Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:20:25 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • ਝੜਦੇ ਵਾਲ਼ਾਂ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਂਦੇ ਹਨ ਸ਼ਿਕਾਕਾਈ ਅਤੇ ਰੀਠੇ, ਇੰਝ ਕਰੋ ਵਰਤੋਂ

LIFE-STYLE News Punjabi(ਲਾਈਫ ਸਟਾਈਲ)

ਝੜਦੇ ਵਾਲ਼ਾਂ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਂਦੇ ਹਨ ਸ਼ਿਕਾਕਾਈ ਅਤੇ ਰੀਠੇ, ਇੰਝ ਕਰੋ ਵਰਤੋਂ

  • Edited By Aarti Dhillon,
  • Updated: 10 Apr, 2021 03:38 PM
New Delhi
gets rid of the problem of falling hair shikakai and reetha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਅੱਜ ਕੱਲ ਵਾਲ਼ ਝੜਨ ਦੀ ਸਮੱਸਿਆ ਆਮ ਹੋ ਗਈ ਹੈ। ਇਸ ਦੇ ਪਿੱਛੇ ਕਈ ਕਾਰਨ ਹੁੰਦੇ ਹਨ ਜਿਵੇਂ ਪਾਣੀ ਦਾ ਸਾਫ਼ ਨਾ ਹੋਣਾ, ਗੰਦੀ ਕੰਘੀ ਦੀ ਵਰਤੋਂ, ਤਣਾਅ ਆਦਿ। ਭੱਜ-ਦੌੜ ਭਰੀ ਜ਼ਿੰਦਗੀ ’ਚ ਆਪਣਾ ਧਿਆਨ ਰੱਖਣ ਲਈ ਸਮਾਂ ਕੱਢਣਾ ਵੀ ਬੇਹੱਦ ਮੁਸ਼ਕਿਲ ਜਿਹਾ ਹੋ ਜਾਂਦਾ ਹੈ। 
ਬਿਊਟੀ ਪ੍ਰਾਡੈਕਟਸ ਦੀ ਗੱਲ ਕਰੀਏ ਤਾਂ ਕਈ ਵਸਤੂਆਂ ਤੁਹਾਨੂੰ ਸੂਟ ਕਰਦੀਆਂ ਹਨ ਤਾਂ ਕਈ ਵਸਤੂਆਂ ਦੇ ਨੁਕਸਾਨ ਵੀ ਸਾਹਮਣੇ ਆ ਜਾਂਦੇ ਹਨ। ਅਜਿਹੇ ’ਚ ਜਾਣੋ ਇਕ ਅਜਿਹਾ ਨੁਕਤਾ ਜੋ ਤੁਹਾਨੂੰ ਵਾਲ਼ ਝੜਨ ਦੀ ਪਰੇਸ਼ਾਨੀ, ਚਿੱਟੇ ਵਾਲ਼, ਸਿੱਕਰੀ ਆਦਿ ਤੋਂ ਰਾਹਤ ਦਿਵਾਏਗਾ। ਇਸ ਨਕਤੇ ਨੂੰ ਤੁਸੀਂ ਬਹੁਤ ਹੀ ਆਸਾਨੀ ਨਾਲ ਅਪਣਾ ਸਕਦੇ ਹੋ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

PunjabKesari
ਵਾਲ਼ਾਂ ਲਈ ਲਾਹੇਵੰਦ ਹੈ ਸ਼ਿਕਾਕਾਈ
ਵਾਲ਼ਾਂ ਲਈ ਵਧੀਆ ਹੈ ਸ਼ਿਕਾਕਾਈ। ਸ਼ਿਕਾਕਾਈ ਇਕ ਆਯੁਰਵੈਦਿਕ ਜੜ੍ਹੀ-ਬੂਟੀ ਹੈ। ਇਹ ਵਾਲ਼ਾਂ ਅਤੇ ਚਮੜੀ ਲਈ ਬਹੁਤ ਫ਼ਾਇਦੇਮੰਦ ਹੈ। ਇਸ ਦੇ ਨਾਲ ਔਲੇ, ਰੀਠਾ ਅਤੇ ਪਾਣੀ ਮਿਲਾ ਕੇ ਪੇਸਟ ਬਣਾ ਕੇ ਲਗਾਉਣਗੇ ਨਾਲ ਵਾਲ਼ਾਂ ਦਾ ਝੜਨਾ ਘੱਟ ਹੁੰਦਾ ਹੈ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
ਇੰਝ ਕਰੋ ਵਰਤੋਂ
ਸਾਰੀਆਂ ਵਸਤੂਆਂ ਨੂੰ ਰਾਤ ਭਰ ਨੂੰ ਭਿਓ ਕੇ ਰੱਖੋ ਅਤੇ ਅਗਲੀ ਸਵੇਰ ਪੇਸਟ ਬਣਾ ਕੇ ਵਾਲ਼ਾਂ ’ਚ 1-2 ਘੰਟੇ ਲਈ ਲਗਾ ਕੇ ਛੱਡ ਦਿਓ। ਫਿਰ ਪਾਣੀ ਨਾਲ ਧੋ ਲਓ। ਅਜਿਹਾ ਕਰਨ ਨਾਲ ਵਾਲ਼ ਚਮਕਦਾਰ ਅਤੇ ਮਜ਼ਬੂਤ ਬਣਦੇ ਹਨ। 

PunjabKesari
ਜਾਣੋ ਸ਼ਿਕਾਕਾਈ ਦੇ ਹੋਰ ਵੀ ਫ਼ਾਇਦੇ 
ਸ਼ਿਕਾਕਾਈ ਨਾਲ ਸਿਰਫ਼ ਵਾਲ਼ਾਂ ਦਾ ਝੜਨਾ ਹੀ ਨਹੀਂ ਸਗੋਂ ਇਸ ਦੇ ਕਈ ਹੋਰ ਫ਼ਾਇਦੇ ਵੀ ਮਿਲਦੇ ਹਨ। ਸ਼ਿਕਾਕਾਈ ਦੀ ਵਰਤੋਂ ਨਾਲ ਸਿੱਕਰੀ ਦੂਰ ਹੁੰਦੀ ਹੈ। ਸ਼ਿਕਾਕਾਈ ਦੀ ਵਰਤੋਂ ਵਾਲ਼ਾਂ ਨੂੰ ਸਮੇਂ ਤੋਂ ਪਹਿਲਾਂ ਚਿੱਟੇ ਹੋਣ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਂਦੀ ਹੈ।  ਇਸ ਦੀ ਵਰਤੋਂ ਸਕੈਲਪ ਦੀ ਖਾਰਸ਼ ਨੂੰ ਵੀ ਦੂੁਰ ਕਰਦੀ ਹੈ ਅਤੇ ਵਾਲ਼ਾਂ ਦੀ ਗਰੋਥ ਵੀ ਤੇਜ਼ ਹੁੰਦੀ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • dirty comb
  • stress
  • hair fall
  • ਵਾਲ਼
  • ਸ਼ਿਕਾਕਾਈ
  • ਰੀਠੇ
  • ਗੰਦੀ ਕੰਘੀ ਦੀ ਵਰਤੋਂ
  • ਤਣਾਅ

ਹੱਥਾਂ-ਪੈਰਾਂ ਦੀ ਜਲਨ ਸਣੇ ਮੂੰਹ ਦੀ ਬਦਬੂ ਵੀ ਦੂਰ ਕਰੇਗਾ ਪੁਦੀਨਾ, ਇੰਝ ਕਰੋ ਵਰਤੋਂ

NEXT STORY

Stories You May Like

  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • the problem of obesity growing among indian children is worrying
    ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • pakistan has started using minors to send drugs and weapons to punjab
    ਪੰਜਾਬ ’ਚ ਨਸ਼ਾ ਅਤੇ ਹਥਿਆਰ ਭੇਜਣ ਲਈ ਨਾਬਾਲਗਾਂ ਦੀ ਵਰਤੋਂ ਕਰਨ ਲੱਗਾ ਪਾਕਿਸਤਾਨ!
  • complete ban on use and sale of chemical fertilizers in ladakh
    ਲੱਦਾਖ ਸਰਕਾਰ ਦਾ ਵੱਡਾ ਫੈਸਲਾ: ਕੈਮੀਕਲ ਖਾਦ ਦੀ ਵਰਤੋਂ ਅਤੇ ਵਿਕਰੀ ’ਤੇ ਮੁਕੰਮਲ ਪਾਬੰਦੀ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • summer  young girls  baby pink outfits
      ਗਰਮੀਆਂ ’ਚ ਮੁਟਿਆਰਾਂ ਦੇ ਫੇਵਰੇਟ ਬਣੇ ਬੇਬੀ ਪਿੰਕ ਆਊਟਫਿਟਸ
    • this simple 10 minute habit will set you apart from 99  of people
      10 ਮਿੰਟ ਦੀ ਇਹ ਸਾਧਾਰਣ ਜਿਹੀ ਆਦਤ ਤੁਹਾਨੂੰ 99% ਲੋਕਾਂ ਤੋਂ ਬਣਾਉਣਗੇ ਵੱਖ ,...
    • make fiber rich cucumber and makhana raita at home
      ਸਵਾਦ ਦੇ ਨਾਲ-ਨਾਲ ਹੁਣ ਸਿਹਤ ਵੀ ! ਘਰ 'ਚ ਫਾਈਬਰ ਨਾਲ ਭਰਪੂਰ ਬਣਾਓ ਖੀਰੇ ਤੇ...
    • when should you wash your hair in the monsoon season
      ਮਾਨਸੂਨ ਸੀਜ਼ਨ 'ਚ ਵਾਲ ਕਦੋਂ ਧੋਣੇ ਚਾਹੀਦੇ ਹਨ ਅਤੇ ਕਿਹੜਾ ਸਮਾਂ ਹੈ ਬਿਹਤਰ
    • vivo t5e 4g  india  will be launched  features
      ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
    • floral printed  outfits  royal look
      ‘ਫਲੋਰਲ ਪ੍ਰਿੰਟਿਡ’ ਆਊਟਫਿਟਸ ਦੇ ਰਹੇ ਰਾਇਲ ਲੁੱਕ
    • if you want to keep your skin healthy  then try this homemade face pack
      ਮਾਨਸੂਨ ਸੀਜ਼ਨ 'ਚ ਸਕਿਨ ਨੂੰ ਰੱਖਣੈ ਹੈਲਦੀ ਤੇ ਗਲੋਇੰਗ ਤਾਂ ਅਪਣਾਓ ਇਹ ਘਰੇਲੂ...
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • young women  shirt tops  fashion
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਹਨ ਸ਼ਰਟ ਟਾਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +