Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    8:20:29 AM

  • punjab government old age pension

    ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ...

  • fans shocked by bigg boss fame actress sudden death

    Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ...

  • punjab police suspend

    ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ...

  • jagannath yatra puri  some vomited  some fainted

    Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਮੁਟਿਆਰਾਂ ਨੂੰ ਕਿਊਟ ਲੁਕ ਦੇ ਰਹੇ ਹਨ ਫਲੋਰਲ ਪ੍ਰਿੰਟਿਡ ਵਨ ਪੀਸ ਡਰੈੱਸ

LIFE STYLE News Punjabi(ਲਾਈਫ ਸਟਾਈਲ)

ਮੁਟਿਆਰਾਂ ਨੂੰ ਕਿਊਟ ਲੁਕ ਦੇ ਰਹੇ ਹਨ ਫਲੋਰਲ ਪ੍ਰਿੰਟਿਡ ਵਨ ਪੀਸ ਡਰੈੱਸ

  • Edited By Cherry,
  • Updated: 18 Mar, 2025 01:29 PM
Life Style
floral printed one piece dresses are giving young girls a cute look
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਪੱਛਮੀ ਪਹਿਰਾਵਿਆਂ ਵਿਚ ਮੁਟਿਆਰਾਂ ਨੂੰ ਜੀਨਸ ਟਾਪ ਦੇ ਨਾਲ-ਨਾਲ ਵਨ ਪੀਸ ਡਰੈੱਸ ਵੀ ਬਹੁਤ ਪਸੰਦ ਆ ਰਹੇ ਹਨ। ਇਹੋ ਕਾਰਨ ਹੈ ਕਿ ਮੁਟਿਆਰਾਂ ਨੂੰ ਤਰ੍ਹਾਂ-ਤਰ੍ਹਾਂ ਦੇ ਡਿਜ਼ਾਈਨ ਅਤੇ ਪੈਟਰਨ ਦੇ ਵਨ ਪੀਸ ਡਰੈੱਸ ਪਹਿਨੇ ਦੇਖਿਆ ਜਾ ਸਕਦਾ ਹੈ। ਉਥੇ ਹੀ ਫਲੋਰਲ ਪ੍ਰਿੰਟ ਵਨ ਪੀਸ ਡਰੈੱਸ ਹਮੇਸ਼ਾ ਤੋਂ ਟਰੈਂਡ ਵਿਚ ਰਹਿੰਦੇ ਹਨ। ਇਹੋ ਕਾਰਨ ਹੈ ਕਿ ਮੁਟਿਆਰਾਂ ਨੂੰ ਆਊਟਿੰਗ, ਪਿਕਨਿਕ ਤੇ ਹੋਰ ਮੌਕਿਆਂ ਦੌਰਾਨ ਇਸ ਪ੍ਰਿੰਟ ਦੇ ਵਨ ਪੀਸ ਡਰੈੱਸ ਪਹਿਨੇ ਦੇਖਿਆ ਜਾ ਸਕਦਾ ਹੈ। ਵਨ ਪੀਸ ਡਰੈੱਸ ਵਿਚ ਮੁਟਿਆਰਾਂ ਨੂੰ ਲਾਂਗ ਡਰੈੱਸ, ਸ਼ਾਰਟ ਡਰੈੱਸ, ਫਰਾਕ ਟਾਈਪ, ਮਿਡੀ, ਬਾਡੀਕਾਨ ਡਰੈੱਸ ਅਤੇ ਹੋਰ ਕਈ ਡਿਜ਼ਾਈਨ ਅਤੇ ਪੈਟਰਨ ਦੇ ਡਰੈੱਸ ਪਹਿਨਣਾ ਪਸੰਦ ਹੁੰਦਾ ਹੈ। ਫਲੋਰਲ ਪ੍ਰਿੰਟਿਡ ਵਨ ਪੀਸ ਡਰੈੱਸ ਮੁਟਿਆਰਾਂ ਅਤੇ ਔਰਤਾਂ ਨੂੰ ਫਰੈੱਸ਼ ਲੁਕ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਹੁਤ ਮਾਡਰਨ ਲੁਕ ਦਿੰਦੇ ਹਨ। ਇਹ ਮੁਟਿਆਰਾਂ ਨੂੰ ਹਰ ਮੌਕਿਆਂ ’ਤੇ ਅਟ੍ਰੈਕਟਿਵ ਅਤੇ ਸਟਾਈਲਿਸ ਦਿਖਾਉਂਦੇ ਹਨ। ਇਹ ਡਰੈੱਸ ਮੁਟਿਆਰਾਂ ਨੂੰ ਬਹੁਤ ਕੰਫਰਟੇਬਲ ਫੀਲ ਕਰਵਾਉਂਦੇ ਹਨ ਜਿਸ ਕਾਰਨ ਉਹ ਇਨ੍ਹਾਂ ਨੂੰ ਦਿਨ ਭਰ ਅਤੇ ਕਿਸੇ ਵੀ ਮੌਕੇ ’ਤੇ ਆਸਾਨੀ ਨਾਲ ਪਹਿਨ ਸਕਦੀਆਂ ਹਨ। ਇਹ ਲਾਈਟ ਵੇਟ ਹੋਣ ਦੇ ਨਾਲ-ਨਾਲ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਂਦੇ ਹਨ। ਇਨ੍ਹਾਂ ਵਿਚ ਫਲੋਰਲ ਪ੍ਰਿੰਟ ਹੋਣ ਕਾਰਨ ਲੁਕ ਬਹੁਤ ਖਿੜੀ-ਖਿੜੀ ਨਜ਼ਰ ਆਉਂਦੀ ਹੈ। ਇਹ ਵਾਈਬ੍ਰੇਂਟ ਹੋਣ ਦੇ ਨਾਲ ਹੀ ਆਈ ਕੈਂਚੀ ਪੈਟਰਨ ਨਾਲ ਭਰਪੂਰ ਹੁੰਦੇ ਹਨ ਜੋ ਮੁਟਿਆਰਾਂ ਤੇ ਔਰਤਾਂ ਨੂੰ ਗ੍ਰੇਸਫੁਲ ਅਤੇ ਐਲੀਗੇਂਟ ਲੁਕ ਦੀ ਰੀਪ੍ਰੈਜੈਂਟ ਕਰਦਾ ਹੈ।

ਸਭ ਤੋਂ ਖਾਸ ਗੱਲ ਹੈ ਕਿ ਇਨ੍ਹਾਂ ਫਲੋਰਲ ਪ੍ਰਿੰਟਿਡ ਵਨ ਪੀਸ ਡਰੈੱਸ ਨਾਲ ਮੁਟਿਆਰਾਂ ਅਤੇ ਔਰਤਾਂ ਓਪਨ ਹੇਅਰ ਤੋਂ ਲੈ ਕੇ ਆਪਣੇ ਪਸੰਦੀਦਾ ਕੋਈ ਵੀ ਹੇਅਰ ਸਟਾਈਲ ਕਰ ਸਕਦੀਆਂ ਹਨ। ਇਸ ਦੇ ਨਾਲ ਮੁਟਿਆਰਾਂ ਹਰ ਤਰ੍ਹਾਂ ਦੇ ਫੁਟਵੀਅਰ ਜਿਵੇਂ ਫਲੈਟ, ਸੈਂਡਰ, ਹਾਈ ਹੀਲਸ, ਲੇਸਅਪ ਹੀਲਸ, ਜੁੱਤੀ, ਬੇਲੀ, ਸਪੋਰਟਸ ਸ਼ੂਜ, ਲਾਂਗ ਸ਼ੂਜ ਐਂਕਲ ਲੈਂਥ ਬੂਟ ਆਦਿ ਨੂੰ ਟਰਾਈ ਕਰ ਸਕਦੀਆਂ ਹਨ। ਇਨ੍ਹਾਂ ਡਰੈਸਿਜ਼ ਨਾਲ ਹਰ ਤਰ੍ਹਾਂ ਦੇ ਫੁਟਵੀਅਰ ਜਚਦੇ ਹਨ। ਮੁਟਿਆਰਾਂ ਪ੍ਰੋਗਰਾਮ ਦੇ ਹਿਸਾਬ ਨਾਲ ਵੱਖ-ਵੱਖ ਤਰ੍ਹਾਂ ਦੇ ਫੁਟਵੀਅਰ ਨੂੰ ਟਰਾਈ ਕਰ ਰਹੀਆਂ ਹਨ। ਇਨ੍ਹਾਂ ਨਾਲ ਮੁਟਿਆਰਾਂ ਨੂੰ ਜ਼ਿਆਦਾਤਰ ਗੋਲਡਨ, ਸਿਲਵਰ ਅਤੇ ਫਲੋਰਲ ਡਿਜ਼ਾਈਨ ਦੀ ਲਾਈਟ ਜਿਊਲਰੀ ਕੈਰੀ ਕੀਤੇ ਦੇਖਿਆ ਜਾ ਸਕਦਾ ਹੈ ਜੋ ਕਿ ਉਨ੍ਹਾਂ ਦੀ ਲੁਕ ਨੂੰ ਕੰਪਲੀਟ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਵੀ ਸੋਹਣੀ ਬਣਾਉਂਦੀ ਹੈ।

ਮਾਰਕੀਟ ਵਿਚ ਫਲੋਰਲ ਪ੍ਰਿੰਟਿਡ ਵਨ ਪੀਸ ਡਰੈੱਸ ਵਿਚ ਕਈ ਤਰ੍ਹਾਂ ਦੇ ਡਰੈੱਸ ਮਿਲ ਰਹੇ ਹਨ ਜਿਨ੍ਹਾਂ ਵਿਚ ਮੁਟਿਆਰਾਂ ਨੂੰ ਸਲੀਵਲੈੱਸ, ਫੁਲ ਸਲੀਵਸ, ਟ੍ਰਿਪ ਡਿਜ਼ਾਈਨ, ਤਰ੍ਹਾਂ-ਤਰ੍ਹਾਂ ਦੇ ਡਿਜ਼ਾਈਨਰ ਸਲੀਵਸ ਤੇ ਨੈੱਕ ਡਿਜ਼ਾਈਨ ਵਾਲੇ ਡਰੈੱਸ ਖਰੀਦਦੇ ਦੇਖਿਆ ਜਾ ਸਕਦਾ ਹੈ। ਕੁਝ ਮੁਟਿਆਰਾਂ ਨੂੰ ਬਾਟਮ ਵਿਚ ਫ੍ਰਿਲ ਡਿਜ਼ਾਈਨ ਵਾਲੇ ਡਰੈੱਸ ਵੀ ਬਹੁਤ ਪਸੰਦ ਆ ਰਹੇ ਹਨ। ਮੁਟਿਆਰਾਂ ਨੂੰ ਜ਼ਿਆਦਾਤਰ ਪਿੰਕ, ਪਰਪਲ, ਆਰੇਂਜ, ਪੀਚ, ਮੈਰੂਨ ਅਤੇ ਵ੍ਹਾਈਟ ਫਲੋਰਲ ਪ੍ਰਿੰਟ ਦੇ ਵਨ ਪੀਸ ਡਰੈੱਸ ਜ਼ਿਆਦਾ ਪਸੰਦ ਆ ਰਹੇ ਹਨ।

  • Floral printed
  • one piece dresses
  • girls
  • cute look

ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਮਲਟੀ ਕਲਰ ਦੁਪੱਟੇ

NEXT STORY

Stories You May Like

  • dot printed tops are giving young girls a stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ਹਨ ਡਾਟ ਪ੍ਰਿੰਟਿਡ ਟਾਪ
  • tail dresses are giving young women a unique look
    ਟੇਲ ਡਰੈੱਸ ਮੁਟਿਆਰਾਂ ਨੂੰ ਦੇ ਰਹੇ ਹਨ ਯੂਨੀਕ ਲੁਕ
  • frill tops are giving young women a stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ਹਨ ਫ੍ਰਿਲ ਟਾਪ
  • strapless gowns are giving young women a modern look
    ਮੁਟਿਆਰਾਂ ਨੂੰ ਮਾਡਰਨ ਲੁਕ ਦੇ ਰਹੇ ਹਨ ਸਟ੍ਰੈਪਲੈੱਸ ਗਾਊਨ
  • cargo jeans are giving young women a stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀਆਂ ਹਨ ਕਾਰਗੋ ਜੀਨਸ
  • square neck tops are giving young women a modern look
    ਮੁਟਿਆਰਾਂ ਨੂੰ ਮਾਡਰਨ ਲੁਕ ਦੇ ਰਹੇ ਸਕੇਅਰ ਨੈੱਕ ਟਾਪ
  • off shoulder suits are giving young women a modern look
    ਮੁਟਿਆਰਾਂ ਨੂੰ ਮਾਡਰਨ ਲੁਕ ਦੇ ਰਹੇ ਨਾਟ ਸ਼ੋਲਡਰ ਸੂਟ
  • tank tops are giving young women a stylish and cool look
    ਮੁਟਿਆਰਾਂ ਨੂੰ ਸਟਾਈਲਿਸ਼ ਤੇ ਕੂਲ ਲੁਕ ਦੇ ਰਹੇ ਹਨ ਟੈਂਕ ਟਾਪ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਲਾਈਫ ਸਟਾਈਲ ਦੀਆਂ ਖਬਰਾਂ
    • a major disaster will occur on july 5
      '5 ਜੁਲਾਈ ਨੂੰ ਆਵੇਗੀ ਵੱਡੀ ਤਬਾਹੀ !', ਜਾਪਾਨੀ ਬਾਬਾ ਵੇਂਗਾ ਦੀ ਭਵਿੱਖਬਾਣੀ ਨੇ...
    • these are the 2 words pilots say in the last moments before a plane crashes
      Mayday-Mayday ਨਹੀਂ, ਜਹਾਜ਼ ਕ੍ਰੈਸ਼ ਹੋਣ ਤੋਂ ਪਹਿਲਾਂ ਆਖ਼ਰੀ ਪਲਾਂ 'ਚ ਇਹ '2...
    • b2 stealth
      ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ ਅਸਤਰ', ਜਿਸ ਨੇ ਈਰਾਨ 'ਚ...
    • young women are liking v neck sleeveless co ord sets
      ਮੁਟਿਆਰਾਂ ਨੂੰ ਪਸੰਦ ਆ ਰਹੇ ਹਨ ਵੀ-ਨੈੱਕ ਸਲੀਵਲੈੱਸ ਕੋ-ਆਰਡ ਸੈੱਟ
    • kedarnath and badrinath shrines will disappear
      ਕੇਦਾਰਨਾਥ ਅਤੇ ਬਦਰੀਨਾਥ ਧਾਮ ਹੋ ਜਾਣਗੇ ਗਾਇਬ! ਕੀ ਹੈ ਇਸ ਦੇ ਪਿੱਛੇ ਦੀ ਅਸਲ ਸੱਚਾਈ
    • square neck tops are giving young women a modern look
      ਮੁਟਿਆਰਾਂ ਨੂੰ ਮਾਡਰਨ ਲੁਕ ਦੇ ਰਹੇ ਸਕੇਅਰ ਨੈੱਕ ਟਾਪ
    • high cut skirts give young women a stylish look in the summer season
      ਮੁਟਿਆਰਾਂ ਨੂੰ ਗਰਮੀਆਂ ਦੇ ਮੌਸਮ ’ਚ ਸਟਾਈਲਿਸ਼ ਤੇ ਅਟ੍ਰੈਕਟਿਵ ਲੁਕ ਦਿੰਦੀ ਹੈ ਹਾਈ...
    • don t make these mistakes while baking bread
      ਸਾਵਧਾਨ! ਰੋਟੀ ਪਕਾਉਂਦੇ ਸਮੇਂ ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀਆਂ, ਜਾਣੋ...
    • frill tops are giving young women a stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ਹਨ ਫ੍ਰਿਲ ਟਾਪ
    • don t make these mistakes using ac in summer blast
      ਗਰਮੀਆਂ 'ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +