Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:08:58 PM

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dgp gaurav yadav visit jalandhar dhanpreet kaur cp major on blast

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਦਿੱਲੀ
  • ਲੜਕੀਆਂ ਦੀਆਂ ਇਨ੍ਹਾਂ ਗੱਲਾਂ 'ਤੇ ਲੜਕਿਆਂ ਨੂੰ ਆਉਂਦਾ ਹੈ ਗੁੱਸਾ

LIFE-STYLE News Punjabi(ਲਾਈਫ ਸਟਾਈਲ)

ਲੜਕੀਆਂ ਦੀਆਂ ਇਨ੍ਹਾਂ ਗੱਲਾਂ 'ਤੇ ਲੜਕਿਆਂ ਨੂੰ ਆਉਂਦਾ ਹੈ ਗੁੱਸਾ

  • Updated: 31 Dec, 2016 10:58 AM
ਦਿੱਲੀ
girls know the boys on these things anger
  • Share
    • Facebook
    • Tumblr
    • Linkedin
    • Twitter
  • Comment

ਦਿੱਲੀ—ਜਮਾਨਾ ਕਾਫੀ ਮਾਡਰਨ ਹੋ ਗਿਆ ਹੈ। ਇਸ ਜਮਾਨੇ 'ਚ ਲੜਕਾ ਲੜਕੀ ਬੁਆਏਫਰੈਂਡ-ਗਰਲਫਰੈਂਡ ਹੋਣ ਤਾਂ ਕੋਈ ਵੱਡੀ ਗੱਲ ਨਹੀਂ ਹੈ। ਹੋਲੀ-ਹੋਲੀ ਦੋਸਤੀ ਪਿਆਰ 'ਚ ਬਦਲ ਜਾਂਦੀ ਹੈ। ਅਤੇ ਫਿਰ ਗੱਲ ਵਿਆਹ ਤੱਕ ਪਹੁੰਚ ਜਾਂਦੀ ਹੈ ਪਰ ਹਰ ਕੇਸ 'ਚ ਅਜਿਹਾ ਨਹੀਂ ਹੁੰਦਾ । ਕੁਝ ਰਿਸ਼ਤੇ ਜਲਦੀ ਟੁੱਟ ਜਾਂਦੇ ਹਨ, ਜਿਸਦਾ ਕਾਰਨ ਪਤੀ-ਪਤਨੀ ਦਾ ਆਪਸ 'ਚ ਤਾਲਮੇਲ ਨਾ ਹੋਣਾ ਹੋ ਸਕਦਾ ਹੈ । ਕਈ ਵਾਰ ਲੜਕੇ ਨੂੰ ਲੜਕੀ ਖੂਬਸੂਰਤ ਤਾਂ ਲੱਗਦੀ ਹੈ ਪਰ ਉਸ ਦੀਆਂ ਆਦਤਾਂ ਅਤੇ ਗੱਲਾਂ ਉਸ ਨੂੰ ਪਸੰਦ ਨਹੀਂ ਆਉਦੀਆਂ। ਜਿਸ ਕਾਰਨ ਰਿਸ਼ਤੇ 'ਚ ਦੂਰੀਆਂ ਆਉਣ ਗੱਲਦੀਆਂ ਹਨ। ਅੰਤ ਦੌਨਾਂ ਦਾ ਰਿਸ਼ਤਾ ਟੁੱਟ ਜਾਂਦਾ ਹੈ ।
1. ਚੰਗੇ ਤਰੀਕੇ ਨਾਲ ਗੱਲ ਨਾ ਕਰਨਾ ।
ਲੜਕੀਆਂ ਦੇ ਨਾ ਗੱਲ ਕਰਨ 'ਤੇ ਲੜਕੇ ਉਲਝ ਜਾਂਦੇ ਹਨ ਕਿਉਂਕਿ ਪਹਿਲਾਂ ਤਾਂ ਲੜਕੀਆਂ ਚੰਗੇ ਤਰੀਕੇ ਨਾਲ ਗੱਲ ਕਰਦੀਆਂ ਹਨ ,ਫਿਰ ਬਾਅਦ 'ਚ ਕਈ ਕਾਰਨ ਦੱਸ ਕੇ ਗੱਲ ਕਰਨਾਂ ਬੰਦ ਕਰ ਦਿੰਦੀਆਂ ਹਨ।
2. ਕਿਸੇ ਹੋਰ ਦੇ ਨਜ਼ਦੀਕ ਹੋਣਾ
ਕਈ ਲੜਕੀਆਂ ਆਪਣੇ ਬੁਆਏਫਰੈਂਡ ਦੇ ਸਾਹਮਣੇ ਕਿਸੇ ਹੋਰ ਦੇ ਨਜ਼ਦੀਕ ਆਉਣ ਦੀ ਕੋਸ਼ਿਸ਼ ਕਰਦੀਆਂ ਹਨ। ਲੜਕੀਆਂ ਦੀਆਂ ਇਹ ਆਦਤਾਂ ਲੜਕਿਆਂ ਨੂੰ ਬਿਲਕੁਲ ਵੀ ਪਸੰਦ ਨਹੀਂ ਆਉਦੀਆਂ ਹਨ।
3. ਬਿਨਾ ਗੱਲ ਦੇ ਝਗੜਾ
ਛੋਟੀਆਂ -ਛੋਟੀਆਂ ਗੱਲਾਂ 'ਤੇ ਲੜਕੀਆਂ ਕਈ ਵਾਰ ਝਗੜਾ ਕਰਦੀਆਂ ਹਨ ਜਿਸ ਨਾਲ ਕੀ ਲੜਕੇ ਪਰੇਸ਼ਾਨ ਹੁੰਦੇ ਹਨ ਅਤੇ ਦੌਨਾਂ 'ਚ ਦੂਰੀਆਂ ਵੱਧਣ ਲੱਗਦੀਆਂ ਹਨ।
4. ਗੱਲਾਂ 'ਚ ਰੁਚੀ ਨਾ ਰੱਖਣਾ
ਕੁਝ ਲੜਕਿਆਂ ਨੂੰ ਇਸ ਗੱਲ 'ਤੇ ਵੀ ਗੁੱਸਾ ਆਉਦਾ ਹੈ ਜਦੋਂ ਲੜਕੀਆਂ ਉਨ੍ਹਾਂ ਦੀਆਂ ਗੱਲਾਂ 'ਤੇ ਧਿਆਨ ਨਹੀਂ ਦਿੰਦੀਆਂ ।
5. ਫਿਕਰ ਨਾ ਕਰਨਾ
ਜੇਕਰ ਲੜਕਾ ਲੜਕੀ ਦੀਆਂ ਸਾਰੀਆਂ ਛੋਟੀਆਂ -ਵੱਡੀਆਂ ਗੱਲਾਂ ਦੀ ਫਿਕਰ ਕਰਦਾ ਹੈ ਤਾਂ ਲੜਕੀ ਉਸ ਦੀ ਫਿਕਰ ਨਾ ਕਰੇ ਤਾਂ ਲੜਕਿਆਂ ਨੂੰ ਬਹੁਤ ਬੁਰਾ ਲੱਗਦਾ ਹੈ ਇਸ ਦੇ ਕਾਰਨ ਕਈ ਵਾਰ ਰਿਸ਼ਤਾ ਟੁੱਟ ਜਾਂਦਾ ਹੈ।

  • ਲੜਕੀਆਂ
  • ਲੜਕਿਆਂ
  • Girls
  • boys

ਡਿਲਵਰੀ ਦੇ ਬਆਦ ਸੈਫ ਦੇ ਨਾਲ ਡਿਨਰ 'ਤੇ ਪਹੁੰਚੀ ਕਰੀਨਾ

NEXT STORY

Stories You May Like

  • certificates distributed to girls at bibi kaulan ji free education center
    ਬੀਬੀ ਕੌਲਾਂ ਜੀ ਫ੍ਰੀ ਐਜੂਕੇਸ਼ਨ ਸੈਂਟਰ ਵਿਖੇ 44ਵੇਂ ਬੈਚ ਦੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ
  • gatka championship
    12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ
  • know how much is spent on printing rs 500 200 100 notes rbi
    ਜਾਣੋ 500-200-100 ਰੁਪਏ ਦੇ ਨੋਟ ਦੀ ਛਪਾਈ ਲਈ ਕਿੰਨਾ ਆਉਂਦਾ ਹੈ ਖਰਚ਼, RBI ਨੇ ਦਿੱਤੀ ਜਾਣਕਾਰੀ
  • keep these things in mind while eating watermelon
    ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
  • the immense grace of shani dev will shower on these 4 zodiac signs
    ਸ਼ਨੀਵਾਰ ਨੂੰ ਬਣ ਰਿਹਾ ਹੈ 'ਮਹਾਂ-ਸੰਯੋਗ'! ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ ਸ਼ਨੀ ਦੇਵ ਦੀ ਅਪਾਰ ਕਿਰਪਾ, ਨੋਟਾਂ...
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • these elections have ignited a new spark
    ਇਨ੍ਹਾਂ ਚੋਣਾਂ ਨੇ ਇਕ ਨਵੀਂ ਚੰਗਿਆੜੀ ਜਲਾ ਦਿੱਤੀ ਹੈ
  • iran captured ship
    ਇਰਾਨ ਨੇ ਫੜ ਲਿਆ ਭਾਰਤ ਆਉਂਦਾ ਜਹਾਜ਼ ! ਭਾਰਤੀ ਕੈਪਟਨ ਦੇ ਪਰਿਵਾਰ ਨੇ ਸਰਕਾਰ ਅੱਗੇ ਲਾਈ ਗੁਹਾਰ
  • dgp gaurav yadav visit jalandhar dhanpreet kaur cp major on blast
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • what is the correct way to make black gram curry
      ਕਾਲੇ ਛੋਲਿਆਂ ਦੀ ਤਰੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • lemon kept in the kitchen will save thousands of rupees for the parlor
      ਪਾਰਲਰ ਦੇ ਹਜ਼ਾਰਾਂ ਰੁਪਏ ਬਚਾਏਗਾ ਰਸੋਈ 'ਚ ਰੱਖਿਆ ਨਿੰਬੂ! ਜਾਣੋ ਲਾਉਣ ਦਾ ਤਰੀਕਾ
    • hair is falling out rapidly in summer
      ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ...
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • summer  young women  flower print white dress
      ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ
    • how to make kheer
      ਘਰ 'ਚ ਸੁਆਦਿਸ਼ਟ ਖੀਰ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ
    • look beautiful even without makeup
      ਬਿਨਾਂ ਮੇਕਅਪ ਦੇ ਵੀ ਦਿਖੋ ਖੂਬਸੂਰਤ, ਬੱਸ ਫਾਲੋ ਕਰੋ ਇਹ ਆਸਾਨ ਬਿਊਟੀ ਟਿਪਸ
    • benefits of applying onion juice to hair
      ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ...
    • young girls  royal look  multi colored lehenga choli
      ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
    • these 7 places where the temperature is still below 20 c
      ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +