Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    9:35:09 AM

  • dig bhullar  family  26 bank accounts freeze

    ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ...

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਆਪਣੇ ਖਾਣੇ ਨੂੰ ਹੋਰਾਂ ਲੋਕਾਂ ਨਾਲੋ ਜ਼ਿਆਦਾ ਸੁਆਦ ਬਣਾਉਣਾ ਚਾਹੁੰਦੇ ਹੋ ਤਾਂ ਪੜ੍ਹੋ ਇਹ ਖ਼ਬਰ

LIFE-STYLE News Punjabi(ਲਾਈਫ ਸਟਾਈਲ)

ਆਪਣੇ ਖਾਣੇ ਨੂੰ ਹੋਰਾਂ ਲੋਕਾਂ ਨਾਲੋ ਜ਼ਿਆਦਾ ਸੁਆਦ ਬਣਾਉਣਾ ਚਾਹੁੰਦੇ ਹੋ ਤਾਂ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 16 Sep, 2020 11:32 AM
Jalandhar
food cookiing flavors recipes tips
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਰਸੋਈ ਦਾ ਕੰਮ ਕਰਨਾ ਸੌਖਾ ਕੰਮ ਨਹੀਂ ਹੁੰਦਾ। ਖਾਣਾ ਬਣਾਉਂਦੇ ਹੋਏ ਜੇਕਰ ਖਾਣੇ 'ਚ ਥੋੜ੍ਹਾ ਜਿਹਾ ਨਮਕ ਜਾਂ ਫਿਰ ਮਿਰਚ ਮਸਾਲਾ ਤੇਜ਼ ਜਾਂ ਘੱਟ ਹੋ ਜਾਵੇ ਤਾਂ ਇਸ ਦਾ ਸਾਰਾ ਜਾਇਕਾ ਵਿਗੜ ਜਾਂਦਾ ਹੈ। ਕਈ ਵਾਰ ਘਰ ਦੇ ਮੈਂਬਰਾਂ ਦੀ ਜ਼ਿੰਮੇਦਾਰੀਆਂ ਇੰਨੀਆਂ ਵਧ ਹੋ ਜਾਂਦੀਆਂ ਹਨ ਕਿ ਕੁਕਿੰਗ ਦਾ ਕੰਮ ਵੀ ਮੁਸ਼ਕਿਲ ਲੱਗਣ ਲੱਗਦਾ ਹੈ। ਅਜਿਹੀ ਸਥਿਤੀ 'ਚ ਇਸਤੇਮਾਲ ਕੀਤੇ ਗਏ ਕੁਝ ਸੌਖੇ ਅਤੇ ਸਮਾਰਟ ਤਰੀਕੇ ਤੁਹਾਡੇ ਖਾਣੇ ਨੂੰ ਪਹਿਲਾਂ ਤੋਂ ਹੋਰ ਵੀ ਬਿਹਤਰ ਬਣਾ ਦਿੰਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਤਰੀਕਿਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਖਾਣਾ ਬਣਾਉਣ ਦੇ ਸਮੇਂ ਤੁਹਾਡੇ ਬਹੁਤ ਕੰਮ ਆਉਣ ਵਾਲੇ ਹਨ।

1. ਸਵੇਰ ਦੀ ਸ਼ੁਰੂਆਤ ਪਰੌਂਠੇ ਤੋਂ ਹੋਵੇ ਤਾਂ ਸਾਰਾ ਦਿਨ ਪੇਟ ਸੰਤੁਸ਼ਟ ਰਹਿੰਦਾ ਹੈ। ਆਲੂ ਦੇ ਪਰੌਠੇ ਦਾ ਨਾਂ ਸੁਣਦੇ ਹੀ ਮੂੰਹ 'ਚ ਪਾਣੀ ਆ ਜਾਂਦਾ ਹੈ ਪਰ ਜੇ ਪਰੌਂਠੇ ਬਣਾਉਣ ਦਾ ਸਮਾਂ ਨਹੀਂ ਹੈ ਤਾਂ ਆਟੇ 'ਚ ਪਹਿਲਾਂ ਤੋਂ ਹੀ ਆਲੂ ਗੁੰਨ ਕੇ ਰੱਖ ਲਓ ਇਸ ਨਾਲ ਖਾਣੇ ਦਾ ਸੁਆਦ ਹੋਰ ਵੀ ਵਧ ਜਾਂਦਾ ਹੈ।

2. ਪਕੌੜੀਆਂ ਬਣਾਉਂਦੇ ਸਮੇਂ ਇਸ ਦੇ ਘੋਲ 'ਚ 1 ਚੱਮਚ ਗਰਮ ਤੇਲ ਅਤੇ ਚੁਟਕੀ ਇਕ ਅਰਾਰੋਟ ਮਿਲਾ ਲਓ। ਇਸ ਨਾਲ ਇਹ ਕੁਰਕੁਰੀ ਬਣੇਗੀ।

ਪੜ੍ਹੋ ਇਹ ਵੀ ਖਬਰ- ਨਿੰਬੂ ਤੇ ਸ਼ਹਿਦ ਦੀ ਵਰਤੋਂ ਕਰਨ ਨਾਲ ਭਾਰ ਘੱਟ ਹੁੰਦਾ ਹੈ ਜਾਂ ਨਹੀਂ, ਜਾਣਨ ਲਈ ਪੜ੍ਹੋ ਇਹ ਖਬਰ 

PunjabKesari

3. ਖੀਰ ਬਣਾਉਣ ਲਈ ਚੌਲਾਂ ਨੂੰ ਹਲਕਾ ਜਿਹਾ ਪੀਸ ਕੇ ਵਰਤੋਂ ਕਰੋ। ਇਸ ਨਾਲ ਖੀਰ ਗਾੜ੍ਹੀ ਬਣੇਗੀ।

4. ਭਿੰਡੀ ਨੂੰ ਜ਼ਿਆਦਾ ਸਮੇਂ ਤਕ ਤਾਜ਼ਾ ਰੱਖਣ ਲਈ ਇਸ 'ਚ ਥੋੜ੍ਹਾ ਜਿਹਾ ਤੇਲ ਲਗਾ ਕੇ ਰੱਖ ਦਿਓ। ਇਸ ਨਾਲ ਇਹ ਬਹੁਤ ਦਿਨਾਂ ਤਕ ਫ੍ਰੈਸ਼ ਰਹੇਗੀ।

ਪੜ੍ਹੋ ਇਹ ਵੀ ਖਬਰ- ਸਰੀਰ ‘ਚ ਹੋਣ ਇਹ ਪਰੇਸ਼ਾਨੀਆਂ ਤਾਂ ਭੁੱਲ ਕੇ ਨਾ ਖਾਓ ਬਦਾਮ, ਹੋ ਸਕਦੈ ਨੁਕਸਾਨ

5. ਦਾਲ ਨੂੰ ਕੀੜਿਆਂ ਤੋਂ ਬਚਾਈ ਰੱਖਣ ਲਈ ਇਸ 'ਚ 1 ਬੂੰਦ ਕੈਸਟਰ ਤੇਲ ਪਾ ਦਿਓ।

6. ਕੇਕ ਨੂੰ ਕੱਟ ਕੇ ਰੱਖਣਾ ਹੈ ਤਾਂ ਇਸ ਦੇ ਕਿਨਾਰਿਆਂ 'ਤੇ ਬ੍ਰੈੱਡ ਦੇ ਸਲਾਈਸ ਲਗਾ ਦਿਓ। ਇਸ ਨਾਲ ਕੇਕ ਸੁੱਕੇਗਾ ਨਹੀਂ।

ਪੜ੍ਹੋ ਇਹ ਵੀ ਖਬਰ- ਸਾਵਧਾਨ! ਤੁਹਾਡਾ ਮੋਬਾਈਲ ਫ਼ੋਨ ਹੀ ਕਰ ਰਿਹਾ ਹੈ ਤੁਹਾਡੀ ‘ਜਾਸੂਸੀ’ (ਵੀਡੀਓ)

PunjabKesari

7. ਘਰ 'ਤੇ ਘਿਉ ਬਣਾਉਂਦੇ ਸਮੇਂ ਇਸ 'ਚ ਮੇਥੀ ਦੇ ਥੋੜ੍ਹੇ ਜਿਹੇ ਦਾਣੇ ਪਾ ਦਿਓ। ਇਸ ਨਾਲ ਘਿਉ ਜਲਦੀ ਖਰਾਬ ਨਹੀਂ ਹੋਵੇਗਾ।

ਪੜ੍ਹੋ ਇਹ ਵੀ ਖਬਰ- ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਖਾਸ ਖ਼ਬਰ, ਖਾਣੇ ’ਚ ਸ਼ਾਮਲ ਕਰੋ ਇਹ ਚੀਜ਼ਾਂ

8. ਪੱਕੇ ਹੋਏ ਕੇਲਿਆਂ ਨੂੰ ਲਟਕਾ ਕੇ ਰੱਖਣ ਨਾਲ ਇਹ ਜਲਦੀ ਖਰਾਬ ਨਹੀਂ ਹੁੰਦੇ।

9. ਆਲੂ ਸਟੋਰ ਕਰਨੇ ਹਨ ਤਾਂ ਇਨ੍ਹਾਂ 'ਚ ਇਕ ਦੋ ਗੰਢੀ ਲਸਣ ਦੀ ਰੱਖ ਦਿਓ। ਆਲੂ ਜਲਦੀ ਖਰਾਬ ਨਹੀਂ ਹੋਣਗੇ।

ਪੜ੍ਹੋ ਇਹ ਵੀ ਖਬਰ- ਦਿਮਾਗ ਨੂੰ ਨੁਕਸਾਨ ਪਹੁੰਚਾਉਂਦੀਆਂ ਨੇ ਤੁਹਾਡੀਆਂ ਇਹ ਆਦਤਾਂ, ਲਿਆਓ ਇਨ੍ਹਾਂ ’ਚ ਸੁਧਾਰ

10. ਇਮਲੀ 'ਚ ਨਮਕ ਲਗਾ ਕੇ ਰੱਖਣ ਨਾਲ ਇਸ ਦਾ ਸੁਆਦ ਅਤੇ ਰੰਗ ਜ਼ਿਆਦਾ ਦੇਰ ਤਕ ਸਹੀਂ ਰਹੇਗਾ।

PunjabKesari

  • Food
  • cookiing
  • flavors
  • recipes
  • tips
  • ਖਾਣਾ
  • ਸੁਆਦ
  • ਪਰੌਂਠੇ
  • ਬਣਾਉਣ ਦਾ ਤਰੀਕੇ

ਖਾਣੇ ਨੂੰ ਬੇਹੱਦ ਲਜ਼ੀਜ਼ ਬਣਾਉਣ ਦੇ ਨਾਲ-ਨਾਲ ਇਨ੍ਹਾਂ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਂਦਾ ਹੈ 'ਜੀਰਾ'

NEXT STORY

Stories You May Like

  • be careful if you eat too much salt
    ਜ਼ਿਆਦਾ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ ! ਸੁਆਦ ਦੀ ਚੁਕਾਉਣੀ ਪੈ ਸਕਦੀ ਹੈ ਭਾਰੀ ਕੀਮਤ
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ
  • very important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ ਹੋ ਜਾਵੇਗੀ...
  • maybe you  re making these mistakes when buying a new cooler
    ਨਵਾਂ ਕੂਲਰ ਖਰੀਦਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀਆਂ! ਪੜ੍ਹੋ ਪੂਰੀ ਖਬਰ
  • frugality must become a social culture
    ਸੰਜਮ ਨੂੰ ਇਕ ਸਮਾਜਿਕ ਸੱਭਿਆਚਾਰ ਬਣਾਉਣਾ ਹੋਵੇਗਾ
  • those who drink excessively cold water should be careful
    ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ, ਅੱਜ ਹੀ ਬਦਲੋ ਇਹ ਆਦਤ
  • big news regarding salaries  thousands of employees got relief
    ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
  • cancer zodiac sign people will get success in their work
    ਕਰਕ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • long frock suit  young women  first choice
      ‘ਲਾਂਗ ਫਰਾਕ’ ਸੂਟ ਬਣੇ ਮੁਟਿਆਰਾਂ ਤੇ ਔਰਤਾਂ ਦੀ ਪਹਿਲੀ ਪਸੰਦ
    • never heat these items in a microwave
      Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • divorced widowed people second marriages trends
      ਤਲਾਕਸ਼ੁਦਾ ਤੇ ਵਿਧਵਾ ਲੋਕਾਂ 'ਚ ਵਧਿਆ ਦੂਜੇ ਵਿਆਹ ਦਾ ਰੁਝਾਨ, 10 ਸਾਲਾਂ 'ਚ...
    • co ord sets have become the first choice of young women in summer
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਕੋ-ਆਰਡ ਸੈੱਟ
    • make delicious coconut chutney at home
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    •   ven pongal   is a boon for health
      ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
    • the easiest way to make yogurt kebabs
      ਦਹੀਂ ਦੇ ਕਬਾਬ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ, ਨੋਟ ਕਰੋ ਰੈਸਟੋਰੈਂਟ ਸਟਾਈਲ...
    • electricity bill  meter  lights
      ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ...
    • young women  short kurti flare set  fashion
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਫਲੇਅਰ ਸੈੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +