Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    7:26:21 PM

  • punjab weather raining

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ...

  • welcome for jathedar gargaj by the sikh community upon his arrival in norway

    ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ...

  • delhi airport bhagwant mann punjab government

    ਦਿੱਲੀ ਏਅਰਪੋਰਟ 'ਤੇ ਰੋਕੇ ਜਾਣ ਦੀ ਘਟਨਾ ਤੋਂ ਬਾਅਦ...

  • firing at punjab police personnel stationed at a checkpoint

    ਨਾਕੇ 'ਤੇ ਖੜ੍ਹੀ ਪੰਜਾਬ ਪੁਲਸ 'ਤੇ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਦੇਸੀ ਘਿਓ ਨਾਲ ਹੋਵੇਗੀ ਸਿਕਰੀ ਦੂਰ, ਝੜਦੇ ਵਾਲਾਂ ਤੋਂ ਵੀ ਮਿਲੇਗਾ ਛੁੱਟਕਾਰਾ

LIFE-STYLE News Punjabi(ਲਾਈਫ ਸਟਾਈਲ)

ਦੇਸੀ ਘਿਓ ਨਾਲ ਹੋਵੇਗੀ ਸਿਕਰੀ ਦੂਰ, ਝੜਦੇ ਵਾਲਾਂ ਤੋਂ ਵੀ ਮਿਲੇਗਾ ਛੁੱਟਕਾਰਾ

  • Edited By Aarti Dhillon,
  • Updated: 21 Sep, 2019 11:38 AM
Life-Style
dandruff hair desi ghee
  • Share
    • Facebook
    • Tumblr
    • Linkedin
    • Twitter
  • Comment

ਲੰਬੇ, ਸੰਘਣੇ ਅਤੇ ਮਜ਼ਬੂਤ ਵਾਲ ਪਾਉਣ ਲਈ ਲੜਕੀਆਂ ਮਹਿੰਗੇ ਹੇਅਰ ਪ੍ਰਾਡੈਕਟਸ ਸੀਰਮ, ਸ਼ੈਂਪੂ ਅਤੇ ਕੰਡੀਸ਼ਨਰ ਦੀ ਵਰਤੋਂ ਕਰਦੀਆਂ ਹਨ। ਪਰ ਬਾਵਜੂਦ ਇਸ ਦੇ ਵਾਲ ਕਮਜ਼ੋਰ ਹੋ ਕੇ ਟੁੱਟਣ ਲੱਗਦੇ ਹਨ। ਅਜਿਹੇ 'ਚ ਤੁਸੀਂ ਰਸੋਈ ਦੀ ਇਕ ਚੀਜ਼ ਨਾਲ ਆਪਣੇ ਵਾਲਾਂ ਦੀ ਖੂਬਸੂਰਤੀ ਨੂੰ ਵਧਾ ਸਕਦੀ ਹੋ। ਅਸੀਂ ਗੱਲ ਕਰ ਰਹੇ ਦੇਸੀ ਘਿਓ ਜੋ ਸਿਰਫ ਸਿਹਤ ਹੀ ਨਹੀਂ ਦੇਸੀ ਘਿਓ ਵਾਲਾਂ ਲਈ ਵੀ ਲਾਭਕਾਰੀ ਹੈ। ਚੱਲੋ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਲੰਬੇ, ਸੰਘਣੇ ਅਤੇ ਮਜ਼ਬੂਤ ਵਾਲ ਪਾਉਣ ਲਈ ਤੁਸੀਂ ਕਿਸ ਤਰ੍ਹਾਂ ਨਾਲ ਦੇਸੀ ਘਿਓ ਦੀ ਵਰਤੋਂ ਕਰ ਸਕਦੇ ਹੋ।

PunjabKesari
ਕੰਡੀਸ਼ਨਰ ਦੀ ਤਰ੍ਹਾਂ ਕਰੋ ਵਰਤੋਂ
ਦੇਸੀ ਘਿਓ ਇਕ ਅਜਿਹਾ ਆਰਗੇਨਿਕ ਅਤੇ ਸਸਤਾ ਕੰਡੀਸ਼ਨਰ ਹੈ ਜੋ ਵਾਲਾਂ ਨੂੰ ਜੜ੍ਹਾਂ ਤੋਂ ਸ਼ਾਇਨੀ ਅਤੇ ਮਜ਼ਬੂਤ ਬਣਾਉਂਦਾ ਹੈ। ਖਾਸ ਗੱਲ ਤਾਂ ਇਹ ਹੈ ਕਿ ਇਸ 'ਚ ਕੋਈ ਕੈਮੀਕਲ ਨਹੀਂ ਹੁੰਦਾ, ਜਿਸ ਨਾਲ ਤੁਹਾਡੇ ਵਾਲ ਨੈਚੁਰਲ ਤਰੀਕੇ ਨਾਲ ਸ਼ਾਇਨੀ ਹੁੰਦੇ ਹਨ। ਇਸ ਲਈ 1 ਟੀ ਸਪੂਨ ਜੈਤੂਨ ਦੇ ਤੇਲ 'ਚ 2 ਟੇਬਲ ਸਪੂਨ ਦੇਸੀ ਘਿਓ ਮਿਕਸ ਕਰੋ। ਫਿਰ ਇਸ ਨੂੰ ਇਕ ਬੋਤਲ 'ਚ ਸਟੋਰ ਕਰੋ। ਫਿਰ ਜਦੋਂ ਵੀ ਤੁਸੀਂ ਵਾਲ ਧੋਵੋ ਤਾਂ ਉਸ ਤੋਂ ਬਾਅਦ ਇਸ ਨੂੰ ਕੰਡੀਸ਼ਨਰ ਦੀ ਤਰ੍ਹਾਂ ਵਰਤੋਂ ਕਰੋ। ਇਸ ਨਾਲ ਤੁਹਾਡੇ ਵਾਲ ਮੁਲਾਇਮ ਅਤੇ ਚਮਕਦਾਰ ਹੋਣਗੇ।
ਸਿਕਰੀ ਦੀ ਵੀ ਹੋਵੇਗੀ ਛੁੱਟੀ
ਸਿਕਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਅਤੇ ਕੋਈ ਇਲਾਜ ਨਹੀਂ ਮਿਲ ਰਿਹਾ ਤਾਂ ਇਕ ਵਾਰ ਦੇਸੀ ਘਿਓ ਦਾ ਨੁਸਖਾ ਟਰਾਈ ਕਰਕੇ ਦੇਖੋ। ਇਸ ਦੇ ਲਈ ਕੋਸੇ ਦੇਸੀ ਘਿਓ 'ਚ ਬਾਦਾਮ ਤੇਲ ਮਿਕਸ ਕਰਕੇ ਸਕੈਲਪ ਦੀ ਮਾਲਿਸ਼ ਕਰੋ ਅਤੇ ਫਿਰ ਗੁਲਾਬ ਜਲ ਨਾਲ ਆਪਣੇ ਵਾਲ ਧੋ ਲਓ। ਹਫਤੇ 'ਚ 1-2 ਵਾਰ ਨਿਯਮਿਤ ਰੂਪ ਨਾਲ ਅਜਿਹਾ ਕਰੋ। ਇਸ ਨਾਲ ਤੁਹਾਡੇ ਵਾਲਾਂ 'ਚੋਂ ਸਿਕਰੀ ਹਫਤੇ ਭਰ 'ਚ ਹੀ ਝੜ ਜਾਵੇਗੀ।

PunjabKesari
ਵਾਲਾਂ ਦੀ ਗਰੋਥ ਵਧਾਏ
ਲੰਬੇ ਸੰਘਣੇ ਵਾਲਾਂ ਲਈ ਘਿਓ 'ਚ ਔਲਿਆਂ ਦਾ ਤੇਲ ਅਤੇ ਪਿਆਜ਼ ਦਾ ਰਸ ਮਿਲਾ ਕੇ ਲਗਾਓ। ਇਸ ਪ੍ਰਕਿਰਿਆ ਨੂੰ ਹਫਤੇ 'ਚ ਇਕ ਵਾਰ ਜ਼ਰੂਰ ਲਗਾਓ। ਘਿਓ ਅਤੇ ਤੇਲ ਲਗਾਉਣ ਨਾਲ ਵਾਲ ਲੰਬੇ ਅਤੇ ਮੁਲਾਇਮ ਹੋਣ ਲੱਗਣਗੇ।
ਦੋ ਮੂੰਹੇ ਵਾਲਾਂ ਤੋਂ ਮਿਲੇਗਾ ਛੁੱਟਕਾਰਾ
ਦੋ ਮੂੰਹੇ ਵਾਲਾਂ ਤੋਂ ਛੁੱੱਟਕਾਰਾ ਪਾਉਣ ਲਈ ਕੋਸੇ ਦੇਸੀ ਘਿਓ ਨਾਲ ਵਾਲਾਂ ਦੀ ਮਾਲਿਸ਼ ਕਰੋ। ਇਸ ਦੀ ਜੜ੍ਹਾਂ 'ਤੇ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ। ਇਸ ਨੂੰ ਜੜ੍ਹਾਂ 'ਤੇ ਚੰਗੀ ਤਰ੍ਹਾਂ ਲਗਾਓ ਅਤੇ 30 ਮਿੰਟ ਬਾਅਦ ਧੋ ਲਓ। ਇਸ ਨਾਲ ਦੋ ਮੂੰਹੇ ਵਾਲਾਂ ਦੇ ਨਾਲ ਹੇਅਰਫਾਲ ਦੀ ਸਮੱਸਿਆ ਵੀ ਦੂਰ ਹੋਵੇਗੀ।

PunjabKesari
ਸਫੇਦ ਵਾਲਾਂ ਦੀ ਸਮੱਸਿਆ
ਦੇਸੀ ਘਿਓ ਨਾਲ ਵਾਲਾਂ ਨੂੰ ਪੂਰਾ ਪੋਸ਼ਣ ਮਿਲਦਾ ਹੈ, ਜਿਸ ਨਾਲ ਸਫੇਦ ਵਾਲਾਂ ਦੀ ਸਮੱਸਿਆ ਵੀ ਦੂਰ ਹੋ ਜਾਂਦਾ ਹੈ। ਇਸ ਲਈ ਕੋਸੇ ਘਿਓ ਨੂੰ ਆਪਣੇ ਸਿਰ 'ਤੇ ਲਗਾਓ ਅਤੇ ਵਾਲਾਂ ਨੂੰ 15 ਮਿੰਟ ਲਈ ਤੌਲੀਓ 'ਚ ਲਪੇਟੋ। ਫਿਰ ਤੌਲੀਆ ਕੱਢ ਦਿਓ ਅਤੇ 15 ਮਿੰਟ ਬਾਅਦੇ ਸ਼ੈਂਪੂ ਨਾਲ ਵਾਲ ਧਓ ਲਓ। ਨਿਯਮਿਤ ਅਜਿਹਾ ਕਰਨ ਨਾਲ ਤੁਹਾਡੇ ਸਫੇਦ ਵਾਲਾਂ ਦੇ ਸਮੱਸਿਆ ਦੂਰ ਹੋ ਜਾਵੇਗੀ।

  • dandruff hair
  • Desi ghee
  • ਦੇਸੀ ਘਿਓ
  • ਸਿਕਰੀ ਦੂਰ

ਛੋਟੀ ਉਮਰ ’ਚ ਹੀ ਦਿਸ ਜਾਂਦੇ ਹਨ ਟਾਈਪ 2 ਡਾਇਬਟੀਜ਼ ਦੇ ਸ਼ੁਰੂਆਤੀ ਲੱਛਣ

NEXT STORY

Stories You May Like

  • raid in barnala
    ਬਰਨਾਲਾ 'ਚ ਫੂਡ ਸੇਫਟੀ ਵਿਭਾਗ ਦੀ RAID! ਦੇਸੀ ਘਿਓ ਦੇ ਭਰੇ ਸੈਂਪਲ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • indian army  bharat rice  rajnath singh  pralhad joshi
    ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ ਚੌਲ
  • country made pistol  youth  arrested
    ਦੇਸੀ ਪਿਸਤੌਲ ਸਮੇਤ 2 ਨੌਜਵਾਨ ਕਾਬੂ, ਦੋ ਦਿਨ ਦਾ ਪੁਲਸ ਰਿਮਾਂਡ ਹਾਸਲ
  • make herbal hair oil for your hair right at home
    ਘਰ 'ਚ ਹੀ ਬਣਾਓ ਵਾਲਾਂ ਲਈ ਹਰਬਲ ਹੇਅਰ ਆਇਲ
  • these plants will keep snakes away from your home
    ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
  • nana patekar
    ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ ਸੀ ਜ਼ਮੀਰ ਨਾਲ ਸਮਝੌਤਾ!
  • activa snatched from trader after assault
    ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ ਹਮਲਾ
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • take a 10 minute walk after eating  your blood sugar will remain under control
      ਖਾਣ ਤੋਂ ਬਾਅਦ 10 ਮਿੰਟ ਸੈਰ ਕਰੋ, ਸ਼ੂਗਰ ’ਤੇ ਲੱਗੇਗੀ ਲਗਾਮ
    • why does laughter arise on serious occasions
      ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...
    • major decision by fssai
      6 ਮਹੀਨੇ ਤੱਕ ਦੇ ਸ਼ਿਸ਼ੂਆਂ ਦੇ ਖਾਣੇ 'ਚੋਂ ਵਾਧੂ ਸ਼ੂਗਰ 'ਤੇ ਲੱਗੀ ਪੂਰੀ ਪਾਬੰਦੀ...
    • printed and plain dresses are giving young women a trendy look
      ਪ੍ਰਿੰਟਿਡ-ਪਲੇਨ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਟਰੈਂਡੀ ਲੁੱਕ
    • make sabudana potato paratha at home the easy way
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸਾਬੂਦਾਣਾ-ਆਲੂ ਪਰੌਂਠਾ, ਜਾਣੋ ਪੂਰੀ ਵਿਧੀ
    • achieve a radiant glow with these kitchen items
      ਮਹਿੰਗੇ ਪ੍ਰੋਡਕਟ ਨਹੀਂ,  ਰਸੋਈ ਦੀਆਂ ਇਨ੍ਹਾਂ ਚੀਜ਼ਾਂ ਨਾਲ ਪਾਓ ਨਿਖਾਰ
    • fat is essential for children  s brain development
      ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
    • these plants will keep snakes away from your home
      ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
    • try these easy remedies for pink lips
      ਗੁਲਾਬੀ ਅਤੇ ਮੁਲਾਇਮ ਬੁੱਲ੍ਹਾਂ ਲਈ ਅਪਣਾਓ ਆਸਾਨ ਉਪਾਅ
    • festival season  fully heavily embroidered suit
      ਫੈਸਟੀਵਲ ਸੀਜ਼ਨ ’ਚ ਛਾਏ ਫੁੱਲ ਹੈਵੀ ਐਂਬ੍ਰਾਇਡਰੀ ਵਾਲੇ ਸੂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +