Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:21:46 PM

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Cooking Tips: ਘਰ ਆਏ ਮਹਿਮਾਨਾਂ ਨੂੰ ਇਸ ਵਿਧੀ ਨਾਲ ਬਣਾ ਕੇ ਖਵਾਓ 'ਆਲੂ ਗੋਭੀ' ਦੀ ਸਬਜ਼ੀ

LIFE STYLE News Punjabi(ਲਾਈਫ ਸਟਾਈਲ)

Cooking Tips: ਘਰ ਆਏ ਮਹਿਮਾਨਾਂ ਨੂੰ ਇਸ ਵਿਧੀ ਨਾਲ ਬਣਾ ਕੇ ਖਵਾਓ 'ਆਲੂ ਗੋਭੀ' ਦੀ ਸਬਜ਼ੀ

  • Edited By Aarti Dhillon,
  • Updated: 27 Sep, 2024 05:34 PM
Life Style
cooking tips make  potato cabbage  vegetables for home guests
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਆਲੂ ਗੋਭੀ ਦੀ ਸਬਜ਼ੀ ਬਹੁਤ ਹੀ ਸੁਆਦ ਹੁੰਦੀ ਹੈ। ਬੱਚੇ ਅਤੇ ਵੱਡੇ ਸਾਰੇ ਹੀ ਇਸ ਨੂੰ ਬਹੁਤ ਪਸੰਦ ਕਰਦੇ ਹਨ। ਅੱਜ ਅਸੀਂ ਤੁਹਾਡੇ ਲਈ ਆਲੂ ਗੋਭੀ ਦੀ ਸਬਜ਼ੀ ਬਣਾਉਣ ਦੀ ਰੈਸਿਪੀ ਲੈ ਕੇ ਆਏ ਹਾਂ, ਜਿਸ ਨੂੰ ਤੁਸੀਂ ਘਰ ਆਏ ਮਹਿਮਾਨਾਂ ਨੂੰ ਵੀ ਬਣਾ ਕੇ ਖਵਾ ਸਕਦੇ ਹੋ। ਆਓ ਜਾਣਦੇ ਹਾਂ ਇਸ ਦੀ ਵਿਧੀ ਬਾਰੇ। 
ਬਣਾਉਣ ਲਈ ਸਮੱਗਰੀ
ਤੇਲ- 1 ਵੱਡਾ ਚਮਚਾ 
ਕੱਟੇ ਹੋਏ ਪਿਆਜ਼- 100 ਗ੍ਰਾਮ
ਅਦਰਕ ਲਸਣ ਦਾ ਪੇਸਟ- 1 ਚਮਚਾ
ਟਮਾਟਰ ਦੀ ਪਿਊਰੀ- 100 ਗ੍ਰਾਮ
ਨਮਕ- 1 ਚਮਚਾ 
ਲਾਲ ਸ਼ਿਮਲਾ ਮਿਰਚ- 1/2 ਚਮਚੇ
ਹਲਦੀ- 1/4 ਚਮਚੇ
ਜੀਰਾ- 1 ਚਮਚਾ
ਅੰਬਚੂਰ ਪਾਊਡਰ- 1 ਚਮਚਾ
ਆਲੂ- 150 ਗ੍ਰਾਮ
ਫੁਲਗੋਭੀ- 300 ਗ੍ਰਾਮ
ਹਰੇ ਮਟਰ- 50 ਗ੍ਰਾਮ
ਬਣਾਉਣ ਦੀ ਵਿਧੀ
ਇਕ ਪੈਨ ਨੂੰ ਘੱਟ ਗੈਸ ‘ਤੇ ਰੱਖੋ। ਇਸ ‘ਚ ਤੇਲ ਅਤੇ ਪਿਆਜ਼ ਪਾ ਕੇ ਹਲਕਾ ਬਰਾਊਨ ਕਰ ਲਓ। ਹੁਣ ਇਸ 'ਚ ਅਦਰਕ ਅਤੇ ਲਸਣ ਦਾ ਪੇਸਟ, ਟਮਾਟਰ ਪਿਊਰੀ ਪਾ ਕੇ 3-5 ਮਿੰਟ ਤੱਕ ਭੁੰਨ ਲਓ। ਹੁਣ ਇਸ ‘ਚ ਲੂਣ, ਲਾਲ ਸ਼ਿਮਲਾ ਮਿਰਚ, ਹਲਦੀ, ਜੀਰਾ ਅਤੇ ਅੰਬਚੂਰ ਪਾ ਕੇ 2-3 ਮਿੰਟ ਲਈ ਚੰਗੀ ਤਰ੍ਹਾਂ ਪੱਕਣ ਦਿਓ ਅਤੇ ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਮਿਲਾ ਲਓ।
ਹੁਣ ਇਸ 'ਚ ਆਲੂ ਪਾ ਕੇ ਚੰਗੀ ਤਰ੍ਹਾਂ ਮਿਲਾ ਲਓ। ਇਸ 'ਚ ਫੁਲਗੋਭੀ ਪਾਓ ਅਤੇ ਭਾਂਡੇ ਦਾ ਢੱਕਣ ਬੰਦ ਕਰਕੇ 15-20 ਮਿੰਟ ਪੱਕਣ ਦਿਓ। ਹੁਣ ਮਟਰ ਪਾ ਕੇ ਚੰਗੀ ਤਰ੍ਹਾਂ ਮਿਲਾਓ ਅਤੇ ਇਕ ਵਾਰ ਫਿਰ ਬਰਤਨ ਦਾ ਢੱਕਣ 5-6 ਮਿੰਟ ਲਈ ਬੰਦ ਕਰ ਦਿਓ। ਰੋਟੀ ਨਾਲ ਗਰਮ-ਗਰਮ ਸਰਵ ਕਰੋ।

  • Cooking Tips
  • Aloo Gobi Vegetables
  • Home
  • Guests
  • ਘਰ
  • ਆਲੂ ਗੋਭੀ
  • ਸਬਜ਼ੀ
  • ਘਰ
  • ਮਹਿਮਾਨ
  • ਆਲੂ ਗੋਭੀ

ਧੀ ਦੇ ਵਿਆਹ ਮਗਰੋਂ ਜਵਾਈ ਨਾਲ ਨਹੀਂ ਕਰਨੀਆਂ ਚਾਹੀਦੀਆਂ ਇਹ ਗੱਲਾਂ, ਖ਼ਰਾਬ ਹੋ ਸਕਦਾ ਹੈ ਰਿਸ਼ਤਾ

NEXT STORY

Stories You May Like

  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • gujjar family held hostage  robbed of lakhs ruppes
    ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ ਲੱਖਾਂ ਦੀ ਲੁੱਟ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • school  tiffin  vegetable  fine  student
    ਘਰੋਂ 'ਸਬਜ਼ੀ' ਲਿਆਉਣਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਸਕੂਲ ਨੇ ਠੋਕ'ਤਾ ਜੁਰਮਾਨਾ
  • three men were cooking meat on a burning funeral pyre
    ਸ਼ਰਮਨਾਕ: ਬਲਦੀ ਚਿਤਾ 'ਤੇ ਮਾਸ ਪਕਾ ਰਹੇ ਸਨ 3 ਵਿਅਕਤੀ, ਮ੍ਰਿਤਕ ਦੇ ਬੇਟੇ ਨੇ ਦੇਖਿਆ ਤਾਂ ਉੱਡ ਗਏ ਹੋਸ਼
  • theft in sunam
    ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ, ਟੂਟੀਆਂ ਤਕ ਲਾਹ ਕੇ ਲੈ ਗਏ ਨਾਲ
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ ਆਹਮੋ-ਸਾਹਮਣੇ, ਪੁਲਸ ਫੋਰਸ ਤਾਇਨਾਤ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • room fresheners and cleaners are generating nanoparticles in the home
      ਰੂਮ ਫ੍ਰੈਸ਼ਨਰ ਤੇ ਕਲੀਨਰ ਘਰ 'ਚ ਪੈਦਾ ਕਰ ਰਹੇ ਨੈਨੋਪਾਰਟੀਕਲ, ਸਿਹਤ ਨੂੰ ਹੋ...
    • layered jacket look  fashion trend  young women
      ਲੇਅਰਡ ਜੈਕੇਟ ਲੁੱਕ ਬਣਿਆ ਨਵਾਂ ਫੈਸ਼ਨ ਟ੍ਰੈਂਡ
    • women  preference  baby pink color  dress
      ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
    • benefits of eating paan
      ਪਾਨ ਖਾਣ ਦੇ ਫਾਇਦੇ
    • what is the right way to make poha
      ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • mix this white substance with coconut oil and apply it
      ਨਾਰੀਅਲ ਤੇਲ ’ਚ ਮਿਲਾ ਕੇ ਲਗਾਓ ਇਹ ਸਫੇਦ ਚੀਜ਼, ਜਾਣੋ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • festive season  multi colored dress  young women
      ਫੈਸਟੀਵਲ ਸੀਜ਼ਨ ‘ਚ ਛਾਈ ‘ਵਾਈਬ੍ਰੈਂਟ ਤੇ ਮਲਟੀ ਕਲਰ ਡਰੈੱਸ’
    • you can do a hair spa at home
      ਘਰ 'ਤੇ ਹੀ ਕਰ ਸਕਦੇ ਹੋ 'ਹੇਅਰ ਸਪਾ’, ਜਾਣੋ ਤਰੀਕਾ
    • smart tips for applying mascara to your eyelashes
      ਪਲਕਾਂ 'ਤੇ 'ਮਸਕਾਰਾ’ ਲਗਾਉਣ ਦੇ ਸਮਾਰਟ ਟਿਪਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +