Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:16:51 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਤਾਂਬੇ ਦੇ ਭਾਂਡੇ 'ਚ ਪਾਣੀ ਪੀਣਾ ਹੈ ਬੇਹੱਦ ਗੁਣਕਾਰੀ, ਹੁੰਦੀਆਂ ਹਨ ਕਈ ਬੀਮਾਰੀਆਂ ਦੂਰ

LIFE-STYLE News Punjabi(ਲਾਈਫ ਸਟਾਈਲ)

ਤਾਂਬੇ ਦੇ ਭਾਂਡੇ 'ਚ ਪਾਣੀ ਪੀਣਾ ਹੈ ਬੇਹੱਦ ਗੁਣਕਾਰੀ, ਹੁੰਦੀਆਂ ਹਨ ਕਈ ਬੀਮਾਰੀਆਂ ਦੂਰ

  • Edited By Aarti Dhillon,
  • Updated: 23 Oct, 2020 11:01 AM
Jalandhar
drinking water in a copper vessel is extremely beneficial
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਤਾਂਬਾ ਪੁਰਾਣੇ ਸਮੇਂ ਤੋਂ ਹੀ ਭਾਂਡੇ ਵਜੋਂ ਵਰਤੋਂ ਹੋਣ ਵਾਲੀਆਂ ਧਾਤਾਂ 'ਚ ਆਪਣਾ ਪ੍ਰਮੁੱਖ ਸਥਾਨ ਰੱਖਣ ਵਾਲੀ ਧਾਤ ਹੈ। ਪਹਿਲਾਂ ਇਸ ਧਾਤ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੁਆਰਾ ਕੀਤਾ ਜਾਂਦੀ ਸੀ ਜਦਕਿ ਅੱਜ ਦੇ ਸਮੇਂ 'ਚ ਵਿਕਲਪ ਵਜੋਂ ਹੋਰ ਧਾਤਾਂ ਦੇ ਆ ਜਾਣ ਕਾਰਨ ਲੋਕਾਂ 'ਚ ਇਸ ਧਾਤ ਦੀ ਵਰਤੋਂ 'ਚ ਦਿਲਚਸਪੀ ਪਹਿਲਾਂ ਨਾਲੋਂ ਬਹੁਤ ਘੱਟ ਗਈ ਹੈ। ਅੱਜ ਇਸ ਦੀ ਵਰਤੋਂ ਬਹੁਤ ਥੋੜ੍ਹੇ ਲੋਕਾਂ ਵਲੋਂ ਕੀਤੀ ਜਾਂਦੀ ਹੈ। ਅੱਜ ਇਸ ਦੀ ਵਰਤੋਂ ਦੀ  ਉਪਯੋਗਤਾ ਨੂੰ ਪੂਰੀ ਤਰ੍ਹਾਂ ਅੱਖੋਂ ਉਹਲੇ ਕੀਤਾ ਜਾਂਦਾ ਹੈ। ਜਿਸ ਕਰ ਕੇ ਅੱਜ ਦੇ ਸਮੇਂ 'ਚ ਵੱਧ ਚੁੱਕੀਆਂ ਬੀਮਾਰੀਆਂ ਦਾ ਕਾਰਨ ਲੋਕਾਂ ਦੁਆਰਾ ਇਹੋ ਜਿਹੀ ਉਪਯੋਗੀ ਧਾਤ ਨੂੰ ਅੱਖੋਂ ਉਹਲੇ ਕਰ ਦੇਣ ਨੂੰ ਹੀ ਕਿਹਾ ਜਾ ਸਕਦਾ ਹੈ ਜਦਕਿ ਜੇਕਰ ਅਸੀਂ ਦੇਖੀਏ ਤਾਂ ਪੁਰਾਣੇ ਸਮੇਂ 'ਚ ਮਨੁੱਖ ਤਾਂਬਾ ਧਾਤ ਦੀ ਵਰਤੋਂ ਖਾਣਾ ਪਕਾਉਣ, ਪਾਣੀ ਇਕੱਠਾ ਕਰ ਕੇ ਰੱਖਣ ਵਾਲੇ ਭਾਂਡੇ ਦੇ ਰੂਪ 'ਚ ਕਰਦਾ ਸੀ ਜਦਕਿ ਅੱਜ ਅਸੀਂ ਸਭ ਭੁਲਾ ਦਿੱਤਾ ਹੈ ਜਿਸ ਦਾ ਨਤੀਜਾ ਅੱਜ ਅਸੀਂ ਕਈ ਪ੍ਰਕਾਰ ਦੇ ਰੋਗਾਂ 'ਚ ਗ੍ਰਸਤ ਹੋ ਚੁੱਕੇ ਹਾਂ। ਇਸ ਦਾ ਕਾਰਨ ਮਨੁੱਖ ਆਪ ਹੈ। ਅੱਜ ਜਦੋਂ ਬੀਮਾਰੀਆਂ ਇੰਨੀਆਂ ਵੱਧ ਗਈਆਂ ਹਨ ਤਾਂ ਮਨੁੱਖ ਨੂੰ ਇਹ ਸਮਝਣ ਦੀ ਲੋੜ ਹੈ ਕਿ ਅਸੀਂ ਆਪਣੇ ਜੀਵਨ 'ਚ ਜੋ ਬਦਲਾਅ ਕੀਤੇ ਹਨ, ਉਨਾਂ 'ਚ ਪੁਰਾਣੇ ਸਮੇਂ ਦੇ ਉਪਯੋਗੀ ਨਿਯਮਾਂ ਨੂੰ ਮੁੜ ਤੋਂ ਸਵੀਕਾਰ ਕਰ ਕੇ ਆਪਣੇ ਜੀਵਨ 'ਚ ਅਪਣਾਈਏ ਅਤੇ ਜੀਵਨ ਨੂੰ ਰੋਗ ਮੁਕਤ ਬਣਾਉਣ ਵਲ ਵਧੀਏ।

PunjabKesari
ਤਾਂਬਾ ਧਾਤ ਦੇ ਲਾਭ:
ਤਾਂਬੇ ਦੇ ਭਾਂਡਿਆਂ ਦੀ ਵਰਤੋਂ ਜੀਵਨ 'ਚ ਨਿਸ਼ਚਤ ਰੂਪ 'ਚ ਕੀਤੀ ਜਾਵੇ ਤਾਂ ਜੀਵਨ ਰੋਗ 
ਮੁਕਤ ਹੋ ਸਕਦਾ ਹੈ। ਤਾਂਬੇ ਦੇ ਭਾਂਡੇ 'ਚ ਖਾਣਾ ਬਣਾਉਣ ਨਾਲ ਅਸੀਂ ਕਈ ਪ੍ਰਕਾਰ ਦੇ ਰੋਗਾਂ ਤੋਂ 
ਸੁਰੱਖਿਅਤ ਰਹਿੰਦੇ ਹਾਂ। ਇਹੀ ਕਾਰਨ ਹੈ ਕਿ ਪਹਿਲਾਂ ਮਨੁੱਖ ਨੂੰ ਇੰਨੀਆਂ ਬੀਮਾਰੀਆਂ ਨਹੀਂ ਸਨ ਜਿੰਨੀਆਂ ਅੱਜ ਹਨ। ਇਨਾਂ ਭਾਂਡਿਆਂ 'ਚ ਭੋਜਨ ਬਣਾਉਣਾ ਬਹੁਤ ਲਾਭਦਾਇਕ ਹੁੰਦਾ ਹੈ।
ਆਯੁਰਵੈਦ 'ਚ ਵੀ ਕਿਹਾ ਗਿਆ ਹੈ ਕਿ ਤਾਂਬੇ ਦੇ ਭਾਂਡੇ 'ਚ ਪਾਣੀ ਪੀਣਾ ਸਿਹਤ ਲਈ ਵਧੇਰੇ ਲਾਭਦਾਇਕ ਹੈ। ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ ਅਤੇ ਕਈ ਬੀਮਾਰੀਆਂ ਆਸਾਨੀ ਨਾਲ ਸਰੀਰ ਤੋਂ ਬਾਹਰ ਨਿਕਲ ਜਾਂਦੀਆਂ ਹਨ।
ਤਾਂਬਾ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਕੋਸ਼ਿਕਾਵਾਂ ਦੇ ਨਿਰਮਾਣ 'ਚ ਵੀ ਸਹਾਇਕ ਸਿੱਧ ਹੁੰਦਾ ਹੈ। ਤਾਂਬਾ ਧਾਤ ਨੂੰ ਐਂਟੀ ਵਾਇਰਲ ਅਤੇ ਐਂਟੀ ਬੈਕਟੀਰੀਅਲ ਲਈ ਵਿਸ਼ੇਸ਼ ਰੂਪ 'ਚ ਜਾਣਿਆ ਜਾਂਦਾ ਹੈ। ਤਾਂਬੇ ਦੇ ਭਾਂਡਿਆਂ 'ਚ ਭੋਜਨ ਖਾਣ ਨਾਲ ਸਾਡੇ ਸਰੀਰ ਦੇ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ ਜਿਸ ਸਦਕਾ ਕਿਡਨੀ ਅਤੇ ਲੀਵਰ ਨਿਰੋਗ ਰਹਿੰਦੇ ਹਨ। ਤਾਂਬਾ ਧਾਤ ਦੇ ਲਾਭ ਸਦਕਾ ਇਸ ਦਾ ਰਸੋਈ 'ਚ ਵੱਧ ਤੋਂ ਵੱਧ ਇਸਤੇਮਾਲ ਸਿਹਤਮੰਦ ਜੀਵਨ ਜਿਉਣ 'ਚ ਵਧੇਰੇ ਸਹਾਇਕ ਹੈ। ਤਾਂਬਾ ਸਰੀਰ 'ਤੇ ਵੱਜੀਆਂ ਸੱਟਾਂ ਨੂੰ ਭਰਨ 'ਚ ਵਧੇਰੇ ਸਹਾਇਕ ਹੈ। ਤਾਂਬਾ ਧਾਤ ਦੇ ਪੁਰਾਣੇ ਹੋਣ ਤੇ ਇਸ ਦੀ ਗੁਣਵੱਤਾ 'ਤੇ ਕੋਈ ਫ਼ਰਕ ਨਹੀਂ ਪੈਂਦਾ ਸਗੋਂ ਇਨਾਂ ਦੇ ਗੁਣ ਉਵੇਂ ਹੀ ਬਣੇ ਰਹਿੰਦੇ ਹਨ। 
ਤਾਂਬੇ ਦੇ ਭਾਂਡਿਆਂ 'ਚ ਭੋਜਨ ਪਕਾਉਣ ਨਾਲ ਤਾਂਬਾ ਧਾਤ ਵੀ ਸਾਡੇ ਸਰੀਰ 'ਚ ਜਾਂਦੀ ਹੈ ਜੋ ਕਿ ਭੋਜਨ ਨਾਲ ਮਿਲ ਕੇ ਸਰੀਰ ਨੂੰ ਕਾਫ਼ੀ ਲਾਭ ਪਹੁੰਚਾਉਂਦਾ ਹੈ।

PunjabKesari
ਕੁੱਝ ਧਿਆਨ ਰੱਖਣ ਯੋਗ ਗੱਲਾਂ :
-ਭੋਜਨ ਬਣਾਉਣ ਸਮੇਂ ਤਾਂਬੇ ਦੇ ਭਾਂਡੇ ਨੂੰ ਗੈਸ 'ਤੇ ਰੱਖਣ ਤੋਂ ਪਹਿਲਾਂ ਭਾਂਡੇ 'ਚ ਕੱਚੀ ਸਬਜ਼ੀ ਪਾਓ ਉਸ ਤੋਂ ਬਾਅਦ ਗੈਸ ਚਲਾਓ।
-ਭੋਜਨ ਨੂੰ ਸੜਨ ਤੋਂ ਬਚਾਉਣ ਲਈ ਹਮੇਸ਼ਾ ਗੈਸ ਨੂੰ ਹੌਲੀ ਚਲਾਓ।
-ਤਾਂਬੇ ਦੇ ਭਾਂਡੇ ਨੂੰ ਸਾਫ਼ ਕਰਨ ਲਈ ਸਾਬਣ ਜਾਂ ਬੇਕਿੰਗ ਸੋਡਾ ਅਤੇ ਪਾਣੀ ਦੀ ਵਰਤੋਂ ਕਰਨੀ ਹੀ ਸਹੀ ਹੈ।

  • Drinking water
  • copper
  • beneficial
  • ਤਾਂਬੇ
  • ਪਾਣੀ
  • ਬੀਮਾਰੀਆਂ

ਇਸ ਵਿਧੀ ਨਾਲ ਬਣਾਓ ਕਟਹਲ ਬਰਿਆਨੀ

NEXT STORY

Stories You May Like

  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • new study reveals that adolescents who walk
    ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ ਅਧਿਐਨ 'ਚ ਹੋਇਆ ਖੁਲਾਸਾ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • kangana ranaut speaks on the cjp protest
    CJP ਪ੍ਰਦਰਸ਼ਨ 'ਤੇ ਬੋਲੀ ਕੰਗਨਾ ਰਣੌਤ, ਦੇਸ਼ ਨੂੰ ਤੋੜਨ 'ਚ ਲੱਗੀਆਂ ਹੋਈਆਂ ਹਨ ਕਈ ਤਾਕਤਾਂ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +