM
New Delhi
cooking tips here  s how to make idli chaat in your home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਚਾਟ ਦਾ ਨਾਂ ਸੁਣ ਕੇ ਹਰ ਕਿਸੇ ਦੇ ਮੂੰਹ 'ਚੋਂ ਪਾਣੀ ਆ ਜਾਂਦਾ ਹੈ। ਇਹ ਵੱਡਿਆਂ ਤੋਂ ਲੈ ਕੇ ਛੋਟੇ ਬੱਚਿਆਂ ਤਕ ਸਭ ਨੂੰ ਪਸੰਦ ਆਉਂਦੀ ਹੈ। ਪਾਪੜੀ ਦੀ ਚਾਟ ਤਾਂ ਤੁਸੀਂ ਬਹੁਤ ਵਾਰ ਖਾਦੀ ਹੋਵੇਗੀ ਪਰ ਅੱਜ ਅਸੀਂ ਤੁਹਾਨੂੰ ਇਡਲੀ ਚਾਟ ਬਣਾਉਣ ਦੀ ਰੈਸਿਪੀ ਦੱਸਣ ਜਾ ਰਹੇ ਹਾਂ। ਇਹ ਬਣਾਉਣ 'ਚ ਆਸਾਨ ਹੋਣ ਦੇ ਨਾਲ-ਨਾਲ ਇਹ ਖਾਣ 'ਚ ਕਾਫ਼ੀ ਸੁਆਦ ਹੋਵੇਗੀ ਤਾਂ ਚਲੋ ਜਾਣਦੇ ਹਾਂ ਘਰ 'ਚ ਇਡਲੀ ਚਾਟ ਬਣਾਉਣ ਦੀ ਰੈਸਿਪੀ।

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ
ਸਮੱਗਰੀ 
ਇਡਲੀ-5 ਪੀਸ

ਕਸ਼ਮੀਰੀ ਮਿਰਚ ਪਾਊਡਰ-1 ਚਮਚਾ 

ਲੂਣ- 1/4 ਚਮਚਾ 

ਦਹੀਂ-1 ਕੱਪ 

ਹਰੀ ਮਿਰਚ-2 

ਹਰਾ ਧਨੀਆ-ਲੋਡ਼ ਅਨੁਸਾਰ 

ਉੜਦ ਦਾਲ-1 ਚਮਚਾ 

ਕੜੀ ਪੱਤੇ-ਲੋਡ਼ ਅਨੁਸਾਰ

ਚੌਲਾਂ ਦਾ ਪਾਊਡਰ-3 ਚਮਚੇ 

ਹਿੰਗ-1/2 ਚਮਚਾ 

ਪਾਣੀ-1/2 ਕੱਪ 

ਨਾਰੀਅਲ-1/2 ਕੱਪ (ਕੱਦੂਕਸ ਕੀਤਾ ਹੋਇਆ)

ਅਦਰਕ-1 ਇੰਚ 

ਸਰ੍ਹੋਂ ਦੇ ਬੀਜ-1/4 ਚੱਮਚ 

ਪਿਆਜ਼-2 

ਇਹ ਵੀ ਪੜ੍ਹੋ:ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਣ ਲਈ ਜ਼ਰੂਰ ਖਾਓ ਚੀਕੂ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਬਣਾਉਣ ਦੀ ਵਿਧੀ 
1. ਸਭ ਤੋਂ ਪਹਿਲਾਂ ਇਡਲੀ ਨੂੰ ਟੁਕੜਿਆਂ 'ਚ ਕੱਟ ਲਓ। ਇਸ ਤੋਂ ਬਾਅਦ ਕੌਲੀ 'ਚ ਚੌਲਾਂ ਦਾ ਪਾਊਡਰ, ਮਿਰਚ ਪਾਊਡਰ, ਹਿੰਗ ਪਾਊਡਰ, ਲੂਣ ਅਤੇ ਪਾਣੀ ਨੂੰ ਮਿਲਾ ਕੇ ਇਕ ਪਤਲਾ ਪੇਸਟ ਬਣਾ ਲਓ। ਫਿਰ ਘੱਟ ਗੈਸ 'ਤੇ ਇਕ ਕੜਾਈ 'ਚ ਨਾਰੀਅਲ ਤੇਲ ਗਰਮ ਕਰੋ।

2. ਫਿਰ ਇਡਲੀ ਕਿਊਬਸ ਨੂੰ ਮਿਸ਼ਰਣ 'ਚ ਡਿੱਪ ਕਰਕੇ ਭੂਰੇ ਹੋਣ ਤਕ ਭੁੰਨੋ ਅਤੇ ਉਨ੍ਹਾਂ ਨੂੰ ਵੱਖ ਰੱਖ ਦਿਓ।

3. ਇਸ ਤੋਂ ਬਾਅਦ ਦੂਜੀ ਕੌਲੀ 'ਚ ਨਾਰੀਅਲ, ਹਰੀ ਮਿਰਚ, ਅਦਰਕ, ਧਨੀਏ ਦੀਆਂ ਪੱਤੀਆਂ ਅਤੇ ਲੂਣ ਨੂੰ ਇਕੱਠਾ ਗਰਾਇੰਡ ਕਰ ਲਓ ਫਿਰ ਇਸ 'ਚ ਦਹੀਂ ਮਿਲਾਓ ਤੇ ਸਾਈਡ 'ਤੇ ਰੱਖ ਦਿਓ। 

4. ਫਿਰ ਪੈਨ 'ਚ ਥੋੜ੍ਹਾ ਜਿਹਾ ਨਾਰੀਅਲ ਦਾ ਤੇਲ ਗਰਮ ਕਰੋ। ਫਿਰ ਇਸ 'ਚ ਉੜਦ ਦੀ ਦਾਲ ਅਤੇ ਸਰ੍ਹੋਂ ਦੇ ਦਾਣੇ ਪਾ ਕੇ ਹਲਕਾ ਭੁੰਨੋ।

5. ਫਿਰ ਇਸ 'ਤੇ ਦਹੀਂ, ਫਰਾਈ ਕੀਤੇ ਹੋਏ ਗੰਢੇ, ਧਨੀਆ, ਹਰੀ ਮਿਰਚ ਨਾਲ ਗਾਰਨਿਸ਼ ਕਰੋ। 

6. ਤੁਹਾਡੀ ਇਡਲੀ ਚਾਟ ਬਣ ਕੇ ਤਿਆਰ ਹੈ। ਇਸ ਨੂੰ ਆਪ ਵੀ ਖਾਓ 'ਤੇ ਬੱਚਿਆਂ ਨੂੰ ਵੀ ਖੁਵਾਓ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Cooking Tips
  • Idli Chaat
  • home kitchen
  • ਘਰ ਇਡਲੀ ਚਾਟ
  • ਰਸੋਈ

ਸਰੀਰ ਨੂੰ ਕਈ ਰੋਗਾਂ ਤੋਂ ਬਚਾਉਂਦੀ ਹੈ ‘ਸੂਜੀ’, ਜਾਣੋ ਹੋਰ ਵੀ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • 69 days of crude oil and lng and 45 days of cooking gas
    'ਦੇਸ਼ 'ਚ 69 ਦਿਨਾਂ ਦਾ ਕੱਚਾ ਤੇਲ ਤੇ LNG ਅਤੇ 45 ਦਿਨਾਂ ਦਾ ਰਸੋਈ ਗੈਸ ਭੰਡਾਰ ਮੌਜੂਦ'
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ ਕਰਵਾਉਣ 'ਤੇ...
  • make rice porridge easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਚੌਲਾਂ ਦਾ ਚੀਲਾ
  • lemon pickle
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸਵਾਦਿਸ਼ਟ ਨਿੰਬੂ ਦਾ ਆਚਾਰ
  • make soft and spongy dhokla like the market at home
    ਘਰ 'ਚ ਬਣਾਓ ਬਾਜ਼ਾਰ ਵਰਗਾ ਨਰਮ ਅਤੇ ਸਪੰਜੀ ਢੋਕਲਾ
  • make shahi paneer easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸ਼ਾਹੀ ਪਨੀਰ
  • make matcha tea easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ matcha tea
  • how to make mango shake
    ਬਾਜ਼ਾਰ ਵਰਗਾ ਸੰਘਣਾ ਅਤੇ ਕ੍ਰੀਮੀ 'ਮੈਂਗੋ ਸ਼ੇਕ' ਹੁਣ ਘਰ 'ਚ ਬਣਾਓ; ਨੋਟ ਕਰੋ ਇਹ ਆਸਾਨ ਰੈਸਿਪੀ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
Trending
Ek Nazar
except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • nutmeg is a boon for people suffering from acne
      ਕਿੱਲ-ਮੁਹਾਸਿਆਂ ਤੋਂ ਪਰੇਸ਼ਾਨ ਲੋਕਾਂ ਲਈ ਵਰਦਾਨ ਹੈ ਜਾਇਫਲ, ਜਾਣੋ ਫੇਸ ਪੈਕ ਬਣਾਉਣ...
    • why are these airport stairs called the sad stairs
      ਇਸ ਏਅਰਪੋਰਟ ਦੀਆਂ ਪੌੜੀਆਂ ਨੂੰ ਕਿਉਂ ਕਹਿੰਦੇ ਨੇ 'ਉਦਾਸ ਪੌੜੀਆਂ! ਜਾਣੋ ਭਾਵੁਕ...
    • trendy look  chikankari short kurti  young women
      ਕੰਫਰਟ ਦੇ ਨਾਲ ਟ੍ਰੈਂਡੀ ਲੁੱਕ ਦਾ ਰਾਜ਼ ਬਣੀ ਚਿਕਨਕਾਰੀ ਸ਼ਾਰਟ ਕੁੜਤੀ
    • what is the correct way to prepare arabic vegetables
      ਅਰਬੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • make rajma salad to stay healthy in summer
      ਗਰਮੀਆਂ 'ਚ ਸਿਹਤਮੰਦ ਰਹਿਣ ਲਈ ਬਣਾਓ 'ਰਾਜਮਾ ਸਲਾਦ', ਸੁਆਦ ਦੇ ਨਾਲ-ਨਾਲ...
    • keep these things in mind while applying mascara to your eyes
      ਅੱਖਾਂ 'ਚ ਕਾਜਲ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਨਹੀਂ ਤਾਂ ਹੋ...
    • cream will remove dark spots from the face
      ਮਲਾਈ ਨਾਲ ਦੂਰ ਹੋਣਗੇ ਚਿਹਰੇ ਦੇ ਕਾਲੇ ਧੱਬੇ, ਜਾਣੋ ਵਰਤੋਂ ਕਰਨ ਦਾ ਤਰੀਕਾ
    • white embroidery  co ord set  young women
      ਵ੍ਹਾਈਟ ਐਂਬ੍ਰਾਇਡਰੀ ਵਾਲੇ ਕੋ-ਆਰਡ ਸੈੱਟ ਬਣੇ ਮੁਟਿਆਰਾਂ ਦੇ ਫੇਵਰੇਟ
    • what is the easy way to extract desi ghee at home
      ਘਰ 'ਚ ਦੇਸੀ ਘਿਓ ਕੱਢਣ ਦਾ ਕੀ ਹੈ ਆਸਾਨ ਤਰੀਕਾ
    • delay in family planning can have serious consequences
      Family planning 'ਚ ਦੇਰੀ ਦੇ ਹੋ ਸਕਦੇ ਹਨ ਗੰਭੀਰ ਨਤੀਜੇ, ਲੱਗ ਸਕਦਾ ਹੈ 'ਸਰਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +