Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    6:16:58 PM

  • aap government now ministers will also become gangsters

    'ਆਪ' ਸਰਕਾਰ ‘ਤੇ ਸੁਖਬੀਰ ਬਾਦਲ ਦਾ ਤਿੱਖਾ ਤੰਜ,...

  • cbi should investigate dm randhawa suicide case majithia

    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ...

  • sukhbir singh badal punjab bachao rally

    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ...

  • our struggle will continue until laljit bhullar is arrested majithia

    ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਘਰ 'ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦਾ ਹੈ ਭਾਰੀ ਨੁਕਸਾਨ

LIFE-STYLE News Punjabi(ਲਾਈਫ ਸਟਾਈਲ)

ਘਰ 'ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦਾ ਹੈ ਭਾਰੀ ਨੁਕਸਾਨ

  • Updated: 16 Jan, 2017 02:44 PM
ਮੁੰਬਈ
do not keep these things at home can be heavy loss
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਘਰ 'ਚ ਜੇਕਰ ਸਕਾਰਾਤਮਕ ਊਰਜਾ ਹੋਵੇ ਤਾਂ ਪਰਿਵਾਰ ਦੇ ਮੈਂਬਰਾਂ ਦਾ ਹਰ ਕੰੰਮ ਬਹੁਤ ਜਲਦੀ ਅਤੇ ਅਸਾਨੀ ਨਾਲ ਹੋ ਜਾਂਦਾ ਹੈ। ਉਨ੍ਹਾਂ ਨੂੰ ਕਿਸੇ ਵੀ ਕੰਮ 'ਚ ਕੋਈ ਰੁਕਾਵਟ ਨਹੀਂ ਆਉਂਦੀ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਘਰ 'ਚ ਸਭ ਕੁਝ ਹੁੰਦਿਆਂ ਹੋਇਆਂ ਵੀ ਇਕ ਭਿਆਨਕ ਬਰਬਾਦੀ ਛਾ ਜਾਂਦੀ ਹੈ। ਜਦੋਂ ਵੀ ਪਰਿਵਾਰ ਦਾ ਮੈਂਬਰ ਕਿਸੇ ਕੰਮ ਲਈ ਜਾਂਦਾ ਹੈ ਤਾਂ ਉਸ ਦੇ ਕੰਮ 'ਚ ਕੋਈ ਨਾ ਕੋਈ ਰੁਕਾਵਟ ਆ ਜਾਂਦੀ ਹੈ। ਉਨ੍ਹਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਨ੍ਹਾਂ ਦੇ ਕੰਮ 'ਚ ਇਹ ਰੁਕਾਵਟ ਕਿਉ ਪੈਦਾ ਹੋਈ ਹੈ। ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਇਹ ਰੁਕਾਵਟ ਉਨ੍ਹਾਂ ਦੇ ਕੰਮ 'ਚ ਕਿਸ ਵਜ੍ਹਾਂ ਨਾਲ ਆ ਰਹੀ ਹੈ। ਇਸ ਦਾ ਇਕ ਕਾਰਨ ਘਰ 'ਚ ਟੁੱਟੀਆਂ ਫੁੱਟੀਆਂ ਚੀਜ਼ਾਂ ਦਾ ਹੋਣਾ ਵੀ ਹੋ ਸਕਦਾ ਹੈ।
1. ਟੁੱਟੇ ਭਾਂਡੇ
ਘਰ 'ਚ ਕਦੀ ਵੀ ਟੁੱਟੇ ਭਾਂਡੇ ਨਾ ਰੱਖੋ। ਟੁੱਟੇ ਭਾਂਡੇ ਰੱਖਣ ਨਾਲ ਘਰ 'ਚ ਵਾਸਤੂ ਦੋਸ਼ ਪੈਦਾ ਹੁੰਦਾ ਹੈ। ਅਤੇ ਘਰ 'ਚ ਪੈਸਿਆਂ ਦੀ ਵੀ ਬਰਕਤ ਖਤਮ ਹੋ ਜਾਂਦੀ ਹੈ।
2. ਟੁੱਟਾ ਕੱਚ
ਟੁੱਟਾ ਕੱਚ ਵੀ ਵਾਸਤੂ ਦੋਸ਼ ਦੇ ਕਾਰਨ ਬਣਦਾ ਹੈ। ਟੁੱਟਾ ਕੱਚ ਰੱਖਣ ਨਾਲ ਨਕਾਰਾਤਮਕ ਊਰਜਾ ਦਾ ਵਾਸ ਹੁੰਦਾ ਹੈ। ਅਤੇ ਪਰਿਵਾਰ ਨੂੰ ਮਾਨਸਿਕ ਤਨਾਅ ਦਾ ਸਾਹਮਣਾ ਕਰਨਾ ਪੈਦਾ ਹੈ।
3. ਟੁੱਟਾ ਮੰਜਾ
ਜੇਕਰ ਘਰ 'ਚ ਟੁੱਟਾ ਮੰਜਾ ਪਿਆ ਹੈ ਤਾਂ ਇਹ ਪਤੀ -ਪਤਨੀ ਦੇ ਰਿਸ਼ਤੇ 'ਚ ਅਣਬਣ ਪੈਦਾ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇ ਜਾਂ ਵਿਵਾਹਿਕ ਜੀਵਣ 'ਚ ਪਰੇਸ਼ਾਨੀਆਂ ਆ ਸਕਦੀਆਂ ਹਨ।
4. ਖਰਾਬ ਘੜੀ
ਘੜੀਆਂ ਦੀ ਸਥਿਤੀ ਨਾਲ ਸਾਡੇ ਘਰ ਦੀ ਤਰੱਕੀ ਹੁੰਦੀ ਹੈ। ਜੇਕਰ ਘਰ ਦੀ ਘੜੀ ਹੀ ਟੁੱਟੀ ਹੋਵੇ ਤਾਂ ਅਜਿਹੇ 'ਚ ਪਰਿਵਾਰ ਦੇ ਮੈਂਬਰਾਂ ਦੀ ਤਰੱਕੀ 'ਚ ਵੀ ਰੁਕਾਵਟ ਪੈਦਾ ਹੁੰਦੀ ਹੈ।
5. ਟੁੱਟਿਆਂ ਦਰਵਾਜ਼ਾ
ਟੁੱਟਿਆਂ ਹੋਇਆਂ ਦਰਵਾਜ਼ਾ ਰੱਖਣ ਨਾਲ ਘਰ 'ਚ ਨਕਾਰਾਤਮਕ ਊਰਜਾ ਦਾ ਵਾਸ ਹੁੰਦਾ ਹੈ। ਇਸ ਨਾਲ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਤੰਗੀ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
6. ਟੁੱਟਾ ਹੋਇਆ ਪੈਨ
ਘਰ ਜਾਂ ਦਫਤਰ ਟੁੱਟਾ ਹੋਇਆ ਪੈਨ ਕਦੀ ਨਾ ਰੱਖੋ ਇਹ ਤੁਹਾਡੇ ਊਜਵਲ ਭਵਿੱਖ 'ਚ ਪਰੇਸ਼ਾਨੀਆਂ ਅਤੇ ਰੁਕਾਵਟ ਪੈਦਾ ਕਰ ਸਕਦਾ ਹੈ।

  • ਘਰ
  • ਊਰਜਾ
  • House
  • Energy

ਵਾਲ ਨੂੰ ਸੁਕਾਉਣ ਦਾ ਇਹ ਹੈ ਸਹੀ ਤਰੀਕਾ

NEXT STORY

Stories You May Like

  • chatgpt bank account empty
    ChatGPT 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਖਾਲੀ ਹੋ ਸਕਦਾ ਹੈ ਤੁਹਾਡਾ ਬੈਂਕ ਅਕਾਊਂਟ
  • buying an old phone may be expensive
    ਪੁਰਾਣਾ ਫੋਨ ਖਰੀਦਣਾ ਪੈ ਸਕਦਾ ਹੈ ਭਾਰੀ! ਜੇਲ੍ਹ ਜਾਣ ਤੋਂ ਬਚਣਾ ਹੈ ਤਾਂ ਕਰ ਲਓ ਇਹ ਜਿਹਾ ਕੰਮ
  • ac summer season special attention
    ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • robbers have come to upi
    UPI 'ਤੇ ਆ ਗਏ 'ਲੁਟੇਰੇ', ਆਪਣੇ ਅਕਾਉਂਟ ਨੂੰ ਇੰਝ ਰੱਖੋ ਸੇਫ, ਗੜਬੜ ਹੋਈ ਤਾਂ ਹੋ ਸਕਦੈ ਵੱਡਾ ਨੁਕਸਾਨ
  • what is the correct way to apply lipstick
    Lipstic ਲਗਾਉਣ ਦਾ ਕੀ ਹੈ ਸਹੀ ਤਰੀਕਾ, ਕਿਧਰੇ ਤੁਹਾਡੇ ਬੁਲ ਤਾਂ ਨਹੀਂ ਹੋ ਰਹੇ ਕਾਲੇ, ਧਿਆਨ 'ਚ ਰੱਖੋ ਇਹ 5 ਗੱਲਾਂ
  • putting a stylish cover on a mobile charger may be heavy
    ਸਾਵਧਾਨ! ਮੋਬਾਈਲ ਚਾਰਜਰ 'ਤੇ ਸਟਾਈਲਿਸ਼ ਕਵਰ ਲਗਾਉਣਾ ਪੈ ਸਕਦਾ ਹੈ ਭਾਰੀ, ਅੱਜ ਹੀ ਹਟਾ ਲਓ ਨਹੀਂ ਤਾਂ...
  • how many lpg cylinders is it legal to keep in a house
    ਘਰ 'ਚ ਕਿੰਨੇ LPG ਸਿਲੰਡਰ ਰੱਖਣਾ ਹੈ ਕਾਨੂੰਨੀ? ਜਾਣ ਲਓ ਇਹ ਨਿਯਮ, ਨਹੀਂ ਤਾਂ ਹੋ ਸਕਦੀ ਹੈ ਇੰਨੇ ਸਾਲ ਦੀ ਜੇਲ੍ਹ
  • kritika kamra becomes gaurav kapoor  s bride
    ਨਾ ਮਹਿੰਦੀ, ਨਾ ਸਿੰਦੂਰ ਤੇ ਨਾ ਹੀ ਭਾਰੀ ਲਹਿੰਗਾ; ਗੌਰਵ ਕਪੂਰ ਦੀ ਦੁਲਹਨ ਬਣੀ ਕ੍ਰਿਤਿਕਾ ਕਾਮਰਾ
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • laljit singh bhullar can go to jail
    ਜੇਲ੍ਹ ਜਾ ਸਕਦੇ ਨੇ ਲਾਲਜੀਤ ਸਿੰਘ ਭੁੱਲਰ! ਪੂਰੀ ਤਰ੍ਹਾਂ ਗਰਮਾਇਆ ਪੰਜਾਬ ਦਾ ਸਿਆਸੀ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ...
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
Trending
Ek Nazar
palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • old age without life partner
      Life Partner ਤੋਂ ਬਿਨਾਂ ਬੁਢਾਪਾ ਹੋ ਰਿਹਾ ਔਖਾ ! ਇਕੱਲੇਪਣ ਕਾਰਨ ਤੇਜ਼ੀ ਨਾਲ...
    • how to raise financially literate teenagers
      ਇੱਕ ਕਲਿੱਕ ਵਾਲੀ ਆਨਲਾਈਨ ਸ਼ਾਪਿੰਗ ਦੇ ਦੌਰ 'ਚ ਬੱਚਿਆਂ ਨੂੰ 'ਸਮਾਰਟ ਇਨਵੈਸਟਰ'...
    • changing weather  bathing method  hot water  cold water
      ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
    • why do transgenders marry for one night
      ਕਿੰਨਰ ਕਿਉਂ ਕਰਦੇ ਹਨ ਇਕ ਰਾਤ ਲਈ ਵਿਆਹ? ਜਾਣੋ ਇਸ ਦੇ ਪਿੱਛੇ ਦੀ ਪੂਰੀ ਕਥਾ
    • benefits of applying camphor on the face
      ਚਿਹਰੇ ਦੇ ਕਿੱਲ-ਮੁਹਾਸੇ ਅਤੇ ਦਾਗ-ਧੱਬਿਆਂ ਤੋਂ ਪਾਓ ਹਮੇਸ਼ਾ ਲਈ ਪਾਉਣਾ ਚਾਹੁੰਦੇ...
    • neem leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਨਿੰਮ ਦੇ ਪੱਤੇ'! ਸਕਿਨ ਦੀਆਂ 5 ਗੰਭੀਰ ਸਮੱਸਿਆਵਾਂ...
    • velvet tunic  stylish look  young women
      ਵੈੱਲਵੈੱਟ ਟਿਊਨਿਕ ਬਣੇ ਮੁਟਿਆਰਾਂ ਦੀ ਸਟਾਈਲਿਸ਼ ਲੁੱਕ ਦਾ ਰਾਜ਼
    • fashion  embroidered white kurta  women
      ਫ਼ੈਸ਼ਨ ਦੀ ਦੁਨੀਆ ’ਚ ਛਾਇਆ ਐਂਬ੍ਰਾਇਡਰਡ ਵ੍ਹਾਈਟ ਕੁੜਤਾ ਸੈੱਟ
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • gond katira will stop old age
      ਬੁਢਾਪੇ ਨੂੰ ਰੋਕ ਦੇਵੇਗਾ 'ਗੋਂਦ ਕਤੀਰਾ'; ਸਕਿਨ ਨੂੰ ਟਾਈਟ ਅਤੇ ਚਮਕਦਾਰ ਬਣਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +