Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:08:34 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • ਰੁੱਖੀ ਅਤੇ ਬੇਜਾਨ ਚਮੜੀ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਲਗਾਓ ਗਾਜਰ ਨਾਲ ਬਣਿਆ ਫੇਸਪੈਕ

LIFE-STYLE News Punjabi(ਲਾਈਫ ਸਟਾਈਲ)

ਰੁੱਖੀ ਅਤੇ ਬੇਜਾਨ ਚਮੜੀ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਲਗਾਓ ਗਾਜਰ ਨਾਲ ਬਣਿਆ ਫੇਸਪੈਕ

  • Edited By Aarti Dhillon,
  • Updated: 12 Jan, 2021 04:33 PM
New Delhi
dry and lifeless skin face pack made with carrots
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸਰਦੀਆਂ ਦਾ ਮੌਸਮ ਆਉਂਦੇ ਹੀ ਠੰਡੀਆਂ ਹਵਾਵਾਂ ਸਾਡੀ ਚਮੜੀ ’ਤੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੰਦੀਆਂ ਹੈ। ਇਹ ਚਮੜੀ ਨੂੰ ਸੁਕਾ ਕੇ ਬੇਜਾਨ ਬਣਾ ਦਿੰਦੀ ਹੈ ਪਰ ਇਸ ਮੌਸਮ ’ਚ ਵੀ ਤੁਸੀਂ ਗਾਜਰ ਦੀ ਮਦਦ ਨਾਲ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਬਚ ਸਕਦੇ ਹੋ। ਸਰਦੀਆਂ ’ਚ ਗਾਜਰ ਖਾਣ ਦੇ ਫ਼ਾਇਦੇ ਤਾਂ ਤੁਸੀਂ ਜਾਣਦੇ ਹੋਵੋਗੇ ਪਰ ਅੱਜ ਅਸੀਂ ਤੁਹਾਨੂੰ ਗਾਜਰ ਦੇ ਫੇਸਪੈਕ ਤੋਂ ਮਿਲਣ ਵਾਲੇ ਫਾਇਦਿਆਂ ਦੇ ਬਾਰੇ ’ਚ ਦੱਸਣ ਜਾ ਰਹੇ ਹਾਂ।
ਇਸ ’ਚ ਵਿਟਾਮਿਨ ਏ ਤੋਂ ਇਲਾਵਾ ਹੋਰ ਵੀ ਕਈ ਸਾਰੇ ਦੂਜੇ ਵਿਟਾਮਿਨ ਅਤੇ ਮਿਨਰਲ ਪਾਏ ਜਾਂਦੇ ਹਨ ਜੋ ਚਮੜੀ ਨੂੰ ਕਿਸੇ ਵੀ ਤਰ੍ਹਾਂ ਦੇ ਡੈਮੇਜ ਤੋਂ ਬਚਾਉਂਦੇ ਹਨ। ਇਹ ਸੂਰਜ ਦੀਆਂ ਕਿਰਨਾਂ ਤੋਂ ਪ੍ਰਭਾਵਿਤ ਹੋਈ ਚਮੜੀ ਨੂੰ ਠੀਕ ਕਰਨ ’ਚ ਮਦਦ ਕਰਦੀ ਹੈ। ਇਹ ਤੁਹਾਡੀ ਚਮੜੀ ਨੂੰ ਨਮੀ ਪ੍ਰਦਾਨ ਕਰਦੀ ਹੈ ਜਿਸ ਦੇ ਨਾਲ ਫਟੀ ਸਕਿਨ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਗਾਜਰ ਨਾਲ ਬਣਾਏ ਫੇਸਪੈਕ ਦੀ ਮਦਦ ਨਾਲ ਚਮੜੀ ’ਤੇ ਨਜ਼ਰ ਆਉਣ ਵਾਲੇ ਏਜਿੰਗ ਦੇ ਲੱਛਣਾਂ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਬਲੱਡ ਸਰਕੁਲੇਸ਼ਨ ਨੂੰ ਵਧਾ ਕੇ ਇਹ ਚਿਹਰੇ ਨੂੰ ਚਮਕਦਾਰ ਵੀ ਬਣਾਉਂਦਾ ਹੈ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਗਾਜਰ ਅਤੇ ਸ਼ਹਿਦ ਦਾ ਫੇਸਪੈਕ : ਇਸ ਦੇ ਲਈ ਤੁਸੀਂ ਸਭ ਤੋਂ ਪਹਿਲਾਂ ਦੋ ਚਮਚੇ ਗਾਜਰ ਦਾ ਜੂਸ ਲਓ ਅਤੇ ਉਸ ਨੂੰ ਇਕ ਚਮਚੇ ਸ਼ਹਿਦ ਦੇ ਨਾਲ ਮਿਲਾਓ। ਹੁਣ ਇਸ ਮਿਸ਼ਰਣ ਨੂੰ ਲਗਭਗ 20 ਮਿੰਟ ਲਈ ਆਪਣੇ ਚਿਹਰੇ ’ਤੇ ਲਗਾ ਕੇ ਰੱਖੋ। ਸਮਾਂ ਪੂਰਾ ਹੋ ਜਾਣ ’ਤੇ ਤੁਸੀਂ ਹਲਕੇ ਕੋਸੇ ਪਾਣੀ ਨਾਲ ਇਸ ਨੂੰ ਧੋ ਲਓ। ਇਸ ਫੇਸਪੈਕ ਦੀ ਵਰਤੋਂ ਹਫ਼ਤੇ ’ਚ ਇਕ ਵਾਰ ਕਰ ਸਕਦੇ ਹੋ।
ਗਾਜਰ, ਮਲਾਈ ਅਤੇ ਆਂਡੇ ਦਾ ਫੇਸਪੈਕ: ਤੁਸੀਂ ਗਾਜਰ ਘਸਾ ਲਓ ਅਤੇ ਇਕ ਚਮਚਾ ਗਾਜਰ ’ਚ ਇਕ ਚਮਚਾ ਮਲਾਈ ਅਤੇ ਆਂਡੇ ਦਾ ਸਫੇਦ ਹਿੱਸਾ ਪਾਓ। ਇਨ੍ਹਾਂ ਤਿੰਨਾਂ ਚੀਜਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ ਅਤੇ ਆਪਣੇ ਚਿਹਰੇ ’ਤੇ ਲਗਾਓ। 15 ਮਿੰਟ ਤੱਕ ਇਸ ਨੂੰ ਲੱਗਾ ਰਹਿਣ ਦਿਓ ਅਤੇ ਫਿਰ ਆਪਣਾ ਚਿਹਰਾ ਧੋ ਲਓ। ਇਹ ਫੇਸਪੈਕ ਰੁੱਖੀ ਚਮੜੀ ਵਾਲਿਆਂ ਲਈ ਬਿਹਤਰ ਹੈ।

ਇਹ ਵੀ ਪੜ੍ਹੋ:Beauty Tips: ਟਮਾਟਰ ਵੀ ਬਣਾਉਂਦੈ ਤੁਹਾਡੇ ਚਿਹਰੇ ਨੂੰ ਚਮਕਦਾਰ, ਇੰਝ ਕਰੋ ਵਰਤੋਂ
ਗਾਜਰ, ਸੇਬ ਅਤੇ ਓਟਸ ਦਾ ਪੈਕ: ਤੁਸੀਂ ਇਕ ਚਮਚਾ ਗਾਜਰ ’ਚ ਇਕ ਚਮਚਾ ਓਟਸ ਅਤੇ ਇਕ ਚਮਚਾ ਕੱਦੂਕਸ ਕੀਤਾ ਹੋਇਆ ਸੇਬ ਮਿਲਾਓ। ਇਨ੍ਹਾਂ ਸਭ ਨੂੰ ਮਿਕਸ ਕਰਕੇ ਪੇਸਟ ਬਣਾ ਲਓ। ਇਸ ਨੂੰ ਚਿਹਰੇ ’ਤੇ ਲਗਾਓ ਅਤੇ 10 ਮਿੰਟ ਤੱਕ ਸੁੱਕਣ ਦਿਓ ਫਿਰ ਹਲਕੇ ਹੱਥਾਂ ਨਾਲ ਰਗੜ ਕੇ ਸਾਫ਼ ਕਰੋ। ਇਹ ਪੈਕ ਚਮਕਦਾਰ ਚਮੜੀ ਪਾਉਣ ’ਚ ਮਦਦ ਕਰੇਗਾ।
ਗਾਜਰ ਅਤੇ ਐਪਲ ਸਾਈਡਰ ਵਿਨੈਗਰ ਫੇਸਪੈਕ: ਇਹ ਫੇਸਪੈਕ ਆਇਲੀ ਚਮੜੀ ਲਈ ਬਹੁਤ ਲਾਭਦਾਇਕ ਹੈ। ਸਭ ਤੋਂ ਪਹਿਲਾਂ ਇਕ ਚਮਚਾ ਗਾਜਰ ਦਾ ਜੂਸ ਲਓ ਅਤੇ ਉਸ ’ਚ ਇਕ ਚਮਚਾ ਸੇਬ ਦਾ ਸਿਰਕਾ ਮਿਲਾਓ। ਇਸ ਮਿਸ਼ਰਣ ਨੂੰ ਰੂੰ ਦੀ ਮਦਦ ਨਾਲ ਆਪਣੇ ਚਿਹਰੇ ’ਤੇ ਲਗਾਓ। ਇਸ ਨੂੰ ਅਪਣੇ ਫੇਸ ’ਤੇ 10 ਮਿੰਟ ਤੱਕ ਲੱਗਾ ਰਹਿਣ ਦਿਓ ਅਤੇ ਫਿਰ ਚਿਹਰਾ ਧੋ ਲਓ। ਅਜਿਹਾ ਤੁਸੀਂ ਸਵੇਰੇ ਅਤੇ ਸ਼ਾਮ ਕਰ ਸਕਦੇ ਹੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • skin face pack
  • carrots
  • ਰੁੱਖੀ
  • ਫੇਸਪੈਕ
  • ਬੇਜਾਨ ਚਮੜੀ

ਸ਼ੂਗਰ ਤੇ ਮਰਦਾਨਾ ਕਮਜ਼ੋਰੀ ਨੂੰ ਖ਼ਤਮ ਕਰਨ ਵਾਲਾ ਸਭ ਤੋਂ ਤਾਕਤਵਰ ਫਾਰਮੂਲਾ

NEXT STORY

Stories You May Like

  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
  • mystery of pragya singh missing from train solved
    ਟ੍ਰੇਨ 'ਚੋਂ ਗ਼ਾਇਬ ਹੋਈ ਪ੍ਰਗਿਆ ਸਿੰਘ ਦਾ ਰਹੱਸ ਸੁਲਝਿਆ: ਪਤੀ ਨਾਲ ਝਗੜਾ ਬਣਿਆ ਵਜ੍ਹਾ, ਬਿਹਾਰ ਤੋਂ ਮਿਲੀ ਸੁਰੱਖਿਅਤ
  • driver brutally murders his colleague
    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • benefits of aloe vera gel on the face
      ਚਿਹਰੇ 'ਤੇ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਅੱਜ ਹੀ ਵਰਤਣਾ ਸ਼ੁਰੂ ਕਰੋ ਐਲੋਵੇਰਾ...
    • how to make pepper sauce
      ਘਰ 'ਚ ਟਮਾਟਰ ਦੀ ਚਟਨੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • summer  young girls  short kurti tops
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਟਾਪ
    • yogurt is the only cure for many facial problems
      ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ...
    • benefits of applying camphor on the face
      ਚਮੜੀ ਦੀਆਂ ਇਨ੍ਹਾਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਦੈ ਕਪੂਰ, ਅਪਣਾਓ...
    • how to freeze yogurt
      ਹੁਣ ਘਰ 'ਚ ਜਮਾਓ ਹਲਵਾਈ ਵਰਗਾ ਗਾੜ੍ਹਾ ਅਤੇ ਮਲਾਈਦਾਰ ਦਹੀਂ, ਬਸ ਅਪਣਾਓ ਇਹ ਸਹੀ...
    • make soft and spongy dhokla like the market at home
      ਘਰ 'ਚ ਬਣਾਓ ਬਾਜ਼ਾਰ ਵਰਗਾ ਨਰਮ ਅਤੇ ਸਪੰਜੀ ਢੋਕਲਾ
    • a different step
      ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ...
    • love marriage  date of birth  numerology  true love
      ਕੀ ਤੁਹਾਡੀ ਹੋਵੇਗੀ ਲਵ ਮੈਰਿਜ ? Date Of Birth ਖੋਲ੍ਹੇਗੀ ਸਾਰੇ ਰਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +