Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:50:04 AM

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

  • gst tax monitoring will be done with ai  get fast refund

    ਹੁਣ AI ਨਾਲ ਹੋਵੇਗੀ GST ਟੈਕਸ ਨਿਗਰਾਨੀ;...

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

  • punjab mlas start arriving at sri akal takht sahib

    ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਪੁਰਾਣੇ ਕੱਪੜਿਆਂ ਨਾਲ ਬਣਾਓ ਖੂਬਸੂਰਤ ਪਰਦੇ

LIFE-STYLE News Punjabi(ਲਾਈਫ ਸਟਾਈਲ)

ਪੁਰਾਣੇ ਕੱਪੜਿਆਂ ਨਾਲ ਬਣਾਓ ਖੂਬਸੂਰਤ ਪਰਦੇ

  • Updated: 16 Jan, 2017 11:59 AM
ਜਲੰਧਰ
create beautiful scenes with old clothes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਘਰ ਦੇ ਅੰਦਰ ਜਾਂਦਿਆਂ ਹੀ ਸਭ ਤੋਂ ਪਹਿਲਾਂ ਘਰ ਦੇ ਪਰਦਿਆਂ 'ਤੇ ਹੀ ਨਜ਼ਰ ਪੈਂਦੀ ਹੈ। ਘਰ ਦੀ ਸਜਾਵਟ 'ਚ ਪਰਦਿਆਂ ਦਾ ਬਹੁਤ ਵੱਡਾ ਯੋਗਦਾਨ ਹੈ। ਪਰਦਿਆਂ ਨਾਲ ਘਰ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਨੂੰ ਨਵਾਂ ਰੂਪ ਮਿਲਦਾ ਹੈ। ਪਰਦਿਆਂ ਦੇ ਨਾਲ ਕਮਰਿਆਂ ਦੀ ਵੰਡ ਕਰਨ 'ਚ ਮਦਦ ਕਰਦੇ ਹਨ। ਇਸ ਨਾਲ ਪਰਦੇਦਾਰੀ ਬਣੀ ਰਹਿੰਦੀ ਹੈ। ਘਰ 'ਚ ਪਰਦੇ ਲਗਾਉਣ ਲਈ ਕਿਤੇ ਬਾਹਰੋ ਖਰੀਦਣ ਦੀ ਜਰੂਰਤ ਨਹੀਂ ਕਿਉਂਕਿ ਇਹ ਤੁਹਾਨੂੰ ਬਹੁਤ ਹੀ ਮੰਹਿਗੇ ਮਿਲਣਗੇ। ਜੇਕਰ ਤੁਸੀਂ ਘਰ 'ਚ ਹੀ ਨਵੇਂ ਤਰੀਕੇ ਨਾਲ ਪਰਦੇ ਬਣਾ ਕੇ ਲਗਾਓ ਤਾਂ ਇਹ ਤੁਹਾਨੂੰ ਸਸਤੇ ਅਤੇ ਘਰ ਨੂੰ ਨਵਾਂ ਰੂਪ ਵੀ ਦੇਣਗੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਹੀ ਸੁਝਆ ਦੇਵਾਂਗੇ। ਇਸ ਨਾਲ ਤੁਸੀਂ ਆਪਣੇ ਘਰ ਨੂੰ ਨਵਾਂ ਰੂਪ ਤੇ ਨਵੇਂ ਤਰੀਕੇ ਦੇ ਡਿਜ਼ਾਈਨ ਦਾਰ ਪਰਦੇ ਬਣਾਕੇ ਘਰ ਨੂੰ ਨਵਾਂ ਰੂਪ ਦੇ ਸਕਦੇ ਹੋ।
1. ਸਾੜੀ
ਆਮ ਘਰਾਂ 'ਚ ਪੁਰਾਣੀਆਂ ਸਾੜੀਆਂ ਪਈਆਂ ਹੀ ਹੁੰਦੀਆਂ ਹਨ। ਜਿਨ੍ਹਾਂ ਦਾ ਅਸੀਂ ਇਸਤੇਮਾਲ ਨਹੀਂ ਕਰਦੇ । ਤਾਂ ਤੁਸੀਂ ਇਨ੍ਹਾਂ ਦਾ ਪ੍ਰਯੋਗ ਘਰ ਦੇ ਡਿਜ਼ਾਈਨ ਦਾਰ ਪਰਦੇ ਬਣਾ ਕੇ ਇਨ੍ਹਾਂ ਦਾ ਇਸਤੇਮਾਲ ਕਰ ਸਕਦੇ ਹਾਂ। ਸਿਲਕ ਦੀਆਂ ਸਾੜੀਆਂ ਹੋਰ ਵੀ ਵਧੀਆ ਲੁਕ ਦਿੰਦੀਆਂ ਹਨ ।
2 .ਸਟਾਲ
ਸਟਾਲ ਦੇ ਅਲੱਗ -ਅਲੱਗ ਰੰਗਾਂ ਨੂੰ ਮਿਲਾ ਕੇ ਅਤੇ ਮੈਂਚਿੰਗ ਕਰਕੇ ਵੀ ਡਰਾਇੰਗ ਰੂਮ ਨੂੰ ਇਕ ਵਧੀਆਂ ਰੂਪ ਦੇ ਸਕਦੇ ਹਾਂ ।
3. ਦੁੱਪਟੇ
ਸੂਟਾਂ ਦੇ ਦੁੱਪਟੇ ਵੈਸੇ ਦੇ ਵੈਸੇ ਹੀ ਕਾਫੀ ਮਾਤਰਾ 'ਚ ਪਏ ਰਹਿੰਦੇ ਹਨ, ਤੁਸੀਂ ਇਨ੍ਹਾਂ ਨੂੰ ਮੈਂਚਿੰਗ ਕਰਕੇ ਅਤੇ ਸਿਟਚ ਕਰਕੇ ਅਤੇ ਇਨ੍ਹਾਂ ਉਪਰ ਲੇਸ ਲਗਾਕੇ ਪਰਦੇ ਦਾ ਰੂਪ ਦੇ ਸਕਦੇ ਹੋ।
4. ਚਾਦਰਾਂ
ਪੁਰਾਣੀਆਂ ਪਈਆਂ ਚਾਦਰਾਂ ਨੂੰ ਵੀ ਪਰਦੇ ਬਣਾਉਣ 'ਚ ਇਸਤੇਮਾਲ ਕਰ ਸਕਦੇ ਹੈ.। ਇਹ ਸਸਤੇ ਵੀ ਪੈਂਦੇ ਹਨ। ਤੁਸੀਂ ਇਕ ਜਾਂ ਦੋ ਚਾਦਰਾਂ ਨੂੰ ਮਿਕਸ ਕਰਕੇ ਉਨ੍ਹਾਂ ਨੂੰ ਕਲਰਫੁੱਲ ਤਰੀਕੇ ਨਾਲ ਕੱਟ ਕੇ ਫਿਰੀ ਲੇਸ ਲੱਗਾ ਕੇ ਅਤੇ ਪੈਚ ਨਾਲ ਵੀ ਸਜਾ ਕੇ ਘਰ ਨੂੰ ਨਵਾਂ ਰੂਪ ਦੇ ਸਕਦੇ ਹੋ।
5. ਕਰੋਸ਼ੀਆ
ਜੇਕਰ ਤੁਸੀਂ ਆਪਣੇ ਘਰ ਨੂੰ ਹੋਰ ਵਧੀਆਂ ਰੂਪ ਦੇਣਾ ਚਾਹੁੰਦੇ ਹੋ ਤਾਂ ਕਰੋਸ਼ੀਆ ਦੇ ਪਰਦੇ ਵੀ ਇਸਤੇਮਾਲ ਕਰ ਸਕਦੇ ਹੋ। ਇਸ ਨਾਲ ਹਲਕੀ -ਹਲਕੀ ਰੌਸ਼ਨੀ ਵੀ ਆਉਂਦੀ ਹੈ ਅਤੇ ਘਰ ਦਾ ਮਹੌਲ ਵੀ ਠੰਢਾ ਰਹਿੰਦੇ ਹਨ।

  • ਕੱਪੜਿਆਂ
  • ਪਰਦੇ
  • Clothing
  • curtains

ਮੇਥੀ ਖਾਣ ਨਾਲ ਹੁੰਦੇ ਹਨ ਇਹ ਫਾਇਦੇ

NEXT STORY

Stories You May Like

  • make   collagen gel   cheaply with aloe vera
    ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
  • how to make gram flour chila
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਵੇਸਣ ਦਾ ਚਿੱਲਾ
  • how to make chili potatoes
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
  • major incident in ferozepur
    ਫਿਰੋਜ਼ਪੁਰ 'ਚ ਵੱਡੀ ਵਾਰਦਾਤ! ਕੱਪੜਿਆਂ ਦੇ ਸ਼ੋਅਰੂਮ 'ਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ
  • accused woman  surrender  jail inmate
    ਜੇਲ ਦੇ ਬੰਦੀ ਲਈ ਕੱਪੜਿਆਂ ’ਚ ਸਿਲਾਈ ਕਰ ਕੇ ਲਿਆਈ ਹੈਰੋਇਨ, ਮੁਲਜ਼ਮ ਔਰਤ ਨੇ ਕੀਤਾ ਸਰੰਡਰ
  • no need to buy expensive lipsticks anymore
    ਮਹਿੰਗੀਆਂ ਲਿਪਸਟਿਕਾਂ ਖਰੀਦਣ ਦੀ ਹੁਣ ਲੋੜ ਨਹੀਂ ! ਘਰ 'ਚ ਆਸਾਨ ਤਰੀਕੇ ਨਾਲ ਗਲੋਸੀ ਲਿਪਸਟਿਕ ਨੂੰ ਬਣਾਓ ਮੈਟ
  • for daughter  create a fund of 27 lakhs with lic policy
    ਧੀ ਦੀ ਉੱਚ ਸਿੱਖਿਆ ਤੇ ਵਿਆਹ ਦੀ ਚਿੰਤਾ ਖ਼ਤਮ! LIC Policy ਨਾਲ ਬਣਾਓ 27 ਲੱਖ ਦਾ ਫੰਡ
  • tamil nadu politics reversal dmk mdmk
    ਤਾਮਿਲਨਾਡੂ ਦੀ ਰਾਜਨੀਤੀ ’ਚ ਵੱਡਾ ਉਲਟਫੇਰ: DMK ਨਾਲ 9 ਸਾਲ ਪੁਰਾਣੇ ਗੱਠਜੋੜ ਨੂੰ MDMK ਨੇ ਕਰ 'ਤਾ ਖ਼ਤਮ
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • make   collagen gel   cheaply with aloe vera
      ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
    • what to feed a 6 month old baby for the first time
      6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ
    • remove grease stuck to clay pots in minutes
      ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ
    • how to make chili potatoes
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
    • why is the hotel room available only at 12 noon  reason
      ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
    • young women  jeans  western wear
      ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
    • summer  women  kaftan style dress
      ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਬਣੀਆਂ ਕਾਫ਼ਤਾਨ ਸਟਾਈਲ ਡਰੈੱਸਾਂ
    • scientists have created a tool to predict the time of death
      ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!
    • indian dress  multicolor trend  young women
      ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +