Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:32:14 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਗਰਮੀਆਂ ’ਚ ਖਾਓ ਘਰ ਦੀ ਬਣੀ ਮਲਾਈਦਾਰ ਕੁਲਫੀ, ਜਾਣੋ ਬਣਾਉਣ ਦੀ ਵਿਧੀ

LIFE-STYLE News Punjabi(ਲਾਈਫ ਸਟਾਈਲ)

Cooking Tips: ਗਰਮੀਆਂ ’ਚ ਖਾਓ ਘਰ ਦੀ ਬਣੀ ਮਲਾਈਦਾਰ ਕੁਲਫੀ, ਜਾਣੋ ਬਣਾਉਣ ਦੀ ਵਿਧੀ

  • Edited By Aarti Dhillon,
  • Updated: 22 May, 2021 03:04 PM
New Delhi
eat homemade creamy ice cream in the summer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਰਮੀਆਂ ਸ਼ੁਰੂ ਹੁੰਦੇ ਹੀ ਸਭ ਨੂੰ ਇਸ 'ਚ ਬਣਨ ਵਾਲੀ ਠੰਡੀਆਂ ਵਸਤੂਆਂ ਦਾ ਇੰਤਜ਼ਾਰ ਹੁੰਦਾ ਹੈ। ਗਰਮੀ ਦੀ ਤੇਜ਼ ਧੁੱਪ ਵਾਰ-ਵਾਰ ਪਾਣੀ ਦੀ ਪਿਆਸ ਨੂੰ ਜਗਾ ਦਿੰਦਾ ਹੈ ਅਤੇ ਹਰ ਥਾਂ 'ਤੇ ਪਾਣੀ ਵਾਲੇ ਜਾਂ ਫਿਰ ਕੁਲਫੀ ਵਾਲੇ ਆਮ ਹੀ ਖੜ੍ਹੇ ਰਹਿੰਦੇ ਹਨ। ਲੋਕ ਪਾਣੀ ਪੀਣ ਤੋਂ ਜ਼ਿਆਦਾ ਕੁਲਫੀਆਂ ਦੀ ਵਰਤੋਂ ਕਰਦੇ ਹਨ ਜਦੋਂ ਵੀ ਘਰ ਤੋਂ ਬਾਹਰ ਜਾਂਦੇ ਹਾਂ ਤਾਂ ਕੁਲਫੀ ਸਵਾਦ ਦੇ ਨਾਲ-ਨਾਲ ਪਿਆਸ ਵੀ ਠੰਡੀ ਕਰ ਦਿੰਦੀ ਹੈ।
ਗਰਮੀਆਂ 'ਚ ਢਿੱਡ (ਪੇਟ) ਨੂੰ ਠੰਡਕ ਪਹੁੰਚਾਉਣ ਲਈ ਵੱਖਰੀ-ਵੱਖਰੀ ਕਿਸਮ ਦੀਆਂ ਚੀਜ਼ਾਂ ਹੁੰਦੀਆਂ ਹਨ ਜਿਵੇਂ ਕਿ ਰਸ ਮਲਾਈ, ਮੈਂਗੋ ਸ਼ੇਕ, ਬਨਾਨਾ ਸ਼ੇਕ, ਆਈਸ ਕ੍ਰੀਮ, ਫਲੂਦਾ ਆਦਿ। ਗਰਮੀਆਂ ਦੇ ਮੌਸਮ ਵਿਚ ਠੰਡੀਆਂ ਵਸਤੂਆਂ ਖਾਣ ਦਾ ਮਜ਼ਾ ਹੀ ਕੁੱਝ ਹੋਰ ਹੁੰਦਾ ਹੈ ਅਤੇ ਜੇਕਰ ਇਹ ਠੰਡੀ ਵਸਤੂ ਹੋਵੇ ਮਲਾਈਦਾਰ ਕੁਲਫੀ ਤਾਂ ਕੀ ਕਹਿਣਾ। ਬੱਚਿਆਂ ਦੀ ਤਾਂ ਇਹ ਫੇਵਰੇਟ ਡਿਸ਼ ਹੁੰਦੀ ਹੈ ਤਾਂ ਆਓ ਜਾਣਦੇ ਹਾਂ ਇਸ ਨੂੰ ਘਰ 'ਚ ਕਿਵੇਂ ਬਣਾ ਸਕਦੇ ਹਾਂ 
ਸਮੱਗਰੀ 
ਦੁੱਧ-1/2 ਕੱਪ
ਕੇਸਰ-1 ਚੁਟਕੀ 
ਮਲਾਈ-1 ਕੌਲੀ 
ਪੀਸੀ ਹੋਈ ਖੰਡ (ਸਵਾਦ ਅਨੁਸਾਰ)
ਇਲਾਇਚੀ ਪਾਊਡਰ-2 ਛੋਟੇ ਚਮਚੇ 
ਬਦਾਮ-5 ਬਾਰੀਕ ਕੱਟੇ ਹੋਏ 
ਪਿਸਤਾ-10 ਬਾਰੀਕ ਕੱਟੇ ਹੋਏ
ਬਣਾਉਣ ਦੀ ਵਿਧੀ 
ਸਭ ਤੋਂ ਪਹਿਲਾਂ ਅੱਧਾ ਕੱਪ ਤੇਜ਼ ਗਰਮ ਦੁੱਧ ਲੈ ਲਓ ਅਤੇ ਇਸ 'ਚ ਕੇਸਰ ਦੀਆਂ ਪੱਤੀਆਂ ਪਾ ਕੇ ਚੰਗੀ ਤਰ੍ਹਾਂ ਨਾਲ ਮਿਲਾ ਲਓ। ਹੁਣ ਇੱਕ ਭਾਂਡੇ 'ਚ ਮਲਾਈ ਲੈ ਲਓ। ਇਸ ਨੂੰ ਚਮਚੇ ਨਾਲ ਚੰਗੀ ਤਰ੍ਹਾਂ ਮਿਲਾ ਲਓ, ਜਿਸ ਨਾਲ ਇਸ 'ਚ ਕੋਈ ਵੀ ਗੁਠਲੀ ਨਾ ਬੱਝੇ। ਹੁਣ ਇਸ 'ਚ ਪੀਸੀ ਹੋਈ ਖੰਡ ਨੂੰ ਮਿਲਾ ਲਓ। ਇਸ ਤੋਂ ਬਾਅਦ ਕੇਸਰ ਵਾਲਾ ਦੁੱਧ, ਇਲਾਇਚੀ ਪਾਊਡਰ ਅਤੇ ਬਾਰੀਕ ਕੱਟਿਆ ਹੋਏ ਬਦਾਮ ਅਤੇ ਪਿਸਤਾ ਵੀ ਪਾਓ ਅਤੇ ਚੰਗੀ ਤਰ੍ਹਾਂ ਤੋਂ ਮਿਲਾ ਲਓ। ਹੁਣ ਇਸ ਤਿਆਰ ਮਿਸ਼ਰਣ ਨੂੰ ਕੁਲਫੀ ਦੇ ਸਾਂਚੇ 'ਚ ਪਾ ਲਓ ਅਤੇ ਫਰੀਜ਼ਰ 'ਚ 8 ਤੋਂ 10 ਘੰਟੇ ਲਈ ਰੱਖ ਦਿਓ। ਲਓ ਜੀ ਤਿਆਰ ਹੈ ਸਵਾਦਿਸ਼ਟ ਮਲਾਈਦਾਰ ਕੁਲਫੀ । ਇਸ ਠੰਡੀ-ਠੰਡੀ ਕੁਲਫੀ ਨੂੰ ਆਪ ਵੀ ਖਾਓ ਅਤੇ ਬੱਚਿਆਂ ਨੂੰ ਵੀ ਖਵਾਓ।

  • Eat Homemade Creamy
  • Ice Cream
  • Summer
  • ਗਰਮੀ
  • ਮਲਾਈਦਾਰ ਕੁਲਫੀ

Hair Care: ਗਰਮੀਆਂ ’ਚ ਵਾਲ਼ਾਂ ਨੂੰ ਵਾਰ-ਵਾਰ ਆਇਲੀ ਹੋਣ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣਗੇ ਇਹ ਹੋਮਮੇਡ ਪੈਕ

NEXT STORY

Stories You May Like

  • summer  fashion trend  noodle strap dress
    ਗਰਮੀਆਂ ’ਚ ਫੈਸ਼ਨ ਟ੍ਰੈਂਡ ਬਣੀ ‘ਨੂਡਲ ਸਟ੍ਰੈਪ ਡਰੈੱਸ’
  • deepika padukone becomes a mother for the second time
    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 40 ਸਾਲ ਦੀ ਉਮਰ 'ਚ ਦੂਜੀ ਵਾਰ ਬਣੀ ਮਾਂ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • what is the right way to make poha
    ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
  • method for making punjabi style besan kadhi
    ਪੰਜਾਬੀ ਸਟਾਈਲ 'ਚ ਵੇਸਣ ਦੀ ਕੜੀ ਬਣਾਉਣ ਦਾ ਤਰੀਕਾ ! ਜਾਣੋ ਕੀ ਹੈ ਸਮੱਗਰੀ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • three men were cooking meat on a burning funeral pyre
    ਸ਼ਰਮਨਾਕ: ਬਲਦੀ ਚਿਤਾ 'ਤੇ ਮਾਸ ਪਕਾ ਰਹੇ ਸਨ 3 ਵਿਅਕਤੀ, ਮ੍ਰਿਤਕ ਦੇ ਬੇਟੇ ਨੇ ਦੇਖਿਆ ਤਾਂ ਉੱਡ ਗਏ ਹੋਸ਼
  • daily use of aloe vera gel is nothing short of a boon for the face
    ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • a boon for children  s brain development and education
      ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ...
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • suits  women  punjabi jutti  preference
      ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • summer  young women  maxi dresses
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • follow these tips to keep your skin glowing always
      ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
    • potatoes turn black after being cut try these tips
      ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ...
    • what is the right way to make oats
      ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +