Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:05:01 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਖੁਸ਼ੀ ਭਰਿਆ ਮਾਹੌਲ ਸਿਰਜਣ ਲਈ ਕੁਝ ਚੀਜ਼ਾਂ ਨੂੰ ਕਰੀਏ ਨਜ਼ਰਅੰਦਾਜ਼

LIFE-STYLE News Punjabi(ਲਾਈਫ ਸਟਾਈਲ)

ਖੁਸ਼ੀ ਭਰਿਆ ਮਾਹੌਲ ਸਿਰਜਣ ਲਈ ਕੁਝ ਚੀਜ਼ਾਂ ਨੂੰ ਕਰੀਏ ਨਜ਼ਰਅੰਦਾਜ਼

  • Edited By Rajwinder Kaur,
  • Updated: 09 Jul, 2020 10:50 AM
Jalandhar
happy creative environment some things ignore
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਸਿੰਘ ਸੈਣੀ, ਮੁਹਾਲੀ
7888966168

ਜ਼ਿੰਦਗੀ ਇਕ ਸੰਘਰਸ਼ ਹੈ। ਕਈ ਵਾਰ ਸਾਨੂੰ ਜ਼ਿੰਦਗੀ ’ਚ ਵੱਡੀਆਂ-ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿੰਨਾ ਵੀ ਸਾਡੇ ਕੋਲ ਹੈ, ਸਾਨੂੰ ਉਸੇ ਵਿੱਚ ਹੀ ਸਬਰ ਸੰਤੋਖ ਕਰਨਾ ਚਾਹੀਦਾ ਹੈ ਤੇ ਪ੍ਰਮਾਤਮਾ ਦਾ ਵੱਧ ਤੋਂ ਵੱਧ ਸ਼ੁਕਰਗੁਜ਼ਾਰ ਕਰਨਾ ਚਾਹੀਦਾ ਹੈ। ਜਦੋਂ ਅਸੀਂ ਸਵੇਰੇ ਉੱਠਦੇ ਹਨ ਤਾਂ ਪ੍ਰਣ ਕਰੀਏ ਕਿ ਅਸੀਂ, ਸਾਰਾ ਦਿਨ ਖੁਸ਼ ਰਹਿਣਾ ਹੈ। ਛੋਟੀਆਂ ਛੋਟੀਆਂ ਗੱਲਾਂ ਕਰਕੇ ਅਸੀਂ ਦੁਖੀ ਨਹੀਂ ਹੋਣਾ ਹੈ।

ਮੱਥੇ ’ਤੇ ਪਈ ਤਿਉੜੀ ਕਾਰਨ ਅਸੀਂ ਆਪ ਹੀ ਦੁਖੀ ਹੁੰਦੇ ਹਨ। ਦੁੱਖੀ ਹੋਣ ਕਾਰਨ ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਸੀਬਤ ਵਿੱਚ ਪਾ ਦਿੰਦੇ ਹਨ। ਕਈ ਵਾਰ ਅਸੀਂ ਪਰਮਾਤਮਾ ਨੂੰ ਕੋਸਦੇ ਰਹਿੰਦੇ ਹਨ ਕਿ ਤੂੰ ਮੈਨੂੰ ਇਹ ਨਹੀਂ ਦਿੱਤਾ, ਜਿਸ ਦੇ ਲਈ ਮੈਂ ਇੰਨੀ ਮਿਹਨਤ ਕੀਤੀ ਸੀ। ਤੂੰ ਮੈਨੂੰ ਉਹ ਨਹੀਂ ਦਿੱਤਾ ਜਾਂ ਮੈਨੂੰ ਛੋਟੀ ਕੋਠੀ ਦਿੱਤੀ ਹੈ ਜਾਂ ਛੋਟੀ ਕਾਰ ਦਿੱਤੀ ਹੈ, ਕਿਉਂਕਿ ਹੋਰਾਂ ਕੋਲ ਵੱਡੀ ਕਾਰ ਹੈ।

ਭਾਰਤ ''ਚ ਪ੍ਰਤੀ ਮਿਲੀਅਨ ਅਬਾਦੀ ਪਿੱਛੇ ਮੌਤ ਦਰ ਵਿਸ਼ਵ ਭਰ ਤੋਂ ਹੈ ਘੱਟ (ਵੀਡੀਓ)

ਕਈ ਵਾਰ ਅਸੀਂ ਪਰਮਾਤਮਾ ਨੂੰ ਇਹ ਵੀ ਕਹਿ ਦਿੰਦੇ ਹਾਂ ਕਿ ਮੇਰੇ ਕੋਲ ਕੁੜੀਆਂ ਹਨ ਤੂੰ ਮੈਨੂੰ ਮੁੰਡੇ ਦੀ ਦਾਤ ਨਹੀਂ ਬਖਸ਼ੀ। ਜਾਂ ਫਿਰ ਮੈਂ ਪ੍ਰਾਈਵੇਟ ਨੌਕਰੀ ਕਰਦਾ ਹਾਂ ਅਤੇ ਮੇਰੇ ਕੋਲ ਜ਼ਿਆਦਾ ਜ਼ਮੀਨ ਨਹੀਂ ਹੈ। ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੇ ਮਨ ਮੁਟਾਵ ਮਨ ਵਿੱਚ ਆਉਂਦੇ ਰਹਿੰਦੇ ਹੁੰਦੇ ਹਨ। ਤੁਹਾਨੂੰ ਅਸੀਂ ਦੱਸਦੇ ਹਾਂ ਕਿ ਉਹ ਸਾਰੇ ਮਨ ਮੁਟਾਵ ਸਾਡੇ ਮੰਨ ਅੰਦਰ ਦੂਜਿਆਂ ਦੀ ਤਰੱਕੀ ਦੇਖ ਕੇ ਆਉਂਦੇ ਹਨ।

ਕਈ ਵਾਰ ਅਸੀਂ ਆਪਣੇ ਦੁੱਖ ਨਾਲੋਂ ਜ਼ਿਆਦਾ ਦੁਖੀ ਨਹੀਂ ਹੁੰਦੇ, ਜਿਨ੍ਹਾਂ ਕਿ ਅਸੀਂ ਦੂਜੇ ਦੇ ਸੁੱਖ ਨਾਲ ਜ਼ਿਆਦਾ ਦੁਖੀ ਹੋ ਜਾਂਦੇ ਹਨ। ਇਸੇ ਲਈ ਜਿਨ੍ਹਾਂ ਸਾਨੂੰ ਪ੍ਰਮਾਤਮਾ ਨੇ ਦਿੱਤਾ ਹੈ, ਸਾਨੂੰ ਉਸ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ। ਅਕਸਰ ਸਾਡੇ ਸਮਾਜ ਵਿੱਚ ਅਜਿਹੀਆਂ ਉਦਾਹਰਨਾਂ ਹੁੰਦੀਆਂ ਹਨ ਕਿ ਜੋ ਸਾਨੂੰ ਹਮੇਸ਼ਾਂ ਖ਼ੁਸ਼ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਜੋ ਝੁੰਗੀ ਝੋਪੜੀਆਂ ਵਾਲੇ ਹੁੰਦੇ ਹਨ, ਉਹ ਹਰ ਰੋਜ਼ ਕਮਾਉਂਦੇ ਹਨ ਤੇ ਸ਼ਾਮ ਨੂੰ ਖਾ ਲੈਂਦੇ ਹਨ।

ਜੋ ਸਰਕਾਰਾਂ ਸ਼ਰਾਬ ਦੇ ਟੈਕਸ ਤੋਂ ਚੱਲਣ, ਉਨ੍ਹਾਂ ਤੋਂ ਤੱਰਕੀ ਦੀ ਉਮੀਦ ਨਾ ਹੀ ਰੱਖੋਂ...

ਉਨ੍ਹਾਂ ਨੂੰ ਅਗਲੇ ਦਿਨ ਦੀ ਫਿਕਰ ਵੀ ਨਹੀਂ ਹੁੰਦੀ ਹੈ। ਫਿਰ ਵੀ ਬਹੁਤ ਵਧੀਆ ਜ਼ਿੰਦਗੀ ਗੁਜ਼ਾਰਦੇ ਹਨ। ਗ਼ਰੀਬ ਲੋਕਾਂ ਨੂੰ ਮਕਾਨ ਬਣਾਉਣ ਦੀ ਵੀ ਫ਼ਿਕਰ ਨਹੀਂ ਹੁੰਦੀ। ਉਨ੍ਹਾਂ ਨੂੰ ਸਿਰਫ਼ ਇਹ ਹੁੰਦਾ ਹੈ ਕਿ ਅੱਜ ਦਾ ਦਿਨ ਵਧੀਆ ਗੁਜ਼ਰਿਆ ਹੈ । ਸੋ ਕੱਲ ਆਉਣ ਵਾਲਾ ਦਿਨ ਵੀ ਇਸੇ ਤਰ੍ਹਾਂ ਵਧੀਆ ਗੁਜ਼ਰ ਜਾਵੇਗਾ। ਅਜਿਹੇ ਲੋਕ ਆਪਣੀ ਜ਼ਿੰਦਗੀ ਨੂੰ ਵਧੀਆ ਹੱਸ ਖੇਡ ਕੇ ਗੁਜ਼ਾਰਦੇ ਹਨ । ਕਈ ਅਜਿਹੀ ਸਖਸ਼ੀਅਤਾਂ ਹੁੰਦੀਆਂ ਹਨ, ਜਿਨ੍ਹਾਂ ਕੋਲ ਜ਼ਿੰਦਗੀ ਬਸਰ ਕਰਨ ਲਈ ਬਹੁਤ ਹੀ ਸੀਮਤ ਸਾਧਨ ਹੁੰਦੇ ਹਨ, ਫਿਰ ਵੀ ਉਹ ਜ਼ਿੰਦਗੀ ਦੇ ਹਰ ਪਲ ਨੂੰ ਖੁਸ਼ੀ ਨਾਲ ਗੁਜ਼ਾਰਦੇ ਹਨ।

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ’ਚ 81 ਫੁੱਟ ਉੱਚੀ ਹੈ ‘ਭਗਵਾਨ ਸ਼ਿਵ ਜੀ ਦੀ ਮੂਰਤੀ’

ਅਜਿਹੇ ਲੋਕ ਜਿਨ੍ਹਾਂ ਨੂੰ ਜ਼ਿੰਦਗੀ ਨਾਲ ਗਿਲੇ ਸ਼ਿਕਵੇ ਹੁੰਦੇ ਹਨ, ਆਪਣੀ ਜ਼ਿੰਦਗੀ ਨੂੰ ਨਰਕ ਬਣਾ ਲੈਂਦੇ ਹਨ। ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਨਿਉਂਦਾ ਦੇ ਦਿੰਦੇ ਹਨ। ਅੱਜ ਕੱਲ ਤਾਂ ਵੈਸੇ ਹੀ ਜ਼ਿੰਦਗੀ ਬਹੁਤ ਛੋਟੀ ਹੈ। ਪਤਾ ਹੀ ਨਹੀਂ ਲੱਗਦਾ ਸਮੇਂ ਦਾ ਕੀ ਕਦੋਂ ਮੌਤ ਆ ਜਾਂਦੀ ਹੈ। ਅਕਸਰ ਅਸੀਂ ਆਮ ਸੁਣਦੇ ਹਨ ਕਿ ਬੰਦਾ ਵਿਚਾਰਾ ਭਲਾ ਚੰਗਾ ਰਾਤ ਸੋਇਆ ਸੀ, ਸਵੇਰੇ ਉੱਠਿਆ ਹੀ ਨਹੀਂ। ਫਿਰ ਕਿਉਂ ਅਸੀਂ ਅਜਿਹੇ ਗਿਲੇ ਸ਼ਿਕਵਿਆਂ ਕਾਰਨ ਆਪਣੀ ਜ਼ਿੰਦਗੀ ਨੂੰ ਨਰਕ ਬਣਾ ਲੈਂਦੇ ਹਨ। ਕਿਉਂ ਅਸੀਂ ਪ੍ਰਮਾਤਮਾ ਦਾ ਸ਼ੁਕਰ ਗੁਜ਼ਾਰ ਨਹੀਂ ਕਰਦੇ? ਕਿਉਂ ਅਸੀਂ ਹਮੇਸ਼ਾ ਖੁਸ਼ ਰਹਿਣਾ ਨਹੀਂ ਚਾਹੁੰਦੇ।

ਗਰਮੀ ’ਚ ਕੜਕਦੀ ਧੁੱਪ ਤੋਂ ਬਚਣ ਲਈ ਜਾਣੋ ਇਹ ਖ਼ਾਸ ਗੱਲਾਂ

ਜਿੰਨਾ ਵੀ ਹੈ, ਉਸੇ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਡੀ ਦੇਖਾ ਦੇਖੀ ਵਿੱਚ ਪਰਿਵਾਰਕ ਮੈਂਬਰ ਵੀ ਖ਼ੁਸ਼ ਰਹਿਣਾ ਸਿੱਖ ਲੈਣਗੇ। ਸੋ ਜ਼ਿੰਦਗੀ ਨੇ ਸਾਨੂੰ ਬਹੁਤ ਥੋੜ੍ਹਾ ਸਮਾਂ ਦਿੱਤਾ ਹੈ। ਜਿੰਨਾ ਵੀ ਸਮਾਂ ਦਿੱਤਾ ਹੈ, ਇਸ ਨੂੰ ਖੁਸ਼ ਰਹਿ ਕੇ ਹੱਸ ਖੇਡ ਕੇ ਗੁਜ਼ਾਰੀਏ ।

ਨਰਾਤਿਆਂ ਵਿੱਚ ਹੀ ਨਹੀਂ ਸਗੋਂ ਰੋਜ਼ਾਨਾ ਖਾਣਾ ਚਾਹੀਦਾ ਹੈ ਸਾਬੂਦਾਣਾ, ਜਾਣੋ ਕਿਉਂ

  • Happy
  • creative environment
  • some things
  • ignore
  • Sanjeev Singh Saini
  • ਖੁਸ਼ੀ
  • ਮਾਹੌਲ ਸਿਰਜਣ
  • ਕੁਝ ਚੀਜ਼ਾਂ
  • ਨਜ਼ਰਅੰਦਾਜ਼
  • ਸੰਜੀਵ ਸਿੰਘ ਸੈਣੀ

ਸ਼ੂਗਰ ਤੇ ਮਰਦਾਨਾ ਕਮਜ਼ੋਰੀ ਨੂੰ ਖਤਮ ਕਰਦਾ ਹੈ ਇਹ ਦੇਸੀ ਇਲਾਜ

NEXT STORY

Stories You May Like

  • where should we invest and how do we make the right decision
    ਨਿਵੇਸ਼ ਕਿੱਥੇ ਕਰੀਏ, ਸਹੀ ਫ਼ੈਸਲਾ ਕਿਵੇਂ ਲਈਏ?
  • diabetic patients  be cautious
    Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ ਸਕਦੈ ਭਾਰੀ, ਅਪਣਾਓ ਤਰੀਕੇ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • the eyes of the stray female dog were gouged out
    ਤਾਂਤਰਿਕ ਵਿੱਦਿਆ ਲਈ ਕਾਲੀ ਕੁੱਤੀ ਨਾਲ ਘਿਨੌਣੀ ਹਰਕਤ, ਮੁਹੱਲੇ ’ਚ ਦਹਿਸ਼ਤ ਦਾ ਮਾਹੌਲ
  • we can take on even the number one team  darren sammy
    ਜੇਕਰ ਲਗਾਤਾਰ ਚੰਗਾ ਪ੍ਰਦਰਸ਼ਨ ਕਰੀਏ ਤਾਂ ਨੰਬਰ ਇੱਕ ਟੀਮ ਨੂੰ ਵੀ ਦੇ ਸਕਦੇ ਹਾਂ ਟੱਕਰ: ਡੈਰੇਨ ਸੈਮੀ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +