Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    3:52:25 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਲੰਬੇ ਅਤੇ ਕਾਲੇ ਵਾਲਾਂ ਲਈ ਕਰੋ ਇਨ੍ਹਾਂ ਦੇਸੀ ਨੁਸਖਿਆਂ ਦੀ ਵਰਤੋਂ

LIFE-STYLE News Punjabi(ਲਾਈਫ ਸਟਾਈਲ)

ਲੰਬੇ ਅਤੇ ਕਾਲੇ ਵਾਲਾਂ ਲਈ ਕਰੋ ਇਨ੍ਹਾਂ ਦੇਸੀ ਨੁਸਖਿਆਂ ਦੀ ਵਰਤੋਂ

  • Edited By Rajwinder Kaur,
  • Updated: 16 Jun, 2020 05:27 PM
Jalandhar
desi nuskhe long black hair
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੋਹਣੇ ਅਤੇ ਆਕਰਸ਼ਕ ਵਾਲ ਖੂਬਸੂਰਤੀ ਨੂੰ ਚਾਰ ਚੰਦ ਲਗਾ ਦਿੰਦੇ ਹਨ, ਭਾਵੇਂ ਉਹ ਔਰਤ ਹੋਣ ਜਾਂ ਪੁਰਸ਼। ਸਮੇਂ ਤੋਂ ਪਹਿਲਾਂ ਜੇਕਰ ਵਾਲ ਝੜਨੇ ਸ਼ੁਰੂ ਹੋ ਜਾਣ ਤਾਂ ਸੁੰਦਰਤਾ 'ਚ ਕੁਝ ਅਧੂਰਾ ਜਿਹਾ ਲੱਗਣਾ ਸ਼ੁਰੂ ਹੋ ਜਾਂਦਾ ਹੈ। ਔਰਤਾਂ ਆਪਣੇ ਵਾਲਾਂ ਨੂੰ ਜਾਨ ਤੋਂ ਵੀ ਵੱਧ ਕੇ ਪਿਆਰ ਕਰਦੀਆਂ ਹਨ, ਕਿਉਂਕਿ ਜਿੰਨੇ ਸੰਘਣੇ, ਕਾਲੇ ਅਤੇ ਲੰਬੇ ਵਾਲ ਉਨ੍ਹਾਂ ਦੇ ਹੋਣਗੇ, ਉਨ੍ਹਾਂ ਹੀ ਉਨ੍ਹਾਂ ਦੀ ਸੁੰਦਰਤਾ 'ਚ ਨਿਖਾਰ ਆਉਂਦਾ ਹੈ। ਇਸ ਲਈ ਪੁਰਸ਼ਾਂ ਦੀ ਤੁਲਨਾ 'ਚ ਔਰਤਾਂ ਵਾਲਾਂ ਦੀ ਦੇਖਭਾਲ ਵਧੀਆ ਢੰਗ ਨਾਲ ਕਰਦੀਆਂ ਹਨ ਤਾਂ ਕਿ ਵਾਲ ਸਿਹਤਮੰਦ, ਮਜ਼ਬੂਤ ਅਤੇ ਕਾਲੇ ਰਹਿਣ। ਇਸ ਲਈ ਉਹ ਕਈ ਤਰ੍ਹਾਂ ਦੇ ਉਪਾਅ ਵੀ ਕਰਦੀਆਂ ਹਨ। ਪ੍ਰਾਚੀਨ ਸਮੇਂ 'ਚ ਇਸਤਰੀਆਂ ਆਪਣੇ ਵਾਲਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਢੰਗਾਂ ਦੀ ਵਰਤੋਂ ਕਰਦੀਆਂ ਸਨ। ਦੇਸੀ ਨੁਸਖਿਆਂ ਨਾਲ ਵੀ ਵਾਲਾਂ ਦੀ ਸਾਂਭ-ਸੰਭਾਲ ਕੀਤੀ ਜਾ ਸਕਦੀ ਹੈ। 

ਦੱਸ ਦੇਈਏ ਕਿ ਨਾਰੀਅਲ ਦੇ ਤੇਲ ਦੀ ਵਰਤੋਂ ਚਮੜੀ ਅਤੇ ਵਾਲਾਂ ਨਾਲ ਸੰਬੰਧਤ ਕਈ ਸਮੱਸਿਆ ਦਾ ਇਲਾਜ ਕਰਨ ਲਈ ਕੀਤੀ ਜਾਂਦੀ ਹੈ। ਇਹ ਇਕ ਪੁਰਾਣਾ ਉਪਾਅ ਹੈ, ਇਹ ਤੇਲ ਬਹੁਤ ਪ੍ਰਭਾਵੀ ਹੁੰਦਾ ਹੈ, ਕਿਉਂਕਿ ਇਸ 'ਚ ਚਮੜੀ 'ਚ ਡੂੰਘਾਈ ਨਾਲ ਜਾ ਕੇ ਇਸ ਨੂੰ ਅੰਦਰ ਤੋਂ ਮੁਰੰਮਤ ਕਰਨ ਦੀ ਸ਼ਕਤੀ ਹੈ। ਜੇਕਰ ਤੁਸੀਂ ਵਾਲਾਂ ਦੇ ਝੜਨ ਦੀ ਸਮੱਸਿਆ ਤੋਂ ਦੁੱਖੀ ਹੋ ਤਾਂ ਇਕੱਲੇ ਨਾਰੀਅਲ ਦਾ ਤੇਲ ਤੁਹਾਡੀ ਸਹਾਇਤਾ ਕਰਨ 'ਚ ਮਦਦਗਾਰ ਨਹੀਂ ਹੋਵੇਗਾ ਪਰ ਜੇਕਰ ਤੁਸੀਂ ਨਾਰੀਅਲ ਦੇ ਤੇਲ 'ਚ ਕੜੀ ਪੱਤੇ ਅਤੇ ਮੇਥੀ ਜਿਹੇ ਪ੍ਰਕਿਰਤਿਕ ਜੜੀ-ਬੂਟੀਆਂ ਦੀ ਸ਼ਕਤੀ ਵੀ ਜੋੜਦੇ ਹੋ ਤਾਂ ਤੁਹਾਡੇ ਵਾਲਾਂ ਦਾ ਝੜਨਾ ਬਹੁਤ ਜਲਦੀ ਬੰਦ ਹੋ ਜਾਵੇਗਾ। ਇਹ ਮਿਸ਼ਰਨ ਵਾਲਾਂ ਦੀ ਲੰਬਾਈ ਵਧਾਉਣ 'ਚ ਤੁਹਾਡੀ ਸਹਾਇਤਾ ਕਰੇਗਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਨੂੰ ਕਿਵੇਂ ਤਿਆਰ ਅਤੇ ਵਰਤੋਂ ਕਰਨੀ ਚਾਹੀਦੀ ਹੈ... 

PunjabKesari

ਜ਼ਰੂਰੀ ਸਮੱਗਰੀ 
ਨਾਰੀਅਲ ਤੇਲ-200 ਮਿ.ਲੀ ਮੇਥੀ ਦੇ ਬੀਜ – 50 ਗ੍ਰਾਮ ਹਰੇ ਕੜੀ ਪੱਤਾ – 50 ਗ੍ਰਾਮ ਲੈਣੇ ਚਾਹੀਦੇ ਹਨ। 

ਬਣਾਉਣ ਦੀ ਵਿਧੀ 
ਸਭ ਤੋਂ ਪਹਿਲਾਂ ਸਾਫ ਪਾਣੀ 'ਚ ਕੜੀ ਪੱਤਿਆਂ ਨੂੰ ਧੋ ਲਵੋ, ਹੁਣ ਕੜੀ ਪੱਤਿਆਂ ਅਤੇ ਮੇਥੀ ਦੇ ਬੀਜਾਂ ਨੂੰ ਧੁੱਪ 'ਚ 5 ਤੋਂ 6 ਘੰਟਿਆਂ ਤੱਕ ਰੱਖ ਦਵੋ, ਇਹ ਉਨ੍ਹਾਂ ਨੂੰ ਸੁਕਾ ਦੇਵੇਗਾ। ਹੁਣ ਪੈਨ 'ਚ ਨਾਰੀਅਲ ਦੇ ਤੇਲ ਨੂੰ ਗਰਮ ਕਰੋ, ਇਕ ਵਾਰ ਗਰਮ ਹੋਣ 'ਤੇ ਇਸ 'ਚ ਸੁੱਕੀਆਂ ਜੜੀ-ਬੂਟੀਆਂ ਨੂੰ ਪਾ ਦੇਵੋ। ਇਸ ਮਿਸ਼ਰਣ ਨੂੰ ਉਬਾਲ ਲਵੋ ਅਤੇ ਇਸ ਨੂੰ 10 ਮਿੰਟ ਦੇ ਲਈ ਥੋੜ੍ਹੀ ਅੱਗ ਉੱਪਰ ਰੱਖੋ। ਉਬਾਲਣ ਦੇ ਬਾਅਦ ਇਸ ਮਿਸ਼ਰਣ ਨੂੰ ਠੰਡਾ ਹੋਣ ਦਵੋ, ਹੁਣ ਇਸ ਤੇਲ ਨੂੰ ਛਾਣ ਕੇ ਇਸ ਨੂੰ ਇਕ ਜਰ 'ਚ ਜਮਾਂ ਕਰੋ। ਇਸ ਤੇਲ ਨੂੰ ਆਪਣੇ ਵਾਲਾਂ ਉੱਪਰ ਇਕ ਹਫਤੇ 'ਚ ਤਿੰਨ ਵਾਰ ਲਗਾਓ। ਇਸ ਨਾਲ ਵਾਲ ਮਜ਼ਬੂਤ ਹੋਣ ਦੇ ਨਾਲ-ਨਾਲ ਲੰਬੇ ਵੀ ਹੁੰਦੇ ਹਨ। 

PunjabKesari

ਸਿਰ ਧੋਣ ਤੋਂ ਇਕ ਘੰਟਾ ਪਹਿਲਾਂ ਤੇਲ ਲਗਾਉਣ ਨਾਲ ਵੀ ਹੁੰਦਾ ਹੈ ਫਾਇਦਾ
ਆਪਣੇ ਵਾਲਾਂ ਨੂੰ ਧੋਣ ਨਾਲ ਇਕ ਘੰਟਾ ਪਹਿਲਾਂ ਤੁਸੀਂ ਇਸ ਤੇਲ ਨੂੰ ਲਗਾ ਸਕਦੇ ਹੋ, ਇਸ ਨਾਲ ਤੁਹਾਨੂੰ ਬਹੁਤ ਜਲਦੀ ਲਾਭ ਹੋਵੇਗਾ। 

ਵਾਲਾਂ ਦੀਆਂ ਸਾਰੀਆਂ ਸਮੱਸਿਆਵਾਂ ਲਈ ਅਨੇਕਾਂ ਘਰੇਲੂ ਇਲਾਜ

1. ਅਮਰਬੇਲ
250 ਗ੍ਰਾਮ ਅਮਰਬੇਲ ਨੂੰ ਲਗਪਗ 3 ਲੀਟਰ ਪਾਣੀ 'ਚ ਉਬਾਲੋ, ਜਦ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਨੂੰ ਉਤਾਰ ਲਵੋ। ਸਵੇਰੇ ਇਸ ਨਾਲ ਵਾਲਾਂ ਨੂੰ ਧੋਵੋ। ਇਸ ਨਾਲ ਵਾਲ ਲੰਬੇ ਹੁੰਦੇ ਹਨ। 

2. ਤਿਰਫਲਾ
ਤਿਰਫਲਾ ਦੇ 2 ਤੋਂ 6 ਗ੍ਰਾਮ ਚੂਰਨ ਨੂੰ ਲਗਭਗ 1 ਗ੍ਰਾਮ ਦਾ ਚੌਥਾ ਭਾਗ ਲੋਹ ਭਸਮ ਮਿਲਾ ਕੇ ਸਵੇਰੇ-ਸ਼ਾਮ ਸੇਵਨ ਕਰਨ ਨਾਲ ਵਾਲਾਂ ਦਾ ਝੜਨਾ ਬੰਦ ਹੋ ਜਾਂਦਾ ਹੈ। 

PunjabKesari

3. ਕਲੌਂਜੀ
50 ਗ੍ਰਾਮ ਕਲੌਂਜੀ 1 ਲੀਟਰ ਪਾਣੀ 'ਚ ਉਬਾਲ ਲਵੋ। ਇਸ ਉਬਲੇ ਹੋਏ ਪਾਣੀ ਨਾਲ ਵਾਲਾਂ ਨੂੰ ਧੋਵੋ।ਇਸ ਨਾਲ ਵਾਲ 1 ਮਹੀਨੇ 'ਚ ਹੀ ਲੰਬੇ ਹੋ ਜਾਂਦੇ ਹਨ। 

4. ਨਿੰਮ
ਨਿੰਮ ਅਤੇ ਬੇਰ ਦੇ ਪੱਤਿਆਂ ਨੂੰ ਪਾਣੀ ਦੇ ਨਾਲ ਪੀਸ ਕੇ ਸਿਰ ਉੱਪਰ ਲਗਾ ਲਵੋ ਅਤੇ ਇਸ ਦੇ 2-3 ਘੰਟਿਆਂ ਦੇ ਬਾਅਦ ਵਾਲਾਂ ਨੂੰ ਧੋ ਲਵੋ। ਇਸ ਨਾਲ ਵਾਲਾਂ ਦਾ ਝੜਨਾ ਘੱਟ ਹੋ ਜਾਂਦਾ ਹੈ ਅਤੇ ਵਾਲ ਲੰਬੇ ਵੀ ਹੁੰਦੇ ਹਨ। 

5. ਲਸਣ
ਲਸਣ ਦਾ ਰਸ ਕੱਢ ਕੇ ਸਿਰ 'ਚ ਲਗਾਉਣ ਨਾਲ ਵਾਲ ਉੱਗ ਆਉਂਦੇ ਹਨ। 

6. ਸੀਤਾਫਲ
ਸੀਤਾਫਲ ਦੇ ਬੀਜ ਅਤੇ ਬੇਰ ਦੇ ਬੀਜ ਦੇ ਪੱਤੇ ਬਰਾਬਰ ਮਾਤਰਾ 'ਚ ਲੈ ਕੇ ਪੀਸ ਕੇ ਵਾਲਾਂ ਦੀਆਂ ਜੜਾਂ 'ਚ ਲਗਾਓ। ਅਜਿਹਾ ਕਰਨ ਨਾਲ ਵਾਲ ਲੰਬੇ ਹੋ ਜਾਂਦੇ ਹਨ।

7. ਅੰਬ
10 ਗ੍ਰਾਮ ਅੰਬ ਦੀ ਗਿਰੀ ਨੂੰ ਆਂਵਲੇ ਦੇ ਰਸ 'ਚ ਪੀਸ ਕੇ ਵਾਲਾਂ 'ਚ ਲਗਾਉਣਾ ਚਾਹੀਦਾ ਹੈ। ਇਸ ਨਾਲ ਵਾਲ ਲੰਬੇ ਅਤੇ ਸੰਘਣੇ ਹੋ ਜਾਂਦੇ ਹਨ।

PunjabKesari

8. ਮੂਲੀ
ਅੱਧੀ ਤੋਂ 1 ਮੂਲੀ ਰੋਜ਼ਾਨਾ ਦੁਪਹਿਰ 'ਚ ਖਾਣਾ ਖਾਣ ਦੇ ਬਾਅਦ ਕਾਲੀ ਮਿਰਚ ਦੇ ਨਾਮ ਨਮਕ ਲਗਾ ਕੇ ਖਾਣ ਨਾਲ ਵਾਲ ਕਾਲੇ ਅਤੇ ਲੰਬੇ ਹੋ ਜਾਂਦੇ ਹਨ। ਇਸ ਦਾ ਪ੍ਰਯੋਗ 3-4 ਮਹੀਨੇ ਤੱਕ ਲਗਾਤਾਰ ਕਰੋ। 1 ਮਹੀਨੇ ਤੱਕ ਇਸ ਦਾ ਸੇਵਨ ਕਰਨ ਨਾਲ ਕਬਜ ਅਤੇ ਭੋਜਨ ਨਾ ਪਚਣ ਦੀ ਸਮੱਸਿਆ ਵਿਚ ਆਰਾਮ ਮਿਲਦਾ ਹੈ। ਮੂਲੀ ਜਿਸ ਦੇ ਲਈ ਫਾਇਦੇਮੰਦ ਹੋਵੇ ਉਹ ਹੀ ਇਸ ਦਾ ਸੇਵਨ ਕਰ ਸਕਦੇ ਹਨ। 

9. ਆਂਵਲਾ
ਸੁੱਕੇ ਆਂਵਲੇ ਅਤੇ ਮਹਿੰਦੀ ਨੂੰ ਬਰਾਬਰ ਮਾਤਰਾ 'ਚ ਲੈ ਕੇ ਸ਼ਾਨ ਨੂੰ ਪਾਣੀ 'ਚ ਭਿਉਂ ਦਵੋ। ਸਵੇਰੇ ਇਸ ਪਾਣੀ ਨਾਲ ਵਾਲਾਂ ਨੂੰ ਧੋਵੋ। ਇਸ ਦਾ ਵਰਤੋਂ ਲਗਾਤਾਰ ਕਈ ਦਿਨ ਤੱਕ ਕਰਨ ਨਾਲ ਵਾਲ ਮੁਲਾਇਮ ਅਤੇ ਲੰਬੇ ਹੋ ਜਾਣਗੇ।

  • desi nuskhe
  • long
  • black
  • hair
  • ਦੇਸੀ ਨੁਸਖਿਆਂ
  • ਵਾਲਾਂ
  • ਲੰਬੇ
  • ਕਾਲੇ

ਨਵਜੰਮੇ ਬੱਚਿਆਂ ਲਈ ਫਾਇਦੇਮੰਦ ਹੁੰਦਾ ਹੈ ਰਾਈ ਦਾ ਸਿਰਹਾਣਾ

NEXT STORY

Stories You May Like

  • encouraging the use of electric cars is the need of the hour
    ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
  • patanjali  desi ghee  quality baba ramdev
    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ 'ਤੀ ਇਹ ਗੱਲ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • if you are troubled by hair loss  use fenugreek seeds
    ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • shop qr scanners to remain covered with black cloth on october 2
    UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ ਦੁਕਾਨਾਂ ਦੇ QR ਸਕੈਨਰ
  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • passenger  gold  black color  spray  arrested  delhi
    9 ਕਰੋੜ ਰੁਪਏ ਦੇ ਸੋਨੇ ਨੂੰ ਲੁਕਾਉਣ ਲਈ ਕੀਤਾ ਗਿਆ ਕਾਲੇ ਰੰਗ ਦਾ ਸਪਰੇਅ, 8 ਲੋਕ ਗ੍ਰਿਫ਼ਤਾਰ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • a boon for children  s brain development and education
      ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ...
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • suits  women  punjabi jutti  preference
      ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • summer  young women  maxi dresses
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • follow these tips to keep your skin glowing always
      ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
    • potatoes turn black after being cut try these tips
      ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ...
    • what is the right way to make oats
      ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +