Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    8:22:50 PM

  • cnn founder ted turner dies at 87

    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ...

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਇਸ ਤਰ੍ਹਾਂ ਬਣਾਓ Cream Roll

LIFE-STYLE News Punjabi(ਲਾਈਫ ਸਟਾਈਲ)

ਇਸ ਤਰ੍ਹਾਂ ਬਣਾਓ Cream Roll

  • Updated: 23 Oct, 2017 02:35 PM
ਜਲੰਧਰ
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਬੱਚਿਆਂ ਨੂੰ ਲੈ ਕੇ ਵੱਡਿਆਂ ਤੱਕ ਸਾਰਿਆਂ ਨੂੰ ਹੀ ਕਰੀਮ ਰੋਲ ਬਹੁਤ ਪਸੰਦ ਹੁੰਦੇ ਹਨ। ਤੁਸੀਂ ਕਰੀਮ ਰੋਲ ਘਰ 'ਚ ਵੀ ਬਣਾ ਸਕਦੇ ਹੋ। ਅੱਜ ਅਸੀਂ ਤੁਹਾਨੂੰ ਘਰ 'ਚ ਹੀ ਕਰੀਮ ਰੋਲ ਬਣਾਉਣ ਦੀ ਰੈਸਿਪੀ ਬਾਰੇ ਦੱਸਣ ਜਾ ਰਹੇ ਹਾਂ।
ਸਮੱਗਰੀ
- 260 ਗ੍ਰਾਮ ਮੈਦਾ
- 1/4 ਚਮਚ ਨਮਕ
- 1/4 ਚਮਚ ਸਿਰਕਾ
- 60 ਗ੍ਰਾਮ ਬਟਰ
- 120 ਮਿ. ਲੀ. ਪਾਣੀ
- 280 ਗ੍ਰਾਮ ਬਟਰ
- 150 ਗ੍ਰਾਮ ਕਰੀਮ ਪਾਊਡਰ
- 300 ਮਿ. ਲੀ. ਦੁੱਧ
- ਬਟਰ
- ਚੈਰੀ
ਬਣਾਉਣ ਦੀ ਵਿਧੀ
1. ਇਕ ਬਾਊਲ 'ਚ ਮੈਦਾ, ਨਮਕ, ਸਿਰਕਾ, 60 ਗ੍ਰਾਮ ਬਟਰ ਅਤੇ ਪਾਣੀ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਓ ਅਤੇ ਗੁੰਨ ਲਓ ਫਿਰ 20 ਮਿੰਟ ਦੇ ਲਈ ਫਰਿੱਜ 'ਚ ਰੱਖੋ।
2. ਪਲਾਸਟਿਕ ਰੈਪ 'ਤੇ 280 ਗ੍ਰਾਮ ਬਟਰ ਰੱਖੋ ਅਤੇ ਬੇਲਣ ਨਾਲ ਇਸ ਨੂੰ ਬੇਲ ਲਓ ਅਥੇ ਇਸ ਨੂੰ ਵੀ 20 ਮਿੰਟਾਂ ਦੇ ਲਈ ਫਰਿੱਜ 'ਚ ਰੱਖ ਦਿਓ।
3. ਹੁਣ ਆਟਾ ਲਓ ਅਤੇ ਇਸ ਨੂੰ ਮੋਟਾ ਗੁੰਨ ਲਓ ਫਿਰ ਇਸ ਦੇ ਵਿਚਕਾਰ ਬਟਰ ਰੱਖੋ ਅਤੇ ਦੋਵਾਂ ਨੂੰ ਇੱਕਠੇ ਮੋੜ ਲਓ। ਫਿਰ ਦੋਬਾਰਾ 20 ਮਿੰਟ ਦੇ ਲਈ ਫਰਿੱਜ 'ਚ ਰੱਖ ਦਿਓ। ਇਸ ਪ੍ਰੀਕਿਰਿਆ ਨੂੰ 3 ਬਾਰ ਕਰੋ।
4. ਇਕ ਕਟੋਰੀ 'ਚ ਕਰੀਮ ਪਾਊਡਰ ਅਤੇ ਪਾਣੀ ਪਾ ਕੇ ਮਿਲਾਓ ਅਤੇ ਸੰਘਣਾ ਪੇਸਟ ਤਿਆਰ ਕਰ ਲਓ।
5. ਇਕ ਸ਼ੀਟ ਲਓ ਅਤੇ ਉਸ ਦਾ ਕੋਨ ਬਣਾ ਲਓ। ਹੁਣ ਇਸ਼ ਕੋਨ ਨੂੰ ਐਲਮੂਨੀਯਮ ਫਾਇਲ ਨਾਲ ਕਵਰ ਕਰੋ।
6. ਤਿਆਰ ਕੀਤੇ ਆਟੇ ਨੂੰ ਬਰਾਬਰ ਹਿੱਸਿਆ 'ਚ ਕੱਟ ਲਓ।
7. ਇਸ ਤੋਂ ਬਾਅਦ ਤਿਆਰ ਕੀਤੇ ਐਲਮੂਨੀਯਮ ਕੋਨ 'ਚ ਆਟੇ ਦੀ ਰੋਪ ਨੂੰ ਲਪੇਟੋ। ਫਿਰ ਇਸ ਨੂੰ ਬੇਕਿੰਗ ਟ੍ਰੇਅ 'ਚ ਰੱਖੋ ਅਤੇ ਬ੍ਰੱਸ਼ ਦੀ ਮਦਦ ਨਾਲ ਬਟਰ ਲਗਾਓ।
8. ਓਵਨ 'ਚ 400°F/200°C ਦੇ ਤਾਪਨਾਮ 'ਤੇ ਇਸ ਨੂੰ 20 ਮਿੰਟ ਲਈ ਬੇਕ ਕਰ ਲਓ। ਫਿਰ ਠੰਡਾ ਹੋਣ 'ਤੇ ਕੋਨ ਨੂੰ ਹਟਾ ਦਿਓ।
9. ਕਰੀਮ ਰੋਲ 'ਚ ਤਿਆਰ ਕੀਤੀ ਫਰੋਸਟਿੰਗ ਭਰੋ ਅਤੇ ਚੈਰੀ ਨਾਲ ਗਾਰਨਿਸ਼ ਕਰੋ।
10. ਕਰੀਮ ਰੋਲ ਤਿਆਰ ਹੈ। ਇਸ ਨੂੰ ਸਰਵ ਕਰੋ।

  • ਕਰੀਮ ਰੋਲ
  • ਬਣਾਓ
  • Cream roll
  • make

ਟ੍ਰੈਡੀਸ਼ਨਲ ਡ੍ਰੈੱਸਕੋਡ ਨੂੰ ਬਣਾਓ CONFORTABLE

NEXT STORY

Stories You May Like

  • companies increase prices of ice cream chocolate and cold drinks
    ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice Cream, Chocolate ਤੇ Cold Drinks ਦੇ ਵਧਾਏ ਰੇਟ
  • how to make sattu syrup
    ਗਰਮੀ ਤੋਂ ਪਾਉਣਾ ਚਾਹੁੰਦੇ ਹੋ ਰਾਹਤ ਤਾਂ ਇਸ ਤਰੀਕੇ ਨਾਲ ਬਣਾਓ ਸੱਤੂ ਦਾ ਸ਼ਰਬਤ
  • exit polls
    ਐਗਜ਼ਿਟ ਪੋਲ ’ਤੇ ਸਿਰਫ ਸਿਆਸੀ ਪ੍ਰਤੀਕਿਰਿਆਵਾਂ ਅਨੁਸਾਰ ਮਤ ਨਾ ਬਣਾਓ
  • punjab s protest on the highway
    ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ ਮੁੱਖ ਮਾਰਗ
  • how to make flour jalebi
    ਘਰ 'ਚ ਬਣਾਓ ਕੁਰਕੁਰੀ 'ਆਟੇ ਦੀ ਜਲੇਬੀ'! ਸਵਾਦ ਅਜਿਹਾ ਕਿ ਬਾਜ਼ਾਰ ਦੀ ਮਿਠਾਈ ਭੁੱਲ ਜਾਓਗੇ
  • form a bjp government in punjab
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਓ, ਹਰਿਆਣਾ ਦੀਆਂ ਯੋਜਨਾਵਾਂ ਪੰਜਾਬ 'ਚ ਵੀ ਲਾਗੂ ਕਰਾਂਗੇ: CM ਸੈਣੀ
  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • firecracker factory explosion in kerala
    ਵੱਡਾ ਹਾਦਸਾ: ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 13 ਲੋਕਾਂ ਦੀ ਮੌਤ, ਕਈ ਬੁਰੀ ਤਰ੍ਹਾਂ ਝੁਲਸੇ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • what is the correct way to make black gram curry
      ਕਾਲੇ ਛੋਲਿਆਂ ਦੀ ਤਰੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • lemon kept in the kitchen will save thousands of rupees for the parlor
      ਪਾਰਲਰ ਦੇ ਹਜ਼ਾਰਾਂ ਰੁਪਏ ਬਚਾਏਗਾ ਰਸੋਈ 'ਚ ਰੱਖਿਆ ਨਿੰਬੂ! ਜਾਣੋ ਲਾਉਣ ਦਾ ਤਰੀਕਾ
    • hair is falling out rapidly in summer
      ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ...
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • summer  young women  flower print white dress
      ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ
    • how to make kheer
      ਘਰ 'ਚ ਸੁਆਦਿਸ਼ਟ ਖੀਰ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ
    • look beautiful even without makeup
      ਬਿਨਾਂ ਮੇਕਅਪ ਦੇ ਵੀ ਦਿਖੋ ਖੂਬਸੂਰਤ, ਬੱਸ ਫਾਲੋ ਕਰੋ ਇਹ ਆਸਾਨ ਬਿਊਟੀ ਟਿਪਸ
    • benefits of applying onion juice to hair
      ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ...
    • young girls  royal look  multi colored lehenga choli
      ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
    • these 7 places where the temperature is still below 20 c
      ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +