Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    5:34:19 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਦੋ ਮੂੰਹੇ ਵਾਲਾਂ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਅਪਣਾਓ ਇਹ ਦੇਸੀ ਨੁਸਖੇ

LIFE STYLE News Punjabi(ਲਾਈਫ ਸਟਾਈਲ)

ਦੋ ਮੂੰਹੇ ਵਾਲਾਂ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਅਪਣਾਓ ਇਹ ਦੇਸੀ ਨੁਸਖੇ

  • Edited By Sunaina,
  • Updated: 16 Feb, 2025 04:13 PM
Life Style
double stranded hair
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਦੋ ਮੂੰਹੇ ਵਾਲ ਨਾ ਸਿਰਫ ਪਰਸਨੈਲਿਟੀ ਵਿਗਾੜਦੇ ਹਨ, ਸਗੋਂ ਇਨ੍ਹਾਂ ਦੇ ਕਾਰਨ ਹੇਅਰਗਰੋਥ ਵੀ ਰੁੱਕ ਜਾਂਦੀ ਹੈ। ਹਾਲਾਂਕਿ ਲੜਕੀਆਂ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਕਈ ਹੇਅਰ ਪ੍ਰੋਡੱਕਟਸ ਜਾਂ ਸਪਲੀਮੈਂਟਸ ਦਾ ਸਹਾਰਾ ਲੈਂਦੀਆਂ ਹਨ ਪਰ ਦੋ ਮੂੰਹੇ ਵਾਲ ਤੁਸੀਂ ਚਾਹੇ ਕਿੰਨੇ ਵੀ ਕੱਟ ਲਓ ਇਹ ਸਮੱਸਿਆ ਖਤਮ ਨਹੀਂ ਹੁੰਦੀ ਹੈ ਪਰ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਨੈਚੁਰਲ ਹੇਅਰ ਮਾਸਕ ਦੇ ਬਾਰੇ 'ਚ ਦੱਸਾਂਗੇ ਜਿਸ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।

PunjabKesari

ਗੁਲਾਬ ਜਲ ਅਤੇ ਸ਼ਹਿਦ

2 ਟੀ ਸਪੂਨ ਗੁਲਾਬ ਜਲ, 2 ਟੀ ਸਪੂਨ ਸ਼ਹਿਦ ਅਤੇ ਥੋੜ੍ਹਾ ਜਿਹਾ ਪਾਣੀ ਮਿਕਸ ਕਰਕੇ ਵਾਲਾਂ 'ਤੇ ਲਗਾਓ ਅਤੇ 1 ਘੰਟੇ ਲਈ ਛੱਡ ਦਿਓ। ਇਸ ਦੇ ਬਾਅਦ ਮਾਈਲਡ ਸ਼ੈਂਪੂ ਨਾਲ ਸਿਰ ਧੋ ਲਓ। ਵਧੀਆ ਰਿਜ਼ਲਟ ਲਈ ਹਫਤੇ 'ਚ ਘੱਟੋ ਘੱਟ 2 ਵਾਰ ਇਸ ਦੀ ਵਰਤੋਂ ਕਰੋ।

PunjabKesari

ਨਿੰਬੂ ਪਾਣੀ

ਨਿੰਬੂ 'ਚ ਮੌਜੂਦ ਬਲੀਚਿੰਗ ਗੁਣ ਵਾਲਾਂ ਦੇ ਲਈ ਕੰਡੀਸ਼ਨਰ ਦੀ ਤਰ੍ਹਾਂ ਕੰਮ ਕਰਦੇ ਹਨ ਜਿਸ ਨਾਲ ਦੋ ਮੂੰਹੇ ਵਾਲਾਂ ਦੇ ਨਾਲ-ਨਾਲ ਹੋਰ ਸਮੱਸਿਆਵਾਂ ਵੀ ਦੂਰ ਹੁੰਦੀ ਹੈ। ਇਸ ਲਈ 2 ਟੀ ਸਪੂਨ ਨਿੰਬੂ ਦੇ ਰਸ 'ਚ ਪਾਣੀ ਮਿਲਾ ਕੇ 1 ਘੰਟੇ ਤੱਕ ਵਾਲਾਂ 'ਚ ਲਗਾਓ। ਫਿਰ ਇਸ ਨੂੰ ਸ਼ੈਂਪੂ ਨਾਲ ਧੋ ਲਓ।

PunjabKesari

ਆਲਿਵ ਆਇਲ

1 ਮੈਸ਼ ਕੀਤੇ ਹੋਏ ਕੇਲੇ 'ਚ 2 ਚਮਚ ਆਇਲ ਆਇਲ ਮਿਕਸ ਕਰਕੇ ਇਕ ਪੇਸਟ ਬਣਾ  ਲਓ। ਇਸ ਮਾਸਕ ਨੂੰ ਹਫਤੇ 'ਚ ਘੱਟੋ ਘੱਟ 2 ਵਾਰ ਸਿਰ ਧੋਣ ਤੋਂ ਅੱਧਾ ਘੰਟਾ ਪਹਿਲਾਂ ਵਾਲਾਂ 'ਚ ਅਪਲਾਈ ਕਰੋ। ਇਸ ਹੇਅਰ ਮਾਸਕ ਨਾਲ ਵੀ ਤੁਹਾਨੂੰ ਦੋ ਮੂੰਹੇ ਵਾਲਾਂ ਛੁਟਕਾਰਾ ਮਿਲ ਜਾਵੇਗਾ।

ਆਵਾਕਾਡੋ ਮਾਸਕ

2 ਟੇਬਲ ਸਪੂਨ ਐਵੋਕਾਡੇ ਪਲਪ 'ਚ ਬਾਦਾਮ ਦਾ ਤੇਲ ਮਿਸਕ ਕਰਕੇ ਵਾਲਾਂ 'ਚ ਲਗਾਓ ਅਤੇ 1 ਘੰਟੇ ਲਈ ਛੱਡ ਦਿਓ। ਇਸ ਦੇ ਬਾਅਦ ਵਾਲਾਂ ਨੂੰ ਮਾਈਲਡ ਸ਼ੈਂਪੂ ਨਾਲ ਚੰਗੀ ਤਰ੍ਹਾਂ ਨਾਲ ਧੋ ਲਓ। ਹਫਤੇ 'ਚ 2-3 ਵਾਰ ਇਸ ਦੀ ਵਰਤੋਂ ਕਰੋ। ਨਿਯਮਿਤ ਤੌਰ 'ਤੇ ਇਸ ਦੀ ਵਰਤੋਂ ਕਰਨ ਨਾਲ ਤੁਹਾਨੂੰ ਖੁਦ ਫਰਕ ਮਹਿਸੂਸ ਹੋਵੇਗਾ।

ਨਾਰੀਅਲ ਤੇਲ

ਦੋ ਮੂੰਹੇ ਵਾਲਾਂ ਦੇ ਲਈ ਨਾਰੀਅਲ ਤੇਲ ਦਾ ਹੇਅਰ ਮਾਸਕ ਸਭ ਤੋਂ ਬੈਸਟ ਹੁੰਦਾ ਹੈ। ਇਸ 'ਚ ਵਿਟਾਮਿਟ ਈ ਹੁੰਦਾ ਹੈ ਜੋ ਕਿ ਵਾਲਾਂ ਨੂੰ ਪੋਸ਼ਣ ਦੇ ਕੇ ਉਸ ਨਾਲ ਜੁੜੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਦਾ ਹੈ। ਇਸ ਲਈ 1 ਕੌਲੀ 'ਚ ਨਾਰੀਅਲ ਦਾ ਤੇਲ ਅਤੇ ਆਲਿਵ ਆਇਲ ਮਿਲਾ ਕੇ ਹਫਤੇ 'ਚ 2-3 ਵਾਰ ਵਾਲਾਂ 'ਤੇ ਲਗਾਓ। ਇਸ ਤੋਂ ਕੁਝ ਸਮੇਂ 'ਚ ਹੀ ਦੋ ਮੂੰਹੇ ਵਾਲ ਬਣਨੇ ਬੰਦ ਹੋ ਜਾਣਗੇ।

PunjabKesari

ਦੁੱਧ ਤੇ ਸ਼ਹਿਦ

ਇਕ ਕੌਲੀ 'ਚ ਦੁੱਧ ਆਂਡਾ ਅਤੇ 2 ਚਮਚ ਸ਼ਹਿਦ ਮਿਲਾ ਕੇ ਵਾਲਾਂ 'ਤੇ 15 ਮਿੰਟ ਲਗਾਓ। ਇਸ ਦੇ ਬਾਅਦ ਸ਼ੈਂਪੂ ਨਾਲ ਸਿਰ ਧੋ ਲਓ। ਫਿਰ ਸ਼ੈਂਪੂ ਨਾਲ ਵਾਲ ਧੋ ਲਓ। ਇਸ ਨਾਲ ਨਾ ਸਿਰਫ ਦੋ ਮੂੰਹੇ ਵਾਲਾਂ ਦੀ ਸਮੱਸਿਆ ਦੂਰ ਦੋਵੇਗੀ ਸਗੋਂ ਜੜ੍ਹਾਂ ਨੂੰ ਪੋਸ਼ਣ ਦੇ ਕੇ ਗਰੋਥ ਵਧਾਉਣ 'ਚ ਵੀ ਮਦਦ ਕਰੇਗਾ।

PunjabKesari

ਆਂਡਾ ਮਾਸਕ

ਆਂਡੇ ਦੇ ਪੀਲੇ ਹਿੱਸੇ 'ਚ 1 ਟੀ ਸਪੂਨ ਸ਼ਹਿਦ ਅਤੇ 1 ਟੀ ਸਪੂਨ ਆਇਲ ਆਇਲ ਮਿਲਾਓ। ਇਸ ਮਾਸਕ ਨੂੰ ਵਾਲਾਂ 'ਚ ਕਰੀਬ ਅੱਧੇ ਘੰਟੇ ਤੱਕ ਲਗਾ ਕੇ ਰੱਖੋ। ਬਾਅਦ 'ਚ ਸ਼ੈਂਪੂ ਨਾਲ ਵਾਲਾਂ ਨੂੰ ਚੰਗੀ ਤਰ੍ਹਾਂ ਵਾਸ਼ ਕਰ ਲਓ।


 

  • Beauty
  • Beauty Tips
  • Lifestyle
  • Double-Sided Hair
  • Problem
  • Home Remedies

‘ਕਦੀ ਨਹੀਂ ਦੇਖੀ ਜੇਲ੍ਹ, ਪਲੀਜ਼ ਲੈ ਚਲੋ’ 104 ਸਾਲਾ ਬੇਬੇ ਦੀ ਅਨੋਖੀ Birthday Wish!

NEXT STORY

Stories You May Like

  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • two people dead on road accident
    ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਵਿਅਕਤੀਆਂ ਦੀ ਮੌਤ
  • malerkotla police action
    ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ ਬਰਾਮਦ
  • hearing loss can be a sign of a serious problem
    ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ ਸੰਕੇਤ
  • illegal weapons and country made pistol seized
    ਨਾਜਾਇਜ਼ ਅਸਲੇ ਸਮੇਤ 3 ਕਾਬੂ, ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ
  • traffic problem in tarn taran city has become a problem for the people
    ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਸਮੱਸਿਆ ਲੋਕਾਂ ਲਈ ਬਣੀ ਮੁਸੀਬਤ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ ਸ਼ਰਧਾਲੂਆਂ ਦੀ ਮੌਤ
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • fashion  world  ruffle dress
      ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • how long should oil be left in the hair
      ਵਾਲਾਂ 'ਚ ਕਿੰਨੀ ਦੇਰ ਲਗਾ ਕੇ ਰੱਖਣਾ ਚਾਹੀਦੈ ਤੇਲ ! ਜਾਣੋ ਇਸ ਦੇ ਫਾਇਦੇ ਬਾਰੇ
    • okra will stay fresh for weeks
      ਭਿੰਡੀ ਰਹੇਗੀ ਹਫ਼ਤਿਆਂ ਤੱਕ ਤਾਜ਼ਾ! ਫ੍ਰਿਜ 'ਚ ਰੱਖਣ ਤੋਂ ਪਹਿਲਾਂ ਅਜ਼ਮਾਓ ਇਹ...
    • genz under pressure
      Love Life ਤੇ ਪੜ੍ਹਾਈ ਦਾ ਬੋਝ ਨਹੀਂ ਝੱਲ ਪਾ ਰਹੇ Gen-Z ! Pressure 'ਚ ਗੁਆ...
    • indians are planning to travel without worrying about holidays
      ਛੁੱਟੀਆਂ ਦੀ ਪ੍ਰਵਾਹ ਕੀਤੇ ਬਿਨਾਂ ਘੁੰਮਣ ਦਾ ਪਲਾਨ ਬਣਾ ਰਹੇ ਨੇ ਭਾਰਤੀ
    • fashion  button down denim dress  young women
      ਫੈਸ਼ਨ ਦੀ ਦੁਨੀਆ ’ਚ ਛਾਇਆ ਬਟਨ ਡਾਊਨ ਡੈਨਿਮ ਡਰੈੱਸ ਦਾ ਜਲਵਾ
    • rose water acts as a natural toner on the face
      ਚਿਹਰੇ 'ਤੇ ਨੈਚੁਰਲ ਟੋਨਰ ਦਾ ਕੰਮ ਕਰਦੈ 'ਗੁਲਾਬ ਜਲ' ! ਜਾਣੋ ਇਸ ਦੇ ਫਾਇਦੇ ਤੇ...
    • make cucumber salad easily at home
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਖੀਰੇ ਦਾ ਸਲਾਦ ! ਸਿਹਤ ਲਈ ਵੀ ਹੈ ਬੇਹੱਦ ਲਾਹੇਵੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +