Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    7:21:28 PM

  • ipl 2026 qualifier 1 rcb vs gt ipl 2026

    IPL 2026 Qualifier 1: ਗੁਜਰਾਤ ਨੇ ਟਾਸ ਜਿੱਤ ਕੇ...

  • terrible fire breaks out in doraha  s transformer repair workshop

    ਧਮਾਕਿਆਂ ਨਾਲ ਦਹਿਲਿਆ ਇਲਾਕਾ! PSPCL ਦੀ...

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ,...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਅਚੂਕ ਨੁਸਖ਼ੇ

LIFE STYLE News Punjabi(ਲਾਈਫ ਸਟਾਈਲ)

ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਅਚੂਕ ਨੁਸਖ਼ੇ

  • Edited By Sunaina,
  • Updated: 03 May, 2026 02:24 PM
Life Style
hair is falling out rapidly in summer
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਗਰਮੀ ਦਾ ਮੌਸਮ ਆਉਂਦੇ ਹੀ ਨਾ ਸਿਰਫ਼ ਚਮੜੀ ਸਗੋਂ ਸਾਡੇ ਵਾਲਾਂ 'ਤੇ ਵੀ ਇਸ ਦਾ ਬੁਰਾ ਅਸਰ ਦਿਖਾਈ ਦੇਣ ਲੱਗਦਾ ਹੈ। ਅਕਸਰ ਦੇਖਿਆ ਗਿਆ ਹੈ ਕਿ ਗਰਮੀਆਂ 'ਚ ਵਾਲਾਂ ਦੇ ਝੜਨ ਦੀ ਸਮੱਸਿਆ 30% ਤੋਂ 40% ਤੱਕ ਵਧ ਜਾਂਦੀ ਹੈ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪਰੇਸ਼ਾਨ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਸਿਹਤ ਮਾਹਿਰਾਂ ਨੇ ਵਾਲ ਝੜਨ ਦੇ ਕੁਝ ਅਜਿਹੇ ਕਾਰਨ ਦੱਸੇ ਹਨ, ਜਿਨ੍ਹਾਂ ਨੂੰ ਅਸੀਂ ਅਕਸਰ ਨਜ਼ਰਅੰਦਾਜ਼ ਕਰ ਦਿੰਦੇ ਹਾਂ।

ਗਰਮੀਆਂ 'ਚ ਵਾਲ ਝੜਨ ਦੇ 5 ਵੱਡੇ ਕਾਰਨ

ਤੇਜ਼ ਧੁੱਪ ਅਤੇ UV ਕਿਰਨਾਂ
- ਸੂਰਜ ਦੀ ਸਿੱਧੀ ਧੁੱਪ ਵਾਲਾਂ ਦੀ ਕੁਦਰਤੀ ਨਮੀ ਖ਼ਤਮ ਕਰ ਦਿੰਦੀ ਹੈ, ਜਿਸ ਨਾਲ ਵਾਲ ਕਮਜ਼ੋਰ ਹੋ ਕੇ ਜੜ੍ਹਾਂ ਤੋਂ ਟੁੱਟਣ ਲੱਗਦੇ ਹਨ।

ਪਸੀਨਾ ਅਤੇ ਨਮੀ 
- ਸਿਰ 'ਚ ਜ਼ਿਆਦਾ ਪਸੀਨਾ ਆਉਣ ਕਾਰਨ ਧੂੜ-ਮਿੱਟੀ ਜੜ੍ਹਾਂ 'ਚ ਜਮਾਂ ਹੋ ਜਾਂਦੀ ਹੈ, ਜਿਸ ਨਾਲ 'ਸਕੈਲਪ ਇਨਫੈਕਸ਼ਨ' ਅਤੇ ਡੈਂਡਰਫ ਦੀ ਸਮੱਸਿਆ ਵਧਦੀ ਹੈ।

ਪਾਣੀ ਦੀ ਕਮੀ 
- ਗਰਮੀਆਂ 'ਚ ਸਰੀਰ ਅੰਦਰ ਪਾਣੀ ਦੀ ਕਮੀ ਹੋ ਜਾਂਦੀ ਹੈ, ਜਿਸਦਾ ਸਿੱਧਾ ਅਸਰ ਵਾਲਾਂ ਦੀ ਸਿਹਤ 'ਤੇ ਪੈਂਦਾ ਹੈ ਅਤੇ ਉਹ ਬੇਜਾਨ ਹੋ ਜਾਂਦੇ ਹਨ।

ਕਲੋਰੀਨ ਵਾਲਾ ਪਾਣੀ
- ਸਵਿਮਿੰਗ ਪੂਲ ਵਿੱਚ ਨਹਾਉਣ ਨਾਲ ਪਾਣੀ 'ਚ ਮੌਜੂਦ ਕਲੋਰੀਨ ਵਾਲਾਂ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ।

ਵਾਰ-ਵਾਰ ਵਾਲ ਧੋਣਾ
- ਰੋਜ਼ਾਨਾ ਸ਼ੈਂਪੂ ਕਰਨ ਨਾਲ ਸਿਰ ਦੀ ਚਮੜੀ ਦਾ ਕੁਦਰਤੀ ਤੇਲ ਖ਼ਤਮ ਹੋ ਜਾਂਦਾ ਹੈ, ਜੋ ਵਾਲਾਂ ਦੇ ਝੜਨ ਦਾ ਮੁੱਖ ਕਾਰਨ ਬਣਦਾ ਹੈ।

ਵਾਲਾਂ ਨੂੰ ਬਚਾਉਣ ਲਈ ਮਾਹਿਰਾਂ ਦੇ ਸੁਝਾਅ :- 

- ਬਾਹਰ ਨਿਕਲਣ ਸਮੇਂ ਵਾਲਾਂ ਨੂੰ ਸਕਾਰਫ਼ ਜਾਂ ਟੋਪੀ ਨਾਲ ਢੱਕੋ।
- ਦਿਨ 'ਚ ਘੱਟੋ-ਘੱਟ 3-4 ਲੀਟਰ ਪਾਣੀ ਪੀਓ ਅਤੇ ਫਲ ਖਾਓ।
- ਗਰਮੀਆਂ 'ਚ ਵਾਲਾਂ 'ਤੇ ਕਲਰ ਜਾਂ ਜ਼ਿਆਦਾ ਹੀਟਿੰਗ ਟੂਲਸ ਦੀ ਵਰਤੋਂ ਨਾ ਕਰੋ।
- ਹਫ਼ਤੇ 'ਚ ਇਕ ਵਾਰ ਦਹੀਂ ਜਾਂ ਐਲੋਵੇਰਾ ਜੈੱਲ ਲਗਾਉਣ ਨਾਲ ਵਾਲਾਂ ਨੂੰ ਠੰਢਕ ਮਿਲਦੀ ਹੈ ਅਤੇ ਜੜ੍ਹਾਂ ਮਜ਼ਬੂਤ ਹੁੰਦੀਆਂ ਹਨ।

ਨੋਟ :- ਜੇਕਰ ਵਾਲ ਬਹੁਤ ਜ਼ਿਆਦਾ ਮਾਤਰਾ 'ਚ ਝੜ ਰਹੇ ਹਨ, ਤਾਂ ਤੁਰੰਤ ਕਿਸੇ ਚਮੜੀ ਦੇ ਮਾਹਿਰ ਨਾਲ ਸੰਪਰਕ ਕਰੋ।

 

  • HairCareTips
  • SummerHairFall
  • HairLossReasons

ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ

NEXT STORY

Stories You May Like

  • what are the causes of joint pain
    'ਜੋੜਾਂ ਦਾ ਦਰਦ' ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
  • shine  hair  weak  hair loss problem
    ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ ਵਾਲ?
  • ignoring such symptoms visible on the face can be costly
    ਚਿਹਰੇ 'ਤੇ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਮੁੱਖ ਕਾਰਨ ਅਤੇ ਘਰੇਲੂ ਉ
  • mulathi is very beneficial for the face in summer
    ਗਰਮੀਆਂ 'ਚ ਚਿਹਰੇ ਲਈ ਬੇਹੱਦ ਲਾਹੇਵੰਦ ਹੈ ਮੁਲੱਠੀ, ਜਾਣੋ ਇਸ ਦੇ ਫਾਇਦੇ ਅਤੇ ਵਰਤੋਂ ਦਾ ਤਰੀਕਾ
  • these things kept at the main door of the house can become the cause of poverty
    ਸਾਵਧਾਨ! ਘਰ ਦੇ ਮੁੱਖ ਦਰਵਾਜ਼ੇ 'ਤੇ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • shots fired at cricket canada president  s home in surrey
    ਵੱਡੀ ਖ਼ਬਰ: ਸਰੀ 'ਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ ਦੇ ਘਰ 'ਤੇ ਚੱਲੀਆਂ ਗੋਲੀਆਂ, ਪਰਿਵਾਰ ਦਾ ਵਾਲ-ਵਾਲ ਬਚਾਅ
  • stock market  investors earned 5 lakh crores  reasons for the boom
    ਸ਼ੇਅਰ ਬਾਜ਼ਾਰ 'ਚ ਰੌਣਕ: ਨਿਵੇਸ਼ਕਾਂ ਨੇ ਮਿੰਟਾਂ 'ਚ ਕਮਾਏ 5 ਲੱਖ ਕਰੋੜ; ਜਾਣੋ ਤੇਜ਼ੀ ਦੇ 5 ਮੁੱਖ ਕਾਰਨ
  •   sugar water   is no less than nectar
    ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ ਫਾਇਦਿਆਂ ਬਾਰੇ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • divorced widowed people second marriages trends
      ਤਲਾਕਸ਼ੁਦਾ ਤੇ ਵਿਧਵਾ ਲੋਕਾਂ 'ਚ ਵਧਿਆ ਦੂਜੇ ਵਿਆਹ ਦਾ ਰੁਝਾਨ, 10 ਸਾਲਾਂ 'ਚ...
    • co ord sets have become the first choice of young women in summer
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਕੋ-ਆਰਡ ਸੈੱਟ
    • make delicious coconut chutney at home
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    •   ven pongal   is a boon for health
      ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
    • the easiest way to make yogurt kebabs
      ਦਹੀਂ ਦੇ ਕਬਾਬ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ, ਨੋਟ ਕਰੋ ਰੈਸਟੋਰੈਂਟ ਸਟਾਈਲ...
    • electricity bill  meter  lights
      ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ...
    • young women  short kurti flare set  fashion
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਫਲੇਅਰ ਸੈੱਟ
    • spacex starship v3
      SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ...
    • are you bothered by blemishes and freckles
      ਦਾਗ-ਧੱਬੇ ਅਤੇ ਝਾਈਆਂ ਤੋਂ ਹੋ ਪਰੇਸ਼ਾਨ? ਤਾਂ ਆਲੂ ਦਾ ਇਹ ਦੇਸੀ ਨੁਸਖ਼ਾ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +