Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    6:48:56 AM

  • horrific scene in venezuela

    ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ...

  • team india beats pakistan 7 1 in fih pro league

    IND vs PAK Hockey: ਟੀਮ ਇੰਡੀਆ ਨੇ ਪਾਕਿਸਤਾਨ ਨੂੰ...

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਘਰ ਦੀ ਰਸੋਈ 'ਚ ਇੰਝ ਬਣਾਓ ਸਟ੍ਰੋਬੇਰੀ ਜੈਮ

LIFE-STYLE News Punjabi(ਲਾਈਫ ਸਟਾਈਲ)

Cooking Tips: ਘਰ ਦੀ ਰਸੋਈ 'ਚ ਇੰਝ ਬਣਾਓ ਸਟ੍ਰੋਬੇਰੀ ਜੈਮ

  • Edited By Aarti Dhillon,
  • Updated: 13 Feb, 2021 02:36 PM
New Delhi
cooking tips here s how to make strawberry jam in the home kitchen
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੈਮ ਬੱਚਿਆਂ ਦੀ ਪਹਿਲੀ ਪਸੰਦ ਹੁੰਦੀ ਹੈ। ਬੱਚੇ ਇਸ ਨੂੰ ਬ੍ਰੈੱਡ ਜਾਂ ਰੋਟੀ ਨਾਲ ਵੀ ਖਾ ਲੈਂਦੇ ਹਨ। ਜੇਕਰ ਸਟ੍ਰੋਬੇਰੀ ਜੈਮ ਹੋਵੇ ਤਾਂ ਗੱਲ ਹੀ ਕੁਝ ਹੋਰ ਹੁੰਦੀ ਹੈ। ਇਸ ਲਈ ਅੱਜ ਅਸੀਂ ਤੁਹਾਡੇ ਲਈ ਘਰ 'ਚ ਹੀ ਸਟ੍ਰੋਬੇਰੀ ਜੈਮ ਬਣਾਉਣ ਦੀ ਰੈਸਿਪੀ ਬਾਰੇ ਦੱਸਣ ਜਾ ਰਹੇ ਹਾਂ। ਇਸ ਨੂੰ ਬਣਾਉਣਾ ਕਾਫ਼ੀ ਆਸਾਨ ਹੈ। ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ ਬਾਰੇ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਸਮੱਗਰੀ
ਸਟ੍ਰੋਬੇਰੀ- 500 ਗ੍ਰਾਮ
ਦਾਣੇਦਾਰ ਚੀਨੀ-170 ਗ੍ਰਾਮ
ਨਿੰਬੂ ਦਾ ਰਸ- 2 ਵੱਡੇ ਚਮਚੇ
ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ
ਬਣਾਉਣ ਦੀ ਵਿਧੀ
ਸਭ ਤੋਂ ਪਹਿਲਾਂ ਇਕ ਪੈਨ ਨੂੰ ਘੱਟ ਗੈਸ 'ਤੇ ਰੱਖ ਕੇ ਇਸ 'ਚ 500 ਗ੍ਰਾਮ ਸਟ੍ਰੋਬੇਰੀ, 170 ਗ੍ਰਾਮ ਦਾਣੇਦਾਰ ਖੰਡ, 2 ਵੱਡੇ ਚਮਚੇ ਨਿੰਬੂ ਦਾ ਰਸ ਅਤੇ ਖੰਡ ਨੂੰ ਘੋਲਣ ਲਈ ਚੰਗੀ ਤਰ੍ਹਾਂ ਹਿਲਾਓ। ਇਸ ਦੀ ਜੈਮ ਬਣਾਉਣ ਲਈ ਹਿਲਾਉਂਦੇ ਰਹੋ। ਹੁਣ ਗੈਸ ਨੂੰ ਘੱਟ ਕਰਕੇ 35-45 ਮਿੰਟ ਲਈ ਪੱਕਣ ਦਿਓ। ਜੈਮ ਬਣਨ ਤੋਂ ਬਾਅਦ ਗੈਸ ਤੋਂ ਉਤਾਰ ਲਓ। ਫਿਰ ਜੈਮ ਵਾਲੇ ਭਾਂਡੇ ਨੂੰ ਕਿਸੇ ਢੱਕਣ ਨਾਲ ਢੱਕ ਦਿਓ। ਠੰਡਾ ਹੋਣ 'ਤੇ ਤੁਸੀਂ ਇਸ ਨੂੰ ਕਿਸੇ ਕੱਚ ਦੀ ਸ਼ੀਸ਼ੀ 'ਚ ਪਾ ਕੇ ਰੱਖ ਦਿਓ। ਲਓ ਜੀ ਤੁਹਾਡੇ ਬੱਚਿਆਂ ਦੇ ਖਾਣ ਲਈ ਜੈਮ ਬਣ ਕੇ ਤਿਆਰ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • strawberry jam
  • home kitchen
  • Cooking Tips
  • ਘਰ
  • ਰਸੋਈ
  • ਸਟ੍ਰੋਬੇਰੀ ਜੈਮ

ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ

NEXT STORY

Stories You May Like

  • makhana  s kheer
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਮਖਾਣੇ ਦੀ ਖੀਰ
  • how to make gram flour chila
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਵੇਸਣ ਦਾ ਚਿੱਲਾ
  • oilfree spinach leaf chaat
    ਘਰ 'ਚ ਆਸਾਨ ਤਰੀਕੇ ਨਾਲ ਬਣਾਓ Oilfree ਪਾਲਕ ਪੱਤਾ ਚਾਟ
  • how to make chili potatoes
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
  • no need to buy expensive lipsticks anymore
    ਮਹਿੰਗੀਆਂ ਲਿਪਸਟਿਕਾਂ ਖਰੀਦਣ ਦੀ ਹੁਣ ਲੋੜ ਨਹੀਂ ! ਘਰ 'ਚ ਆਸਾਨ ਤਰੀਕੇ ਨਾਲ ਗਲੋਸੀ ਲਿਪਸਟਿਕ ਨੂੰ ਬਣਾਓ ਮੈਟ
  • make   collagen gel   cheaply with aloe vera
    ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • these things kept in the kitchen will change your luck
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਦਲ ਦੇਵੇਗੀ ਤੁਹਾਡੀ ਕਿਸਮਤ!
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • why is the hotel room available only at 12 noon  reason
      ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
    • young women  jeans  western wear
      ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
    • summer  women  kaftan style dress
      ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਬਣੀਆਂ ਕਾਫ਼ਤਾਨ ਸਟਾਈਲ ਡਰੈੱਸਾਂ
    • scientists have created a tool to predict the time of death
      ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!
    • indian dress  multicolor trend  young women
      ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
    • facial blemishes and open pores will now be gone
      ਚਿਹਰੇ ਦਾ ਧਾਗ-ਧੱਬੇ ਤੇ ਓਪਨ ਪੋਰਸ ਹੁਣ ਹੋਣਗੇ ਖਤਮ ! ਘਰ 'ਚ ਆਸਾਨ ਤਰੀਕੇ ਨਾਲ...
    • heavy work  lehenga choli  young women  royal look
      ਹੈਵੀ ਵਰਕ ਵਾਲੇ ਲਹਿੰਗਾ ਚੋਲੀ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • using a dirty hairbrush can be a big hassle
      ਗੰਦੇ Hairbrush ਦੀ ਵਰਤੋਂ ਕਰਨਾ ਪੈ ਸਕਦੈ ਭਾਰੀ! ਜਾਣੋ ਕਿੰਨੇ ਬਾਅਦ ਕੰਗੀ ਨੂੰ...
    • longest day of earth is 21 june
      ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...
    • hair loss will stop
      ਵਾਲਾਂ ਦਾ ਝੜਣਾ ਹੋਵੇਗਾ ਬੰਦ ! ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +