Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    9:19:48 PM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਹਰ ਪਲ ਖੁਸ਼ ਰਹਿ ਕੇ ਆਪਣੀ ਚੰਗੀ ਜ਼ਿੰਦਗੀ ਬਸਰ ਕਰੋ

LIFE-STYLE News Punjabi(ਲਾਈਫ ਸਟਾਈਲ)

ਹਰ ਪਲ ਖੁਸ਼ ਰਹਿ ਕੇ ਆਪਣੀ ਚੰਗੀ ਜ਼ਿੰਦਗੀ ਬਸਰ ਕਰੋ

  • Edited By Rajwinder Kaur,
  • Updated: 01 Jul, 2020 12:27 PM
Jalandhar
happy life struggle
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਸਿੰਘ ਸੈਣੀ, ਮੁਹਾਲੀ  

ਜ਼ਿੰਦਗੀ ਇਕ ਸੰਘਰਸ਼ ਹੈ । ਕਈ ਵਾਰ ਸਾਨੂੰ ਜ਼ਿੰਦਗੀ ਚ ਵੱਡੀ ਵੱਡੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਜਿੰਨਾ ਵੀ ਸਾਡੇ ਕੋਲ ਹੈ, ਸਾਨੂੰ ਉਸੇ ਵਿੱਚ ਹੀ ਸਬਰ ਸੰਤੋਖ ਕਰਨਾ ਚਾਹੀਦਾ ਹੈ। ਪ੍ਰਮਾਤਮਾ ਦਾ ਵੱਧ ਤੋਂ ਵੱਧ ਸ਼ੁਕਰਗੁਜ਼ਾਰ ਕਰਨਾ ਚਾਹੀਦਾ ਹੈ। ਜਦੋਂ ਅਸੀਂ ਸਵੇਰੇ ਉੱਠਦੇ ਹਨ, ਤਾਂ ਪ੍ਰਣ ਕਰੀਏ! ਕਿ ਅਸੀਂ, ਸਾਰਾ ਦਿਨ ਖੁਸ਼ ਰਹਿਣਾ ਹੈ। ਛੋਟੀਆਂ ਛੋਟੀਆਂ ਗੱਲਾਂ ਕਰਕੇ ਅਸੀਂ ਦੁਖੀ ਨਹੀਂ ਹੋਣਾ ਹੈ । ਮੱਥੇ ’ਤੇ ਪਈ ਤਿਉੜੀ ਨਾਲ ਅਸੀਂ ਆਪ ਹੀ ਦੁਖੀ ਹੁੰਦੇ ਹਨ ।

ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਸੀਬਤ ਵਿੱਚ ਪਾ ਦਿੰਦੇ ਹਨ। ਕਈ ਵਾਰ ਅਸੀਂ ਪ੍ਰਮਾਤਮਾ ਨੂੰ ਕੋਸਦੇ ਰਹਿੰਦੇ ਹਨ ਕਿ ਤੂੰ ਮੈਨੂੰ ਇਹ ਨਹੀਂ ਦਿੱਤਾ ਮੈਂ ਇੰਨੀ ਮਿਹਨਤ ਕੀਤੀ । ਤੂੰ ਮੈਨੂੰ ਉਹ ਨਹੀਂ ਦਿੱਤਾ ਜਾਂ ਮੈਨੂੰ ਛੋਟੀ ਕੋਠੀ ਦਿੱਤੀ ਹੈ ਜਾਂ ਛੋਟੀ ਕਾਰ, ਜਾਂ ਮੇਰੇ ਕੋਲ ਕੁੜੀਆਂ ਹਨ। ਮੁੰਡੇ ਦੀ  ਦਾਤ ਨਹੀਂ ਬਖਸ਼ੀ ਜਾਂ ਮੈਂ ਪ੍ਰਾਈਵੇਟ ਨੌਕਰੀ ਕਰਦਾ ਹਾਂ। ਮੇਰੇ ਕੋਲ ਜ਼ਿਆਦਾ ਜ਼ਮੀਨ ਨਹੀਂ ਹੈ, ਜਾਂ ਮੇਰੇ ਕੋਲ ਛੋਟੀ  ਕਾਰ ਹੈ।

ਮਿੱਟੀ ਨਾਲ ਮਿੱਟੀ ਹੋ ਕੇ ਰਣਜੀਤ ਸਿੰਘ ਥਿੰਦ ਨੇ ਲਿਖੀ ਸਫਲਤਾ ਦੀ ਵਿਲੱਖਣ ਕਹਾਣੀ

ਹੋਰ ਵੀ ਕਈ ਤਰ੍ਹਾਂ ਦੇ ਮਨ ਮੁਟਾਵ ਮਨ ਵਿੱਚ ਹੁੰਦੇ ਹਨ । ਇਹ ਮਨ ਮੁਟਾਵ ਦੂਜਿਆਂ ਦੀ ਤਰੱਕੀ  ਦੇਖ ਕੇ ਆਉਂਦੇ ਹਨ। ਕਈ ਵਾਰ ਅਸੀਂ ਆਪਣੇ  ਦੁੱਖ ਨਾਲੋਂ ਜ਼ਿਆਦਾ ਦੁਖੀ ਨਹੀਂ ਹੁੰਦੇ, ਦੂਜੇ ਦੇ ਸੁੱਖ ਨਾਲ ਜ਼ਿਆਦਾ ਦੁਖੀ ਹੋ ਜਾਂਦੇ ਹਨ। ਜਿਨ੍ਹਾਂ ਸਾਨੂੰ ਪ੍ਰਮਾਤਮਾ ਨੇ ਦਿੱਤਾ ਹੈ ,ਸਾਨੂੰ ਉਸ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ ।

ਅਕਸਰ ਸਾਡੇ ਸਮਾਜ ਵਿੱਚ ਅਜਿਹੀਆਂ ਉਦਾਹਰਨਾਂ ਹੁੰਦੀਆਂ ਹਨ ਕਿ ਜੋ ਸਾਨੂੰ ਹਮੇਸ਼ਾਂ ਖ਼ੁਸ਼ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਜੋ ਝੁੰਗੀ ਝੋਪੜੀਆਂ ਵਾਲੇ ਹੁੰਦੇ ਹਨ, ਉਹ ਹਰ ਰੋਜ਼ ਕਮਾਉਂਦੇ ਹਨ ਤੇ ਸ਼ਾਮ ਨੂੰ ਖਾ ਲੈਂਦੇ ਹਨ। ਉਨ੍ਹਾਂ ਨੂੰ ਅਗਲੇ ਦਿਨ ਦੀ ਫਿਕਰ ਵੀ ਨਹੀਂ ਹੁੰਦੀ ਹੈ। ਫਿਰ ਵੀ ਬਹੁਤ ਵਧੀਆ ਜ਼ਿੰਦਗੀ ਗੁਜ਼ਾਰਦੇ ਹਨ। ਗ਼ਰੀਬ ਲੋਕਾਂ ਨੂੰ ਮਕਾਨ ਬਣਾਉਣ ਦੀ ਵੀ ਫਿਕਰ ਨਹੀਂ ਹੁੰਦੀ ।ਉਨ੍ਹਾਂ ਨੂੰ ਇਹ ਹੁੰਦਾ ਹੈ ਕਿ ਅੱਜ ਦਾ ਦਿਨ ਵਧੀਆ ਗੁਜ਼ਰਿਆ ਹੈ।

ਆਲਮੀ ਡਾਕਟਰ ਦਿਹਾੜੇ 'ਤੇ ਵਿਸ਼ੇਸ਼: ਕੋਰੋਨਾ ਆਫ਼ਤ ਦਾ ਮੁਕਾਬਲਾ ਕਰਦੇ ਯੋਧਿਆਂ ਨੂੰ ਸਲਾਮ

ਸੋ ਕੱਲ ਦਾ ਵੀ ਦਿਨ ਵਧੀਆ ਗੁਜ਼ਰੇਗਾ। ਅਜਿਹੇ ਲੋਕ ਆਪਣੀ ਜ਼ਿੰਦਗੀ ਨੂੰ ਵਧੀਆ ਹੱਸ ਖੇਡ ਕੇ ਗੁਜ਼ਾਰਦੇ ਹਨ ।ਕਈ ਅਜਿਹੀ ਸਖਸ਼ੀਅਤਾਂ ਹੁੰਦੀਆਂ ਹਨ, ਜਿਨ੍ਹਾਂ ਕੋਲ ਜ਼ਿੰਦਗੀ ਬਸਰ ਕਰਨ ਲਈ ਬਹੁਤ ਹੀ ਸੀਮਤ ਸਾਧਨ ਹੁੰਦੇ ਹਨ, ਫਿਰ ਵੀ ਉਹ ਜ਼ਿੰਦਗੀ ਦੇ ਹਰ ਪਲ ਨੂੰ ਖੁਸ਼ੀ ਨਾਲ ਗੁਜ਼ਾਰਦੇ ਹਨ  ।ਅਜਿਹੇ ਲੋਕ ਜਿਨ੍ਹਾਂ ਨੂੰ ਜ਼ਿੰਦਗੀ ਨਾਲ ਗਿਲੇ ਸ਼ਿਕਵੇ ਹੁੰਦੇ ਹਨ ,ਆਪਣੀ ਜ਼ਿੰਦਗੀ ਨੂੰ ਨਰਕ ਬਣਾ ਲੈਂਦੇ ਹਨ ।

...ਚੱਲੋ ਕੋਰੋਨਾ ਕਾਰਨ ਕੁਝ ਤਾਂ ਫਾਇਦਾ ਹੋਇਆ

ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਨਿਉਂਦਾ ਦੇ ਦਿੰਦੇ ਹਨ। ਅੱਜ ਕੱਲ ਤਾਂ ਵੈਸੇ ਹੀ ਜ਼ਿੰਦਗੀ ਬਹੁਤ ਛੋਟੀ ਹੈ। ਪਤਾ ਹੀ ਨਹੀਂ ਲੱਗਦਾ ਸਮੇਂ ਦਾ ਕੀ ਕਦੋਂ ਮੌਤ ਆ ਜਾਂਦੀ ਹੈ। ਅਕਸਰ ਅਸੀਂ ਆਮ ਸੁਣਦੇ ਹਨ ਕਿ ਬੰਦਾ ਵਿਚਾਰਾ ਭਲਾ ਚੰਗਾ ਰਾਤ ਸੋਇਆ ਸੀ ,ਸਵੇਰੇ ਉੱਠਿਆ ਹੀ ਨਹੀਂ । ਫਿਰ ਕਿਉਂ ਅਸੀਂ ਅਜਿਹੇ ਗਿਲੇ ਸ਼ਿਕਵਿਆਂ ਕਾਰਨ ਆਪਣੀ ਜ਼ਿੰਦਗੀ ਨੂੰ ਨਰਕ ਹੀਣ ਬਣਾ ਲੈਂਦੇ ਹਨ।

ਕਿਉਂ ਅਸੀਂ ਪ੍ਰਮਾਤਮਾ ਦਾ ਸ਼ੁਕਰ ਗੁਜ਼ਾਰ ਨਹੀਂ ਕਰਦੇ? ਕਿਉਂ ਅਸੀਂ ਹਮੇਸ਼ਾ ਖੁਸ਼ ਰਹਿਣਾ ਨਹੀਂ ਚਾਹੁੰਦੇ ।ਜਿੰਨਾ ਵੀ ਹੈ ,ਉਸੇ ਵਿੱਚ ਹੀ ਸਬਰ ਕਰਨਾ ਚਾਹੀਦਾ ਹੈ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ। ਜੇ ਅਸੀਂ ਖ਼ੁਸ਼ ਰਹਾਂਗੇ ਤਾਂ ਸਾਡੀ ਦੇਖਾ ਦੇਖੀ ਵਿੱਚ ਪਰਿਵਾਰਕ ਮੈਂਬਰ ਵੀ ਖ਼ੁਸ਼ ਰਹਿਣਾ ਸਿੱਖ ਲੈਣਗੇ। ਸੋ ਜ਼ਿੰਦਗੀ ਨੇ ਸਾਨੂੰ ਬਹੁਤ ਥੋੜ੍ਹਾ ਸਮਾਂ ਦਿੱਤਾ ਹੈ। ਜਿੰਨਾ ਵੀ ਸਮਾਂ ਦਿੱਤਾ ਹੈ ,ਇਸ ਨੂੰ ਖੁਸ਼ ਰਹਿ ਕੇ ਹੱਸ ਖੇਡ ਕੇ ਗੁਜ਼ਾਰੀਏ ।

  • happy
  • life
  • struggle
  • Sanjeev Singh Saini
  • ਜ਼ਿੰਦਗੀ
  • ਸੰਘਰਸ਼
  • ਖੁਸ਼
  • ਸੰਜੀਵ ਸਿੰਘ ਸੈਣੀ

ਕੋਰੋਨਾ ਕਾਲ 'ਚ ਟ੍ਰੈਵਲਿੰਗ ਦੌਰਾਨ ਧਿਆਨ ਵਿਚ ਰੱਖੋ ਇਹ ਗੱਲਾਂ

NEXT STORY

Stories You May Like

  • chennai has become a boon for heart patients
    ਦਿਲ ਦੇ ਮਰੀਜ਼ਾਂ ਲਈ ਵਰਦਾਨ ਬਣਿਆ ਚੇਨਈ ! ਹਰ ਸਾਲ 100 ਲੋਕਾਂ ਨੂੰ ਮਿਲ ਰਹੀ ਨਵੀਂ ਜ਼ਿੰਦਗੀ
  • horoscope
    ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the financial and business situation for pisces natives will be good
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the stars will dominant and influential for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the stars will shine brightly for cancer natives in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • every voter should exercise their vote for a strong democracy
    ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ:  SDM ਗਗਨਦੀਪ ਸਿੰਘ
  • the stars will shine brightly for aquarius in every aspect
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • drug free punjab yatra bjp former chief minister jairam thakur statement
    ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ ਜ਼ਰੂਰੀ: ਜੈਰਾਮ ਠਾਕੁਰ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • adorn your nails with nail art
      'ਨੇਲ ਆਰਟ' ਨਾਲ ਸਜਾਓ 'ਨਹੁੰ’
    • cleaning the sofa with household items
      ਘਰ ਦੀਆਂ ਚੀਜ਼ਾਂ ਨਾਲ ਸੋਫ਼ਾ ਸਾਫ਼ ਕਰਨ ਦਾ ਸਭ ਤੋਂ ਆਸਾਨ ਤਰੀਕਾ
    • make sure to have a gram flour and paneer paratha for breakfast
      ਨਾਸ਼ਤੇ 'ਚ ਜ਼ਰੂਰ ਖਾਓ ਵੇਸਣ ਤੇ ਪਨੀਰ ਦਾ ਪਰਾਂਠਾ ! ਨੋਟ ਕਰੋ ਸਾਰੀ ਰੈਸਿਪੀ
    • sweetheart neckline dress  young women  modern look
      ਸਵੀਟਹਾਰਟ ਨੈੱਕਲਾਈਨ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਹੈ ਮਾਡਰਨ ਲੁੱਕ
    • camphor is a boon for the face
      ਚਿਹਰੇ ਲਈ ਵਰਦਾਨ ਹੈ 'ਕਪੂਰ' ! ਜਾਣੋ ਇਸ ਦੇ ਲਾਉਣ ਦੇ ਹੈਰਾਨੀਜਨਕ ਫਾਇਦੇ
    • make apple pancakes at home
      ਘਰ 'ਚ ਆਸਾਨ ਤਰੀਕੇ ਨਾਲ ਤਿਆਰ ਕਰੋ ਐਪਲ ਪੇਨਕੇਕ ! ਜਾਣੋ ਤਰੀਕਾ
    • a boon for children  s brain development and education
      ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ...
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • suits  women  punjabi jutti  preference
      ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +