Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    10:47:05 AM

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ...

  • air passengers central government bans 60 free seat rule

    ਹਵਾਈ ਮੁਸਾਫ਼ਰਾਂ ਨੂੰ ਵੱਡਾ ਝਟਕਾ! 60% ਫ੍ਰੀ ਸੀਟਾਂ...

  • congress leader khushbaz jattana s cremation

    ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦਾ ਅੰਤਿਮ ਸਸਕਾਰ...

  • trump administration hiding death toll

    ਟਰੰਪ ਪ੍ਰਸ਼ਾਸਨ ਛੁਪਾ ਰਿਹੈ 'ਮੌਤਾਂ ਦਾ ਅੰਕੜਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਬਿਨਾਂ ਵਿਆਹ ਦੇ ਹੀ Pregnant ਹੋ ਰਹੀਆਂ ਨੇ ਕੁੜੀਆਂ , ਕਾਰਨ ਜਾਣ ਲੋਕਾਂ ਨੇ ਕਹੀ ਇਹ ਗੱਲ

LIFE STYLE News Punjabi(ਲਾਈਫ ਸਟਾਈਲ)

ਬਿਨਾਂ ਵਿਆਹ ਦੇ ਹੀ Pregnant ਹੋ ਰਹੀਆਂ ਨੇ ਕੁੜੀਆਂ , ਕਾਰਨ ਜਾਣ ਲੋਕਾਂ ਨੇ ਕਹੀ ਇਹ ਗੱਲ

  • Edited By Sunaina,
  • Updated: 06 Jan, 2025 04:33 PM
Life Style
girls are getting pregnant without marriage
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਇਕ ਸਮਾਂ ਸੀ ਜਦੋਂ ਲੋਕ ਆਪਣੀ ਹੋਣ ਵਾਲੀ ਪਤਨੀ ਨਾਲ ਫੋਟੋਸ਼ੂਟ ਕਰਵਾਉਂਦੇ ਸਨ, ਇਸ ਨੂੰ ਪ੍ਰੀ-ਵੈਡਿੰਗ ਸ਼ੂਟ ਕਿਹਾ ਜਾਂਦਾ ਸੀ ਪਰ ਹੁਣ ਲੋਕ ਪ੍ਰੀ-ਵੈਡਿੰਗ ਸ਼ੂਟ ਦੇ ਨਾਲ ਪ੍ਰੈਗਨੈਂਸੀ ਫੋਟੋਸ਼ੂਟ ਵੀ ਕਰਵਾ ਰਹੇ ਹਨ। ਇਸ ਸੂਚੀ 'ਚ ਮਸ਼ਹੂਰ ਹਸਤੀਆਂ ਵੀ ਸ਼ਾਮਲ ਹਨ, ਜਿਨ੍ਹਾਂ ਦੀਆਂ ਕੁਝ ਤਸਵੀਰਾਂ ਤੁਸੀਂ ਦੇਖੀਆਂ ਹੋਣਗੀਆਂ। ਇਸੇ ਦੌਰਾਨ ਚੀਨ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ ਉੱਥੇ ਦੀਆਂ ਔਰਤਾਂ ਬੇਬੀ ਬੰਪ ਨਾਲ ਫੋਟੋਸ਼ੂਟ ਕਰਵਾ ਰਹੀਆਂ ਹਨ।

ਸਾਊਥ ਚਾਈਨਾ ਮਾਰਨਿੰਗ ਪੋਸਟ ਮੁਤਾਬਕ ਫੋਟੋਸ਼ੂਟ ਕਰਨ ਵਾਲੀਆਂ ਚੀਨੀ ਔਰਤਾਂ ਦਾ ਵਿਆਹ ਨਹੀਂ ਹੋਇਆ ਹੈ। ਮਤਲਬ ਇਹ ਸਾਰੀਆਂ ਚੀਨ ਦੀਆਂ ਕੁਆਰੀਆਂ ਕੁੜੀਆਂ ਹਨ, ਜੋ ਸਿਰਫ ਫੋਟੋਸ਼ੂਟ ਲਈ ਗਰਭਵਤੀ ਹੋ ਰਹੀਆਂ ਹਨ ਅਤੇ ਉਨ੍ਹਾਂ ਦੇ ਦਿਖਾਈ ਦੇਣ ਵਾਲੇ ਬੇਬੀ ਬੰਪ ਵੀ ਫਰਜ਼ੀ ਹਨ। ਦਰਅਸਲ, ਇਹ GEN-Z ਦਾ ਨਵਾਂ ਟ੍ਰੈਂਡ ਹੈ, ਜਿਸ ਨੂੰ ਦੇਖ ਕੇ ਚੀਨ ਦੇ ਬਜ਼ੁਰਗ ਵੀ ਸਦਮੇ 'ਚ ਹਨ। ਹਾਲਾਂਕਿ ਇਸ ਦੇ ਪਿੱਛੇ ਫੋਟੋਸ਼ੂਟ ਕਰਵਾਉਣ ਵਾਲੀਆਂ ਕੁੜੀਆਂ ਦੇ ਅਜੀਬੋ-ਗਰੀਬ ਜਵਾਬ ਸੁਣਨ ਨੂੰ ਮਿਲੇ।

ਜਾਣੋ ਚੀਨ ਦੀਆਂ ਔਰਤਾਂ ਬਿਨਾਂ ਵਿਆਹ ਦੇ ਕਿਉਂ ਹੋ ਰਹੀਆਂ ਹਨ ਗਰਭਵਤੀ?

ਅਸਲ 'ਚ ਨਕਲੀ ਬੇਬੀ ਬੰਪ ਨਾਲ ਫੋਟੋਸ਼ੂਟ ਕਰਨ ਵਾਲੀਆਂ ਚੀਨੀ ਕੁੜੀਆਂ ਦਾ ਕਹਿਣਾ ਹੈ ਕਿ ਜੇਕਰ ਉਹ 30 ਸਾਲ ਦੀ ਉਮਰ 'ਚ ਗਰਭਵਤੀ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੇ ਚਿਹਰੇ 'ਤੇ ਝੁਰੜੀਆਂ ਆ ਜਾਣਗੀਆਂ, ਜਿਸ ਕਾਰਨ ਉਹ 26 ਸਾਲ ਦੀ ਉਮਰ 'ਚ ਆਪਣੇ ਫੋਟੋਸ਼ੂਟ 'ਚ ਉਸ ਤਰ੍ਹਾਂ ਨਹੀਂ ਦਿਸਣਗੀਆਂ। ਅਜਿਹੇ 'ਚ ਉਹ 26 ਸਾਲ ਦੀ ਉਮਰ 'ਚ ਫਰਜ਼ੀ ਬੇਬੀ ਬੰਪ ਨਾਲ ਫੋਟੋਸ਼ੂਟ ਕਰਵਾ ਰਹੀ ਹੈ। ਤਾਂ ਜੋ ਜਦੋਂ ਉਹ ਅਸਲ ’ਚ 30 ਸਾਲ ਦੀ ਉਮਰ ’ਚ ਗਰਭਵਤੀ ਹੋ ਜਾਂਦੀ ਹੈ, ਤਾਂ ਉਹ ਇਨ੍ਹਾਂ ਫੋਟੋਆਂ ਤੋਂ ਲਾਇਕਸ ਅਤੇ ਵਿਊਜ਼  ਇਕੱਠਾ ਕਰ ਸਕਦੀਆਂ ਹਨ।
 

  • ajab-gajab
  • girl
  • pregnant
  • fake baby bump
  • pregnancy photoshoot
  • China

ਹੈਰਾਨੀਜਨਕ! ਸਬੰਧ ਬਣਾਉਂਦੇ ਸਮੇਂ ਜ਼ਿਆਦਾਤਰ ਮਹਿਲਾਵਾਂ ਕਰ ਰਹੀਆਂ ਅਜਿਹਾ ਕੰਮ

NEXT STORY

Stories You May Like

  • marriage without family s permission became expensive
    ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ ਮੁੰਡੇ ਦੇ ਘਰ ਆ ਕੇ...
  • big jump in vehicle sales despite war  cars may become expensive from april
    ਇਰਾਨ-ਇਜ਼ਰਾਈਲ ਜੰਗ ਦੇ ਬਾਵਜੂਦ ਵਾਹਨਾਂ ਦੀ ਵਿਕਰੀ 'ਚ ਵੱਡਾ ਉਛਾਲ, ਅਪ੍ਰੈਲ ਤੋਂ ਮਹਿੰਗੀਆਂ ਹੋ ਸਕਦੀਆਂ ਨੇ ਕਾਰਾਂ
  • psl 2026 matches will be held in only two cities
    PSL 2026 ਦੇ ਮੁਕਾਬਲੇ ਸਿਰਫ਼ ਦੋ ਸ਼ਹਿਰਾਂ ਵਿੱਚ ਹੀ ਹੋਣਗੇ, ਦਰਸ਼ਕਾਂ ਦੇ ਬਿਨਾਂ ਖੇਡੀ ਜਾਵੇਗੀ ਲੀਗ
  • this actress got intimate with her future father in law
    ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ ਪ੍ਰੋਡਿਊਸਰ ਨਾਲ ਕਰਾ ਲਿਆ ਵਿਆਹ
  • organizations protest against overloaded vehicles
    ਮੁਕੇਰੀਆਂ ਹਾਈਡਲ ਪੁਲ ਤੋਂ ਨਾਜਾਇਜ਼ ਲੰਘ ਰਹੀਆਂ ਓਵਰਲੋਡ ਗੱਡੀਆਂ ਵਿਰੁੱਧ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਘਰ ਪਹੁੰਚ ਮਾਂ-ਧੀ ਨਾਲ ਕੀਤਾ...
  • parineeti chopra reveals she has a crush on her co actor
    ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ ਕਹੀ ਦਿਲ ਦੀ ਗੱਲ
  • hair is turning white at a young age
    ਸਾਵਧਾਨ! ਜਵਾਨੀ 'ਚ ਹੀ ਚਿੱਟੇ ਹੋ ਰਹੇ ਹਨ ਵਾਲ? ਜਾਣੋ ਇਸ ਦੇ ਪਿੱਛੇ ਦੇ ਕਾਰਨ ਅਤੇ ਬਚਾਅ ਦੇ ਤਰੀਕੇ
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
Trending
Ek Nazar
attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • the secret way to make garlic red chili sauce
      ਸਾਦੀ ਰੋਟੀ ਨੂੰ ਵੀ ਬਣਾ ਦੇਵੇਗੀ ਸ਼ਾਹੀ ਪਕਵਾਨ! ਜਾਣੋ ਲਸਣ-ਲਾਲ ਮਿਰਚ ਦੀ ਚਟਣੀ...
    • benefits of applying tomato juice on hair
      ਵਾਲਾਂ ਨੂੰ ਬਣਾਓ ਲੰਬੇ, ਘਣੇ ਤੇ ਚਮਕਦਾਰ! ਜਾਣੋ ਕਿਵੇਂ ਟਮਾਟਰ ਦਾ ਰਸ ਤੁਹਾਡੇ...
    • white suit  multi colored dupattas  young women  favorite
      ਵ੍ਹਾਈਟ ਸੂਟ ਦੇ ਨਾਲ ਛਾਏ ‘ਮਲਟੀਕਲਰ ਦੁਪੱਟੇ’
    • lips will become soft and pink in 7 days
      7 ਦਿਨਾਂ 'ਚ ਬੁੱਲ੍ਹ ਬਣਨਗੇ ਨਰਮ ਅਤੇ ਗੁਲਾਬੀ, ਬਸ ਅਪਣਾਓ ਇਹ 3 Easy steps
    • lemon will brighten your face
      ਮਹਿੰਗੇ ਫੇਸ਼ੀਅਲ ਦੀ ਹੋ ਜਾਵੇਗੀ ਛੁੱਟੀ! ਰਸੋਈ 'ਚ ਰੱਖਿਆ ਨਿੰਬੂ ਇੰਝ ਚਮਕਾਏਗਾ...
    • young women  new style  slip dress
      ਮੁਟਿਆਰਾਂ ਦਾ ਨਵਾਂ ਸਟਾਈਲ ਸਟੇਟਮੈਂਟ ਬਣੀ ‘ਸਲਿੱਪ ਡਰੈੱਸ’
    • young girls  front tie up top  modern choice
      ਮੁਟਿਆਰਾਂ ਦੀ ਮਾਡਰਨ ਪਸੰਦ ਬਣੇ ‘ਫਰੰਟ ਟਾਈ ਅੱਪ ਟਾਪ’
    • is dark chocolate healthier than milk chocolate
      ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...
    • increased mental anxiety among preschool children
      ਪ੍ਰੀ-ਸਕੂਲ ਦੇ ਬੱਚਿਆਂ 'ਚ ਵਧੀ ਮਾਨਸਿਕ ਚਿੰਤਾ, 40 ਫੀਸਦੀ ਬੱਚੇ ਪ੍ਰਭਾਵਿਤ
    • keeping hot food in the fridge can be a big mistake
      ਸਾਵਧਾਨ! ਫਰਿੱਜ 'ਚ ਗਰਮ ਖਾਣਾ ਰੱਖਣ ਦੀ ਗਲਤੀ ਪੈ ਸਕਦੀ ਹੈ ਭਾਰੀ, ਸਿਹਤ ਨੂੰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +