Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:11:53 PM

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • free petrol chandigarh

    ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਬੱਚੇ ਨੂੰ ਦਸਤ ਲੱਗਣ 'ਤੇ ਦਿਓ ਇਹ ਖੁਰਾਕ

LIFE-STYLE News Punjabi(ਲਾਈਫ ਸਟਾਈਲ)

ਬੱਚੇ ਨੂੰ ਦਸਤ ਲੱਗਣ 'ਤੇ ਦਿਓ ਇਹ ਖੁਰਾਕ

  • Updated: 28 Mar, 2017 10:36 AM
ਜਲੰਧਰ
give the child getting diarrhea diet
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਕਈ ਵਾਰੀ ਛੋਟੇ ਬੱਚਿਆਂ ਨੂੰ ਦਸਤ ਲੱਗ ਜਾਂਦੇ ਹਨ। ਇਸ ਹਾਲਤ 'ਚ ਉਹ ਖੁਰਾਕ ਵੀ ਘੱਟ ਖਾਂਦੇ ਹਨ, ਜਿਸ ਕਾਰਨ ਉਨ੍ਹਾਂ ਦੇ ਸਰੀਰ 'ਚ ਕਮਜ਼ੋਰੀ ਆ ਜਾਂਦੀ ਹੈ। ਦਸਤ ਕਾਰਨ ਬੱਚੇ ਦੇ ਸਰੀਰ 'ਚ ਪਾਣੀ ਅਤੇ ਨਮਕ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਉਸ ਦਾ ਸਰੀਰ ਪੀਲਾ ਪੈ ਜਾਂਦਾ ਹੈ। ਇਸ ਹਾਲਤ 'ਚ ਬੱਚੇ ਨੂੰ ਕੁਝ ਹਲਕਾ-ਫੁਲਕਾ ਦੇਣਾ ਚਾਹੀਦਾ ਹੈ। ਦਸਤ ਲੱਗਣ ਦੇ ਕਈ ਕਾਰਨ ਹੋ ਸਕਦੇ ਹਨ। ਅੱਜ ਅਸੀਂ ਤੁਹਾਨੂੰ ਦਸਤ ਲੱਗਣ ਦੇ ਕਾਰਨ ਅਤੇ ਇਸ ਹਾਲਤ 'ਚ ਲਈ ਦਿੱਤੀ ਜਾਣ ਵਾਲੀ ਜ਼ਰੂਰੀ ਖੁਰਾਕ ਬਾਰੇ ਦੱਸ ਰਹੇ ਹਾਂ।
ਦਸਤ ਲੱਗਣ ਦੇ ਕਾਰਨ
1. ਛੋਟੇ ਬੱਚਿਆਂ ਨੂੰ ਅਕਸਰ ਪੇਟ ਦਰਦ ਜਾਂ ਖੰਘ-ਜ਼ੁਕਾਮ ਲੱਗਿਆ ਰਹਿੰਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਐਂਟੀਬਾਇਓਟਿਕ ਦਵਾਈਆਂ ਦੇਣੀਆਂ ਪੈਂਦੀਆਂ ਹਨ। ਇਨ੍ਹਾਂ ਦਵਾਈਆਂ ਨਾਲ ਇਕ ਸਮੱਸਿਆ ਤਾਂ ਦੂਰ ਹੋ ਜਾਂਦੀ ਹੈ ਪਰ ਕਈ ਵਾਰੀ ਬੱਚੇ ਨੂੰ ਦਸਤ ਲੱਗ ਜਾਂਦੇ ਹਨ।
2. 5 ਜਾਂ 6 ਮਹੀਨੇ ਦਾ ਬੱਚਾ ਜਦੋਂ ਬੈਠਣ ਲੱਗਦਾ ਹੈ ਤਾਂ ਅਕਸਰ ਉਹ ਖਿਡੌਣਿਆਂ ਅਤੇ ਹੋਰ ਦੂਜੀਆਂ ਚੀਜ਼ਾਂ ਨੂੰ ਮੂੰਹ 'ਚ ਪਾਉਣਾ ਸ਼ੁਰੂ ਕਰ ਦਿੰਦਾ ਹੈ। ਇਸ ਕਾਰਨ ਬੱਚੇ ਦੇ ਪੇਟ 'ਚ ਇਨਫੈਕਸ਼ਨ ਹੋ ਜਾਂਦੀ ਹੈ ਅਤੇ ਦਸਤ ਲੱਗ ਜਾਂਦੇ ਹਨ।
3. ਜ਼ਿਆਦਾ ਗਰਮੀ ਕਾਰਨ ਵੀ ਬੱਚੇ ਨੂੰ ਦਸਤ ਲੱਗ ਸਕਦੇ ਹਨ। ਇਸ ਦੇ ਇਲਾਵਾ ਖਰਾਬ ਪਾਚਨ ਸ਼ਕਤੀ ਕਾਰਨ ਵੀ ਇਹ ਪਰੇਸ਼ਾਨੀ ਹੋ ਸਕਦੀ ਹੈ।
ਦਸਤ ਠੀਕ ਕਰਨ ਲਈ ਜ਼ਰੂਰੀ ਖੁਰਾਕ
1. ਐਪਲ ਸੌਸ
ਬੱਚੇ ਨੂੰ ਸੇਬ ਦੀ ਸੌਸ ਬਣਾ ਕੇ ਦੇਣ ਨਾਲ ਦਸਤ ਤੋਂ ਰਾਹਤ ਮਿਲਦੀ ਹੈ। ਇਸ ਨੂੰ ਬਨਾਉਣ ਲਈ ਪਹਿਲਾਂ ਸੇਬ ਨੂੰ ਛਿੱਲ ਕ ਅਤੇ ਬਾਅਦ 'ਚ ਕੱਟ ਕੇ ਪਾਣੀ 'ਚ ਪਾ ਦਿਓ। ਇਸ ਪਾਣੀ ਨੂੰ ਸੇਬ ਦੇ ਪੱਕਣ ਤੱਕ ਗਰਮ ਕਰੋ। ਇਸ ਪਕੇ ਹੋਏ ਸੇਬ ਨੂੰ ਚੰਗੀ ਤਰ੍ਹਾਂ ਮਸਲ ਕੇ ਪਿਊਰੀ ਬਣਾ ਲਓ। ਇਹ ਪਿਊਰੀ ਬੱਚੇ ਨੂੰ ਦਿਓ। ਇਸ ਹਾਲਤ 'ਚ ਬੱਚੇ ਨੂੰ ਸੇਬ ਦਾ ਜੂਸ ਬਿਲਕੁਲ ਵੀ ਨਹੀਂ ਦੇਣਾ ਚਾਹੀਦਾ।
2. ਨਿੰਬੂ ਦੇ ਰਸ ਦੀ ਚਾਹ
ਪਾਣੀ 'ਚ ਚਾਅਪੱਤੀ ਪਾ ਕੇ ਕੁਝ ਦੇਰ ਉਬਾਲ ਲਓ ਅਤੇ ਛਾਣ ਕੇ ਇਸ 'ਚ ਅੱਧਾ ਨਿੰਬੂ ਮਿਲਾਓ। ਇਸ ਘੋਲ ਨੂੰ ਪਿਲਾਉਣ ਨਾਲ ਦਸਤ ਠੀਕ ਹੋ ਜਾਂਦੇ ਹਨ। ਇਹ ਘੋਲ ਸਿਰਫ ਤਿੰਨ ਸਾਲ ਜਾਂ ਇਸ ਤੋਂ ਵੱਡੇ ਬੱਚਿਆਂ ਨੂੰ ਦੇਣਾ ਚਾਹੀਦਾ ਹੈ।
3. ਲੱਸੀ
ਸਰੀਰ 'ਚ ਗਰਮੀ ਹੋ ਜਾਣ 'ਤੇ ਲੱਸੀ ਪੀਣ ਨਾਲ ਲਾਭ ਹੁੰਦਾ ਹੈ। ਦਸਤ ਲੱਗਣ 'ਤੇ ਬੱਚੇ ਨੂੰ ਲੱਸੀ ਦੇਣ ਨਾਲ ਆਰਾਮ ਮਿਲਦਾ ਹੈ। ਲੱਸੀ 'ਚ ਨਮਕ ਅਤ ਜੀਰਾ ਪਾਊਡਰ ਮਿਲਾ ਕੇ ਪੀਣ ਨਾਲ ਜ਼ਿਆਦਾ ਫਾਇਦਾ ਹੁੰਦਾ ਹੈ।
4. ਮਾਂ ਦਾ ਦੁੱਧ
ਜ਼ਿਆਦਾ ਛੋਟੇ ਬੱਚਿਆਂ ਨੂੰ ਦਸਤ ਲੱਗਣ 'ਤੇ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਕਿਉਂਕਿ ਮਾਂ ਦੇ ਦੁੱਧ 'ਚ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ।
5. ਗਾਜਰ
ਦਸਤ ਕਾਰਨ ਬੱਚੇ ਨੂੰ ਬਹੁਤ ਕਮਜ਼ੋਰੀ ਹੋ ਜਾਂਦੀ ਹੈ। ਇਸ ਹਾਲਤ 'ਚ ਊਰਜਾ ਦੇਣ ਲਈ ਬੱਚੇ ਨੂੰ ਗਾਜਰ ਮਸਲ ਕੇ ਦੇਣੀ ਚਾਹੀਦੀ ਹੈ।
6. ਦਹੀਂ
ਸੱਤ ਜਾਂ ਅੱਠ ਮਹੀਨੇ ਦੇ ਬੱਚੇ ਨੂੰ ਦਸਤ ਲੱਗਣ 'ਤੇ ਦਹੀਂ ਖਿਲਾਉਣਾ ਚਾਹੀਦਾ ਹੈ। ਜੇ ਹੋ ਸਕੇ ਤਾਂ ਘਰ 'ਚ ਜਮਾਇਆ ਤਾਜ਼ਾ ਦਹੀਂ ਬੱਚੇ ਨੂੰ ਦੇਣਾ ਚਾਹੀਦਾ ਹੈ।
7. ਦਾਲ ਦਾ ਪਾਣੀ
ਦਾਲ ਦਾ ਪਾਣੀ ਵੀ ਸਰੀਰ 'ਚ ਹੋਈ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ।

  • ਦਸਤ
  • ਕਮਜ਼ੋਰੀ
  • ਖੰਘ
  • Diarrhea
  • weakness
  • cough

ਭਾਰਤ ਦਾ ਇੱਕ ਰਾਜ, ਜਿੱਥੇ ਹਰ ਘਰ 'ਚ ਹਵਾਈ ਜਹਾਜ਼ ਹੈ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • prisons or guest houses
    ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • kapurthala police recover three missing minors from delhi within 48 hours
    48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • create a   safety word   to protect children
      ਬੱਚਿਆਂ ਦੀ ਸੁਰੱਖਿਆ ਲਈ ਕ੍ਰਿਏਟ ਕਰੋ 'ਸੇਫਟੀ ਵਰਡ'
    • office  party  shirt style outfits trend
      ਆਫਿਸ ਤੋਂ ਪਾਰਟੀ ਤੱਕ ਸ਼ਰਟ ਸਟਾਈਲ ਆਊਟਫਿਟਸ ਦਾ ਵਧਿਆ ਟਰੈਂਡ
    • the easiest way to grow back hair faster
      ਬੇਜਾਨ ਤੇ ਰੁਕੇ ਹੋਏ ਵਾਲਾਂ ਨੂੰ ਤੇਜ਼ੀ ਨਾਲ ਵਧਾਉਣ ਦਾ ਸਭ ਤੋਂ ਆਸਾਨ ਤਰੀਕਾ, ਬੱਸ...
    • make a natural face pack of coffee and coconut at home
      ਚਮਕਦਾਰ ਤੇ ਗਲੋਇੰਗ ਸਕਿਨ ਲਈ ਘਰ 'ਚ ਬਣਾਓ ਕਾਫੀ ਤੇ ਨਾਰੀਅਲ ਦਾ ਨੈਚੁਰਲ ਫੇਸਪੈਕ
    • contrast border  outfits  indian wear
      ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
    • greetings from space
      ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ...
    • black work  white suits  young women
      ਬਲੈਕ ਵਰਕ ਵਾਲੇ ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +