Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    3:06:42 PM

  • the tragic death of a woman returning home after serving langar

    ਕਹਿਰ ਓ ਰੱਬਾ: ਲੰਗਰ ਦੀ ਸੇਵਾ ਕਰਕੇ ਘਰ ਪਰਤ ਰਹੀ...

  • big regarding rain on holi festival

    ਹੋਲੀ ਵਾਲੇ ਦਿਨ ਮੀਂਹ ਨੂੰ ਲੈ ਕੇ ਵੱਡੀ ਅਪਡੇਟ,...

  • patiala main post office  bomb threat

    ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ...

  • hola mohalla begins at sri anandpur sahib

    ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਦੀਵਾਲੀ ਤੋਂ ਪਹਿਲਾਂ ਇੰਝ ਸਾਫ਼ ਕਰੋ ਸਵਿੱਚ ਬੋਰਡ, ਮਿੰਟਾਂ 'ਚ ਗਾਇਬ ਹੋ ਜਾਣਗੇ ਜਿੱਦੀ ਤੋਂ ਜਿੱਦੀ ਦਾਗ਼

LIFE STYLE News Punjabi(ਲਾਈਫ ਸਟਾਈਲ)

ਦੀਵਾਲੀ ਤੋਂ ਪਹਿਲਾਂ ਇੰਝ ਸਾਫ਼ ਕਰੋ ਸਵਿੱਚ ਬੋਰਡ, ਮਿੰਟਾਂ 'ਚ ਗਾਇਬ ਹੋ ਜਾਣਗੇ ਜਿੱਦੀ ਤੋਂ ਜਿੱਦੀ ਦਾਗ਼

  • Edited By Disha,
  • Updated: 11 Oct, 2025 03:25 PM
Life Style
diwali cleaning switch board stain
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਦੀਵਾਲੀ ਦਾ ਤਿਉਹਾਰ ਆਉਂਦੇ ਹੀ ਘਰਾਂ 'ਚ ਸਫਾਈ ਅਤੇ ਸਜਾਵਟ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਇਸ ਦਿਨ ਮਾਂ ਲਕਸ਼ਮੀ ਘਰ 'ਚ ਆ ਕੇ ਖੁਸ਼ਹਾਲੀ ਦਾ ਆਸ਼ੀਰਵਾਦ ਦਿੰਦੀ ਹੈ। ਇਸ ਦੌਰਾਨ ਜਦੋਂ ਘਰ ਦੇ ਹਰ ਕੋਨੇ ਨੂੰ ਸਾਫ਼ ਕੀਤਾ ਜਾਂਦਾ ਹੈ, ਬਹੁਤ ਸਾਰੇ ਲੋਕ ਸਵਿੱਚ ਬੋਰਡ ਦੀ ਸਫ਼ਾਈ ਨੂੰ ਅਕਸਰ ਭੁੱਲ ਜਾਂਦੇ ਹਨ। ਸਮੇਂ ਦੇ ਨਾਲ ਸਵਿੱਚ ਬੋਰਡ ‘ਤੇ ਧੂੜ, ਕਾਲਿਖ ਅਤੇ ਦਾਗ਼ ਜੰਮ ਜਾਂਦੇ ਹਨ, ਜੋ ਘਰ ਦੀ ਸੁੰਦਰਤਾ ਨੂੰ ਪ੍ਰਭਾਵਿਤ ਕਰਦੇ ਹਨ। ਅਜਿਹੇ 'ਚ ਕੁਝ ਘਰੇਲੂ ਨੁਸਖ਼ੇ ਅਪਣਾ ਕੇ ਤੁਸੀਂ  ਮਿੰਟਾਂ 'ਚ ਸਵਿੱਚ ਬੋਰਡ ਨੂੰ ਚਮਕਾ ਸਕਦੇ ਹੋ, ਆਓ ਜਾਣਦੇ ਹਾਂ ਕਿਵੇਂ :-

ਟੂਥਪੇਸਟ ਨਾਲ ਸਫਾਈ

ਹਲਕੇ ਦਾਗ ਜਾਂ ਧੂੜ ਹੋਣ 'ਤੇ ਟੂਥਪੇਸਟ ਸਭ ਤੋਂ ਆਸਾਨ ਤਰੀਕਾ ਹੈ। ਥੋੜ੍ਹਾ ਟੂਥਪੇਸਟ ਪੁਰਾਣੇ ਟੂਥਬਰਸ਼ ‘ਤੇ ਲਗਾਓ ਅਤੇ ਸਵਿੱਚ ਬੋਰਡ ਨੂੰ ਹੌਲੀ-ਹੌਲੀ ਰਗੜੋ। ਫਿਰ ਸੁੱਕੇ ਕੱਪੜੇ ਨਾਲ ਸਾਫ਼ ਕਰ ਲਓ। ਕੁਝ ਮਿੰਟਾਂ 'ਚ ਬੋਰਡ ਸਾਫ਼ ਅਤੇ ਚਮਕਦਾਰ ਹੋ ਜਾਵੇਗਾ।

ਨਿੰਬੂ ਅਤੇ ਲੂਣ ਦਾ ਦੇਸੀ ਨੁਸਖਾ

ਜੇ ਸਵਿੱਚ ਬੋਰਡ ‘ਤੇ ਜਿੱਦੀ ਚਿਕਨਾਹਟ ਹੈ ਤਾਂ ਅੱਧਾ ਨਿੰਬੂ ਲੈ ਕੇ ਉਸ 'ਤੇ ਥੋੜ੍ਹਾ ਲੂਣ ਛਿੜਕੋ ਅਤੇ ਹੌਲੀ-ਹੌਲੀ ਰਗੜੋ। ਨਿੰਬੂ ਦਾ ਐਸਿਡ ਅਤੇ ਲੂਣ ਦੀ ਰਗੜ ਦਾਗ਼ ਨੂੰ ਹਟਾਉਣ 'ਚ ਮਦਦ ਕਰਦਾ ਹੈ। ਸਾਵਧਾਨ ਰਹੋ ਕਿ ਸਫਾਈ ਤੋਂ ਪਹਿਲਾਂ ਸਵਿੱਚ ਬੰਦ ਕਰ ਦਿਓ।

ਪੁਰਾਣੇ ਦਾਗ਼ਾਂ ਲਈ ਨੇਲ ਪਾਲਿਸ਼ ਰਿਮੂਵਰ

ਪੁਰਾਣੇ ਜਾਂ ਕਾਲੇ ਦਾਗ਼ ਲਈ, ਰੂੰ ਜਾਂ ਕਪੜੇ ‘ਤੇ ਥੋੜ੍ਹਾ ਰਿਮੂਵਰ ਲਗਾ ਕੇ ਦਾਗ਼ ਵਾਲੇ ਹਿੱਸੇ ਨੂੰ ਹੌਲੀ-ਹੌਲੀ ਸਾਫ਼ ਕਰੋ। ਇਹ ਪੁਰਾਣੇ ਨਿਸ਼ਾਨ ਅਤੇ ਜੰਮੀ ਹੋਈ ਗੰਦਗੀ ਹਟਾਉਣ 'ਚ ਪ੍ਰਭਾਵਸ਼ਾਲੀ ਹੈ।

ਧਿਆਨ ਰੱਖਣ ਵਾਲੀਆਂ ਗੱਲਾਂ:

  • ਸਫਾਈ ਤੋਂ ਪਹਿਲਾਂ ਬਿਜਲੀ ਦਾ ਕਨੈਕਸ਼ਨ ਬੰਦ ਕਰਨਾ ਜ਼ਰੂਰੀ ਹੈ।
  • ਹਮੇਸ਼ਾ ਸੁੱਕੇ ਹੱਥਾਂ ਨਾਲ ਕੰਮ ਕਰੋ ਅਤੇ ਸਫਾਈ ਦੌਰਾਨ ਬੂਟ ਜ਼ਰੂਰ ਪਹਿਨੋ।
  • ਕਦੇ ਵੀ ਗਿੱਲੇ ਕਪੜੇ, ਹੱਥ ਜਾਂ ਪੈਰ ਨਾਲ ਸਵਿੱਚ ਬੋਰਡ ਨਾ ਛੂਹੋ।

ਇਨ੍ਹਾਂ ਸਧਾਰਣ ਘਰੇਲੂ ਤਰੀਕਿਆਂ ਨਾਲ ਤੁਸੀਂ ਆਪਣੇ ਸਵਿੱਚ ਬੋਰਡ ਨੂੰ ਮਹਿੰਗੇ ਕਲੀਨਰ ਦੀ ਲੋੜ ਤੋਂ ਬਿਨਾਂ ਚਮਕਦਾਰ ਰੱਖ ਸਕਦੇ ਹੋ। ਇਸ ਨਾਲ ਨਾ ਸਿਰਫ਼ ਘਰ ਸਾਫ਼-ਸੁਥਰਾ ਲੱਗੇਗਾ, ਸਗੋਂ ਦੀਵਾਲੀ ਦੀ ਰੌਣਕ ਵੀ ਵਧੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Diwali
  • cleaning
  • switch board
  • stain
  • ਦੀਵਾਲੀ
  • ਸਫ਼ਾਈ
  • ਸਵਿੱਚ ਬੋਰਡ
  • ਦਾਗ਼

ਦੀਵਾਲੀ 'ਤੇ ਤੁਹਾਡੇ ਘਰ ਵੀ ਆ ਸਕਦੈ 'ਜ਼ਹਿਰ', ਇੰਝ ਕਰੋ ਅਸਲੀ ਤੇ ਨਕਲੀ ਮਠਿਆਈ ਦੀ ਪਛਾਣ

NEXT STORY

Stories You May Like

  • airtrike in kuwait
    ਕੁਵੈਤ 'ਚ ਹੋ ਗਈ ਏਅਰਸਟ੍ਰਾਈਕ ! ਬਦਲਾ ਲੈਣ 'ਤੇ ਉਤਾਰੂ ਹੋਇਆ ਇਰਾਨ, ਦਾਗ਼'ਤੇ ਡਰੋਨ ਤੇ ਮਿਜ਼ਾਈਲਾਂ
  • cash missing from atm in bengaluru 500 rupee note
    ਬੈਂਗਲੁਰੂ ’ਚ ATM ਤੋਂ ਕੈਸ਼ ਗਾਇਬ! 500 ਰੁਪਏ ਦਾ ਨੋਟ ਮਿਲਣਾ ਹੋਇਆ ਦੁਰਲੱਭ
  • be careful while eating and working
    ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਆਹ ਕੰਮ ਤਾਂ ਹੋ ਜਾਓ ਸਾਵਧਾਨ! ਨਹੀਂ ਤਾਂ ...
  • cbse board exams from today
    CBSE ਬੋਰਡ ਪ੍ਰੀਖਿਆਵਾਂ ਅੱਜ ਤੋਂ, ਸ਼ਹਿਰ 'ਚ 31 ਕੇਂਦਰਾਂ ’ਤੇ ਪ੍ਰੀਖਿਆ ਦੇਣਗੇ ਲਗਭਗ 60 ਹਜ਼ਾਰ ਵਿਦਿਆਰਥੀ
  • trump  s open threat to iran ahead of geneva talks
    ਜਿਨੇਵਾ ਗੱਲਬਾਤ ਤੋਂ ਪਹਿਲਾਂ ਈਰਾਨ ਨੂੰ ਟਰੰਪ ਦੀ ਖੁੱਲ੍ਹੀ ਧਮਕੀ: "ਸਮਝੌਤਾ ਕਰੋ ਜਾਂ ਨਤੀਜੇ ਭੁਗਤੋ"
  • how to make roti chowmein
    ਹੁਣ ਬਾਸੀ ਰੋਟੀ ਸੁੱਟਣ ਦੀ ਲੋੜ ਨਹੀਂ, ਮਿੰਟਾਂ 'ਚ ਤਿਆਰ ਕਰੋ ਬਾਜ਼ਾਰ ਵਰਗਾ 'ਰੋਟੀ ਚਾਊਮਿਨ'
  • pseb students pay attention
    PSEB ਦੇ ਵਿਦਿਆਰਥੀ ਦੇਣ ਧਿਆਨ: ਕੱਲ੍ਹ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਨਕਲ ਰੋਕਣ ਲਈ...
  • lose weight by consuming honey
    ਭਾਰ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਇਸ ਤਰ੍ਹਾਂ ਸ਼ੁਰੂ ਕਰੋ ਸ਼ਹਿਦ ਦਾ ਸੇਵਨ
  • flights from many countries including india cancelled amid us iran war
    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਫਲਾਈਟਾਂ ਰੱਦ,  ਪਰੇਸ਼ਾਨੀ...
  • portugal visa
    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
Trending
Ek Nazar
famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • the woman gave birth to such a big child
      ਓ ਤੇਰੀ! ਜੰਮਿਆ 'ਏਡਾ ਵੱਡਾ' ਨਿਆਣਾ, ਸੋਚੀ ਪੈ ਗਏ ਡਾਕਟਰ, ਪਰਿਵਾਰ ਦੇ ਵੀ ਉੱਡੇ...
    • young girls cute look faux fur coat
      ਮੁਟਿਆਰਾਂ ਨੂੰ ਕਿਊਟ ਲੁੱਕ ਦੇ ਰਹੇ ਹਨ ‘ਫਾਕਸ ਫਰ ਕੋਟ’
    • does your child also wet the bed at night
      ਕੀ ਤੁਹਾਡਾ ਬੱਚਾ ਵੀ ਰਾਤ ਨੂੰ ਬਿਸਤਰ ਗਿੱਲਾ ਕਰਦਾ ਹੈ? ਅਪਣਾਓ ਇਹ ਆਸਾਨ ਘਰੇਲੂ...
    • signs appear before hair loss begins
      ਵਾਲਾ ਝੜਨੇ ਸ਼ੁਰੂ ਹੋਣ ਤੋ ਪਹਿਲਾਂ ਦਿਸਦੇ ਹਨ ਇਹ ਸੰਕੇਤ
    • how to make semolina masala roti
      ਨਾਸ਼ਤੇ 'ਚ ਕੁਝ ਨਵਾਂ ਅਤੇ ਹੈਲਦੀ ਚਾਹੁੰਦੇ ਹੋ? ਅਜ਼ਮਾਓ 'ਸੂਜੀ ਦੀ ਮਸਾਲਾ ਰੋਟੀ',...
    • how long should you keep oil in your hair
      ਵਾਲਾਂ 'ਚ ਕਿੰਨੀ ਦੇਰ ਤੇਲ ਲਗਾ ਕੇ ਰੱਖਣਾ ਹੈ ਸਹੀ? ਰਾਤ ਭਰ ਤੇਲ ਲਗਾਉਣ ਵਾਲੇ...
    • keep these things in mind before applying makeup
      ਮੇਕਅੱਪ ਕਰਨ ਤੋਂ ਪਹਿਲਾਂ ਨਾ ਭੁੱਲੋ ਇਹ ਜ਼ਰੂਰੀ ਸਟੈੱਪ; ਚਿਹਰੇ 'ਤੇ ਆਵੇਗਾ...
    • dot printed saree  women  unique look
      ਡੌਟ ਪ੍ਰਿੰਟਿਡ ਸਾੜ੍ਹੀ ਔਰਤਾਂ ਨੂੰ ਦੇ ਰਹੀ ਹੈ ਯੂਨੀਕ ਲੁੱਕ
    • that unique temple of india
      ਭਾਰਤ ਦਾ ਉਹ ਅਨੋਖਾ ਮੰਦਰ, 'ਅਸਥੀਆਂ' ਦੀ ਹੁੰਦੀ ਹੈ ਪੂਜਾ, ਜਾਣੋ ਹੈਰਾਨੀਜਨਕ ਕਾਰਨ!
    • how to make kanji vada
      ਬਾਜ਼ਾਰੂ ਕੋਲਡ ਡਰਿੰਕਸ ਨੂੰ ਮਾਰੋ ਗੋਲੀ! ਸਿੱਖੋ ਘਰ 'ਚ ਚਟਪਟਾ ਤੇ ਸਿਹਤਮੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +