Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    2:58:23 PM

  • iran trembled ceasefire

    ਵੱਡੀ ਖ਼ਬਰ ; ਸੀਜ਼ਫਾਇਰ ਦੇ ਕੁਝ ਘੰਟਿਆਂ ਬਾਅਦ ਹੀ...

  • 12 hour blackout during emergency

    ਲੱਗ ਗਈ Emergency ! 12-12 ਘੰਟੇ ਤੱਕ ਰਹੇਗਾ...

  • after death of 4 sons due drug addiction now the fifth son also died

    ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ...

  • indian student in us

    ਅਮਰੀਕਾ 'ਚ 14 ਮਹੀਨੇ ਮੌਤ ਨਾਲ ਲੜਨ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Mumbai
  • ਸਵਾਦਿਸ਼ਟ ਗੁਲਾਬ ਜਾਮਨ ਬਣਾਉਣ ਦੀ ਆਸਾਨ ਰੈਸਿਪੀ

LIFE STYLE News Punjabi(ਲਾਈਫ ਸਟਾਈਲ)

ਸਵਾਦਿਸ਼ਟ ਗੁਲਾਬ ਜਾਮਨ ਬਣਾਉਣ ਦੀ ਆਸਾਨ ਰੈਸਿਪੀ

  • Author Tarsem Singh,
  • Updated: 29 Aug, 2024 02:28 PM
Mumbai
easy recipe to make delicious gulab jamon
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਵੀਟ ਡਿਸ਼ ਨੂੰ ਲੈ ਕੇ ਹਰ ਵਿਅਕਤੀ ਦੀ ਆਪਣੀ ਪਸੰਦ ਹੁੰਦੀ ਹੈ। ਖੁਸ਼ੀ ਦੇ ਮੌਕੇ ਜਾਂ ਤਿਉਹਾਰੀ ਸੀਜ਼ਨ 'ਤੇ ਕੁਝ ਨਾ ਕੁਝ ਮਿੱਠਾ ਖਾਧਾ ਜਾਂਦਾ ਹੈ। ਪਰ ਅੱਜ-ਕਲ੍ਹ ਬਾਜ਼ਾਰੀ ਮਠਿਆਈ 'ਚ ਬਹੁਤ ਮਿਲਾਵਟ ਪਾਈ ਜਾਂਦੀ ਹੈ , ਜਿਸ ਨੂੰ ਖਾਣ ਨਾਲ ਸਾਡੇ ਸਰੀਰ 'ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਘਰ 'ਚ ਹੀ ਇਕ ਮਠਿਆਈ ਗੁਲਾਬ ਜਾਮਨ ਬਣਾਉਣੇ ਦੱਸ ਰਹੇ ਹਾਂ।

ਗੁਲਾਬ ਜਾਮਨ ਲਈ ਸਮੱਗਰੀ
- 100 ਗ੍ਰਾਮ ਮਾਵਾ (ਖੋਇਆ)
- ਇਕ ਵੱਡਾ ਚਮਚਾ ਮੈਦਾ
- ਇਕ ਚੌਥਾਈ ਬੇਕਿੰਗ ਸੋਡਾ
- ਘਿਓ ਤਲਣ ਲਈ
ਚਾਸ਼ਨੀ ਲਈ ਸਮੱਗਰੀ
- ਦੋ ਕੱਪ ਚੀਨੀ
- ਦੋ ਵੱਡੇ ਚਮਚੇ ਦੁੱਧ (ਥੋੜ੍ਹਾ ਪਾਣੀ ਮਿਲਿਆ ਹੋਇਆ)
- ਚਾਰ ਹਰੀਆਂ ਇਲਾਇਚੀਆਂ (ਪੀਸੀਆਂ ਹੋਈਆਂ)
- ਦੋ ਕੱਪ ਪਾਣੀ

ਗੁਲਾਬ ਜਾਮਨ ਬਣਾਉਣ ਦੀ ਵਿਧੀ
1. ਸਭ ਤੋਂ ਪਹਿਲਾਂ ਇਕ ਭਾਂਡੇ 'ਚ ਮਾਵਾ ਲਓ। ਹੁਣ ਇਸ 'ਚ ਬੇਕਿੰਗ ਸੋਡਾ ਅਤੇ ਮੈਦਾ ਮਿਲਾ ਕੇ ਗੁੰਨੋ। ਧਿਆਨ ਰਹੇ ਕਿ ਮੈਦਾ ਸੁੱਕਾ ਨਹੀਂ ਰਹਿਣਾ ਚਾਹੀਦਾ। ਜੇ ਮੈਦਾ ਸੁੱਕਾ ਲੱਗ ਰਿਹਾ ਹੋਵੇ ਤਾਂ ਹੱਥਾਂ ਨੂੰ ਪਾਣੀ ਨਾਲ ਗਿੱਲਾ ਕਰ ਕੇ ਫਿਰ ਗੁੰਨੋ।
2. ਇਸ ਦੇ ਬਰਾਬਰ ਆਕਾਰ ਦੇ ਪੇੜੇ ਬਣਾ ਲਓ।
3. ਹੁਣ ਗੈਸ 'ਤੇ ਇਕ ਕੜਾਹੀ 'ਚ ਘਿਓ ਗਰਮ ਕਰੋ।
4. ਘਿਓ ਗਰਮ ਹੋਣ 'ਤੇ ਗੈਸ ਹੌਲੀ ਕਰ ਕੇ ਇਕ-ਇਕ ਕਰ ਕੇ ਪੇੜਾ ਇਸ 'ਚ ਪਾਓ।
5. ਇਨ੍ਹਾਂ ਪੇੜਿਆਂ ਨੂੰ ਗੋਲਡਨ ਬ੍ਰਾਊਨ ਹੋਣ ਤੱਕ ਭੁੰਨੋ।
6. ਹੁਣ ਇਨ੍ਹਾਂ ਨੂੰ ਇਕ ਪਲੇਟ 'ਚ ਕੱਢ ਲਓ।

ਚਾਸ਼ਨੀ ਬਣਾਉਣ ਦੀ ਵਿਧੀ
1. ਚਾਸ਼ਨੀ ਲਈ ਇਕ ਭਾਂਡੇ 'ਚ ਚੀਨੀ ਅਤੇ ਪਾਣੀ ਪਾ ਕੇ ਹੌਲੀ ਗੈਸ 'ਤੇ ਰੱਖੋ।
2. ਚੀਨੀ ਘੁਲਣ ਤੱਕ ਇਸ ਨੂੰ ਪਕਾਓ।
3. ਜਦੋਂ ਚੀਨੀ ਘੁੱਲ ਜਾਵੇ ਤਾਂ ਗੈਸ ਤੇਜ਼ ਕਰ ਕੇ ਚਾਸ਼ਨੀ ਉਬਾਲੋ। ਇਸ ਨੂੰ ਥੋੜ੍ਹਾ ਗਾੜ੍ਹਾ ਹੋਣ ਤੱਕ ਪਕਾਓ। ਹੁਣ ਗੈਸ ਬੰਦ ਕਰ ਦਿਓ।
4. ਹੁਣ ਇਸ 'ਚ ਪੀਸੀ ਹੋਈ ਇਲਾਇਚੀ ਮਿਲਾਓ ਅਤੇ ਨਾਲ ਹੀ ਗੁਲਾਬ ਜਾਮਨ ਪਾ ਦਿਓ।
5. ਇਨ੍ਹਾਂ ਨੂੰ ਅੱਧਾ ਘੰਟਾ ਚਾਸ਼ਨੀ 'ਚ ਡੁੱਬੇ ਰਹਿਣ ਦਿਓ।
6. ਗਰਮਾ-ਗਰਮ ਗੁਲਾਬ ਜਾਮਨ ਤਿਆਰ ਹਨ।

  • Gulab Jaman
  • delicious
  • easy recipe
  • ਗੁਲਾਬ ਜਾਮਨ
  • ਸੁਆਦਿਸ਼ਟ
  • ਆਸਾਨ ਰੈਸਿਪੀ

ਘਰ 'ਚ ਇੰਝ ਬਣਾਓ ਸੁਆਦਿਸ਼ਟ ਸੋਇਆ ਚਾਪ ਮਸਾਲਾ

NEXT STORY

Stories You May Like

  • instead of throwing away leftover roti make this delicious roti salad
    ਬਚੀਆਂ ਹੋਈਆਂ ਰੋਟੀਆਂ ਨੂੰ ਸੁੱਟਣ ਦੀ ਬਜਾਏ ਬਣਾਓ ਇਹ ਸਵਾਦਿਸ਼ਟ 'ਰੋਟੀ ਸਲਾਦ', ਜਾਣੋ ਆਸਾਨ ਰੈਸਿਪੀ
  • how to make crispy rice fries
    ਬਚੇ ਹੋਏ ਚੌਲਾਂ ਤੋਂ ਬਣਾਓ ਲਾਜਵਾਬ 'ਕ੍ਰਿਸਪੀ ਰਾਈਸ ਫਰਾਈਜ਼',  ਰੈਸਿਪੀ
  • the fate of two councilors of the corporation will shine
    ਨਿਗਮ ਦੇ ਦੋ ਕੌਂਸਲਰਾਂ ਦੀ ਚਮਕੇਗੀ ਕਿਸਮਤ, 1 ਸਾਲ ਪਿੱਛੋਂ ਐੱਫ. ਐਂਡ ਸੀ. ਸੀ. ਦੇ ਮੈਂਬਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ
  • adopt these 7 easy secrets to naturally brighten your home
    ਘਰ ਬੈਠੇ ਕੁਦਰਤੀ ਨਿਖਾਰ ਪਾਉਣ ਲਈ ਅਪਣਾਓ ਇਹ ਆਸਾਨ ਟਿਪਸ
  • pm modi ccs meeting middle east crisis lpg png
    PM ਮੋਦੀ ਦੀ ਹਾਈ-ਲੈਵਲ ਮੀਟਿੰਗ, LPG-PNG ਤੇ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼
  • epfo has made the claim process very easy
    EPFO ਨੇ ਕਲੇਮ ਪ੍ਰਕਿਰਿਆ ਕੀਤੀ ਬੇਹੱਦ ਆਸਾਨ, ਹੁਣ ਘਰ ਬੈਠੇ ਹੀ ਨਿਕਲਵਾ ਸਕੋਗੇ ਪੈਸੇ
  • it will not be easy to bring jewelry from abroad  rules changed
    ਹੁਣ ਵਿਦੇਸ਼ਾਂ ਤੋਂ ਗਹਿਣੇ ਲਿਆਉਣਾ ਨਹੀਂ ਹੋਵੇਗਾ ਆਸਾਨ, ਸਖ਼ਤ ਹੋਏ ਨਿਯਮ
  • the correct way to make rajma
    ਕੀ ਤੁਸੀਂ ਵੀ ਰਾਜਮਾਂਹ ਬਣਾਉਣ ਵੇਲੇ ਕਰਦੇ ਹੋ ਇਹ ਗਲਤੀਆਂ? ਜਾਣੋ ਸੁਆਦ ਰਾਜਮਾ ਬਣਾਉਣ ਦਾ ਸਹੀ ਤਰੀਕਾ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • the correct way to make rajma
      ਕੀ ਤੁਸੀਂ ਵੀ ਰਾਜਮਾਂਹ ਬਣਾਉਣ ਵੇਲੇ ਕਰਦੇ ਹੋ ਇਹ ਗਲਤੀਆਂ? ਜਾਣੋ ਸੁਆਦ ਰਾਜਮਾ...
    • if you want to get rid of pimples  then apply a neem face pack
      ਪਿੰਪਲਸ ਤੋਂ ਪਾਉਣਾ ਚਾਹੁੰਦੇ ਹੋਏ ਛੁਟਕਾਰਾ ਤਾਂ ਲਗਾਓ ਲਈ ਵਰਤੋ ਨਿੰਮ ਦੇ ਇਹ...
    • young women  high heels  the world
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਨੇ ਹਾਈ ਹੀਲਜ਼
    • adopt these 7 easy secrets to naturally brighten your home
      ਘਰ ਬੈਠੇ ਕੁਦਰਤੀ ਨਿਖਾਰ ਪਾਉਣ ਲਈ ਅਪਣਾਓ ਇਹ ਆਸਾਨ ਟਿਪਸ
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • two tone shimmery saree  young women  favorite
      ਟੂ-ਟੋਨ ਸ਼ਿਮਰੀ ਸਾੜ੍ਹੀ ਬਣੀ ਮੁਟਿਆਰਾਂ ਦੀ ਨਵੀਂ ਪਸੰਦ
    • apply eyeliner according to your eye shape
      ਅੱਖਾਂ ਦੀ ਬਣਾਵਟ ਅਨੁਸਾਰ ਲਗਾਓ eyeliner , ਹਰ ਕੋਈ ਦੇਖਦਾ ਰਹਿ ਜਾਵੇਗਾ ਤੁਹਾਡੀ...
    • why does it burn after applying bleach
      ਬਲੀਚ ਲਗਾਉਣ ਤੋਂ ਬਾਅਦ ਕੀ ਤੁਹਾਡੇ ਚਿਹਰੇ ’ਤੇ ਵੀ ਹੁੰਦੀ ਹੈ ਜਲਣ, ਤਾਂ ਅਪਣਾਓ ਇਹ...
    • glowing face marriage  injections  weight loss
      ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ...
    • your hair will shine with rs 10 camphor
      ਸਿਰਫ 10 ਰੁਪਏ ਦੇ ਕਪੂਰ ਨਾਲ ਚਮਕਣਗੇ ਤੁਹਾਡੇ ਵਾਲ; ਜਾਣੋ ਨਾਰੀਅਲ ਤੇਲ 'ਚ ਮਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +