Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    4:56:39 PM

  • young man commits suicide by coming down from train

    ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ, ਨੌਜਵਾਨ ਨੇ ਟਰੇਨ...

  • any us intervention lead to full blown war

    ਅਮਰੀਕਾ ਦੀ ਕੋਈ ਵੀ ਦਖਲਅੰਦਾਜ਼ੀ ਸ਼ੁਰੂ ਕਰੇਗੀ Full...

  • fastag central government

    ਵੱਡੀ ਖ਼ਬਰ: FASTag ਨੂੰ ਲੈ ਕੇ ਕੇਂਦਰ ਸਰਕਾਰ ਦਾ...

  • two boys dead on road accident

    Punjab: ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾ ਦਿੱਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਮੁਟਿਆਰਾਂ ਦੀ ਪਸੰਦ ਬਣੀ ‘ਫਾਰਮਲ ਸ਼ਰਟ’

LIFE STYLE News Punjabi(ਲਾਈਫ ਸਟਾਈਲ)

ਮੁਟਿਆਰਾਂ ਦੀ ਪਸੰਦ ਬਣੀ ‘ਫਾਰਮਲ ਸ਼ਰਟ’

  • Edited By Cherry,
  • Updated: 11 Jun, 2025 12:18 PM
Life Style
formal shirts   become the choice of young women
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਪੱਛਮੀ ਪਹਿਰਾਵੇ ਵਿਚ ਮੁਟਿਆਰਾਂ ਨੂੰ ਟੀ-ਸ਼ਰਟ ਅਤੇ ਟਾਪ ਨਾਲੋਂ ਵੱਧ ਫਾਰਮਲ ਸ਼ਰਟ ਪਹਿਨਣਾ ਪਸੰਦ ਹੁੁੰਦਾ ਹੈ ਕਿਉਂਕਿ ਜਿਥੇ ਟੀ-ਸ਼ਰਟ ਅਤੇ ਟਾਪ ਉਨ੍ਹਾਂ ਨੂੰ ਕੈਜੂਅਲ ਲੁਕ ਦਿੰਦੇ ਹਨ ਉਥੇ ਫਾਰਮਲ ਸ਼ਰਟ ਮੁਟਿਆਰਾਂ ਨੂੰ ਪ੍ਰੋਫੈਸ਼ਨਲ ਅਤੇ ਕੈਜੂਅਲ ਦੋਵੇਂ ਤਰ੍ਹਾਂ ਦੀ ਲੁਕ ਦਿੰਦੀ ਹੈ। ਇਹੋ ਕਾਰਨ ਹੈ ਕਿ ਮੁਟਿਆਰਾਂ ਫਾਰਮਲ ਸ਼ਰਟ ਨੂੰ ਜ਼ਿਆਦਾ ਪਸੰਦ ਕਰ ਰਹੀਆਂ ਹਨ। ਉਥੇ ਅੱਜਕੱਲ ਮਾਰਕੀਟ ਵਿਚ ਤਰ੍ਹਾਂ-ਤਰ੍ਹਾਂ ਦੀਆਂ ਫਾਰਮਲ ਸ਼ਰਟਾਂ ਮਿਲ ਜਾਂਦੀਆਂ ਹਨ ਜਿਨ੍ਹਾਂ ਨੂੰ ਮੁਟਿਆਰਾਂ ਆਪਣੀ ਪਸੰਦ ਅਤੇ ਮੌਕੇ ਦੇ ਹਿਸਾਬ ਨਾਲ ਖਰੀਦਣਾ ਪਸੰਦ ਕਰ ਰਹੀਆਂ ਹਨ।

ਮੁਟਿਆਰਾਂ ਨੂੰ ਜ਼ਿਆਦਾਤਰ ਹਲਕੇ ਰੰਗ ਦੀ ਪਲੇਨ ਫਾਰਮਲ ਅਤੇ ਲਾਈਨ ਪ੍ਰਿੰਟਿਡ ਸ਼ਰਟਾਂ ਜ਼ਿਆਦਾ ਪਸੰਦ ਆ ਰਹੀਆਂ ਹਨ। ਇਨ੍ਹਾਂ ਫਾਰਮਲ ਸ਼ਰਟਾਂ ਨੂੰ ਮੁਟਿਆਰਾਂ ਕਿਸੇ ਵੀ ਰੰਗ ਦੇ ਬਾਟਮ ਨਾਲ ਆਸਾਨੀ ਨਾਲ ਸਟਾਈਲ ਕਰ ਸਕਦੀਆਂ ਹਨ। ਕੁਝ ਮੁਟਿਆਰਾਂ ਫਾਰਮਲ ਸ਼ਰਟ ਨੂੰ ਫਾਰਮਲ ਪੈਂਟ ਨਾਲ ਪਹਿਨਕੇ ਖੁਦ ਨੂੰ ‘ਲੇਡੀ ਬੌਸ’ ਲੁਕ ਦੇ ਰਹੀਆਂ ਹਨ। ਦੂਜੇ ਪਾਸੇ ਜੀਨਸ ਨਾਲ ਵੀ ਫਾਰਮਲ ਸ਼ਰਟ ਮੁਟਿਆਰਾਂ ਨੂੰ ਬਹੁਤ ਅਟ੍ਰੈਕਟਿਵ ਅਤੇ ਪ੍ਰੋਫੈਸ਼ਨਲ ਲੁਕ ਦਿੰਦੀ ਹੈ। ਖਾਸ ਕਰ ਕੇ ਦਫਤਰ ਜਾਣ ਵਾਲੀਆਂ ਮੁਟਿਆਰਾਂ ਨੂੰ ਇਸ ਤਰ੍ਹਾਂ ਦੀ ਸ਼ਰਟ ਵਿਚ ਦੇਖਿਆ ਜਾ ਸਕਦਾ ਹੈ। ਉਥੇ ਗਰਮੀਆਂ ਦੇ ਮੌਸਮ ਵਿਚ ਖੁਦ ਨੂੰ ਲੁਕ ਦੇਣ ਲਈ ਇਨ੍ਹਾਂ ਸ਼ਰਟਾਂ ਨੂੰ ਮੁਟਿਆਰਾਂ ਸ਼ਾਰਟਸ ਅਤੇ ਸਕਰਟ ਨਾਲ ਵੀ ਸਟਾਈਲ ਕਰ ਰਹੀਆਂ ਹਨ। ਕੁਝ ਮੁਟਿਆਰਾਂ ਨੂੰ ਇਨ੍ਹਾਂ ਸ਼ਰਟਾਂ ਨੂੰ ਸ਼ਰੱਗ ਵਾਂਗ ਵੀ ਕੈਰੀ ਕੀਤੇ ਦੇਖਿਆ ਜਾ ਸਕਦਾ ਹੈ। ਫਾਰਮਲ ਸ਼ਰਟ ਇਕ ਆਕਰਸ਼ਕ ਅਤੇ ਸਟਾਈਲਿਸ ਟਾਪ ਹੈ ਜੋ ਵੱਖ-ਵੱਖ ਮੌਕਿਆਂ ’ਤੇ ਪਹਿਨੀ ਜਾ ਸਕਦੀ ਹੈ।

ਗਰਲਜ਼ ਫਾਰਮਲ ਸ਼ਰਟ ਵਿਚ ਆਕਰਸ਼ਕ ਡਿਜ਼ਾਈਨ ਹੁੰਦੇ ਹਨ ਜੋ ਇਸਨੂੰ ਇਕ ਸਟਾਈਲਿਸ਼ ਅਤੇ ਫੈਸ਼ਨੇਬਲ ਬਦਲ ਦਿੰਦੇ ਹਨ। ਖਾਸ ਕਰ ਕੇ ਇਨ੍ਹਾਂ ਸ਼ਰਟਾਂ ਦੀ ਕਾਲਰ ਅਤੇ ਸਲੀਵਸ ਦੇ ਕਫ ਇਨ੍ਹਾਂ ਟਾਪ ਅਤੇ ਟੀ-ਸ਼ਰਟ ਨਾਲੋਂ ਜ਼ਿਆਦਾ ਅਟ੍ਰੈਕਟਿਵ ਬਣਾਉਂਦੇ ਹਨ। ਫਾਰਮਲ ਸ਼ਰਟ ਆਰਾਮਦਾਇਕ ਹੁੰਦੀ ਹੈ ਜਿਸ ਦੇ ਕਾਰਨ ਮੁਟਿਆਰਾਂ ਇਨ੍ਹਾਂ ਦਿਨ ਭਰ ਆਸਾਨੀ ਨਾਲ ਪਹਿਨ ਸਕਦੀਆਂ ਹਨ। ਇਹ ਵੱਖ-ਵੱਖ ਟਾਈਪ ਵਿਚ ਆਉਂਦੀ ਹੈ ਜਿਵੇਂ ਕਿ ਕਲਾਸਿਕ, ਮਾਡਰਨ ਜਾਂ ਟਰੈਂਡੀ। ਫਾਰਮਲ ਸ਼ਰਟ ਕਈ ਪੈਟਰਨ ਵਿਚ ਆਉਂਦੀ ਹੈ ਜਿਵੇਂ ਚੈਕਰਡ ਸ਼ਰਟ ਇਕ ਆਕਰਸ਼ਕ ਅਤੇ ਸਟਾਈਲਿਸ਼ ਬਦਲ ਹੈ ਜਿਸਨੂੰ ਮੁਟਿਆਰਾਂ ਫਾਰਮਲ ਅਤੇ ਕੈੈਜੂਅਲ ਦੋਵੇਂ ਤਰ੍ਹਾਂ ਨਾਲ ਸਟਾਈਲ ਕਰਦੀਆਂ ਹਨ। ਜੀਓਮੈਟ੍ਰਿਕ ਪੈਟਰਨ ਦੀ ਸ਼ਰਟ ਵੀ ਕਈ ਮੁਟਿਆਰਾਂ ਨੂੰ ਪਹਿਨੇ ਦੇਖਿਆ ਜਾ ਸਕਦਾ ਹੈ।

ਫਲਾਵਰ ਪ੍ਰਿੰਟਿਡ ਫਾਰਮਲ ਸ਼ਰਟ ਨੂੰ ਮੁਟਿਆਰਾਂ ਜ਼ਿਆਦਾਤਰ ਪਿਕਨਿਕ, ਆਊਟਿੰਗ ਆਦਿ ਦੌਰਾਨ ਪਹਿਨਣਾ ਪਸੰਦ ਕਰਦੀਆਂ ਹਨ। ਫਾਰਮਲ ਸ਼ਰਟ ਨੂੰ ਫਾਰਮਲ ਪੈਂਟ ਜਾਂ ਜੀਨਸ ਨਾਲ ਮੁਟਿਆਰਾਂ ਦਫਤਰ, ਮੀਟਿੰਗ, ਇੰਟਰਵਿਊ ਆਦਿ ਵਿਚ ਪਹਿਨਣਾ ਪਸੰਦ ਕਰਦੀਆਂ ਹਨ ਕਿਉਂਕਿ ਇਹ ਉਨ੍ਹਾਂ ਨੂੰ ਪ੍ਰੋਫੈਸ਼ਨਲ ਲੁਕ ਦਿੰਦੀ ਹੈ। ਇਨ੍ਹਾਂ ਨੂੰ ਫਾਰਮਲ ਪਾਰਟੀ ਵਿਚ ਵੀ ਪਹਿਨਿਆ ਜਾ ਸਕਦਾ ਹੈ। ਫਾਰਮਲ ਸ਼ਰਟ ਫਾਰਮਲ ਈਵੈਂਟ ਵਿਚ ਪਹਿਨੀ ਜਾ ਸਕਦੀ ਹੈ ਜਿਵੇਂ ਕਿ ਐਵਾਰਡ ਫੰਕਸ਼ਨ ਜਾਂ ਕਾਨਫਰੰਸ ਆਦਿ। ਇਨ੍ਹਾਂ ਨਾਲ ਮੁਟਿਆਰਾਂ ਆਪਣੀ ਲੁਕ ਨੂੰ ਹੋਰ ਜ਼ਿਆਦਾ ਸਟਾਈਲਿਸ਼ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੀ ਜਿਊਲਰੀ ਪਹਿਨਣਾ ਪਸੰਦ ਕਰ ਰਹੀਆਂ ਹਨ ਜਿਵੇਂ ਕਿ ਨੈਕਲੈੱਸ, ਈਅਰਰਿੰਗ, ਬ੍ਰੈਸਲੇਟ, ਰਿੰਗਸ ਆਦਿ। ਇਨ੍ਹਾਂ ਨਾਲ ਮੁਟਿਆਰਾਂ ਅਸੈਸਰੀਜ਼ ਵਿਚ ਘੜੀ ਅਤੇ ਪਰਸ ਕੈਰੀ ਕਰ ਰਹੀਆਂ ਹਨ। ਹੇਅਰ ਸਟਾਈਲ ਵਿਚ ਮੁਟਿਆਰਾਂ ਇਨ੍ਹਾਂ ਨਾਲ ਓਪਨ ਹੇਅਰ ਤੋਂ ਲੈ ਕੇ ਹਾਫ ਪੋਨੀ, ਹਾਈ ਪੋਨੀ, ਸਿੰਪਲ ਪੋਨੀ ਅਤੇ ਗੁੱਤ ਨੂੰ ਵੀ ਸਟਾਈਲ ਕਰ ਰਹੀਆਂ ਹਨ। ਜੂੜਾ ਬਨ ਵੀ ਫਾਰਮਲ ਸ਼ਰਟ ਨਾਲ ਮੁਟਿਆਰਾਂ ਨੂੰ ਕਲਾਸੀ ਲੁਕ ਦਿੰਦਾ ਹੈ। ਫੁਟਵੀਅਰ ਵਿਚ ਮੁਟਿਆਰਾਂ ਇਨ੍ਹਾਂ ਨਾਲ ਫਾਰਮਲ ਸ਼ੂਜ ਤੋਂ ਲੈ ਕੇ ਬੈਲੀ, ਹਾਈ ਹੀਲਸ ਤੇ ਸੈਂਡਲ ਨੂੰ ਪਹਿਨਣਾ ਪਸੰਦ ਕਰ ਰਹੀਆਂ ਹਨ। 

  • Formal shirts
  • choice
  • young women

ਵਿਦਿਆਰਥੀਆਂ ਨੂੰ ਦਿਖਾਈ ਜਾਵੇਗੀ Kabir Singh ਤੇ Titanic ! ਸ਼ੁਰੂ ਹੋਣ ਜਾ ਰਿਹੈ ਇਹ 'ਪਿਆਰਾ' ਕੋਰਸ

NEXT STORY

Stories You May Like

  • flower printed flared dresses have become a favorite among young women in summer
    ਗਰਮੀਆਂ ’ਚ ਮੁਟਿਆਰਾਂ ਦੀ ਪਸੰਦ ਬਣੀ ਫਲਾਵਰ ਪ੍ਰਿੰਟਿਡ ਫਲੇਅਰਡ ਡਰੈੱਸ
  • long skirts are popular with young women in summer
    ਗਰਮੀਆਂ ’ਚ ਮੁਟਿਆਰਾਂ ਨੂੰ ਪਸੰਦ ਆ ਰਹੀ ਲਾਂਗ ਸਕਰਟ
  • backless multicolor maxi is giving young women a stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀ ਹੈ ਬੈਕਲੈੱਸ ਮਲਟੀਕਲਰ ਮੈਕਸੀ
  • hair bun gives young girls an attractive and stylish look
    ਮੁਟਿਆਰਾਂ ਨੂੰ ਅਟ੍ਰੈਕਟਿਵ ਤੇ ਸਟਾਈਲਿਸ਼ ਲੁਕ ਦਿੰਦਾ ਹੈ ਜੂੜਾ
  • off shoulder suits are giving young women a modern look
    ਮੁਟਿਆਰਾਂ ਨੂੰ ਮਾਡਰਨ ਲੁਕ ਦੇ ਰਹੇ ਨਾਟ ਸ਼ੋਲਡਰ ਸੂਟ
  • dot printed tops are giving young girls a stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ਹਨ ਡਾਟ ਪ੍ਰਿੰਟਿਡ ਟਾਪ
  • tank tops are giving young women a stylish and cool look
    ਮੁਟਿਆਰਾਂ ਨੂੰ ਸਟਾਈਲਿਸ਼ ਤੇ ਕੂਲ ਲੁਕ ਦੇ ਰਹੇ ਹਨ ਟੈਂਕ ਟਾਪ
  • i don  t like girls who
    'ਮੈਨੂੰ ਅਜਿਹੀਆਂ ਕੁੜੀਆਂ ਪਸੰਦ ਨਹੀਂ ਜੋ...', ਮੰਤਰੀ ਦਾ ਅਜੀਬ ਬਿਆਨ
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
  • dr ravjot s big statement on viral personal pictures with ex wife
    ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ
  • punjabi businessmen extortion calls canada
    ਕੈਨੇਡਾ 'ਚ ਪੰਜਾਬੀ ਕਾਰੋਬਾਰੀਆਂ 'ਚ ਫੈਲੀ ਦਹਿਸ਼ਤ, ਜਬਰੀ ਵਸੂਲੀ ਦੀਆਂ ਕਾਲਾਂ ਕਰ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • fire breaks out at cricket bat handle manufacturing factory
    ਜਲੰਧਰ 'ਚ ਕ੍ਰਿਕਟ ਬੈਟ ਦੇ ਹੈਂਡਲ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਅੱਗ
  • suicide committed by a young man who was married 2 months ago in jalandhar
    ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ...
Trending
Ek Nazar
wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

australian cities among world top 10 most livable cities

ਆਸਟ੍ਰੇਲੀਆ ਦੇ ਤਿੰਨ ਸ਼ਹਿਰ ਦੁਨੀਆ ਦੇ ਪਹਿਲੇ 10 ਰਹਿਣਯੋਗ ਸ਼ਹਿਰਾਂ 'ਚ ਸ਼ੁਮਾਰ

trump extend tiktok ban deadline for third time

ਅਮਰੀਕਾ 'ਚ ਬੰਦ ਨਹੀਂ ਹੋਵੇਗਾ TikTok! ਤੀਜੀ ਵਾਰ ਵਧੀ ਤਾਰੀਖ਼

canadian pm carney meets modi at g7 summit

G7 ਸੰਮੇਲਨ 'ਚ ਕੈਨੇਡੀਅਨ PM ਕਾਰਨੀ ਨੇ ਮੋਦੀ ਨਾਲ ਕੀਤੀ ਮੁਲਾਕਾਤ, ਮੁੱਖ...

protests in america against pakistan army chief asim munir

ਪਾਕਿਸਤਾਨ ਫੌਜ ਦੇ ਮੁਖੀ ਅਸੀਮ ਮੁਨੀਰ ਵਿਰੁੱਧ ਅਮਰੀਕਾ 'ਚ ਵਿਰੋਧ ਪ੍ਰਦਰਸ਼ਨ

north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਲਾਈਫ ਸਟਾਈਲ ਦੀਆਂ ਖਬਰਾਂ
    • using smartphone while eating is dangerous for health
      ਖਾਣਾ ਖਾਂਦੇ ਵੇਲੇ ਛੱਡ ਦਿਓ Mobile ਦੇਖਣਾ! ਨਹੀਂ ਤਾਂ ਭੁਗਤਣੇ ਪੈ ਸਕਦੇ ਨੇ...
    • zari work sarees are giving a royal look to women
      ਜ਼ਰੀ ਵਰਕ ਸਾੜ੍ਹੀ ਔਰਤਾਂ ਨੂੰ ਦੇ ਰਹੀ ਹੈ ਰਾਇਲ ਲੁਕ
    • dot printed tops are giving young girls a stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ਹਨ ਡਾਟ ਪ੍ਰਿੰਟਿਡ ਟਾਪ
    • tank tops are giving young women a stylish and cool look
      ਮੁਟਿਆਰਾਂ ਨੂੰ ਸਟਾਈਲਿਸ਼ ਤੇ ਕੂਲ ਲੁਕ ਦੇ ਰਹੇ ਹਨ ਟੈਂਕ ਟਾਪ
    • do not carry these things traveling by air flight
      ਸਾਵਧਾਨ! ਹਵਾਈ ਯਾਤਰਾ ਕਰਦੇ ਸਮੇਂ ਭੁੱਲ ਕੇ ਵੀ ਨਾ ਲੈ ਕੇ ਜਾਓ ਇਹ ਚੀਜ਼ਾਂ, ਵਾਪਰ...
    • keep these things in mind when preparing vegetables
      ਗਰਮੀਆਂ 'ਚ ਸਬਜ਼ੀ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • stuffed bitter gourd vegetable
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਭਰਵੇਂ ਕਰੇਲੇ ਦੀ ਸਬਜ਼ੀ
    • formal shirts   become the choice of young women
      ਮੁਟਿਆਰਾਂ ਦੀ ਪਸੰਦ ਬਣੀ ‘ਫਾਰਮਲ ਸ਼ਰਟ’
    • negotiating intimate relationships
      ਵਿਦਿਆਰਥੀਆਂ ਨੂੰ ਦਿਖਾਈ ਜਾਵੇਗੀ Kabir Singh ਤੇ Titanic ! ਸ਼ੁਰੂ ਹੋਣ ਜਾ ਰਿਹੈ...
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +