Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:00:29 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Jalandhar
  • ਰੋਜ਼ ਡੇਅ 'ਤੇ ਗੁਲਾਬ ਦਾ ਫੁੱਲ ਦੇ ਕੇ ਰਿਸ਼ਤਿਆਂ 'ਚ ਵਧਾਓ ਮਿਠਾਸ!

LIFE STYLE News Punjabi(ਲਾਈਫ ਸਟਾਈਲ)

ਰੋਜ਼ ਡੇਅ 'ਤੇ ਗੁਲਾਬ ਦਾ ਫੁੱਲ ਦੇ ਕੇ ਰਿਸ਼ਤਿਆਂ 'ਚ ਵਧਾਓ ਮਿਠਾਸ!

  • Edited By Priyanka,
  • Updated: 07 Feb, 2025 04:30 PM
Jalandhar
friendship or love increase sweetness in relationships
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਤੁਸੀਂ ਜਾਣਦੇ ਹੋ ਕਿ ਫਰਵਰੀ ਦਾ ਮਹੀਨਾ ਚੱਲ ਰਿਹਾ ਹੈ ਜਿਸ ਨੂੰ ਪਿਆਰ ਦਾ ਮਹੀਨਾ ਵੀ ਕਿਹਾ ਜਾਂਦਾ ਹੈ, ਕਿਉਂਕਿ ਇਸ ਮਹੀਨੇ ਦੀ 14 ਤਰੀਕ ਨੂੰ ਵੈਲੇਨਟਾਈਨ ਡੇਅ ਮਨਾਇਆ ਜਾਂਦਾ ਹੈ। ਦੱਸ ਦਈਏ ਕਿ ਵੈਲੇਨਟਾਈਨ ਹਫ਼ਤਾ ਇੱਕ ਹਫ਼ਤਾ ਪਹਿਲਾਂ ਸ਼ੁਰੂ ਹੁੰਦਾ ਹੈ, ਜਿਸ 'ਚ ਹਰ ਦਿਨ ਖਾਸ ਹੁੰਦਾ ਹੈ। ਪਹਿਲੇ ਦਿਨ ਯਾਨੀ 7 ਫਰਵਰੀ ਨੂੰ ਰੋਜ਼ ਡੇਅ ਵਜੋਂ ਮਨਾਇਆ ਜਾਂਦਾ ਹੈ ਜੋ ਕਿ ਪਿਆਰ ਦਾ ਪ੍ਰਤੀਕ ਹੁੰਦਾ ਹੈ। ਇਸ ਲਈ ਪ੍ਰੇਮੀ ਜੋੜੇ ਆਪਣੇ ਰਿਸ਼ਤੇ ਨੂੰ ਮਜ਼ਬੂਤ ​​ਕਰਨ ਲਈ ਇਕ-ਦੂਜੇ ਨੂੰ ਗੁਲਾਬ ਦਿੰਦੇ ਹਨ। ਗੁਲਾਬ ਪਿਆਰ ਜ਼ਾਹਰ ਕਰਨ ਦਾ ਇੱਕ ਪਿਆਰਾ ਸਾਧਨ ਹੈ। ਇਸ ਤੋਂ ਇਲਾਵਾ ਗੁਲਾਬ ਕਈ ਹੋਰ ਭਾਵਨਾਵਾਂ ਨੂੰ ਵੀ ਪ੍ਰਗਟ ਕਰਨ ਦੇ ਸਮਰੱਥ ਹੈ। ਦੱਸ ਦਈਏ ਕਿ ਤੁਸੀਂ ਦੂਜੇ ਵਿਅਕਤੀ ਨੂੰ ਵੱਖ-ਵੱਖ ਰੰਗਾਂ ਦੇ ਗੁਲਾਬ ਦੇ ਕੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰ ਸਕਦੇ ਹੋ। ਬਹੁਤ ਸਾਰੇ ਲੋਕ ਜਾਣਦੇ ਹੋਣਗੇ ਕਿ ਲਾਲ ਗੁਲਾਬ ਪਿਆਰ ਦਾ ਪ੍ਰਤੀਕ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਪੀਲੇ, ਸੰਤਰੀ ਅਤੇ ਗੁਲਾਬੀ ਗੁਲਾਬ ਕਿਸ ਨੂੰ ਦਿੱਤੇ ਜਾਂਦੇ ਹਨ ਅਤੇ ਇਸ ਦਾ ਕੀ ਅਰਥ ਹੁੰਦਾ ਹੈ? ਤਾਂ ਆਓ ਜਾਣਦੇ ਹਾਂ ਗੁਲਾਬ ਦੇ ਹਰ ਰੰਗ ਦਾ ਭਾਵਾਤਮਕ ਅਰਥ ਤਾਂ ਜੋ ਅਸੀਂ ਸਹੀ ਵਿਅਕਤੀ ਨੂੰ ਗੁਲਾਬ ਦਾ ਸਹੀ ਰੰਗ ਦੇ ਸਕੀਏ।

PunjabKesari

1. ਪੀਲਾ ਗੁਲਾਬ
ਦੱਸ ਦਈਏ ਕਿ ਰੋਜ਼ ਡੇਅ 'ਤੇ ਪੀਲੇ ਰੰਗ ਦਾ ਗੁਲਾਬ ਵੀ ਦਿੱਤਾ ਜਾ ਸਕਦਾ ਹੈ। ਪੀਲਾ ਗੁਲਾਬ ਦੋਸਤੀ ਦਾ ਪ੍ਰਤੀਕ ਹੁੰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਕਿਸੇ ਨਾਲ ਦੋਸਤੀ ਕਰਨੀ ਚਾਹੁੰਦੇ ਹੋ ਤਾਂ ਤੁਹਾਨੂੰ ਇਸ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਜੇਕਰ ਤੁਹਾਡਾ ਪਾਰਟਨਰ ਤੁਹਾਡੇ ਗੁਲਾਬ ਨੂੰ ਸਵੀਕਾਰ ਕਰਦਾ ਹੈ ਤਾਂ ਸਮਝੋ ਕਿ ਉਸ ਨੇ ਤੁਹਾਡੀ ਦੋਸਤੀ ਨੂੰ ਸਵੀਕਾਰ ਕਰ ਲਿਆ ਹੈ, ਇੱਥੋਂ ਹੀ ਦੋਸਤੀ ਦੀ ਇੱਕ ਨਵੀਂ ਸ਼ੁਰੂਆਤ ਹੁੰਦੀ ਹੈ। ਪੀਲੇ ਰੰਗ ਦਾ ਗੁਲਾਬ ਵੀ ਰਿਸ਼ਤੇ ਦੀ ਸ਼ੁਰੂਆਤ ਦਾ ਪ੍ਰਤੀਕ ਹਨ। ਵੈਸੇ ਤਾਂ ਕੋਈ ਵੀ ਰਿਸ਼ਤਾ ਉਦੋਂ ਮਜ਼ਬੂਤ ​​ਹੁੰਦਾ ਹੈ ਜਦੋਂ ਉਸ 'ਚ ਦੋਸਤੀ ਦੀ ਭਾਵਨਾ ਸ਼ਾਮਲ ਹੁੰਦੀ ਹੈ।

PunjabKesari

2. ਸੰਤਰੀ ਗੁਲਾਬ
ਜੇਕਰ ਤੁਸੀਂ ਕਿਸੇ ਨੂੰ ਪਸੰਦ ਕਰਦੇ ਹੋ ਅਤੇ ਉਸ ਨਾਲ ਆਪਣੇ ਰਿਸ਼ਤੇ ਨੂੰ ਦੋਸਤੀ ਤੋਂ ਅੱਗੇ ਵਧਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਉਸ ਨੂੰ ਸੰਤਰੀ ਗੁਲਾਬ ਦੇਣਾ ਚਾਹੀਦਾ ਹੈ। ਕਿਉਂਕਿ ਇਸ ਰੰਗ ਦਾ ਗੁਲਾਬ ਦੇ ਕੇ, ਤੁਸੀਂ ਉਸ ਵਿਅਕਤੀ ਨੂੰ ਦੱਸ ਸਕਦੇ ਹੋ ਕਿ ਤੁਸੀਂ ਉਨ੍ਹਾਂ ਨੂੰ ਪਸੰਦ ਕਰਦੇ ਹੋ। ਉਨ੍ਹਾਂ ਨੂੰ ਸਮਝਣਾ ਚਾਹੁੰਦੇ ਹੋ ਅਤੇ ਆਪਣੇ ਰਿਸ਼ਤੇ ਨੂੰ ਜ਼ਿਆਦਾ ਸਮਾਂ ਦੇਣਾ ਚਾਹੁੰਦੇ ਹੋ। ਨਾਲ ਹੀ ਤੁਸੀਂ ਕਿਸੇ ਦਾ ਸਤਿਕਾਰ ਕਰਨ ਲਈ ਸੰਤਰੀ ਗੁਲਾਬ ਦੇ ਸਕਦੇ ਹੋ।

PunjabKesari

3. ਗੁਲਾਬੀ ਗੁਲਾਬ
ਗੁਲਾਬੀ ਗੁਲਾਬ ਨਾ ਸਿਰਫ਼ ਸੁੰਦਰ ਦਿਖਦਾ ਹੈ, ਸਗੋਂ ਇਸ ਦਾ ਰੰਗ ਵੀ ਵਿਸ਼ੇਸ਼ ਅਰਥ ਰੱਖਦਾ ਹੈ। ਦੱਸ ਦਈਏ ਕਿ ਗੁਲਾਬੀ ਗੁਲਾਬ ਉਨ੍ਹਾਂ ਨੂੰ ਦਿੱਤਾ ਜਾ ਸਕਦਾ ਹੈ ਜੋ ਤੁਹਾਡੀ ਜ਼ਿੰਦਗੀ 'ਚ ਖਾਸ ਹਨ। ਨਾਲ ਹੀ ਇਹ ਰੰਗ ਪਿਆਰ ਅਤੇ ਰਿਸ਼ਤੇ ਦੀ ਗਹਿਰਾਈ ਨੂੰ ਮਹਿਸੂਸ ਕਰਨ ਦੇ ਨਾਲ ਇਸ ਦੀ ਮਹੱਤਤਾ ਨੂੰ ਪ੍ਰਗਟ ਕਰਨ ਦਾ ਪ੍ਰਤੀਕ ਹੈ। ਇਸ ਨੂੰ ਤੁਸੀਂ ਆਪਣੇ ਸਭ ਤੋਂ ਖਾਸ ਦੋਸਤ ਨੂੰ ਗੁਲਾਬੀ ਗੁਲਾਬ ਦੇ ਸਕਦੇ ਹੋ। 

PunjabKesari

4. ਲਾਲ ਗੁਲਾਬ
ਲਾਲ ਰੰਗ ਪਿਆਰ ਦਾ ਪ੍ਰਤੀਕ ਹੈ। ਜਿਸ ਤਰ੍ਹਾਂ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਲਾਲ ਰੰਗ ਦੀ ਜੁੱਤੀ, ਲਾਲ ਸਿੰਦੂਰ ਅਤੇ ਲਾਲ ਚੂੜੀਆਂ ਪਹਿਨਦੀਆਂ ਹਨ। ਇਸੇ ਤਰਾਂ ਲਾਲ ਗੁਲਾਬ ਵੀ ਪਿਆਰ ਨੂੰ ਦਰਸਾਉਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਰੋਜ਼ ਡੇਅ 'ਤੇ ਆਪਣੇ ਪਾਰਟਨਰ ਨੂੰ ਗੁਲਾਬ ਦੇਣਾ ਚਾਹੁੰਦੇ ਹੋ ਤਾਂ ਤੁਸੀਂ ਲਾਲ ਰੰਗ ਦਾ ਗੁਲਾਬ ਦੇ ਸਕਦੇ ਹੋ। ਲਾਲ ਰੰਗ ਦਾ ਗੁਲਾਬ ਪਿਆਰ ਦੀ ਗਹਿਰਾਈ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਜੇਕਰ ਤੁਸੀਂ ਕਿਸੇ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਨਾ ਚਾਹੁੰਦੇ ਹੋ ਤਾਂ ਉਸ ਨੂੰ ਤੁਸੀਂ ਲਾਲ ਗੁਲਾਬ ਦੇ ਸਕਦੇ ਹੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • friendship
  • love
  • sweetness
  • relationships
  • rose day2024
  • jagbani

Cooking Tips : ਬੱਚਿਆਂ ਨੂੰ ਬਹੁਤ ਪਸੰਦ ਆਵੇਗੀ 'ਵੇਸਣ ਦੀ ਬਰਫ਼ੀ', ਜਾਣੋ ਬਣਾਉਣ ਦੀ ਵਿਧੀ

NEXT STORY

Stories You May Like

  • rose water acts as a natural toner on the face
    ਚਿਹਰੇ 'ਤੇ ਨੈਚੁਰਲ ਟੋਨਰ ਦਾ ਕੰਮ ਕਰਦੈ 'ਗੁਲਾਬ ਜਲ' ! ਜਾਣੋ ਇਸ ਦੇ ਫਾਇਦੇ ਤੇ ਵਰਤਣ ਦਾ ਤਰੀਕਾ
  • buffalo  birthday  cake  basanti
    'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ
  • a new flight for australia india economic relations
    ਸਿਰਫ਼ ਵਪਾਰ ਨਹੀਂ, ਲੰਮੇ ਸਮੇਂ ਦੀ ਭਾਈਵਾਲੀ: ਆਸਟ੍ਰੇਲੀਆ ਅਤੇ ਭਾਰਤ ਦੇ ਆਰਥਿਕ ਰਿਸ਼ਤਿਆਂ ਦੀ ਨਵੀਂ ਉਡਾਣ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • punjabi singer gulab sidhu
    ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
  • make rose water at home easily
    ਘਰ 'ਚ ਬਣਾਓ ਆਸਾਨ ਤਰੀਕੇ ਨਾਲ ਗੁਲਾਬ ਜਲ ! ਜਾਣੋ ਫਾਇਦੇ
  • good news before teachers day
    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
  • shortness of breath due to heart disease
    ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ ’ਤੇ ਅਸਰ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • screen time increased  students   reading ability decreased
      ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
    • indian dress  women  patiala suit
      ਹਰ ਉਮਰ ਦੀਆਂ ਔਰਤਾਂ ਦੀ ਪਸੰਦ ਬਣੇ ਪਟਿਆਲਾ ਸੂਟ
    • isro issues warning
      ਅਗਲੇ ਮਹੀਨੇ ਭਾਰਤ 'ਚ ਆਉਣਗੇ 3 ਭਿਆਨਕ ਤੂਫ਼ਾਨ ! ISRO ਨੇ ਦਿੱਤੀ ਚਿਤਾਵਨੀ
    • the craze for   destination weddings   has grown in india
      ਭਾਰਤ 'ਚ ਵਧਿਆ 'ਡੈਸਟਿਨੇਸ਼ਨ ਵੈਡਿੰਗ' ਦਾ ਕ੍ਰੇਜ਼ : ਨਵੇਂ ਸੀਜ਼ਨ ਲਈ ਐਡਵਾਂਸ...
    • young women  grey toned shimmery saree  fashion
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਹਨ ਗ੍ਰੇਅ ਟੋਨ ਸ਼ਿਮਰੀ ਸਾੜ੍ਹੀਆਂ
    • apply a rice face pack to enhance facial beauty
      ਚਿਹਰੇ ਦੀ ਸੁੰਦਰਤਾ ਅਤੇ ਚਮਕ ਵਧਾਉਣ ਲਈ ਲਾਓ ਚੌਲਾਂ ਦਾ ਫੇਸਪੈਕ ! ਮਿਲਣਗੇ ਫਾਇਦੇ
    • work is progressing rapidly in six sectors in india
      ਭਾਰਤ 'ਚ 6 ਖੇਤਰਾਂ 'ਚ ਤੇਜ਼ੀ ਨਾਲ ਚੱਲ ਰਿਹੈ ਕੰਮ : ਜੈਫਰੀਜ਼
    • fashion  world  ruffle dress
      ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +