Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    9:58:33 AM

  • june 21  neet exam new date

    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ...

  • petrol diesel price hike

    ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ...

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਪੁਰਾਣੇ ਘਰ ਨੂੰ ਦਿਓ ‘ਸਟਾਈਲਿਸ਼ ਲੁੱਕ’

LIFE-STYLE News Punjabi(ਲਾਈਫ ਸਟਾਈਲ)

ਪੁਰਾਣੇ ਘਰ ਨੂੰ ਦਿਓ ‘ਸਟਾਈਲਿਸ਼ ਲੁੱਕ’

  • Edited By Aarti Dhillon,
  • Updated: 14 Jun, 2024 03:37 PM
Life-Style
give an old house a   stylish look
  • Share
    • Facebook
    • Tumblr
    • Linkedin
    • Twitter
  • Comment

ਸਮੇਂ ਦੇ ਨਾਲ ਹਰ ਚੀਜ਼ ਪੁਰਾਣੀ ਲੱਗਣ ਲੱਗਦੀ ਹੈ ਪਰ ਘਰ ਨੂੰ ਪੂਰੀ ਤਰ੍ਹਾਂ ਨਾਲ ਤੋੜ ਕੇ ਨਵਾਂ ਬਣਾਉਣਾ ਹਰ ਕਿਸੇ ਲਈ ਸੰਭਵ ਨਹੀਂ ਹੁੰਦਾ ਅਤੇ ਨਾ ਹੀ ਆਪਣੇ ਜੱਦੀ ਘਰ ਨੂੰ ਛੱਡ ਕੇ ਕਿਤੇ ਹੋਰ ਜਾਣ ਨੂੰ ਮਨ ਕਰਦਾ ਹੈ। ਇਹ ਵੀ ਸਹੀ ਹੈ ਕਿ ਪੁਰਾਣਾ ਸਟਾਈਲ ਅੱਜ ਦੇ ਦੌਰ ’ਚ ਚੰਗਾ ਵੀ ਨਹੀਂ ਲੱਗਦਾ ਤਾਂ ਅਜਿਹੇ ’ਚ ਜ਼ਰੂਰੀ ਹੈ ਕਿ ਪੁਰਾਣੇ ਘਰ ਨੂੰ ਨਵੇਂ ਸਿਰੇ ਤੋਂ ਬਣਵਾਉਣ ਦੀ ਬਜਾਏ ਆਪਣੇ ਤਰੀਕੇ ਨਾਲ ਥੋੜ੍ਹਾ ਚੇਂਜ ਕਰ ਕੇ ਨਵੀਂ ਲੁੱਕ ਦੇ ਸਕਦੇ ਹਾਂ। ਆਪਣੇ ਤਰੀਕੇ ਨਾਲ ਤੇ ਇੰਟਰਨੈੱਟ ’ਤੇ ਸਰਚ ਕਰਕੇ ਨਵਾਂ ਡਿਜ਼ਾਈਨ ਜਾਂ ਹੋਰ ਕੁਝ ਐਡ ਕਰ ਕੇ ਵੱਖਰੀ ਲੁੱਕ ਉਭਾਰ ਸਕਦੇ ਹਾਂ, ਜਿਸ ਨਾਲ ਕਿ ਤੁਹਾਡਾ ਘਰ ਅੱਜ ਦੇ ਸਮੇਂ ਦਾ ਹਾਣੀ ਲੱਗੇਗਾ।
ਟਿਪਸ
ਆਪਣੇ ਘਰ ਦੀ ਡੈਕੋਰੇਸ਼ਨ ’ਚ ਮਾਡਰਨ ਤੇ ਟ੍ਰੈਡੀਸ਼ਨਲ ਇੰਟੀਰੀਅਰ ਨੂੰ ਮਿਕਸ ਨਾ ਕਰੋ।
ਲਿਵਿੰਗ ਰੂਮ ਦੇ ਇਕ ਕੋਨੇ ’ਚ ਐਂਟੀਕ ਸਟੈਚੂ, ਤਾਜ਼ੇ ਫੁੱਲ ਜਾਂ ਕੈਂਡਲਸ ਸਜਾਓ।
ਤੁਸੀਂ ਲਿਵਿੰਗ ਰੂਮ ਨੂੰ ਬ੍ਰਾਈਟ ਕਲਰਡ ਜਾਂ ਐਂਬ੍ਰਾਇਡਰੀ ਵਾਲੇ ਕੁਸ਼ਨਸ ਨਾਲ ਵੀ ਨਿਊ ਲੁੱਕ ਦੇ ਸਕਦੇ ਹੋ।
ਬ੍ਰਾਈਟ ਸ਼ੇਡਸ ਅਤੇ ਅਟ੍ਰੈਕਟਿਵਕ ਕਰਟੇਨਸ ਨਾਲ ਵੀ ਘਰ ਨੂੰ ਸਜਾਇਆ ਜਾ ਸਕਦਾ ਹੈ।
ਜੇਕਰ ਰੂਮ ਛੋਟਾ ਹੈ ਤਾਂ ਵਾਲ ’ਤੇ ਲਾਈਟ ਸ਼ੇਡਸ ਵੀ ਕਰਵਾਓ। ਇਸ ਨਾਲ ਇਹ ਥੋੜ੍ਹਾ ਜਿਹਾ ਵੱਡਾ ਨਜ਼ਰ ਆਏਗਾ।
ਜੇਕਰ ਰੂਮ ਨੂੰ ਮਾਡਰਨ ਲੁੱਕ ਦੇਣਾ ਚਾਹੁੰਦੇ ਹੋ ਤਾਂ ਸਟ੍ਰੇਟ ਲਾਈਨ ਫਰਨੀਚਰ ਹੀ ਚੰਗਾ ਲੱਗੇਗਾ।
ਵਾਲਪੇਪਰ ਲਈ ਸੈਲਫ ਟੈਕਸਚਰਡ ਵਾਲ ਪੇਪਰ ਦੀ ਵਰਤੋਂ ਕਰੋ।
ਕਿਚਨ ’ਚ ਲਿਆਓ ਤਬਦੀਲੀ
ਜੇਕਰ ਤੁਸੀਂ ਆਪਣੀ ਪੁਰਾਣੀ ਕਿਚਨ ਤੋਂ ਬੋਰ ਹੋ ਗਏ ਹੋ ਅਤੇ ਉਸ ਨੂੰ ਨਵੀਂ ਲੁੱਕ ਦੇਣਾ ਚਾਹੁੰਦੇ ਹੋ ਤਾਂ ਕੁਝ ਡਿਫਰੈਂਟ ਕਰਕੇ ਤੁਸੀਂ ਆਪਣੀ ਕਿਚਨ ਨੂੰ ਸਟਾਈਲਿਸ਼ ਬਣਾ ਸਕਦੇ ਹੋ।
ਕਿਚਨ ਨੂੰ ਨਵਾਂ ਰੂਪ ਦੇਣ ਲਈ ਸਭ ਤੋਂ ਪਹਿਲਾਂ ਹੈਂਡਲਸ ਨੂੰ ਬਦਲੋ। ਇਸ ਦੇ ਲਈ ਤੁਸੀਂ ਕਿਚਨ ਦੇ ਦਰਵਾਜ਼ੇ, ਖਿੜਕੀ, ਕਬਰਡ ਅਤੇ ਦਰਾਜ ਦੇ ਸਾਰੇ ਹੈਂਡਲਸ ਬਦਲ ਦਿਓ। ਬਾਜ਼ਾਰ ’ਚ ਕਈ ਤਰ੍ਹਾਂ ਦੇ ਮੈਟਲਸ ਨਾਲ ਬਣੇ ਵੱਖ-ਵੱਖ ਡਿਜ਼ਾਈਨ ਦੇ ਫੈਸ਼ਨੇਬਲ ਹੈਂਡਲ ਆਸਾਨੀ ਨਾਲ ਮਿਲ ਜਾਂਦੇ ਹਨ। ਤੁਸੀਂ ਆਪਣੇ ਬਜਟ ਦੇ ਅਨੁਸਾਰ ਇਨ੍ਹਾਂ ਨੂੰ ਖਰੀਦ ਸਕਦੇ ਹੋ।
ਕਿਚਨ ਦੇ ਫਰਸ਼ ਲਈ ਤੁਸੀਂ ਫਲੋਰ ’ਤੇ ਵਿਨਾਯਲ, ਸੈਰੇਮਿਕ ਜਾਂ ਲੈਮੀਨੇਟਿਡ ਟਾਈਲਸ ਲਗਵਾ ਸਕਦੇ ਹੋ। ਜੇਕਰ ਫਰਸ਼ ਮਾਰਬਲ ਚਿਪਸ ਦਾ ਬਣਿਆ ਹੈ ਤਾਂ ਉਸ ’ਤੇ ਚਮਕ ਲਿਆਉਣ ਲਈ ਘਿਸਾਈ ਜ਼ਰੂਰ ਕਰਵਾ ਲਓ। 
ਫਰਸ਼ ਤੋਂ ਇਲਾਵਾ ਤੁਸੀਂ ਕਿਚਨ ਦੀਆਂ ਦੀਵਾਰਾਂ ’ਤੇ ਦੋ ਕੰਟ੍ਰਾਸਟ ਕਲਰ ਦੀਆਂ ਟਾਈਲਾਂ ਲਗਵਾ ਸਕਦੇ ਹੋ, ਜਿਨ੍ਹਾਂ ’ਤੇ ਬਾਰਡਰ ਅਤੇ ਖੂਬਸੂਰਤ ਮੋਟਿਫ ਹੁੰਦਾ ਹੈ।

  • old house
  • stylish look
  • New Look
  • decoration
  • ਸਟਾਈਲਿਸ਼ ਲੁੱਕ
  • ਪੁਰਾਣਾ ਘਰ
  • ਨਿਊ ਲੁੱਕ

ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ

NEXT STORY

Stories You May Like

  • don  t throw away coconut shells as useless
    ਬੇਕਾਰ ਸਮਝ ਕੇ ਨਾ ਸੁੱਟੋ ਨਾਰੀਅਲ ਦੇ ਛਿਲਕੇ, ਇਨ੍ਹਾਂ 7 ਤਰੀਕਿਆਂ ਨਾਲ ਘਰ ਨੂੰ ਦਿਓ ਨਵੀਂ ਅਤੇ ਕ੍ਰਿਏਟਿਵ ਲੁੱਕ
  • young women  complete touch  stylish bag  look
    ਮੁਟਿਆਰਾਂ ਦੀ ਲੁੱਕ ਨੂੰ ਕੰਪਲੀਟ ਟੱਚ ਦੇ ਰਹੇ ‘ਸਟਾਈਲਿਸ਼ ਬੈਗ’
  • gota patti suit  young women  royal look
    ਗੋਟਾ ਪੱਟੀ ਸੂਟ ਮੁਟਿਆਰਾਂ ਨੂੰ ਦੇ ਰਹੇ ਹਨ ਰਾਇਲ ਲੁੱਕ
  • young girls  royal look  multi colored lehenga choli
    ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • return kohinoor to india
    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ ਨੂੰ ਨਿਊਯਾਰਕ ਦੇ ਮੇਅਰ ਕਰਨਗੇ ਅਪੀਲ
  • famous youtuber receives threat
    'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ YouTuber ਨੂੰ ਮਿਲੀ ਧਮਕੀ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • do a facial at home with yogurt
      ਦਹੀਂ ਨਾਲ ਘਰ ਬੈਠੇ ਕਰੋ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ
    • no need for expensive facials anymore
      ਮਹਿੰਗੇ ਫੇਸ਼ੀਅਲ ਦੀ ਹੁਣ ਲੋੜ ਨਹੀਂ! ਟਮਾਟਰ ਨਾਲ ਘਰ ਬੈਠੇ ਪਾਓ ਕੋਰੀਅਨ ਵਰਗੀ...
    • young women  complete touch  stylish bag  look
      ਮੁਟਿਆਰਾਂ ਦੀ ਲੁੱਕ ਨੂੰ ਕੰਪਲੀਟ ਟੱਚ ਦੇ ਰਹੇ ‘ਸਟਾਈਲਿਸ਼ ਬੈਗ’
    • hinduism  funeral  white clothes  indian culture
      ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
    • these habits are taking away your beauty
      ਇਹ ਆਦਤਾਂ ਖੋਹ ਰਹੀਆਂ ਤੁਹਾਡੀ ਖ਼ੂਬਸੂਰਤੀ ! ਜਾਣੋ ਚਿਹਰੇ 'ਤੇ ਕਿਵੇਂ ਲਿਆਈਏ...
    • it can be difficult to scold children daily
      ਬੱਚਿਆਂ ਨੂੰ ਰੋਜ਼ਾਨਾ ਡਾਂਟਣਾ ਪੈ ਸਕਦਾ ਹੈ ਭਾਰੀ, ਦਿਮਾਗ 'ਤੇ ਪੈ ਰਿਹੈ ਬੁਰਾ ਅਸਰ
    • summer  young women  sleeveless suits
      ਗਰਮੀਆਂ ’ਚ ਮੁਟਿਆਰਾਂ ਦੀ ਪਸੰਦ ਬਣੇ ਸਲੀਵਲੈੱਸ ਸੂਟ
    • the   denim dress   is the perfect combination of style and comfort
      ਸਟਾਈਲ ਅਤੇ ਕੰਫਰਟ ਦਾ ਪਰਫੈਕਟ ਕੰਬੀਨੇਸ਼ਨ ਬਣੀ ‘ਡੈਨਿਮ ਡਰੈੱਸ’
    • schools parents attendance compulsory cbse
      ਹੁਣ ਸਕੂਲਾਂ 'ਚ ਮਾਪਿਆਂ ਦੀ ਹਾਜ਼ਰੀ ਹੋਵੇਗੀ ਲਾਜ਼ਮੀ: CBSE ਨੇ ਜਾਰੀ ਕੀਤਾ ਨਵਾਂ...
    • the dream of becoming a mother
      ਮਾਂ ਬਣਨ ਦਾ ਸੁਪਨਾ: IVF ਦੇ ਖਰਚੇ ਲਈ ਕਰਜ਼ਾ ਲੈਣ ਨੂੰ ਮਜਬੂਰ ਹੋ ਰਹੀਆਂ ਮਾਵਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +