Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:43:34 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips : ‘ਫਟੀਆਂ ਅੱਡੀਆਂ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਘਰੇਲੂ ਨੁਸਖ਼ਿਆਂ ਰਾਹੀਂ ਇੰਝ ਪਾਓ ਰਾਹਤ

LIFE-STYLE News Punjabi(ਲਾਈਫ ਸਟਾਈਲ)

Beauty Tips : ‘ਫਟੀਆਂ ਅੱਡੀਆਂ’ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਘਰੇਲੂ ਨੁਸਖ਼ਿਆਂ ਰਾਹੀਂ ਇੰਝ ਪਾਓ ਰਾਹਤ

  • Edited By Rajwinder Kaur,
  • Updated: 06 Mar, 2021 04:34 PM
Jalandhar
cracked heels upset people home remedies relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜੇਕਰ ਪੈਰਾਂ ਦੀ ਦੇਖਭਾਲ ਚੰਗੀ ਤਰ੍ਹਾਂ ਨਾ ਕੀਤਾ ਜਾਵੇ ਤਾਂ ਪੈਰ ਫਟ ਜਾਂਦੇ ਹਨ। ਨੰਗੇ ਪੈਰ ਤੁਰਨ ਕਾਰਨ ਜਾਂ ਖੂਨ ਦੀ ਕਮੀ ਨਾਲ ਵੀ ਪੈਰ ਫਟਦੇ ਹਨ। ਜੇ ਤੁਸੀਂ ਪੈਰਾਂ ਦੀ ਸਫਾਈ 'ਤੇ ਧਿਆਨ ਨਹੀਂ ਦਿੰਦੇ ਹੋ ਤਾਂ ਅੱਡੀਆਂ ਫੱਟ ਜਾਂਦੀਆਂ ਹਨ ਅਤੇ ਉਨ੍ਹਾਂ 'ਚ ਦਰਾੜਾਂ ਆ ਜਾਂਦੀਆਂ ਹਨ। ਕਈ ਵਾਰ ਇਨ੍ਹਾਂ 'ਚ ਖੂਨ ਵੀ ਆਉਂਦਾ ਹੈ। ਅੱਜ ਅਸੀਂ ਤੁਹਾਨੂੰ ਫਟੇ ਪੈਰਾਂ ਲਈ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਪੈਰਾਂ ਦੀ ਦੇਖਭਾਲ ਕਰ ਸਕਦੇ ਹੋ।  

ਅਪਣਾਓ ਇਹ ਦੇਸੀ ਨੁਸਖ਼ੇ
1) ਅੱਡੀਆਂ ਦੇ ਫਟਣ 'ਤੇ ਅੰਬ ਦੇ ਮੁਲਾਇਮ ਅਤੇ ਤਾਜ਼ੇ ਪੱਤੇ ਤੋੜਨ 'ਤੇ ਉਸ 'ਚੋਂ ਨਿਕਲਣ ਵਾਲਾ ਪਦਾਰਥ ਜ਼ਖ਼ਮਾਂ 'ਤੇ ਲਗਾਓ। ਅਜਿਹਾ ਕਰਨ ਨਾਲ ਬਹੁਤ ਜਲਦੀ ਆਰਾਮ ਮਿਲਦਾ ਹੈ ਅਤੇ ਫਟੀਆਂ ਅੱਡੀਆਂ ਠੀਕ ਹੋ ਜਾਂਦੀਆਂ ਹਨ। 
2) ਤ੍ਰਿਫਲਾ ਚੂਰਨ ਨੂੰ ਖਾਣ ਵਾਲੇ ਤੇਲ 'ਚ ਤਲ ਕੇ ਮਲ੍ਹਮ ਵਰਗਾ ਗਾੜ੍ਹਾ ਕਰ ਲਵੋ। ਰਾਤ ਨੂੰ ਸੌਂਦੇ ਸਮੇਂ ਇਸ ਪੇਸਟ ਨੂੰ ਫਟੇ ਪੈਰਾਂ 'ਤੇ ਲਗਾ ਲਵੋ। ਕੁਝ ਦਿਨਾਂ ਤੱਕ ਇਸ ਲੇਪ ਨੂੰ ਲਗਾਉਣ ਨਾਲ ਫਟੀਆਂ ਅੱਡੀਆਂ ਠੀਕ ਹੋ ਜਾਣਗੀਆਂ ਅਤੇ ਪੈਰ ਮੁਲਾਇਮ ਹੋਣਗੇ। 
3) ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਨੂੰ ਚੰਗੀ ਤਰ੍ਹਾਂ ਸਾਫ ਕਰ ਲਓ। ਪਿੱਛੋਂ ਕੱਚੇ ਘਿਓ ਵਿਚ ਬੋਰਿਕ ਪਾਊਡਰ ਮਿਲਾ ਕੇ ਦਰਾੜਾਂ 'ਚ ਭਰ ਦਿਓ। ਉਸ ਤੋਂ ਬਾਅਦ ਜੁਰਾਬਾਂ ਪਾ ਕੇ ਸੌਂ ਜਾਓ। 3-4 ਦਿਨ ਅਜਿਹਾ ਕਰਨ ਨਾਲ ਫਟੀਆਂ ਅੱਡੀਆਂ ਠੀਕ ਹੋ ਜਾਣਗੀਆਂ। 

ਪੜ੍ਹੋ ਇਹ ਵੀ ਖ਼ਬਰ- Health Tips: ਪਿੱਤ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਰਹਿੰਦੇ ਹੋ ਪਰੇਸ਼ਾਨ ਤਾਂ ਇਨ੍ਹਾਂ ਤਰੀਕਿਆਂ ਦੀ ਕਰੋ ਵਰਤੋਂ, ਮਿਲੇਗੀ

PunjabKesari

ਪੜ੍ਹੋ ਇਹ ਵੀ ਖ਼ਬਰ- ਕੀ ਤੁਹਾਡਾ ਪਿਆਰ ਭਰਿਆ ਰਿਸ਼ਤਾ ਪੈ ਰਿਹਾ ਹੈ ਫਿੱਕਾ, ਤਾਂ ਇੰਝ ਬਣਾਓ ਉਸ ਨੂੰ ‘ਰੋਮਾਂਟਿਕ’

4) ਅਮਚੂਰ ਦਾ ਤੇਲ 50 ਗ੍ਰਾਮ, ਮੋਮ 20 ਗ੍ਰਾਮ, ਸੱਤਿਆਨਾਸ਼ੀ ਦੇ ਬੀਜਾਂ ਦਾ ਪਾਊਡਰ 10 ਗ੍ਰਾਮ ਅਤੇ 20 ਗ੍ਰਾਮ ਘਿਓ ਲਵੋ। ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਇਕ ਜਾਰ 'ਚ ਪਾਓ। ਰਾਤ ਨੂੰ ਸੌਂਦੇ ਸਮੇਂ ਪੈਰਾਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰਕੇ ਇਸ ਪੇਸਟ ਨੂੰ ਲਗਾਓ ਅਤੇ ਜ਼ੁਰਾਬਾਂ ਪਾ ਲਓ। 
5) ਗੇਂਦੇ ਦੇ ਪੱਤਿਆਂ ਦਾ ਰੱਸ ਵੈਸਲੀਨ 'ਚ ਮਿਲਾ ਕੇ ਲਗਾਉਣ ਨਾਲ ਆਰਾਮ ਮਿਲਦਾ ਹੈ।
6) ਕੱਚਾ ਪਿਆਜ਼ ਪੀਸ ਕੇ ਪਾਊਡਰ ਬਣਾ ਕੇ ਮਲਨ ਨਾਲ ਵੀ ਆਰਾਮ ਮਿਲਦਾ ਹੈ। 
7) ਜਦੋਂ ਅੱਡੀਆਂ ਫਟ ਗਈਆਂ ਹੋਣ ਤਾਂ ਨੰਗੇ ਪੈਰ ਜ਼ਮੀਨ 'ਤੇ ਤੁਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਪਾਣੀ 'ਚ ਜ਼ਿਆਦਾ ਦੇਰ ਪੈਰ ਨਹੀਂ ਰੱਖਣੇ ਚਾਹੀਦੇ।

ਪੜ੍ਹੋ ਇਹ ਵੀ ਖ਼ਬਰ - Health Tips: ‘ਖੁਜਲੀ’ ਦੀ ਸਮੱਸਿਆ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

8) ਦੇਸੀ ਘਿਓ ਅਤੇ ਲੂਣ ਨੂੰ ਮਿਲਾ ਕੇ ਪਾਟੀਆਂ ਅੱਡੀਆਂ 'ਤੇ ਲਗਾਓ। ਅਜਿਹਾ ਕਰਨ ਨਾਲ ਅੱਡੀਆਂ ਠੀਕ ਹੋ ਜਾਣਗੀਆਂ ਅਤੇ ਪੈਰਾਂ ਦੀ ਚਮੜੀ ਮੁਲਾਇਮ ਰਹੇਗੀ। 
9) ਪਪੀਤੇ ਦੇ ਛਿਲਕਿਆਂ ਨੂੰ ਸੁਕਾ ਕੇ ਪੀਸ ਕੇ ਚੂਰਨ ਬਣਾ ਲਵੋ। ਇਸ ਚੂਰਨ 'ਚ ਗਲੈਸਰੀਨ ਮਿਲਾ ਕੇ ਦਿਨ 'ਚ ਦੋ ਵਾਰ ਫਟੀਆਂ ਅੱਡੀਆਂ 'ਤੇ ਲਗਾਉਣ ਨਾਲ ਬਹੁਤ ਜਲਦੀ ਆਰਾਮ ਮਿਲਦਾ ਹੈ।
10) ਜਦੋਂ ਅੱਡੀਆਂ 'ਚੋਂ ਖੂਨ ਨਿਕਲ ਰਿਹਾ ਹੋਵੇ ਤਾਂ ਉਨ੍ਹਾਂ ਨੂੰ ਰਾਤ ਨੂੰ ਗਰਮ ਪਾਣੀ ਨਾਲ ਧੋ ਕੇ ਕੋਸੀ ਮੋਮ ਲਗਾਉਣ ਨਾਲ ਖੂਨ ਨਿਕਲਣਾ ਬੰਦ ਹੋ ਜਾਂਦਾ ਹੈ ਅਤੇ ਫਟੀਆਂ ਅੱਡੀਆਂ ਠੀਕ ਹੁੰਦੀਆਂ ਹਨ। 
11) ਪੈਰਾਂ ਨੂੰ ਗਰਮ ਪਾਣੀ ਨਾਲ ਧੋ ਕੇ ਉਸ 'ਚ ਏਰੇਂਡ ਦਾ ਤੇਲ ਲਗਾਉਣ ਨਾਲ ਫਟੀਆਂ ਅੱਡੀਆਂ ਠੀਕ ਹੁੰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਸੀਂ ਵੀ ‘ਖੱਟੇ ਡਕਾਰ’ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਇਨ੍ਹਾਂ ਤਰੀਕਿਆਂ ਦੀ ਵਰਤੋ ਕਰ ਪਾਓ ਨਿਜ਼ਾਤ\

ਪੜ੍ਹੋ ਇਹ ਵੀ ਖ਼ਬਰ - ਹਿੰਦੂ ਸ਼ਾਸਤਰਾਂ ਮੁਤਾਬਕ ਸ਼ਨੀਵਾਰ ਨੂੰ ਕਦੇ ਨਾ ਕਰੋ ਇਹ ਗਲਤੀਆਂ, ਬਣ ਸਕਦੀਆਂ ਨੇ ਦੁੱਖਾਂ ਦਾ ਕਾਰਨ

  • Cracked heels
  • upset
  • people
  • home remedies
  • relief
  • ਫਟੀਆਂ ਅੱਡੀਆਂ
  • ਪਰੇਸ਼ਾਨ
  • ਲੋਕਾਂ
  • ਘਰੇਲੂ ਨੁਸਖ਼ਿਆਂ
  • ਰਾਹਤ

ਕੀ ਤੁਹਾਡਾ ਪਿਆਰ ਭਰਿਆ ਰਿਸ਼ਤਾ ਪੈ ਰਿਹਾ ਹੈ ਫਿੱਕਾ, ਤਾਂ ਇੰਝ ਬਣਾਓ ਉਸ ਨੂੰ ‘ਰੋਮਾਂਟਿਕ’

NEXT STORY

Stories You May Like

  • get relief from persistent fever this way
    ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
  • punjab relieving news for motorists
    ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • indians rescued from ship
    ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • passenger train derails
    ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ ਪੈਸੇਂਜਰ ਟਰੇਨ,  5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ
  • rajbir ghumman gets no relief from the high court
    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying cream
      ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ...
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +