Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:26:50 PM

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਖਰਾਬ ਜ਼ਿੱਪ ਨੂੰ ਠੀਕ ਕਰਨੇ ਦੇ ਅਸਾਨ ਤਰੀਕੇ

LIFE-STYLE News Punjabi(ਲਾਈਫ ਸਟਾਈਲ)

ਖਰਾਬ ਜ਼ਿੱਪ ਨੂੰ ਠੀਕ ਕਰਨੇ ਦੇ ਅਸਾਨ ਤਰੀਕੇ

  • Updated: 16 Jan, 2017 12:57 PM
ਮੁੰਬਈ
easy ways to fix damaged zip
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਕਈ ਵਾਰ ਸਾਨੂੰ ਜਰੂਰੀ ਕੰਮ ਜਾਂ ਕਿਸੇ ਪਾਰਟੀ, ਫੰਕਸ਼ਨ ਲਈ ਬਹਾਰ ਜਾਣ ਸਮੇਂ ਡਰੈਸ, ਜੈਕਟ ਆਦਿ ਦੀ ਜ਼ਿੱਪ ਖਰਾਬ ਹੋ ਜਾਂਦੀ ਹੈ, ਜਿਸ ਨਾਲ ਤੁਸੀਂ ਉਸ ਡਰੈਸ ਨੂੰ ਨਹੀਂ ਪਾਉਂਦੇ ਅਤੇ ਤੁਹਾਨੂੰ ਕੁਝ ਹੋਰ ਪਾਉਣਾ ਪੈਂਦਾ ਹੈ। ਕਈ ਵਾਰ ਡਰੈਸ ਹੀ ਨਹੀਂ ਬਲਕਿ ਬੈਗ ਦੀ ਵੀ ਜ਼ਿੱਪ ਖਰਾਬ ਹੋ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਘਰ 'ਚ ਹੀ ਜ਼ਿੱਪ ਠੀਕ ਕਰਨ ਦੇ ਅਸਾਨ ਤਰੀਕਿਆਂ ਬਾਰੇ ਦੱਸਾਂਗੇ । ਜਿਸ ਨਾਲ ਤੁਸੀਂ ਆਪਣੀ ਡਰ੍ਰੈਸ ਅਤੇ ਬੈਗ ਦੀ ਜ਼ਿੱਪ ਠੀਕ ਕਰ ਸਕਦੇ ਹੋ।
ਆਓ ਜਾਣਦੇ ਹਾਂ ਖਰਾਬ ਜ਼ਿੱਪ ਨੂੰ ਠੀਕ ਕਰਨ ਦੇ ਸਹੀ ਅਤੇ ਘਰੇਲੂ ਤਰੀਕੇ
1. ਪੈਂਸਿਲ
ਪੈਂਸਿਲ ਦਾ ਇਸਤੇਮਾਲ ਹਰ ਘਰ 'ਚ ਆਮ ਹੁੰਦਾ ਹੈ। ਅਜਿਹੇ 'ਚ ਜ਼ਿੱਪ ਖਰਾਬ ਹੋ ਜਾਵੇਂ ਤਾਂ ਪੇਂਸਿਲ ਦੀ ਨੋਕ ਵਾਲੇ ਹਿੱਸੇ ਨੂੰ ਜ਼ਿੱਪ 'ਤੇ ਰਗੜੋ। ਇਸ ਨਾਲ ਖਰਾਬ ਜ਼ਿੱਪ ਇਕ ਦਮ ਠੀਕ ਹੋ ਜਾਵੇਗੀ।
2. ਪੈਂਸਿਲ ਸਕੈਚ
ਖਰਾਬ ਜ਼ਿੱਪ ਨੂੰ ਠੀਕ ਕਰਨ ਦਾ ਇਹ ਸਭ ਤੋਂ ਚੰਗਾ ਜ਼ਰੀਆ ਹੈ। ਘਰ 'ਚ ਪਏ ਪੈਂਸਿਲ ਸਕੈਚ ਨੂੰ ਚੈਨ ਉਪਰ ਘਸਾਓ ਅਤੇ ਫਿਰ ਇਸ ਜ਼ਿੱਪ ਨੂੰ ਉਪਰ ਥੱਲੇ ਕਰੋ। ਖਰਾਬ ਜ਼ਿੱਪ ਠੀਕ ਹੋ ਜਾਵੇਗੀ।
3. ਸਾਬਣ
ਸਾਬਣ ਦਾ ਇਸਤੇਮਾਲ ਨਹਾਉਂਣ ਅਤੇ ਕੱਪੜੇ ਧੋਣ ਦੇ ਲਈ ਹੀ ਨਹੀਂ ਬਲਕਿ ਖਰਾਬ ਜ਼ਿੱਪ ਨੂੰ ਠੀਕ ਕਰਨ ਲਈ ਵੀ ਕੀਤਾ ਜਾ ਸਕਦਾ ਹੈ।
4. ਪੈਟ੍ਰਲੀਅਮ ਜੈਲੀ
ਪੈਟ੍ਰਲੀਅਮ ਜੈਲੀ ਨੂੰ ਬਿਊਟੀ ਲਈ ਹੀ ਪ੍ਰਯੋਗ ਨਹੀਂ ਕੀਤਾ ਹੀ ਜਾਂਦਾ। ਇਹ ਸਾਰੇ ਜਾਣਦੇ ਹਨ ਕਿ ਖਰਾਬ ਜ਼ਿੱਪ ਨੂੰ ਠੀਕ ਕਰਨ 'ਚ ਵੀ ਇਸ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਪੈਟ੍ਰਲੀਅਮ ਜੈਲੀ ਨੂੰ ਖਰਾਬ ਜ਼ਿੱਪ ਦੇ ਉਪਰ ਤੋਂ ਥੱਲੇ ਵੱਲ ਨੂੰ ਰਗੜਨ ਨਾਲ ਇਹ ਜਲਦੀ ਹੀ ਠੀਕ ਹੋ ਜਾਂਦੀ ਹੈ।
5. ਜੈਤੂਨ ਦਾ ਤੇਲ
ਇਹ ਸਿਰਫ ਤੁਹਾਡੀ ਸਿਹਤ ਦੇ ਲਈ ਨਹੀਂ ਬਲਕਿ ਤੁਹਾਡੇ ਕੱਪੜਿਆਂ ਲਈ ਵੀ ਫਾਇਦੇ ਮੰਦ ਹੈ। ਥੋੜਾ ਜਿਹਾ ਜੈਤੂਨ ਦਾ ਤੇਲ ਲਓ ਇਸ ਨੂੰ ਖਰਾਬ ਜ਼ਿੱਪ ਉੱਤੇ ਲਗਾਓ ।
6. ਮੋਮ
ਇਹ ਸਭ ਤੋਂ ਪੁਰਾਣਾ ਅਤੇ ਸਧਾਰਣ ਤਰੀਕਾ ਹੈ। ਜ਼ਿੱਪ ਨੂੰ ਮੋਮਬਤੀ ਉੱਤੇ ਰਗੜੋ ਅਤੇ ਜ਼ਿੱਪ ਠੀਕ ਕਰ ਲਓ।

  • ਜ਼ਿੱਪ
  • ਪਾਰਟੀ
  • Zip
  • party

ਅੰਡਿਆਂ ਦੀ ਟਰੇਅ ਨਾਲ ਸਜਾਓ ਘਰ ਦੀਆਂ ਦੀਵਾਰਾਂ

NEXT STORY

Stories You May Like

  • india needs to score more field goals  women  s hockey coach marin
    ਭਾਰਤ ਨੂੰ ਹੋਰ ਫੀਲਡ ਗੋਲ ਕਰਨੇ ਹੋਣਗੇ : ਮਹਿਲਾ ਹਾਕੀ ਕੋਚ ਮਾਰਿਨ
  • now you can turn your phone into a home security camera
    ਆਪਣੇ phone ਨੂੰ ਹੀ ਬਣਾ ਸਕਦੇ ਹੋ ਹੁਣ ਹੋਮ ਸਿਕਿਓਰਿਟੀ ਕੈਮਰਾ, ਬਸ ਅਪਣਾਓ ਇਹ ਤਰੀਕੇ
  • attack on employees
    ਬਿਜਲੀ ਸਪਲਾਈ ਠੀਕ ਕਰਨ ਗਏ ਪਾਵਰਕਾਮ ਮੁਲਾਜ਼ਮਾਂ 'ਤੇ ਹਮਲਾ!
  • advertisement not for success
    ਸ਼ੇਖੀਬਾਜ਼ੀ ਵਿਗਿਆਪਨ ਵਾਲਿਆਂ ਲਈ ਠੀਕ, ਸਫ਼ਲ ਵਿਅਕਤੀਆਂ ਲਈ ਨਹੀਂ
  • makhana  s kheer
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਮਖਾਣੇ ਦੀ ਖੀਰ
  • oilfree spinach leaf chaat
    ਘਰ 'ਚ ਆਸਾਨ ਤਰੀਕੇ ਨਾਲ ਬਣਾਓ Oilfree ਪਾਲਕ ਪੱਤਾ ਚਾਟ
  • how to make gram flour chila
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਵੇਸਣ ਦਾ ਚਿੱਲਾ
  • how to make chili potatoes
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • summer  women  kaftan style dress
      ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਬਣੀਆਂ ਕਾਫ਼ਤਾਨ ਸਟਾਈਲ ਡਰੈੱਸਾਂ
    • scientists have created a tool to predict the time of death
      ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!
    • indian dress  multicolor trend  young women
      ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
    • facial blemishes and open pores will now be gone
      ਚਿਹਰੇ ਦਾ ਧਾਗ-ਧੱਬੇ ਤੇ ਓਪਨ ਪੋਰਸ ਹੁਣ ਹੋਣਗੇ ਖਤਮ ! ਘਰ 'ਚ ਆਸਾਨ ਤਰੀਕੇ ਨਾਲ...
    • heavy work  lehenga choli  young women  royal look
      ਹੈਵੀ ਵਰਕ ਵਾਲੇ ਲਹਿੰਗਾ ਚੋਲੀ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • using a dirty hairbrush can be a big hassle
      ਗੰਦੇ Hairbrush ਦੀ ਵਰਤੋਂ ਕਰਨਾ ਪੈ ਸਕਦੈ ਭਾਰੀ! ਜਾਣੋ ਕਿੰਨੇ ਬਾਅਦ ਕੰਗੀ ਨੂੰ...
    • longest day of earth is 21 june
      ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...
    • hair loss will stop
      ਵਾਲਾਂ ਦਾ ਝੜਣਾ ਹੋਵੇਗਾ ਬੰਦ ! ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
    • no need to buy expensive lipsticks anymore
      ਮਹਿੰਗੀਆਂ ਲਿਪਸਟਿਕਾਂ ਖਰੀਦਣ ਦੀ ਹੁਣ ਲੋੜ ਨਹੀਂ ! ਘਰ 'ਚ ਆਸਾਨ ਤਰੀਕੇ ਨਾਲ...
    • young women  denim shirt layering  trend
      ਮੁਟਿਆਰਾਂ ’ਚ ਵਧਿਆ ‘ਡੈਨਿਮ ਸ਼ਰਟ ਲੇਅਰਿੰਗ’ ਦਾ ਟ੍ਰੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +