Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:14:02 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

  • police officers transfers notification

    ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਵਰਤਮਾਨ ਯੁੱਗ ਵਿੱਚ ਪੋਲੀਟੈਕਨਿਕ ਸਿੱਖਿਆ ਦੀ ਮਹੱਤਤਾ ਦੇ ਮਾਇਨੇ

LIFE-STYLE News Punjabi(ਲਾਈਫ ਸਟਾਈਲ)

ਵਰਤਮਾਨ ਯੁੱਗ ਵਿੱਚ ਪੋਲੀਟੈਕਨਿਕ ਸਿੱਖਿਆ ਦੀ ਮਹੱਤਤਾ ਦੇ ਮਾਇਨੇ

  • Edited By Rajwinder Kaur,
  • Updated: 25 Jun, 2020 02:37 PM
Jalandhar
current era  polytechnic education importance
  • Share
    • Facebook
    • Tumblr
    • Linkedin
    • Twitter
  • Comment

ਡਾ.ਜਗਰੂਪ ਸਿੰਘ, ਪ੍ਰਿੰਸੀਪਲ 
98786 15600 

ਪੋਲੀਟੈਕਨਿਕ ਉਸ ਸਿੱਖਿਆ ਅਦਾਰੇ ਜਾਂ ਕਾਲਜ ਨੂੰ ਕਿਹਾ ਜਾਂਦਾ ਹੈ, ਜਿੱਥੇ 10ਵੀਂ ਜਾਂ 12ਵੀ ਪਾਸ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੇ ਕਿੱਤਾ-ਮੁੱਖੀ ਜਾਂ ਵਧੇਰੇ ਪ੍ਰੈਕਟੀਕਲ ਟ੍ਰੇਨਿੰਗ ਵਾਲੇ ਕੋਰਸ ਕਰਵਾਏ ਜਾਂਦੇ ਹਨ। ਇਸ ਕੋਰਸ ਇਸ ਲਈ ਕਰਵਾਏ ਜਾਂਦੇ ਹਨ ਤਾਂ ਕਿ ਇਨ੍ਹਾਂ ਕੋਰਸਾਂ ਨੂੰ ਪੂਰਾ ਕਰਨ ਉਪਰੰਤ ਸਾਡੇ ਨੌਜਵਾਨ ਸਬੰਧਤ ਖੇਤਰ ਵਿੱਚ ਕੋਈ ਰੋਜ਼ਗਾਰ ਪ੍ਰਾਪਤ ਕਰ ਸਕਣ ਜਾਂ ਆਪਣਾ ਹੀ ਕੋਈ ਕੰਮ ਸ਼ੁਰੂ ਕਰ ਸਕਣ। ਇਹ ਕੋਰਸ ਜ਼ਿਆਦਾਤਰ ਤਿੰਨ ਸਾਲਾਂ ਦੇ ਹੁੰਦੇ ਹਨ ਪਰ ਕੁਝ ਡਿਪਲੋਮੇ ਜਾਂ ਪੋਸਟ ਡਿਪਲੋਮੇ (ਵਿਸ਼ੇਸ਼ਕਰ 12ਵੀਂ ਪਾਸ ਵਿਦਿਆਰਥੀਆਂ ਲਈ) 2 ਸਾਲਾਂ ਦੇ ਹੁੰਦੇ ਹਨ। ਆਪਣਾ ਕੋਰਸ ਪੂਰਾ ਕਰਨ ਉਪਰੰਤ ਵਿਦਿਆਰਥੀ ਨੂੰ ਮਾਨਤਾ ਪ੍ਰਾਪਤ ਬੋਰਡ ਜਾਂ ਯੂਨੀਵਰਸਿਟੀ ਤੋਂ ਡਿਪਲੋਮੇ ਦਾ ਸਰਟੀਫਿਕੇਟ ਪ੍ਰਾਪਤ ਹੋ ਜਾਂਦਾ ਹੈ। 

ਬ੍ਰਿਟੇਨ ਵਰਗੇ ਕਈ ਮੁਲਕਾਂ ਵਿੱਚ ਪੋਲੀਟੈਕਨਿਕ ਕਾਲਜਾਂ ਨੂੰ ਯੂਨੀਵਰਿਸਟੀ ਦਾ ਦਰਜਾ ਪ੍ਰਾਪਤ ਹੈ। ਹੁਣ ਸਵਾਲ ਉਠਦਾ ਹੈ ਕਿ ਇਹਨਾਂ ਬਹੁਤਕਨੀਕੀ ਕਾਲਜਾਂ ਵਿੱਚ ਐਡਮਿਸ਼ਨ ਕੋਣ ਲਵੇਗਾ। ਜਦੋ ਸਾਡੇ ਮੁਲਕ ਵਿੱਚ ਅਣਗਿਣਤੀ ਡਿਗਰੀ ਕਾਲਜ, ਬੀ.ਟੈਕ. ਕਾਲਜ ਅਤੇ ਹੋਰ ਰਾਸ਼ਟਰੀ ਅਤੇ ਪ੍ਰਾਈਵੇਟ ਯੁਨੀਵਰਸਿਟੀਆਂ ਹਨ। ਜੋ ਵਿਦਿਆਰਥੀ ਦੱਸਵੀਂ ਤੋਂ ਬਾਅਦ ਆਪਣੇ ਪਰਿਵਾਰ ਦਾ ਸਹਾਰਾ ਬਣਨਾ ਲੋਚਦਾ ਹੈ, ਆਪਣਾ ਕਰੀਅਰ ਸੰਵਾਰਨਾ ਚਾਹੁੰਦਾ ਹੈ, ਪ੍ਰੈਕੀਟਕਲ ਵਿੱਚ ਕੁਝ ਨਵਾਂ ਤਜ਼ਰਬਾ ਕਰਨਾ ਚਾਹੁੰਦਾ ਹੈ, ਉਸ ਲਈ ਪੋਲੀਟੈਕਨਿਕ ਅਦਾਰੇ ਵਿੱਚ ਸਿੱਖਿਆ ਦਾ ਬਹੁਤ ਮਹੱਤਵ ਹੈ। ਆਪਣੇ ਮਨਪਸੰਦ ਖੇਤਰ ਵਿੱਚ ਡਿਪਲੋਮੇ ਦਾ ਕੋਰਸ ਕਰਕੇ ਉਹ ਤਿੰਨ ਸਾਲਾਂ ਵਿੱਚ ਹੀ ਪਰਿਵਾਰ ਨੂੰ ਸੰਭਾਲਣ ਜਾਂ ਪੈਸਾ ਕਮਾਉਣਾ ਦੇ ਕਾਬਲ ਹੋ ਜਾਂਦਾ ਹੈ। 

ਵੀਰਵਾਰ ਨੂੰ ਦਾਨ ਕਰੋ ਇਹ ਚੀਜ਼ਾਂ, ਘਰ 'ਚ ਆਉਣਗੀਆਂ ਖੁਸ਼ੀਆਂ

ਦੂਜੇ ਪਾਸੇ ਜੇਕਰ ਵਿਦਿਆਰਥੀ ਨੂੰ ਕਰੀਅਰ ਨਿਖਾਰਨ ਦੀ ਕਾਹਲ ਨਹੀਂ, ਉਸ ਦਾ ਪਰਿਵਾਰ ਆਰਥਿਕ ਤੌਰ ’ਤੇ ਪੂਰੀ ਤਰਾਂ ਸੰਪਨ ਹੈ ਤਾਂ ਉਹ ਬੀ.ਟੈਕ, ਐੱਮ.ਟੈਕ, ਐੱਮ.ਏ., ਬੀ.ਐੱਡ., ਐੱਲ.ਐੱਲ.ਬੀ., ਪੀ.ਐੱਚ.ਡੀ., ਵਰਗੀ ਉੱਚ ਸਿੱਖਿਆ ਜਾਂ ਕਿਸੇ ਹੋਰ ਮਨਪਸੰਦ ਦੇ ਖੇਤਰ ਵਿੱਚ ਜਾਣ ਬਾਰੇ ਸੋਚ ਸਕਦਾ ਹੈ। ਇਨ੍ਹਾਂ ਖੇਤਰਾਂ ਵਿੱਚ ਔਸਤਨ ਪੜ੍ਹਾਈ ਦੀ ਮਿਆਦ ਲੰਬੀ ਹੁੰਦੀ ਹੈ। ਨੌਕਰੀ ਤੱਕ ਪਹੁੰਚਣ ਲਈ ਸਮਾਂ ਜ਼ਿਆਦਾ ਲਗਦਾ ਹੈ। ਸਭ ਤੋਂ ਵੱਡੀ ਗਲ ਹੈ ਕਿ ਤੁਸੀਂ ਪੋਲੀਟੈਕਨਿਕ ਵਿੱਚ ਹਾਸਿਲ ਕੀਤੀ ਵਿਦਿਆ ਰਾਹੀ ਵੀ ਬੀ.ਟੈਕ. ਐੱਮ.ਟੈਕ. ਜਾਂ ਪੀ.ਐੱਚ.ਡੀ ਦੇ ਸ਼ਿਖਰ ਤੱਕ ਪਹੁੰਚ ਸਕਦੇ ਹੋ। 

ਪੋਲੀਟੈਕਨਿਕ ਦਾ ਖੇਤਰ ਤੁਹਾਨੂੰ ਉਚੇਰੀ ਸਿੱਖਿਆ ਦਾ ਇੱਕ ਸਮਾਂਤਰ ਪਲੈਟਫਾਰਮ ਮੁੱਹਈਆ ਕਰਵਾਉਂਦਾ ਹੈ। ਡਿਪਲੋਮੇ ਦੀਆਂ ਫੀਸਾਂ ਵੀ ਬੀ.ਟੈਕ ਜਾਂ ਦੂਜੇ ਡਿਗਰੀ ਕੋਰਸਾਂ ਮੁਕਾਬਲੇ ਘੱਟ ਹਨ। ਮੱਧਵਰਗੀ ਜਾਂ ਨਿਮਨ ਵਰਗੀ ਪਰਿਵਾਰ ਦੇ ਲੋਕ ਆਪਣੇ ਖਰਚਿਆਂ ਵਿੱਚ ਨਿਗੂਣੀ ਜਿਹੀ ਕਟੋਤੀ ਕਰਕੇ ਆਪਣੇ ਬੱਚਿਆਂ ਨੂੰ ਪੋਲੀਟੈਕਨਿਕ ਰਾਹੀ ਇੰਜੀਨੀਅਰ ਦਾ ਜਾਮਾ ਪਹਿਨਾ ਸਕਦੇ ਹਨ। ਆਪਣੇ ਸੁਪਨਿਆਂ ਨੂੰ ਉਡਾਨ ਦੇ ਸਕਦੇ ਹਨ। ਇਸ ਤੋਂ ਇਲਾਵਾ ਪੋਲੀਟੈਕਨਿਕ ਵਿੱਚ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਕਿਸੇ ਇੰਡਸਟਰੀ ਵਿੱਚ ਪਾਰਟ ਟਾਈਣ ਕੰਮ ਵੀ ਕਰ ਸਕਦੇ ਹਨ ਤੇ ਆਪਣੀਆਂ ਫੀਸਾਂ ਦੇ ਵੱਡੇ ਹਿੱਸੇ ਦਾ ਇੰਤਜਾਮ ਆਪਣੇ ਬਲਬੂਤੇ ’ਤੇ ਕਰ ਸਕਦੇ ਹਨ। 

ਸਿੱਖਿਆਰਥੀਆਂ ਦੇ ਭਵਿੱਖ ਲਈ ਅਹਿਮ: ਜਾਣੋ ਸਟੈਨੋਗ੍ਰਾਫੀ ’ਚ ਕਿਵੇਂ ਬਣਾਈਏ ਆਪਣਾ ਕਰੀਅਰ

ਡਰਾਇੰਗ ਅਤੇ ਪ੍ਰੈਕਟੀਕਲ ਵਰਕ
ਜਿਹੜੇ ਐੱਸ.ਸੀ. ਜਾਂ ਐੱਸ.ਟੀ. ਵਿਦਿਆਰਥੀ ਹਨ, ਉਹਨੂੰ ਲਈ ਸਰਕਾਰ ਵੱਲੋਂ ਪਹਿਲਾ ਹੀ ਫੀਸਾਂ ਵਿੱਚ ਛੋਟ ਦਿੱਤੀ ਹੋਈ ਹੈ। ਇੱਕ ਹੋਰ ਗੱਲ ਸਮਝਣ ਵਾਲੀ ਹੈ। ਪੋਲੀਟੈਕਨਿਕ ਦੀ ਪੜ੍ਹਾਈ ਵਿੱਚ ਵਧੇਰੇ ਡਰਾਇੰਗ ਅਤੇ ਪ੍ਰੈਕਟੀਕਲ ਵਰਕ ਸ਼ਾਮਲ ਹੁੰਦਾ ਹੈ ਤੇ ਥਿਉਰੀ ਘੱਟ ਹੁੰਦੀ ਹੈ। ਔਸਤ ਪ੍ਰਤਿਭਾ ਵਾਲੇ ਵਿਦਿਆਰਥੀ ਵੀ ਪੋਲੀਟੈਕਨਿਕ ਵਿਦਿਆ ਅਸਾਨੀ ਨਾਲ ਹਾਸਿਲ ਕਰ ਲੈਂਦੇ ਹਨ। ਪਿੰਡਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਤਾਂ ਇਹ ਤਕਨੀਕੀ ਸਿੱਖਿਆ ਰਾਮਬਾਣ ਹੈ। ਪੇਂਡੂ ਵਿਦਿਆਰਥੀ ਹੱਥਾਂ ਪੈਰ੍ਹਾਂ ਦੇ ਖੁੱਲ੍ਹੇ ਹੁੰਦੇ ਹਨ ਅਤੇ ਉਹ ਲੈਬ ਪ੍ਰੈਕਟੀਕਲ, ਵਰਕਸ਼ਾਪ ਟ੍ਰੇਨਿੰਗ ਅਤੇ ਪ੍ਰਾਜੈਕਟ ਵਰਕ ਵਿੱਚ ਹਮੇਸ਼ਾ ਮੋਹਰੀ ਹੋ ਨਿਬੜਦੇ ਹਨ। ਇਸੇ ਤਰ੍ਹਾਂ ਲੜਕੀਆਂ ਅਤੇ ਦਿਵਿਆਂਗ ਵਿਦਿਆਰਥੀਆਂ ਲਈ ਵੀ ਡਿਪਲੋਮੇ ਦੀ ਪੜ੍ਹਾਈ ਬੜੀ ਕਾਰਗਰ ਹੈ। 

ਚੀਨ ਨਾਲੋਂ ਵਪਾਰਕ ਸਾਂਝ ਤੋੜਨਾ ਭਾਰਤ ਲਈ ਸਿੱਧ ਹੋਵੇਗਾ ਨੁਕਸਾਨ ਦੇਹ, ਸੁਣੋ ਇਹ ਵੀਡੀਓ

ਪੰਜਾਬ ਤਕਨੀਕੀ ਸਿੱਖਿਆ ਬੋਰਡ
ਵਿਦਿਆਰਥੀਆਂ ਦੀ ਮਦਦ ਵਾਸਤੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਨੇ ਵੀ ਇਸ ਸ਼ੈਸ਼ਨ ਤੋਂ ਡਿਪਲੋਮੇ ਦੀਆਂ ਕਿਤਾਬਾਂ ਨੂੰ ਅੰਗ੍ਰੇਜੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਛਾਪਣ ਦਾ ਫੈਸਲਾ ਕੀਤਾ ਹੈ, ਜਿਸ ਲਈ ਬੋਰਡ ਵਧਾਈ ਦਾ ਹੱਕਦਾਰ ਹੈ। ਇਸ ਨਾਲ ਪੇਡੂ ਅਤੇ ਪਛੜਿਆਂ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਬਹੁਤ ਮਦਦ ਮਿਲੇਗੀ। ਜਿਹੜੇ ਵਿਦਿਆਰਥੀ ਵਿਦੇਸ਼ ਜਾਣ ਦਾ ਸੁਪਨਾ ਲੈ ਕੇ ਪੜ੍ਹਾਈ ਕਰਦੇ ਹਨ, ਉਨ੍ਹਾਂ ਲਈ ਪੋਲੀਟੈਕਨਿਕ ਸਿੱਖਿਆ ਦਾ ਵਿਸ਼ੇਸ਼ ਮੱਹਤਵ ਹੈ। ਜੋਕਰ ਕੋਈ ਵਿਦਿਆਰਥੀ ਕਿਸੇ ਕੋਸ਼ਲ ਜਾ ਹੁਨਰ ਵਿੱਚ ਪਾਰਾਂਗਤ ਹੋ ਕੇ ਮਾਨਤਾ ਪ੍ਰਾਪਤ ਸਰਟੀਫਿਕੇਟ ਨਾਲ ਬੇਗਾਨੀ ਧਰਤੀ ’ਤੇ ਪਹੁੰਚਦਾ ਹੈ ਤਾਂ ਉਸ ਦਾ ਕੰਮ ਕਾਫੀ ਅਸਾਨ ਹੋ ਜਾਂਦਾ ਹੈ। ਉਸ ਨੂੰ ਚੋਖੀ ਤਨਖਾਹ ਮਿਲਦੀ ਹੈ, ਨਾਲ ਹੀ ਇਜ਼ਤ ਅਤੇ ਰੁਤਬਾ ਵੀ। ਇਸ ਨਾਲ ਜ਼ਿੰਦਗੀ ਜਿਉਣੀ ਸੌਖੀ ਹੋ ਜਾਂਦੀ ਹੈ। 

‘ਪੰਜਾਬੀ ਡਾਟ ਕਵਿਤਾ’ ਵਾਲੇ ਅਦਬ ਦੇ ਨਿਸ਼ਕਾਮ ਸੇਵਾਦਾਰ ‘ਕਰਮਜੀਤ ਸਿੰਘ ਗਠਵਾਲਾ’

ਜਦੋਂ ਅਸੀਂ ਕਿਸੇ ਹੁਨਰ ਜਾਂ ਸਰਟੀਫਿਕੇਟ ਹਾਸਿਲ ਕੀਤੇ ਬਗੈਰ ਹੀ ਵਿਦੇਸ਼ੀ ਮੁਲਕ ਵਿੱਚ 10ਵੀਂ ਜਾਂ 12ਵੀਂ ਕਰਕੇ ਪਹੁੰਚ ਜਾਂਦੇ ਹਾਂ ਤਾਂ ਸਾਡੇ ਕੋਲ ਲੇਬਰ ਜਾਂ ਮਜਦੂਰੀ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਦਾ। ਇਸ ਤਰਾਂ ਦੇ ਵਿਦਿਆਰਥੀ ਜ਼ਿਆਦਾਤਰ ਗਲਤ ਰਸਤਿਆਂ ’ਤੇ ਚਲ ਪੈਂਦੇ ਹਨ ਜਾਂ ਖੁਦਕੁਸ਼ੀ ਬਾਰੇ ਸੋਚਣ ਲਗਦੇ ਹਨ। ਕਈ ਆਖਦੇ ਹਨ ਪਹਿਲਾ ਅਸੀਂ ਵਿਦੇਸ਼ ਜਾਂ ਕੇ ਪੜ੍ਹਾਈ ਕਰਾਂਗੇ, ਫਿਰ ਨੌਕਰੀ। ਭਲਾ ਉਨ੍ਹਾਂ ਲੋਕਾਂ ਨੂੰ ਕੋਈ ਪੁਛਣ ਵਾਲਾ ਹੋਵੇ, ਜਦੋਂ ਤੁਸੀਂ ਆਪਣੇ ਹੀ ਮੁਲਕ ’ਚ 10ਵੀਂ ਰਿੜ ਰਿੜ ਕੇ ਕੀਤੀ ਹੋਵੇ ਤਾਂ ਉੱਥੇ ਪੜ੍ਹਾਈ ਕਰਕੇ ਕੀ ਚਾਰ ਚੰਨ ਲਾਵੋਗੇ? ਹਾਂ, ਮੇਰੀ ਵਿਦਿਆਰਥੀਆਂ ਨੂੰ ਇਹ ਗੁਜਾਰਿਸ਼ ਹੈ ਕਿ ਜੋ ਵੀ ਹੁਨਰ ਚੁਣੋ, ਉਸ ਨਾਲ ਇਨਸਾਫ ਕਰੋ। ਉਸ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਸਿੱਖੋ। ਪ੍ਰੈਕਟੀਕਲ ਟ੍ਰੇਨਿੰਗ ਪੂਰੀ ਲਗਨ ਨਾਲ ਹਾਸਿਲ ਕਰੋ। ਸਫ਼ਲਤਾ ਦਾ ਕੋਈ ਸ਼ਾਰਟਕੱਟ ਨਹੀਂ। ਵੱਧ ਤੋਂ ਵੱਧ ਫੀਲਡ ਜਾ ਇੰਡਸਟਰੀ ਦਾ ਤਜ਼ਰਬਾ ਲਓ। ਆਪਣੇ ਆਧਿਆਪਕਾਂ ਦਾ ਸਨਮਾਨ ਕਰੋ। ਤੁਹਾਨੂੰ ਮੰਜ਼ਿਲ ਜਰੂਰ ਪ੍ਰਾਪਤ ਹੋਵੇਗੀ ਅਤੇ ਤੁਹਾਡੇ ਸਮੂਰ ਸੁਪਨੇ ਸਾਕਾਰ ਹੋਣਗੇ। 

  • Current era
  • Polytechnic education
  • importance
  • Jagroop Singh
  • ਵਰਤਮਾਨ ਯੁੱਗ
  • ਪੋਲੀਟੈਕਨਿਕ ਸਿੱਖਿਆ
  • ਮਹੱਤਤਾ
  • ਜਗਰੂਪ ਸਿੰਘ

ਧਰਤੀ 'ਤੇ ਮੌਜੂਦ 8ਵੇਂ ਮਹਾਦੀਪ ਦਾ ਵਿਗਿਆਨੀਆਂ ਨੇ ਬਣਾਇਆ ਨਕਸ਼ਾ

NEXT STORY

Stories You May Like

  • i see a glimpse of myself in suryavanshi  sehwag
    ਸੂਰਿਆਵੰਸ਼ੀ ਵਿੱਚ ਦਿਸਦੀ ਹੈ ਮੇਰੀ ਝਲਕ, ਉਮਰ ਨਹੀਂ ਪ੍ਰਦਰਸ਼ਨ ਮਾਇਨੇ ਰੱਖਦੈ: ਸਹਿਵਾਗ
  • supreme court  educational institutions  delhi police  government
    ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
  • indian women team to begin a new era under mandhana captaincy
    ‘ਮੰਧਾਨਾ’ ਦੀ ਕਪਤਾਨੀ ’ਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਭਾਰਤੀ ਮਹਿਲਾ ਟੀਮ
  • newage policing preventing crime before it happens
    ਨਵੇਂ ਯੁੱਗ ਦੀ ਪੁਲਸਿੰਗ : ਅਪਰਾਧ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਣਾ
  • google s initiative to expand ai in agriculture education and small businesses
    ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ Google ਦੀ ਪਹਿਲ
  • police  supreme court
    ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • baichung bhutia launches his football academy in indore
    ਬਾਈਚੁੰਗ ਭੂਟੀਆ ਨੇ ਇੰਦੌਰ ਵਿੱਚ ਆਪਣੀ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +