Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    10:28:01 AM

  • two friends  faridkot district

    ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ...

  • punjab is hot like a tandoor  curfew like conditions

    ਤੰਦੂਰ ਵਾਂਗ ਤਪਿਆ ਪੰਜਾਬ, ਅੱਜ ਸੀਵੀਅਰ ਹੀਟਵੇਵ ਦੀ...

  • israeli attack on lebanon

    ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ...

  • omorrow has been declared a government holiday

    ਭਲਕੇ ਹੋ ਗਿਆ ਸਰਕਾਰੀ ਛੁੱਟੀ ਦਾ ਐਲਾਨ, ਮੁਲਤਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Jalandhar
  • ਜੇਕਰ ਮਸਾਲੇ ਹੋ ਜਾਂਦੇ ਨੇ ਖਰਾਬ ਤਾਂ ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਇਨ੍ਹਾਂ ਦੀ ਸੰਭਾਲ

LIFE STYLE News Punjabi(ਲਾਈਫ ਸਟਾਈਲ)

ਜੇਕਰ ਮਸਾਲੇ ਹੋ ਜਾਂਦੇ ਨੇ ਖਰਾਬ ਤਾਂ ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਇਨ੍ਹਾਂ ਦੀ ਸੰਭਾਲ

  • Author Tarsem Singh,
  • Updated: 07 Sep, 2024 06:10 PM
Jalandhar
f the spices get spoiled  take care of them with these easy methods
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸਾਰੇ ਪਕਵਾਨਾਂ ’ਚ ਮਸਾਲੇ ਸਭ ਤੋਂ ਮਹੱਤਵਪੂਰਨ ਤੱਤ ਹੁੰਦੇ ਹਨ। ਸਾਦੇ ਦਿਸਣ ਵਾਲੇ, ਕਿਸੇ ਵੀ ਪਕਵਾਨ ਦਾ ਜਾਇਕਾ ਬਦਲ ਦਿੰਦੇ ਹਨ। ਉਨ੍ਹਾਂ ਦੀ ਮਹਿਕ  ਅਤੇ ਤਾਜ਼ਗੀ, ਹਰ ਡਿਸ਼ ਨੂੰ ਲਾਜਵਾਬ ਬਣਾ ਦਿੰਦੀ ਹੈ। ਆਪਣੀ ਕਿਚਨ ’ਚ ਅਸੀਂ ਹਰ ਦਿਨ ਕਈ ਤਰ੍ਹਾਂ ਦੇ ਮਸਾਲਿਆਂ ਦੀ ਵਰਤੋਂ ਕਰਦੇ ਹਾਂ ਅਤੇ ਕਈ ਮਸਾਲੇ ਅਜਿਹੇ ਹੁੰਦੇ ਹਨ, ਜਿਨ੍ਹਾਂ ਨੂੰ ਕਦੀ-ਕਦੀ ਹੀ ਇਸਤੇਮਾਲ ਕੀਤਾ ਜਾਂਦਾ ਹੈ। ਅਜਿਹੇ ’ਚ ਸਭ ਤੋਂ ਵੱਡੀ ਮੁਸ਼ਕਲ ਇਹ ਹੁੰਦੀ ਹੈ ਕਿ ਇਨ੍ਹਾਂ ਨੂੰ ਕਿਸ ਤਰ੍ਹਾਂ ਸਹੀ-ਤਰੀਕੇ ਨਾਲ ਰੱਖਿਆ ਜਾਵੇ ਕਿ ਇਨ੍ਹਾਂ ’ਚ ਸਲਾਭਾ ਨਾ ਆ ਪਾਏ ਅਤੇ ਇਨ੍ਹਾਂ ਦੀ ਮਹਿਕ ਅਤੇ ਤਾਜ਼ਗੀ ਵੀ ਬਣੀ ਰਹੇ। ਅਜਿਹੇ ਕਈ ਤਰੀਕੇ ਹਨ, ਜਿਨ੍ਹਾਂ ਨਾਲ ਤੁਸੀਂ ਮਸਾਲਿਆਂ ਨੂੰ ਲੰਬੇ ਸਮੇਂ ਤਕ ਸੁਰੱਖਿਅਤ ਰੱਖ ਸਕੋਗੇ, ਪਰ ਉਸ ਤੋਂ ਪਹਿਲਾਂ ਤੁਹਾਨੂੰ ਇਹ ਜਾਨਣਾ ਹੋਵੇਗਾ ਕਿ ਕਿਸ ਤਰ੍ਹਾਂ ਦੇ ਮਸਾਲਿਆਂ ਨੂੰ ਕਿੰਨੇ ਦਿਨਾਂ ਤਕ ਸਟੋਰ ਕੀਤਾ ਜਾ ਸਕਦਾ ਹੈ।  ਬੀਜਾਂ ਜਾਂ ਛਿੱਲ ਨੂੰ ਦੋ ਸਾਲ ਤਕ ਸਟੋਰ ਕੀਤਾ ਜਾ ਸਕਦਾ ਹੈ। ਔਸ਼ਧੀ ਜਾਂ ਫੁੱਲਾਂ ਨੂੰ ਇਕ ਸਾਲ ਤਕ ਸਟੋਰ ਕੀਤਾ ਜਾ ਸਕਦਾ ਹੈ। ਇਸ ਨੂੰ ਜ਼ਿਆਦਾ ਸਮੇਂ ਤਕ ਰੱਖਣ ਦੇ ਬਾਅਦ ਮਸਾਲਿਆਂ ’ਚ ਖੁਦ ਹੀ ਕੀਟ ਜਾਂ ਕੀੜੇ ਪੈ ਜਾਂਦੇ ਹਨ, ਅਜਿਹੇ ’ਚ ਤੁਹਾਡੇ ਸਿਹਤ ਨੂੰ ਹਾਨੀ ਪਹੁੰਚਾਉਂਦੀ ਹੈ।

ਮਸਾਲਿਆਂ ਨੂੰ ਸੁਰੱਖਿਅਤ ਰੱਖਣ ਦੇ ਕੁਝ ਆਸਾਨ ਤਰੀਕੇ
* ਜੜ੍ਹੀ-ਬੂਟਿਆਂ ਅਤੇ ਮਸਾਲਿਆਂ ਨੂੰ ਹਮੇਸ਼ਾ ਸੁੱਕੀ ਥਾਂ ’ਤੇ ਹੀ ਰੱਖੋ। ਨਮੀ ਵਾਲੀ ਜਗ੍ਹਾ ’ਤੇ ਰੱਖਣ ਨਾਲ ਇਨ੍ਹਾਂ ’ਚ ਗੋਲੀਆਂ ਜਿਹੀਆਂ ਬਣ ਜਾਂਦੀਆਂ ਹਨਅਤੇ ਕੀੜੇ ਪੈ ਜਾਂਦੇ ਹਨ।
* ਬਹੁਤ ਜ਼ਿਆਦਾ ਰੌਸ਼ਨੀ ਵਾਲੀ ਜਗ੍ਹਾ ’ਤੇ ਮਸਾਲੇ  ਨਾ ਰੱਖੋ। ਰੌਸ਼ਨੀ ਮਸਾਲਿਆਂ ਦੇ  ਅੰਦਰ ਹੋਣ ਵਾਲੇ  ਆਇਲ ਨੂੰ ਆਕਸੀਡਾਇਜ਼ਡ ਕਰ ਦਿੰਦੀ ਹੈ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਅਸਲ ਜਾਇਕਾ ਬੇਕਾਰ ਹੋ ਜਾਂਦਾ ਹੈ।
* ਪਾਰਦਰਸ਼ੀ ਜਾਰ ’ਚ ਮਸਾਲਿਆਂ ਨੂੰ ਰੱਖਣ ਨਾਲੋਂ ਬਿਹਤਰ ਹੈ ਕਿ ਕਿਸੇ ਡਾਰਕ ਜਾਰ ’ਚ ਇਨ੍ਹਾਂ ਨੂੰ ਰੱਖੋ। ਇਸ ਨਾਲ ਉਨ੍ਹਾਂ ’ਚ ਲਾਈਟ ਜ਼ਿਆਦਾ ਨਹੀਂ ਪਵੇਗੀ।
* ਕਈ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਫਰਿੱਜ਼ ’ਚ ਮਸਾਲਿਆਂ ਨੂੰ ਰੱਖਣ ਨਾਲ ਵੀ ਉਹ ਕਦੇ ਖਰਾਬ ਨਹੀਂ ਹੁੰਦੇ, ਜਦਕਿ ਫਰਿੱਜ਼ ’ਚ ਰੱਖਣ ਨਾਲ ਮਸਾਲਿਆਂ ਦਾ ਫਲੇਵਰ ਖਤਮ ਹੋਣ ਲੱਗਦਾ ਹੈ। ਜੇਕਰ ਤੁਸੀਂ ਇਨ੍ਹਾਂ ਏਅਰ ਲਾਕ ਕੰਟੇਨਰ ’ਚ ਰੱਖ ਕੇ ਫ੍ਰੀਜ਼ਰ ’ਚ ਪਾ ਦਿੰਦੇ ਹੋ ਤਾਂ ਇਹ ਠੀਕ ਰਹਿ ਸਕਦੇ ਹਨ।
* ਪੀਸੇ ਹੋਏ ਮਸਾਲਿਆਂ ਦੀ ਬਜਾਏ ਖੜ੍ਹੇ ਮਸਾਲਿਆਂ ਨੂੰ ਸਟੋਰ ਕਰੋ। ਜ਼ਰੂਰਤ ਦੇ ਹਿਸਾਬ ਨਾਲ ਉਨ੍ਹਾਂ ਨੂੰ ਪੀਸਦੇ ਰਹੋ। ਖੜ੍ਹੇ ਮਸਾਲੇ ਇੰਨੀ ਜਲਦੀ ਖਰਾਬ ਨਹੀਂ ਹੁੰਦੇ, ਜਿੰਨੀ ਜਲਦੀ ਪੀਸੇ ਹੋਏ ਮਸਾਲੇ ਖਰਾਬ ਹੋ ਜਾਂਦੇ ਹਨ। ਨਾਲ ਹੀ ਤਾਜ਼ੇ ਪੀਸੇ ਹੋਏ ਮਸਾਲਿਆਂ ਦਾ ਜਾਇਕਾ ਵੀ ਲਾਜਵਾਬ ਹੁੰਦਾ ਹੈ। ਵੈਕਿਊਮ ਸੀਲ ਵਾਲੇ ਪਿੰਟ ਜ਼ਾਰਾਂ ’ਚ ਮਸਾਲਿਆਂ ਨੂੰ ਰੱਖਣ ਨਾਲ ਇਨ੍ਹਾਂ ’ਚ ਕੀਟ ਨਹੀਂ ਹੁੰਦੇ।  ਬਸ ਇਨ੍ਹਾਂ ਨੂੰ ਤੁਹਾਨੂੰ ਕਿਸੇ ਹਨ੍ਹੇਰੇ ਵਾਲੀ ਥਾਂ ’ਤੇ ਰੱਖਣਾ ਹੁੰਦਾ ਹੈ, ਇਸ ’ਚ ਫ੍ਰੈੱਸ਼ਨੈੱਸ ਕਾਇਮ ਹੁੰਦੀ ਹੈ। 
* ਜ਼ਿਆਦਾ ਮਸਾਲੇ ਇਕੱਠੇ ਨਾ ਖਰੀਦੋ। ਉਨ੍ਹਾਂ ਨੂੰ ਬਹੁਤ ਵੱਡੇ ਜ਼ਾਰ ’ਚ ਨਾ ਰੱਖੋ। ਛੋਟੇ ਅਤੇ ਲੋੜ ਦੇ ਅਨੁਸਾਰ ਜਾਰ ’ਚ ਹੀ ਰੱਖੋ, ਇਸ ਨਾਲ ਉਨ੍ਹਾਂ ਦੀ ਸੁਗੰਧ ਬਣੀ ਰਹੇਗੀ।

  • Spices
  • preservation
  • easy tips
  • ਮਸਾਲੇ
  • ਸੰਭਾਲ
  • ਆਸਾਨ ਟਿਪਸ

ਇੰਝ ਬਣਾਓ ਆਪਣੇ ਘਰ ਨੂੰ ਆਕਰਸ਼ਕ ਤੇ ਖੂਬਸੂਰਤ

NEXT STORY

Stories You May Like

  • if you are bothered by oily hair in summer  then do this
    ਗਰਮੀਆਂ 'ਚ ਵਾਲਾਂ ਦੇ Oily ਹੋਣ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਛੁਟਕਾਰਾ
  • stubborn scars remain on the face after pimples
    Pimples ਤੋਂ ਬਾਅਦ ਚਿਹਰੇ 'ਤੇ ਰਹਿ ਗਏ ਹਨ ਜ਼ਿੱਦੀ ਦਾਗ ਤਾਂ  ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਕਰੋ ਠੀਕ
  • keep these things in mind while applying mascara to your eyes
    ਅੱਖਾਂ 'ਚ ਕਾਜਲ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਨਹੀਂ ਤਾਂ ਹੋ ਸਕਦੈ ਨੁਕਸਾਨ
  • eating at these places can make you poor
    ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
  • the nature of these 4 zodiac signs will shine
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • the fury of nautapa
    ਨੌਤਪਾ ਦਾ ਕਹਿਰ : ਇਨ੍ਹਾਂ ਗ਼ਲਤੀਆਂ ਕਾਰਨ ਸੜ ਸਕਦੀ ਹੈ ਘਰ ਦੀ ਬਰਕਤ, ਭੁੱਲ ਕੇ ਵੀ ਨਾ ਕਰੋ ਇਹ ਕੰਮ
  • a bid of rs 75 crore was made to have lunch with warren buffett and curry
    ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ ਲੱਗ ਗਈ 75 ਕਰੋੜ ਦੀ ਬੋਲੀ
  • vehicles in punjab  ban on vehicles
    ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੇ ਹੋ ਗਏ ਨਵੇਂ ਹੁਕਮ
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
Trending
Ek Nazar
18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • divorced widowed people second marriages trends
      ਤਲਾਕਸ਼ੁਦਾ ਤੇ ਵਿਧਵਾ ਲੋਕਾਂ 'ਚ ਵਧਿਆ ਦੂਜੇ ਵਿਆਹ ਦਾ ਰੁਝਾਨ, 10 ਸਾਲਾਂ 'ਚ...
    • co ord sets have become the first choice of young women in summer
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਕੋ-ਆਰਡ ਸੈੱਟ
    • make delicious coconut chutney at home
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    •   ven pongal   is a boon for health
      ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
    • the easiest way to make yogurt kebabs
      ਦਹੀਂ ਦੇ ਕਬਾਬ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ, ਨੋਟ ਕਰੋ ਰੈਸਟੋਰੈਂਟ ਸਟਾਈਲ...
    • electricity bill  meter  lights
      ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ...
    • young women  short kurti flare set  fashion
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਫਲੇਅਰ ਸੈੱਟ
    • spacex starship v3
      SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ...
    • are you bothered by blemishes and freckles
      ਦਾਗ-ਧੱਬੇ ਅਤੇ ਝਾਈਆਂ ਤੋਂ ਹੋ ਪਰੇਸ਼ਾਨ? ਤਾਂ ਆਲੂ ਦਾ ਇਹ ਦੇਸੀ ਨੁਸਖ਼ਾ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +