Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    9:01:59 AM

  • batala  son  dubai  father  incident

    ਬਟਾਲਾ ਤੋਂ ਮੰਦਭਾਗੀ ਖ਼ਬਰ: ਪੁੱਤ ਦੇ ਕਤਲ ਦੀ ਖ਼ਬਰ...

  • heartbreaking accident in gwalior

    ਗਵਾਲੀਅਰ 'ਚ ਰੂਹ ਕੰਬਾਊ ਹਾਦਸਾ: ਮਜ਼ਦੂਰਾਂ ਨਾਲ ਭਰੀ...

  • airport runway  vehicle  crashed plane

    ਰਨਵੇਅ 'ਤੇ ਵਾਹਨ ਨਾਲ ਟਕਰਾਇਆ ਜਹਾਜ਼, ਜੈਪੁਰ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure

LIFE STYLE News Punjabi(ਲਾਈਫ ਸਟਾਈਲ)

ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure

  • Edited By Sunaina,
  • Updated: 09 Jun, 2026 04:04 PM
Life Style
do a pedicure easily at home
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ -  ਜ਼ਿਆਦਾਤਰ ਲੜਕੀਆਂ ਗਰਮੀਆਂ ਦੇ ਮੌਸਮ 'ਚ ਆਪਣੇ ਚਿਹਰੇ ਅਤੇ ਹੱਥਾਂ 'ਤੇ ਜ਼ਿਆਦਾ ਧਿਆਨ ਦਿੰਦੀਆਂ ਹਨ। ਲੜਕੀਆਂ ਧੁੱਪ 'ਚ ਨਿਕਲਣ ਤੋਂ ਪਹਿਲਾਂ ਆਪਣਾ ਮੂੰਹ ਕਵਰ ਕਰ ਲੈਦੀਆਂ ਹਨ ਅਤੇ ਹੱਥਾਂ ਉਪਰ ਲੋਸ਼ਣ ਲਗਾਉਂਦੀਆਂ ਹਨ। ਅਜਿਹੀ ਹਾਲਤ 'ਚ ਲੜਕੀਆਂ ਆਪਣੇ ਪੈਰਾਂ ਦਾ ਧਿਆਨ ਰੱਖਣਾ ਭੁੱਲ ਜਾਂਦੀਆਂ ਹਨ। ਇਸ ਨਾਲ ਪੈਰ ਗੰਦੇ ਅਤੇ ਕਾਲੇ ਦਿਖਾਈ ਦਿੰਦੇ ਹਨ। ਅਜਿਹੀ ਹਾਲਤ 'ਚ ਪੈਰਾਂ ਦੀ ਸੁਰੱਖਿਆ ਕਰਨਾ ਬਹੁਤ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਘਰ 'ਚ ਹੀ ਪੈਡੀਕਿਓਰ ਕਰਨ ਬਾਰੇ ਦੱਸਣ ਜਾ ਰਹੇ ਹਾਂ। ਜਿਸ ਨਾਲ ਤੁਹਾਡੇ ਪੈਰ ਖੂਬਸੂਰਤ ਹੋ ਜਾਣਗੇ।

ਸਮੱਗਰੀ :-

- ਛੋਟਾ ਟੱਬ
- ਸ਼ੈਪੂ
- ਡੇਟੋਲ
- ਨਾਰੀਅਲ ਦਾ ਤੇਲ
- ਨੇਲ ਕੱਟਰ
- ਫਾਇਲਸ
- ਸਟੋਨ
- ਨਹੁੰ ਪਾਲਿਸ਼
- ਫੁੱਟ ਕਰੀਮ ਅਤੇ ਫੁੱਟ ਸਕਰਬ

ਪੈਡੀਕਿਓਰ ਕਰਨ ਦਾ ਤਰੀਕਾ :-

  1.  ਸਭ ਤੋਂ ਪਹਿਲਾਂ ਪੈਰਾਂ ਦੀ ਨਹੁੰ ਪਾਲਿਸ਼ ਉਤਾਰੋ।
  2.  ਹੁਣ ਟੱਪ 'ਚ ਕੋਸਾ ਪਾਣੀ ਲਓ। ਫਿਰ ਇਸ 'ਚ ਸ਼ੈਪੂ, ਨਾਰੀਅਲ ਦਾ ਤੇਲ ਅਤੇ ਡੇਟੋਲ ਪਾ ਕੇ ਝੱਗ ਬਣਾ ਲਓ।
  3.  ਇਸ ਤੋਂ ਬਾਅਦ ਹੋਲੀ-ਹੋਲੀ ਸਟੋਨ ਦੀ ਮਦਦ ਨਾਲ ਆਪਣੀਆਂ ਅੱਡੀਆਂ ਅਤੇ ਪੈਰ ਰਗੜੋ। ਇਸ ਤਰ੍ਹਾ ਕਰਨ ਨਾਲ ਪੈਰਾਂ ਦੀ ਡੈੱਡ ਚਮੜੀ ਉੱਤਰ ਜਾਵੇਗੀ।
  4.  ਪੈਰਾਂ ਨੂੰ ਪਾਣੀ 'ਚੋ ਕੱਢ ਲਓ। ਹੁਣ ਆਪਣੇ ਨਹੁੰਆਂ ਨੂੰ ਕਿਸੇ ਚੰਗੇ ਤੇਲ ਨਾਲ ਮਸਾਜ ਕਰੋ।
  5.  ਇਸ ਤੋਂ ਬਾਅਦ ਫੁੱਟ ਕਰੀਮ ਅਤੇ ਫੁੱਟ ਸਕਰਬ ਨਾਲ ਪੂਰੇ ਪੈਰਾਂ 'ਤੇ ਮਸਾਜ ਕਰੋ। ਮਸਾਜ ਕਰਨ ਤੋਂ ਬਾਅਦ ਪੈਰਾਂ ਨੂੰ ਕਿਸੇ ਕੱਪੜੇ ਨਾਲ ਸਾਫ ਕਰ ਲਓ।
  6.  ਤੁਹਾਡਾ ਪੈਡੀਕਿਓਰ ਹੋ ਗਿਆ ਹੈ।

  • Beauty Tips
  • Foot Care
  • Pedicure
  • Pedicure at Home

ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ! ਵਾਲ ਹੋਣਗੇ ਮਜ਼ਬੂਤ ਅਤੇ ਸ਼ਾਇਨੀ

NEXT STORY

Stories You May Like

  • online booking of liquor has started
    ਪਿਆਕੜਾਂ ਦੀਆਂ ਲੱਗ ਗਈਆਂ ਮੌਜਾਂ! ਸ਼ਰਾਬ ਦੀ ਆਨਲਾਈਨ ਬੁਕਿੰਗ ਹੋਈ ਸ਼ੁਰੂ, ਘਰ ਬੈਠੇ ਕਰੋ ਆਰਡਰ
  • how to make paneer makhani easily at home
    ਬਿਨਾਂ ਪਿਆਜ਼-ਲਸਣ ਦੇ ਇੰਝ ਬਣਾਓ ਘਰ 'ਚ ਆਸਾਨ ਤਰੀਕੇ ਨਾਲ ਪਨੀਰ ਮਖਣੀ, ਜਾਣੋ ਤਰੀਕਾ
  • you will get relief from bad network and call drops
    ਖਰਾਬ ਨੈੱਟਵਰਕ ਅਤੇ Call ਤੋਂ ਮਿਲੇਗੀ ਰਾਹਤ ! TRAI MyCall ਐਪ 'ਤੇ ਇੰਝ ਦਰਜ ਕਰੋ ਸ਼ਿਕਾਇਤ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • you can return this car to the company after driving it for 3 years
    ਹੁਣ 3 ਸਾਲ ਕਾਰ ਚਲਾਓ ਤੇ ਕੰਪਨੀ ਨੂੰ ਕਰੋ ਵਾਪਸ! ਜਾਣੋ ਪੂਰੀ ਡੀਲ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • theft case
    ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
  • robbers entered the house in broad daylight
    ਚਿੱਟੇ ਦਿਨ ਘਰ 'ਚ ਆ ਵੜੇ ਲੁਟੇਰੇ ! ਮਾਂ-ਪੁੱਤ ਨੂੰ ਰੱਸੀਆਂ ਨਾਲ ਬੰਨ੍ਹ ਖੌਫਨਾਕ ਵਾਰਦਾਤ ਨੂੰ ਦਿੱਤਾ ਅੰਜਾਮ
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • create a   safety word   to protect children
      ਬੱਚਿਆਂ ਦੀ ਸੁਰੱਖਿਆ ਲਈ ਕ੍ਰਿਏਟ ਕਰੋ 'ਸੇਫਟੀ ਵਰਡ'
    • office  party  shirt style outfits trend
      ਆਫਿਸ ਤੋਂ ਪਾਰਟੀ ਤੱਕ ਸ਼ਰਟ ਸਟਾਈਲ ਆਊਟਫਿਟਸ ਦਾ ਵਧਿਆ ਟਰੈਂਡ
    • the easiest way to grow back hair faster
      ਬੇਜਾਨ ਤੇ ਰੁਕੇ ਹੋਏ ਵਾਲਾਂ ਨੂੰ ਤੇਜ਼ੀ ਨਾਲ ਵਧਾਉਣ ਦਾ ਸਭ ਤੋਂ ਆਸਾਨ ਤਰੀਕਾ, ਬੱਸ...
    • make a natural face pack of coffee and coconut at home
      ਚਮਕਦਾਰ ਤੇ ਗਲੋਇੰਗ ਸਕਿਨ ਲਈ ਘਰ 'ਚ ਬਣਾਓ ਕਾਫੀ ਤੇ ਨਾਰੀਅਲ ਦਾ ਨੈਚੁਰਲ ਫੇਸਪੈਕ
    • contrast border  outfits  indian wear
      ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
    • greetings from space
      ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ...
    • black work  white suits  young women
      ਬਲੈਕ ਵਰਕ ਵਾਲੇ ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • what is the correct way to extract butter from yogurt
      ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +