Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    11:20:02 AM

  • canada advisory

    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ...

  • people students tear gas

    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ...

  • driving license transport department

    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ...

  • storm alert in punjab today

    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਅਦਰਕ ਵਾਲਾ ਦੁੱਧ ਪੀਣ ਨਾਲ ਹੁੰਦੀਆਂ ਹਨ ਕਈ ਬਿਮਾਰੀਆਂ ਦੂਰ

LIFE-STYLE News Punjabi(ਲਾਈਫ ਸਟਾਈਲ)

ਅਦਰਕ ਵਾਲਾ ਦੁੱਧ ਪੀਣ ਨਾਲ ਹੁੰਦੀਆਂ ਹਨ ਕਈ ਬਿਮਾਰੀਆਂ ਦੂਰ

  • Edited By Aarti Dhillon,
  • Updated: 06 Oct, 2020 10:06 AM
Jalandhar
drinking ginger milk cures many diseases
  • Share
    • Facebook
    • Tumblr
    • Linkedin
    • Twitter
  • Comment

ਅਦਰਕ ਸਾਡੀ ਰਸੋਈ ਦੇ ਜ਼ਰੂਰੀ ਮਸਾਲਿਆਂ 'ਚੋਂ ਇਕ ਹੈ, ਜਿਸ ਦੀ ਵਰਤੋਂ ਸਿਰਫ਼ ਸਬਜ਼ੀ ਦਾ ਸੁਆਦ ਵਧਾਉਣ ਲਈ ਨਹੀਂ ਸਗੋਂ ਚਾਹ ਅਤੇ ਕਾੜ੍ਹੇ 'ਚ ਵੀ ਕਰਦੇ ਹਾਂ। ਆਯੁਰਵੈਦਿਕ ਮਾਹਿਰ ਤਾਂ ਇਸ ਨੂੰ ਇਕ ਸ਼ਕਤੀਸ਼ਾਲੀ ਪਾਚਕ ਦੇ ਰੂਪ 'ਚ ਲੈਣ ਦੀ ਸਲਾਹ ਦਿੰਦੇ ਹਨ। ਸੁੰਡ ਦੇ ਲੱਡੂ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ, ਇਹ ਤਾਂ ਤੁਸੀਂ ਸਾਰੇ ਜਾਣਦੇ ਹੀ ਹੋਵੋਗੇ ਪਰ ਜੇ ਤੁਸੀਂ ਅਦਰਕ ਨੂੰ ਦੁੱਧ 'ਚ ਮਿਲਾ ਕੇ ਪੀਓਗੇ ਤਾਂ ਇਹ ਵੀ ਸਿਹਤ ਲਈ ਗੁਣਕਾਰੀ ਹੈ। ਅਦਰਕ ਦਾ 
ਦੁੱਧ ਐਂਟੀ-ਇੰਫਲਾਮੈਂਟਰੀ, ਐਂਟੀਬੈਕਟੀਰੀਆ ਅਤੇ ਐਂਟੀਬਾਇਓਟਿਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਦਰਕ ਵਾਲਾ ਦੁੱਧ ਪੌਸ਼ਟਿਕ ਖ਼ੁਰਾਕ ਦੇ ਨਾਲ ਇਕ ਦਵਾਈ ਵੀ ਹੈ, ਜੋ ਸਰਦੀ, ਜ਼ੁਕਾਮ, ਵਾਇਰਲ, ਫਲੂ, ਇਨਫੈਕਸ਼ਨ ਤੋਂ ਬਚਾਉਣ 'ਚ ਸਹਾਇਕ ਹੈ।
ਕਿਵੇਂ ਬਣਾਈਏ ਅਦਰਕ ਵਾਲਾ ਦੁੱਧ
ਇਕ ਛੋਟਾ ਜਿਹਾ ਅਦਰਕ ਦਾ ਟੁਕੜਾ ਲੈ ਕੇ ਉਸ ਨੂੰ ਬਾਰੀਕ ਕੁੱਟ ਲਵੋ ਅਤੇ ਇਕ ਗਿਲਾਸ ਦੁੱਧ ਨੂੰ ਹਲਕੇ ਸੇਕ 'ਤੇ ਕੁÎਝ ਸਮਾਂ ਉਬਾਲੋ। ਫਿਰ ਛਾਣ ਕੇ ਸ਼ਹਿਦ ਮਿਲਾ ਕੇ ਪੀਓ।
ਫ਼ਾਇਦੇ
-ਅਸਥਮਾ, ਖੰਘ, ਜ਼ੁਕਾਮ, ਕਫ, ਸਾਹ ਚੜ੍ਹਣ ਦੀ ਸਮੱਸਿਆ ਤੋਂ ਅਦਰਕ ਵਾਲਾ ਦੁੱਧ ਛੁਟਕਾਰਾ ਦਿਵਾਉਂਦਾ ਹੈ। ਅਸਥਮਾ 'ਚ ਰੋਜ਼ਾਨਾ ਅਦਰਕ ਪੀਸ ਕੇ ਬਣਨ ਵਾਲੀ ਚਾਹ ਅਤੇ ਦੁੱਧ ਦੋਵੇਂ ਹੀ ਪੀਣਾ ਫ਼ਾਇਦੇਮੰਦ ਹੁੰਦੇ ਹਨ।
-ਅਦਰਕ ਵਾਲਾ ਦੁੱਧ ਇਮਿਊਨ ਸਿਸਟਮ ਵਧਾਉਣ 'ਚ ਸਹਾਇਕ ਹੈ। ਅਦਰਕ ਵਾਲਾ ਦੁੱਧ ਕਈ ਤਰ੍ਹਾਂ ਦੇ ਬੈਕਟੀਰੀਆ ਤੋਂ ਵੀ ਬਚਾਉਂਦਾ ਹੈ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ।
-ਪਾਚਨ ਸ਼ਕਤੀ ਵਧਾਉਣ 'ਚ ਅਦਰਕ ਵਾਲਾ ਦੁੱਧ ਫ਼ਾਇਦੇਮੰਦ ਹੈ। ਐਸੀਡਿਟੀ, ਕਬਜ਼, ਪੇਟ ਦਰਦ, ਪਾਚਨ ਦੀ ਸਮੱਸਿਆ 'ਚ ਰੋਜ਼ਾਨਾ ਸਵੇਰੇ-ਸ਼ਾਮ ਅਦਰਕ ਦੁੱਧ ਪੀਓ। 
-ਗਠੀਏ ਤੋਂ ਪਰੇਸ਼ਾਨ ਵਿਅਕਤੀ ਲਈ ਅਦਰਕ ਵਾਲਾ ਦੁੱਧ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਦਰਕ ਵਾਲਾ ਦੁੱਧ ਸਰੀਰ 'ਚ ਕੈਲਸ਼ੀਅਮ ਅਤੇ ਪੋਟਾਸ਼ੀਅਮ ਦੀ ਕਮੀ ਨੂੰ ਆਸਾਨੀ ਨਾਲ ਪੂਰਾ ਕਰ ਦਿੰਦਾ ਹੈ, ਜਿਸ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਬਣਦੀਆਂ ਹਨ।

  • Drinking
  • ginger milk diseases
  • ਅਦਰਕ
  • ਦੁੱਧ

ਲੋਕਾਂ ਦੇ ਰੁਜ਼ਗਾਰ ਦਾ ਸਫਲ ਅਤੇ ਸਹੀ ਸਾਧਨ ‘ਸੰਗੀਤ’, ਬਸ ਕਰੜੇ ਰਿਆਜ਼ ਕਰਨ ਦੀ ਹੈ ਲੋੜ

NEXT STORY

Stories You May Like

  • new study reveals that adolescents who walk
    ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ ਅਧਿਐਨ 'ਚ ਹੋਇਆ ਖੁਲਾਸਾ
  • adulterated paneer  milk  factory seal
    ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800 ਲੀਟਰ ਦੁੱਧ ਨਸ਼ਟ
  • mother  breast milk  toxic chemicals
    ਮਾਂ ਦੇ ਦੁੱਧ 'ਚ ਜ਼ਹਿਰੀਲੇ ਰਸਾਇਣ! KGMU ਦੀ ਰਿਪੋਰਟ 'ਚ ਹੋਏ ਸਨਸਨੀਖੇਜ਼ ਖੁਲਾਸੇ ਨੇ ਉਡਾਏ ਹੋਸ਼
  • strictness of food safety department food items
    ਫੂਡ ਸੇਫਟੀ ਵਿਭਾਗ ਦੀ ਸਖ਼ਤੀ! ਧਨੀਆ, ਦੁੱਧ-ਪਨੀਰ ਸਮੇਤ ਇਨ੍ਹਾਂ ਚੀਜ਼ਾਂ ਦੇ ਭਰੇ ਸੈਂਪਲ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • ginger is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • dress  handbag  young women
    ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
  • milk  supply  suspended  3 days
    3 ਦਿਨ ਦੁੱਧ ਦੀ ਸਪਲਾਈ ਠੱਪ; ਨਿਯਮਾਂ ਦੀ ਉਲੰਘਣਾ ਕਰਨ 'ਤੇ ਹਰਿਆਣਾ 'ਚ ਲੱਗੇਗਾ 51 ਹਜ਼ਾਰ ਦਾ ਜੁਰਮਾਨਾ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • adorn your nails with nail art
      'ਨੇਲ ਆਰਟ' ਨਾਲ ਸਜਾਓ 'ਨਹੁੰ’
    • cleaning the sofa with household items
      ਘਰ ਦੀਆਂ ਚੀਜ਼ਾਂ ਨਾਲ ਸੋਫ਼ਾ ਸਾਫ਼ ਕਰਨ ਦਾ ਸਭ ਤੋਂ ਆਸਾਨ ਤਰੀਕਾ
    • make sure to have a gram flour and paneer paratha for breakfast
      ਨਾਸ਼ਤੇ 'ਚ ਜ਼ਰੂਰ ਖਾਓ ਵੇਸਣ ਤੇ ਪਨੀਰ ਦਾ ਪਰਾਂਠਾ ! ਨੋਟ ਕਰੋ ਸਾਰੀ ਰੈਸਿਪੀ
    • sweetheart neckline dress  young women  modern look
      ਸਵੀਟਹਾਰਟ ਨੈੱਕਲਾਈਨ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਹੈ ਮਾਡਰਨ ਲੁੱਕ
    • camphor is a boon for the face
      ਚਿਹਰੇ ਲਈ ਵਰਦਾਨ ਹੈ 'ਕਪੂਰ' ! ਜਾਣੋ ਇਸ ਦੇ ਲਾਉਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +