Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    4:32:35 PM

  • major operation by counter intelligence amritsar

    ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ,...

  • wife of murderer ashwani kumar in judicial custody

    ਝੋਟਾ ਕਤਲ ਮਾਮਲਾ : ਕਾਤਲ ਅਸ਼ਵਨੀ ਕੁਮਾਰ ਦੀ ਪਤਨੀ...

  • stock market closes in red for third consecutive day crude oil prices raise

    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ...

  • imran khan sisters

    ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਬੱਚਿਆਂ ਸਾਹਮਣੇ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਪੈ ਸਕਦੀ ਹੈ ਭਾਰੀ

LIFE STYLE News Punjabi(ਲਾਈਫ ਸਟਾਈਲ)

ਬੱਚਿਆਂ ਸਾਹਮਣੇ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਪੈ ਸਕਦੀ ਹੈ ਭਾਰੀ

  • Edited By Sunaina,
  • Updated: 22 Oct, 2024 06:47 PM
Life Style
don  t make mistake in front of children
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਕਈ ਵਾਰ ਬੱਚੇ ਕੁਝ ਅਜਿਹੀ ਸ਼ਰਾਰਤ ਕਰਦ ਦਿੰਦੇ ਹਨ ਕਿ ਮਾਤਾ-ਪਿਤਾ ਨਾ ਚਾਹੁੰਦਿਆਂ ਵੀ ਉਨ੍ਹਾਂ ਨੂੰ ਝਾੜ ਲਾ ਦਿੰਦੇ ਹਨ। ਗਲਤੀ ਲਈ ਬੱਚਿਆਂ ਨੂੰ ਝਿੜਕਣਾ ਗਲਤ ਨਹੀਂ ਹੈ ਪਰ ਸਾਰਿਆਂ ਸਾਹਮਣੇ ਚੀਕਣ ਨਾਲ ਉਸ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ’ਤੇ ਨਾਂਹਪੱਖੀ ਅਸਰ ਪੈਂਦਾ ਹੈ। ਇਸ ਨਾਲ ਬੱਚੇ ਦੇ ਆਤਮਵਿਸ਼ਵਾਸ ਅਤੇ ਆਤਮਸਨਮਾਨ ’ਚ ਕਮੀ ਆਉਂਦੀ ਹੈ, ਨਾਲ ਹੀ ਉਸ ਦਾ ਵਿਹਾਰ ਅਤੇ ਸੋਚਣ ਦਾ ਤਰੀਕਾ ਵੀ ਪ੍ਰਭਾਵਿਤ ਹੁੰਦਾ ਹੈ। ਇਹ ਦੱਸਿਆ ਗਿਆ ਹੈ ਕਿ ਕਿਉਂ ਬੱਚਿਆਂ ਨੂੰ ਸਾਰਿਆਂ ਸਾਹਮਣੇ ਡਾਂਟਣਾ ਹਾਨੀਕਾਰਕ ਹੋ ਸਕਦਾ ਹੈ।

ਆਤਮਸਨਮਾਨ ਦੀ ਕਮੀ

ਜਦੋਂ ਕਿਸੇ ਬੱਚੇ ਨੂੰ ਸਭ ਦੇ ਸਾਹਮਣੇ ਝਿੜਕਿਆ ਜਾਂਦਾ ਹੈ ਤਾਂ ਉਸ ਦੇ ਆਤਮ-ਸਨਮਾਨ ਨੂੰ ਸੱਟ ਵੱਜਦੀ ਹੈ। ਉਹ ਸ਼ਾਇਦ ਮਹਿਸੂਸ ਕਰੇ ਜਿਵੇਂ ਉਹ ਦੂਜਿਆਂ ਦੇ ਸਾਹਮਣੇ ਸ਼ਰਮਿੰਦਾ ਹੋ ਗਿਆ ਹੋਵੇ। ਇਸ ਨਾਲ ਲੰਬੇ ਸਮੇਂ ’ਚ ਉਸ ਦਾ ਆਤਮ-ਸਨਮਾਨ ਪ੍ਰਭਾਵਿਤ ਹੁੰਦਾ ਹੈ ਅਤੇ ਉਹ ਆਪਣੇ ਆਪ ਨੂੰ ਘੱਟ ਸਮਝਣਾ ਸ਼ੁਰੂ ਕਰ ਦਿੰਦਾ ਹੈ।

ਡਰ ਅਤੇ ਚਿੰਤਾ

ਸਾਰਿਆਂ ਦੇ ਸਾਹਮਣੇ ਝਿੜਕਿਆ ਜਾਣਾ ਬੱਚੇ ’ਚ ਡਰ ਅਤੇ ਚਿੰਤਾ ਪੈਦਾ ਕਰ ਸਕਦਾ ਹੈ। ਉਹ ਭਵਿੱਖ ’ਚ ਕੋਈ ਗਲਤੀ ਕਰਨ ਤੋਂ ਡਰਦਾ ਹੈ ਅਤੇ ਹਮੇਸ਼ਾ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਉਸ ਨੂੰ ਸਾਰਿਆਂ ਦੇ ਸਾਹਮਣੇ ਦੁਬਾਰਾ ਝਾੜਿਆ ਜਾ ਸਕਦਾ ਹੈ।

ਸਮਾਜਿਕ ਵਿਕਾਸ ’ਤੇ ਅਸਰ

ਬੱਚੇ ਦਾ ਸਮਾਜਿਕ ਵਿਕਾਸ ਪ੍ਰਭਾਵਿਤ ਹੋ ਸਕਦਾ ਹੈ। ਉਹ ਦੂਜਿਆਂ ਨਾਲ ਗੱਲਬਾਤ ਕਰਨ ਵਿੱਚ ਝਿਜਕਣਾ ਸ਼ੁਰੂ ਕਰ ਦਿੰਦਾ ਹੈ ਅਤੇ ਆਪਣੇ ਆਪ ਨੂੰ ਜਨਤਕ ਤੌਰ 'ਤੇ ਪ੍ਰਗਟ ਕਰਨ ’ਚ ਮੁਸ਼ਕਲ ਹੋ ਸਕਦੀ ਹੈ। ਇਹ ਦੋਸਤ ਬਣਾਉਣ ਅਤੇ ਸਮਾਜਿਕ ਹੁਨਰ ਵਿਕਸਿਤ ਕਰਨ ਦੀ ਉਸਦੀ ਯੋਗਤਾ ’ਚ ਰੁਕਾਵਟ ਪਾ ਸਕਦਾ ਹੈ।

ਨਾਂਹਪੱਖੀ ਵਤੀਰਾ

ਬੱਚੇ ਨੂੰ ਸਭ ਦੇ ਸਾਹਮਣੇ ਵਾਰ-ਵਾਰ ਝਿੜਕਣ ਨਾਲ ਉਸ ’ਚ ਬਗਾਵਤ ਅਤੇ ਨਕਾਰਾਤਮਕ ਵਤੀਰਾ ਪੈਦਾ ਹੋ ਸਕਦਾ ਹੈ। ਉਹ ਆਪਣਾ ਗੁੱਸਾ ਜਾਂ ਨਾਰਾਜ਼ਗੀ ਦੂਜਿਆਂ 'ਤੇ ਕੱਢਣਾ ਸ਼ੁਰੂ ਕਰ ਦਿੰਦਾ ਹੈ ਜਾਂ ਹੋਰ ਗਲਤੀਆਂ ਕਰਨ ਲੱਗ ਪੈਂਦਾ ਹੈ ਤਾਂ ਕਿ ਉਹ ਧਿਆਨ ਖਿੱਚ ਸਕੇ।

ਭਾਵਨਾਤਮਕ ਦੂਰੀ

ਜੇਕਰ ਮਾਪੇ ਵਾਰ-ਵਾਰ ਬੱਚੇ ਨੂੰ ਦੂਜਿਆਂ ਦੇ ਸਾਹਮਣੇ ਝਿੜਕਦੇ ਹਨ, ਤਾਂ ਬੱਚਾ ਉਨ੍ਹਾਂ ਤੋਂ ਭਾਵਨਾਤਮਕ ਦੂਰੀ ਬਣਾ ਸਕਦਾ ਹੈ। ਉਹ ਸ਼ਾਇਦ ਮਹਿਸੂਸ ਕਰੇ ਕਿ ਉਸਦੇ ਮਾਪੇ ਉਸਨੂੰ ਸਮਝਣ ਦੀ ਬਜਾਏ ਉਸਨੂੰ ਸ਼ਰਮਿੰਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਮਾਤਾ-ਪਿਤਾ ਅਤੇ ਬੱਚੇ ਵਿਚਕਾਰ ਬੰਧਨ ਨੂੰ ਕਮਜ਼ੋਰ ਕਰ ਸਕਦਾ ਹੈ।

ਸਿਖਣ ਦੀ ਸਮਰੱਥਾ ’ਤੇ ਅਸਰ

ਇਕ ਬੱਚੇ ਦਾ ਮਨ ਬਿਹਤਰ ਸਿੱਖਦਾ ਹੈ ਜਦੋਂ ਉਸਨੂੰ ਪਿਆਰ ਅਤੇ ਸਤਿਕਾਰ ਦੇ ਮਾਹੌਲ ’ਚ ਸੇਧ ਦਿੱਤੀ ਜਾਂਦੀ ਹੈ ਪਰ ਜਦੋਂ ਉਸ ਨੂੰ ਜਨਤਕ ਤੌਰ 'ਤੇ ਝਿੜਕਿਆ ਜਾਂਦਾ ਹੈ, ਤਾਂ ਉਹ ਡਰ ਅਤੇ ਸ਼ਰਮ ਦੀ ਭਾਵਨਾ ਨਾਲ ਘਿਰ ਜਾਂਦਾ ਹੈ, ਜਿਸ ਨਾਲ ਉਸ ਦੀ ਸਿੱਖਣ ਦੀ ਯੋਗਤਾ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

ਕੀ ਕਰੀਏ : 

ਪ੍ਰਾਈਵੇਟ ’ਚ ਗੱਲ ਕਰੋ : ਜੇ ਬੱਚਾ ਕੋਈ ਗਲਤੀ ਕਰਦਾ ਹੈ, ਤਾਂ ਉਸਨੂੰ ਇਕੱਲੇ ਵਿਚ, ਪਿਆਰ ਅਤੇ ਧੀਰਜ ਨਾਲ ਸਮਝਾਓ।

ਸੰਵੇਦਨਸ਼ੀਲ ਬਣੋ : ਬੱਚੇ ਦੇ ਆਤਮਲਨਮਾਨ ਨੂੰ ਸੱਟ ਪਹੁੰਚਾਏ ਬਿਨਾਂ, ਉਸ ਦੀਆਂ ਗਲਤੀਆਂ ਨੂੰ ਸੁਧਾਰਨ ਦਾ ਤਰੀਕਾ ਅਪਣਾਓ।

ਹੁਲਾਰਾ ਅਤੇ ਸ਼ਲਾਘਾ : ਬੱਚਿਆਂ ਨੂੰ ਹੌਸਲਾ ਅਤੇ ਤਾਰੀਫ਼ ਦਿਓ ਤਾਂ ਜੋ ਉਨ੍ਹਾਂ ਦਾ ਆਤਮਵਿਸ਼ਵਾਸ ਵਧੇ ਅਤੇ ਉਹ ਆਪਣੀਆਂ ਗ਼ਲਤੀਆਂ ਤੋਂ ਸਿੱਖ ਸਕਣ।

ਗੱਲਬਾਤ ਨੂੰ ਪਹਿਲ ਦਿਓ : ਬੱਚਿਆਂ ਨਾਲ ਖੁੱਲ੍ਹ ਕੇ ਗੱਲ ਕਰੋ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝੋ। ਉਨ੍ਹਾਂ ਨੂੰ ਮਹਿਸੂਸ ਕਰਾਓ ਕਿ ਉਨ੍ਹਾਂ ਦੇ ਮਾਪੇ ਉਨ੍ਹਾਂ ਦੀ ਗਲਤੀ ਸੁਧਾਰਨ ’ਚ ਉਨ੍ਹਾਂ ਦੀ ਮਦਦ ਕਰਨ ਲਈ ਹਨ, ਉਨ੍ਹਾਂ ਨੂੰ ਸ਼ਰਮਿੰਦਾ ਕਰਨ ਲਈ ਨਹੀਂ।


 

  • Parenting
  • parents
  • scolding children
  • Dont make mistake
  • ਪੇਰੇਂਟਿੰਗ
  • ਮਾਤਾ-ਪਿਤਾ
  • ਬੱਚਿਆਂ ਨੂੰ ਝਿੜਕਣਾ
  • ਨਾ ਕਰੋ ਇਹ ਗਲਤੀ

ਘਰ ’ਚ ਆਸਾਨੀ ਨਾਲ ਤਿਆਰ ਕਰੋ ਆਲੂ ਬੁਖਾਰੇ ਦਾ ਜੈਮ, ਅਪਣਾਓ ਇਹ ਤਰੀਕਾ

NEXT STORY

Stories You May Like

  • do not make this mistake when creating a courtyard in front of the house
    ਘਰ ਅੱਗੇ ਵਿਹੜਾ ਜਾਂ ਪਾਰਕਿੰਗ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਹੋ ਸਕਦੇ ਹੋ ਕੰਗਾਲ
  • do not make the mistake of sprinkling water on a hot griddle
    ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਹੋ ਜਾਵੋਗੇ ਕੰਗਾਲ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • railway department mistake made during travel lead to 6 months imprisonment
    ਰੇਲਵੇ ਵਿਭਾਗ ਦੀ ਵੱਡੀ ਕਾਰਵਾਈ : ਯਾਤਰਾ ਦੌਰਾਨ ਕੀਤੀ ਇਹ ਗਲਤੀ ਤਾਂ ਜ਼ਬਤ ਹੋ ਸਕਦੀ ਹੈ ਟਿਕਟ ਤੇ 6 ਮਹੀਨੇ ਦੀ ਕੈਦ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • indian railways new rule
    ਹੁਣ ਟ੍ਰੇਨ 'ਚ ਸਫਰ ਦੌਰਾਨ ਤੁਸੀਂ ਨਾ ਕਰਿਓ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ! ਆ ਗਿਆ ਨਵਾਂ ਨਿਯਮ
  • parliament  special session bills
    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ ਸਰਕਾਰ! ਲਿਆਂਦੇ ਜਾਣਗੇ ਇਹ ਅਹਿਮ ਬਿੱਲ
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
Trending
Ek Nazar
female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • major decision by fssai
      6 ਮਹੀਨੇ ਤੱਕ ਦੇ ਸ਼ਿਸ਼ੂਆਂ ਦੇ ਖਾਣੇ 'ਚੋਂ ਵਾਧੂ ਸ਼ੂਗਰ 'ਤੇ ਲੱਗੀ ਪੂਰੀ ਪਾਬੰਦੀ...
    • printed and plain dresses are giving young women a trendy look
      ਪ੍ਰਿੰਟਿਡ-ਪਲੇਨ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਟਰੈਂਡੀ ਲੁੱਕ
    • make sabudana potato paratha at home the easy way
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸਾਬੂਦਾਣਾ-ਆਲੂ ਪਰੌਂਠਾ, ਜਾਣੋ ਪੂਰੀ ਵਿਧੀ
    • achieve a radiant glow with these kitchen items
      ਮਹਿੰਗੇ ਪ੍ਰੋਡਕਟ ਨਹੀਂ,  ਰਸੋਈ ਦੀਆਂ ਇਨ੍ਹਾਂ ਚੀਜ਼ਾਂ ਨਾਲ ਪਾਓ ਨਿਖਾਰ
    • fat is essential for children  s brain development
      ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
    • these plants will keep snakes away from your home
      ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
    • try these easy remedies for pink lips
      ਗੁਲਾਬੀ ਅਤੇ ਮੁਲਾਇਮ ਬੁੱਲ੍ਹਾਂ ਲਈ ਅਪਣਾਓ ਆਸਾਨ ਉਪਾਅ
    • festival season  fully heavily embroidered suit
      ਫੈਸਟੀਵਲ ਸੀਜ਼ਨ ’ਚ ਛਾਏ ਫੁੱਲ ਹੈਵੀ ਐਂਬ੍ਰਾਇਡਰੀ ਵਾਲੇ ਸੂਟ
    • benefits of applying cream
      ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ...
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +