Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:13:08 AM

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

  • country fighter jet tank missile

    ਦੇਸ਼ ’ਚ ਬਣਨਗੇ ਫਾਈਟਰ ਜੈੱਟ-ਟੈਂਕ ਅਤੇ ਮਿਜ਼ਾਈਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Jalandhar
  • ਹਰ ਔਰਤ ਆਪਣੇ ਜੀਵਨ ਸਾਥੀ ਤੋਂ ਕਰਦੀ ਹੈ ਕੁਝ ਖਾਸ ਗੱਲਾਂ ਦੀ ਉਮੀਦ, ਜਾਣੋ ਕਿਹੜੀਆਂ

LIFE STYLE News Punjabi(ਲਾਈਫ ਸਟਾਈਲ)

ਹਰ ਔਰਤ ਆਪਣੇ ਜੀਵਨ ਸਾਥੀ ਤੋਂ ਕਰਦੀ ਹੈ ਕੁਝ ਖਾਸ ਗੱਲਾਂ ਦੀ ਉਮੀਦ, ਜਾਣੋ ਕਿਹੜੀਆਂ

  • Author Tarsem Singh,
  • Updated: 04 Sep, 2024 12:21 PM
Jalandhar
every woman expects certain things from her life partner
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਬੀਬੀਆਂ ਨੂੰ ਖੁਸ਼ ਰੱਖਣਾ ਕੋਈ ਆਸਾਨ ਕੰਮ ਨਹੀਂ ਹੁੰਦਾ, ਉਹ ਚਾਹੇ ਤੁਹਾਡੀ ਆਪਣੀ ਮਾਂ ਹੋਵੇ, ਭੈਣ ਹੋਵੇ ਜਾਂ ਫਿਰ ਤੁਹਾਡੀ ਪਤਨੀ। ਜੇਕਰ ਅਸੀਂ ਆਪਣੇ ਘਰ ਦੀਆਂ ਬੀਬੀਆਂ ਨੂੰ ਖੁਸ਼ ਰੱਖਣ ਦੀ ਕੋਸ਼ਿਸ਼ ਕਰਾਂਗੇ ਤਾਂ ਹੀ ਸਾਡਾ ਸਾਰਾ ਘਰ ਖੁਸ਼ਹਾਲ ਰਹੇਗਾ। ਘਰ ਵਿਚ ਸ਼ਾਂਤੀ ਬਣੇ ਰਹੇਗੀ ਅਤੇ ਹਰ ਕੋਈ ਇਕ ਦੂਜੇ ਨੂੰ ਪਿਆਰ ਕਰੇਗਾ। ਹਰੇਕ ਘਰ ਵਿਚ ਰਹਿ ਰਹੀ ਤੀਵੀਂ ਚਾਹੁੰਦੀ ਹੈ ਕਿ ਉਸਦਾ ਪਤੀ ਉਸ ਦੀ ਹਰ ਖੁਆਇਸ਼ ਪੂਰੀ ਕਰੇ। ਉਹ ਦਿਲ 'ਤੇ ਰਾਜ ਕਰੇ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਬਾਰੇ ਦੱਸਣ ਜਾ ਰਹੇ ਹਾਂ ਜੋ ਹਰ ਤੀਵੀਂ ਆਪਣੇ ਘਰਵਾਲੇ ਤੋਂ ਚਾਹੁੰਦੀ ਹੈ। ਅਜਿਹੀਆਂ ਗੱਲਾਂ ਦੇ ਸਦਕਾ ਹੀ ਤੀਵੀਂ ਅਤੇ ਉਸ ਦੇ ਘਰਵਾਲੇ ਵਿਚ ਹਮੇਸ਼ਾ ਪਿਆਰ ਬਣਿਆ ਰਹਿੰਦਾ ਹੈ।

1. ਪਤੀ ਨਾਲ ਸਮਾਂ ਬਤਾਉਣਾ ਚਾਹੁੰਦੀ ਹੈ
ਤੀਵੀਂ ਆਪਣੇ ਪਤੀ ਦੇ ਨਾਲ ਸਮਾਂ ਬਤਾਉਣਾ ਚਾਹੁੰਦੀ ਹੈ। ਉਹ ਸੋਚਦੀ ਹੈ ਕਿ ਉਸਦਾ ਪਤੀ ਉਸ ਦਾ ਪੂਰਾ ਧਿਆਨ ਰੱਖੇ, ਉਹ ਆਪਣੇ ਕੰਮ ਨੂੰ ਇਸ ਤਰ੍ਹਾਂ ਨਾਲ ਵਿਉਂਤੇ  ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਪਿਆਰ ਭਰੀ ਹੋਵੇ।

2. ਪਤੀ ਕੋਲੋ ਆਪਣੀ ਤਾਰੀਫ਼ ਸੁਣਨਾ ਚਾਹੁੰਦੀ ਹੈ
ਤਾਰੀਫ਼ ਕਿਸ ਨੂੰ ਚੰਗੀ ਨਹੀਂ ਲੱਗਦੀ । ਇਸ ਲਈ ਹਰ ਛੋਟੇ-ਛੋਟੇ ਕੰਮ ਦੇ ਲਈ ਤੀਵੀਂ ਨੂੰ ਤਾਰੀਫ਼ ਮਿਲਣੀ ਚਾਹੀਦੀ ਹੈ, ਕਿਉਂਕਿ ਉਹ ਤਾਂ ਸਾਰਾ ਸਮਾਂ ਸਾਡੀਆਂ ਜ਼ਰੂਰਤਾ ਨੂੰ ਪੂਰਾ ਕਰਨ 'ਚ ਹੀ ਕੱਢ ਦਿੰਦੀਆਂ ਹਨ।

3. ਖਿਆਲ ਰੱਖੇ
ਹਰ ਤੀਵੀਂ ਚਾਹੁੰਦੀ ਹੀ ਕਿ ਉਸ ਦਾ ਪਤੀ ਉਸ ਦਾ ਖਿਆਲ ਰੱਖੇ। ਉਸ ਨੇ ਕੀ ਪਾਇਆ ਹੈ, ਕਿੱਦਾਂ ਦੀ ਲੱਗ ਰਹੀ ਹੈ, ਇਹ ਸਭ ਗੱਲਾਂ ਵੱਲ ਗੌਰ ਫ਼ੁਰਮਾਏ ਤਾਂ ਕਿ ਉਨ੍ਹਾਂ 'ਚ ਪਿਆਰ ਬਣਿਆ ਰਹੇ।

4. ਖ਼ਾਸ ਮੌਕਿਆਂ ’ਤੇ ਕੁਝ ਵਿਸ਼ੇਸ਼
ਕਈ ਵਾਰ ਮਰਦ ਆਪਣੇ ਮੰਨ ਦੇ ਭਾਵ ਬਿਆਨ ਨਹੀਂ ਕਰਦੇ ਪਰ ਜੇਕਰ ਜ਼ਿੰਦਗੀ ਖੁਸ਼ਹਾਲ ਬਣਾਉਣੀ ਚਾਹੁੰਦੇ ਹੋ ਤਾਂ ਪਿਆਰ ਜਤਾਉਂਣਾ ਜ਼ਰੂਰੀ ਹੈ। ਕੁਝ ਖਾਸ ਮੌਕਿਆ 'ਤੇ ਕਿਸ ਕਰਨਾ (ਚੁੰਮਣਾ) ਜਾਂ ਜੱਫੀ ਪਾ ਕੇ ਵੀ ਤੁਸੀਂ ਆਪਣੇ ਮੰਨ ਦੇ ਭਾਵ ਜ਼ਾਹਿਰ ਕਰ ਸਕਦੇ ਹੋ ।

5.ਤੋਹਫ਼ਾ ਦੇਣਾ
ਵਿਆਹੁਤਾ ਹੋਣ ਦਾ ਇਹ ਮਤਲਬ ਨਹੀਂ ਹੁੰਦਾ ਕਿ ਹੁਣ ਇੱਕ ਸੀਮਾ 'ਚ ਬੱਝ ਗਏ ਹੋ, ਬਲਕਿ ਤੁਹਾਨੂੰ ਆਪਣੇ ਸਾਥੀ ਨੂੰ ਕਦੀ-ਕਦੀ  ਖਾਣੇ ਲਈ ਘਰੋਂ ਬਾਹਰ ਵੀ ਲੈ ਕੇ ਜਾਣਾ ਚਾਹੀਦਾ ਹੈ ਅਤੇ ਤੋਹਫ਼ਾ ਵੀ  ਦੇਣਾ ਚਾਹੀਦਾ ਹੈ ।

6. ਜ਼ਿੰਦਗੀ ਦੀਆਂ ਗੱਲਾਂ ਸਾਝੀਆਂ ਕਰੋ
ਉਹ ਤੁਹਾਡੇ ਲਈ ਆਪਣਾ ਘਰ ਛੱਡ ਕੇ ਆਉਂਦੀ ਹੈ। ਉਹ ਚਾਹੁੰਦੀ ਹੈ ਕਿ ਤੁਸੀਂ ਉਸ ਨੂੰ ਸਮਝੋ, ਉਸ 'ਤੇ ਵਿਸ਼ਵਾਸ ਕਰੋ ਅਤੇ ਉਸ ਨਾਲ ਆਪਣੇ ਜ਼ਿੰਦਗੀ ਦੀਆਂ ਸਾਰੀਆਂ ਗੱਲਾਂ ਸਾਝੀਆਂ ਕਰੋ।

7. ਧੰਨਵਾਦ ਕਰਨਾ
ਕੋਈ ਵੀ ਗੱਲ ਹੋਵੇ ਜਾਂ ਕੋਈ ਵੀ ਕੰਮ, ਤੀਵੀਂ ਦਾ ਕਦੇ ਵੀ ਧੰਨਵਾਦ ਕਰਨਾ ਨਾ ਭੱਲੋ। ਜਾਹੇ ਕੋਈ ਛੋਟੀ ਜਿਹਾ ਕੰਮ ਕਿਉਂ ਨਾ ਹੋਵੇ ।

8. ਹੱਥ ਵਟਾਉਣਾ
ਜੇਕਰ ਤੁਸੀਂ ਆਪਣੀ ਤੀਵੀਂ ਦੇ ਨਾਲ ਉਸਦੀ ਜ਼ਿੰਮੇਦਾਰੀਆਂ 'ਚ ਥੋੜਾ ਹੱਥ ਵਟਾਉਂਦੇ ਹੋ ਤਾਂ ਇਸ ਨਾਲ ਤੁਹਾਡਾ ਰਿਸ਼ਤਾ ਬਹੁਤ ਮਜ਼ਬੂਤ ਬਣਦਾ ਹੈ।

9.ਸ਼ੱਕ ਨਾ ਕਰਨਾ
ਤੁਹਾਡੇ ਰਿਸ਼ਤੇ 'ਚ ਇਮਾਨਦਾਰੀ ਹੋਣਾ ਬਹੁਤ ਜ਼ਰੂਰੀ ਹੈ। ਤੁਹਾਡੇ ਰਿਸ਼ਤੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕ ਦੀ ਗੁੰਜਾਇਸ਼ ਨਹੀਂ ਹੋਣੀ ਚਾਹੀਦੀ।

10. ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਮਨਾਉਣਾ
ਪਤੀ-ਪਤਨੀ ਨੂੰ ਆਪੋ-ਆਪਣੇ ਜਨਮ ਦਿਨ ਇਕ ਦੂਜੇ ਨਾਲ ਮਨਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਵਿਆਹ ਦੀ ਵਰ੍ਹੇਗੰਢ ਦੇ ਜਸ਼ਨ ਵੀ ਮਨਾਉਣੇ ਚਾਹੀਦੇ ਹਨ।

  • Women
  • spouse
  • hope
  • relationship
  • ਬੀਬੀਆਂ
  • ਜੀਵਨ ਸਾਥੀ
  • ਉਮੀਦ
  • ਰਿਸ਼ਤਾ

ਨਵੇਂ ਰਿਸ਼ਤੇ ਵਿੱਚ ਆਉਣ ਤੋਂ ਪਹਿਲਾਂ ਜਾਣੋ ਇਹ ਜ਼ਰੂਰੀ ਗੱਲਾਂ, ਕ੍ਰਸ਼ ਤੇ ਪਿਆਰ 'ਚ ਹੁੰਦੈ ਵੱਡਾ ਫਰਕ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • alcohol  police officer  son  woman  vehicle
    ਸ਼ਰਾਬ ਦੇ ਨਸ਼ੇ 'ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ 'ਤੇ ਚੜ੍ਹਾਈ ਗੱਡੀ, ਹੋਈ ਮੌਤ
  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • rain in many parts of delhi
    ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ
  • film batwara 1947  humanity sunny deol
    ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ ਮਹੱਤਵਪੂਰਨ ਨਹੀਂ ਹੈ: ਸੰਨੀ ਦਿਓਲ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • create a   safety word   to protect children
      ਬੱਚਿਆਂ ਦੀ ਸੁਰੱਖਿਆ ਲਈ ਕ੍ਰਿਏਟ ਕਰੋ 'ਸੇਫਟੀ ਵਰਡ'
    • office  party  shirt style outfits trend
      ਆਫਿਸ ਤੋਂ ਪਾਰਟੀ ਤੱਕ ਸ਼ਰਟ ਸਟਾਈਲ ਆਊਟਫਿਟਸ ਦਾ ਵਧਿਆ ਟਰੈਂਡ
    • the easiest way to grow back hair faster
      ਬੇਜਾਨ ਤੇ ਰੁਕੇ ਹੋਏ ਵਾਲਾਂ ਨੂੰ ਤੇਜ਼ੀ ਨਾਲ ਵਧਾਉਣ ਦਾ ਸਭ ਤੋਂ ਆਸਾਨ ਤਰੀਕਾ, ਬੱਸ...
    • make a natural face pack of coffee and coconut at home
      ਚਮਕਦਾਰ ਤੇ ਗਲੋਇੰਗ ਸਕਿਨ ਲਈ ਘਰ 'ਚ ਬਣਾਓ ਕਾਫੀ ਤੇ ਨਾਰੀਅਲ ਦਾ ਨੈਚੁਰਲ ਫੇਸਪੈਕ
    • contrast border  outfits  indian wear
      ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
    • greetings from space
      ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ...
    • black work  white suits  young women
      ਬਲੈਕ ਵਰਕ ਵਾਲੇ ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +