Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    1:48:01 PM

  • green card holders in america sba loan will not be available

    ਅਮਰੀਕਾ 'ਚ Green Card ਧਾਰਕਾਂ ਲਈ ਵਧੀਆਂ...

  • majithia said something big about punjab dgp

    'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ...

  • dubai return boy in punjab

    ਵਿਆਹ ਕਰਵਾਉਣ ਲਈ ਵਿਦੇਸ਼ ਤੋਂ ਪੰਜਾਬ ਆਇਆ ਸੀ ਮੁੰਡਾ,...

  • lawyers across punjab on 3 day strike

    ਪੰਜਾਬ ਭਰ ਦੇ ਵਕੀਲ 3 ਦਿਨਾਂ ਦੀ ਹੜਤਾਲ 'ਤੇ, ਕੰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਸਰਦੀਆਂ 'ਚ ਦਿਲ ਨੂੰ ਘਰੇਲੂ ਨਸੁਖ਼ਿਆਂ ਨਾਲ ਕਰੋ ਸੁਰੱਖਿਅਤ

LIFE-STYLE News Punjabi(ਲਾਈਫ ਸਟਾਈਲ)

ਸਰਦੀਆਂ 'ਚ ਦਿਲ ਨੂੰ ਘਰੇਲੂ ਨਸੁਖ਼ਿਆਂ ਨਾਲ ਕਰੋ ਸੁਰੱਖਿਅਤ

  • Updated: 02 Feb, 2017 11:16 AM
ਮੁੰਬਈ
he heart of the winter with domestic prescriptions safe
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਤੇਜ਼ੀ ਨਾਲ ਬਦਲਦਾ ਮੌਸਮ ਕਈ ਲੋਕਾਂ ਲਈ ਰਾਹਤ ਤੇ ਵਡੇਰੀ ਉਮਰ ਦੇ ਲੋਕਾਂ ਅਤੇ ਬੱਚਿਆਂ ਲਈ ਸਿਹਤ ਦੀਆਂ ਸਮੱਸਿਆਵਾਂ ਵੀ ਲੈ ਕੇ ਆਉਂਦਾ ਹੈ। ਸਰਦੀਆਂ ਦੇ ਮੌਸਮ ਦਾ ਪੂਰਾ ਮਜ਼ਾ ਲੈਣ ਲਈ ਸਿਹਤ ਦਾ ਪੂਰਾ-ਪੂਰਾ ਖਿਆਲ ਰੱਖਣਾ ਜ਼ਰੂਰੀ ਹੈ। ਇਹ ਮੰਨਿਆ ਹੋਇਆ ਤੱਥ ਹੈ ਕਿ ਦਿਲ ਦੇ ਦੌਰੇ ਅਤੇ ਦਿਮਾਗ ਦੇ ਦੌਰੇ ਤੋਂ ਕਾਫ਼ੀ ਸਾਰੀਆਂ ਮੌਤਾਂ ਸਰਦੀਆਂ 'ਚ ਹੀ ਹੁੰਦੀਆਂ ਹਨ। ਸਰਦੀਆਂ 'ਚ ਦਿਨ ਛੋਟਾ ਹੋਣ ਜਾਣ ਨਾਲ ਸਰੀਰ ਦੇ ਹਾਰਮੋਨਸ ਦੇ ਸੰਤੁਲਨ 'ਤੇ ਅਸਰ ਪੈਂਦਾ ਹੈ ਅਤੇ ਵਿਟਾਮਿਨ-ਡੀ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਬਣ ਜਾਂਦੀ ਹੈ। ਠੰਡ ਕਾਰਨ ਦਿਲ ਦੀਆਂ ਧਮਣੀਆਂ ਸੁਗੜ ਜਾਂਦੀਆਂ ਹਨ, ਜਿਸ ਕਾਰਨ ਖੂਨ ਅਤੇ ਆਕਸੀਜਨ ਦਾ ਦਿਲ ਵੱਲ ਵਹਾਅ ਘੱਟ ਹੋ ਜਾਂਦਾ ਹੈ। ਜਿਸ ਕਾਰਨ ਬਲੱਡ ਪ੍ਰੈਸ਼ਰ ਵੱਧ ਜਾਂਦਾ ਹੈ।
ਠੰਡਾ ਮੌਸਮ ਤਣਾਅ ਨੂੰ ਵੀ ਵਧਾਵਾ ਦਿੰਦਾ ਹੈ, ਖਾਸ ਕਰ ਕੇ ਵਡੇਰੀ ਉਮਰ ਦੇ ਲੋਕਾਂ 'ਚ ਤਣਾਅ ਅਤੇ ਹਾਈਪਰਟੈਂਸ਼ਨ ਵੱਧ ਜਾਂਦਾ ਹੈ। ਸਰਦੀਆਂ ਦੀਆਂ ਬੀਮਾਰੀ ਤੋਂ ਪੀੜਤ ਲੋਕਾਂ ਨੂੰ ਜ਼ਿਆਦਾਤਰ ਖੰਡ, ਟਰਾਂਸ ਫ਼ੈਟ ਅਤੇ ਸੋਡੀਅਮ ਵਾਲੇ ਭੋਜਨ ਖਾਂਦੇ ਦੇਖਿਆ ਗਿਆ ਹੈ, ਜੋ ਕਿ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਖਤਰਨਾਕ ਹੋ ਸਕਦਾ ਹੈ। ਤਾਪਮਾਨ ਘੱਟ ਹੋਣ ਨਾਲ ਖੂਨ ਦੇ ਥੱਕੇ ਜੰਮਣਾ ਵੀ ਵੱਧ ਜਾਂਦਾ ਹੈ, ਕਿਉਂਕਿ ਬਲੱਡ ਪਲੇਟਲੇਟਸ ਜ਼ਿਆਦਾ ਸਰਗਰਮ ਅਤੇ ਚਿਪਚਿਪੇ ਹੋ ਜਾਂਦੇ ਹਨ।
ਸਰਦੀਆਂ ਵਿੱਚ ਹੋਣ ਵਾਲੇ ਦਿਲ ਦੇ ਰੋਗਾਂ ਦੀ ਗੰਭੀਰ ਸਮੱਸਿਆਵਾਂ ਨੂੰ ਆਪਣੀਆਂ ਆਦਤਾਂ ਵਿੱਚ ਬਦਲਾਅ ਕਰ ਕੇ ਆਸਾਨੀ ਨਾਲ ਰੋਕਿਆ ਅਤੇ ਸੰਭਾਲਿਆ ਜਾ ਸਕਦਾ ਹੈ। ਦਿਲ ਦੇ ਮਰੀਜ਼ਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਰਦੀਆਂ 'ਚ ਜ਼ਿਆਦਾ ਸ਼ਰਾਬ ਨਾ ਪੀਣ ਕਿਉਂਕਿ ਇਹ ਆਰਟੀਅਲ ਫ਼ਿਬ੍ਰਲੇਸ਼ਨ ਪੈਦਾ ਕਰਦਾ ਹੈ। ਦਿਲ ਲਈ ਸਿਹਤਮੰਦ ਭੋਜਣ ਲੈਣਾ ਚਾਹੀਦਾ ਹੈ ਅਤੇ ਜ਼ਿਆਦਾ ਖਾਣ ਤੋਂ ਬਚਣਾ ਚਾਹੀਦਾ ਹੈ। ਇਸ ਤਰ੍ਹਾਂ ਜ਼ਿਆਦਾ ਖਾਣ ਤੋਂ ਬਚਾਅ ਹੋ ਜਾਂਦਾ ਹੈ ਅਤੇ ਦਿਲ 'ਤੇ ਦਬਾਅ ਵੀ ਘੱਟ ਪੈਂਦਾ ਹੈ।
ਦਿਲ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ-
– ਦਿਲ 'ਤੇ ਦਬਾਅ ਨਾ ਪਾਓ, ਨਿਯਮਿਤ ਤੌਰ 'ਤੇ ਧੁੱਪ ਅਤੇ ਕਸਰਤ ਕਰੋ।
– ਜ਼ਿਆਦਾ ਕਸਰਤ ਨਾ ਕਰੋ ਕਿਉਂਕਿ ਜ਼ਿਆਦਾ ਥਕਾਣ ਦਿਲ 'ਤੇ ਦਬਾਅ ਪਾ ਸਕਦੀ ਹੈ। ਥੋੜ੍ਹਾ-ਥੋੜ੍ਹਾ ਆਰਾਮ ਕਰਦੇ ਰਹੋ ਤਾਂ ਕਿ ਚੱਲਦੇ ਸਮੇਂ ਅਚਾਨਕ ਥਕਾਣ ਮਹਿਸੂਸ ਨਾ ਹੋਵੇ।
-ਜ਼ਿਆਦਾ ਠੰਡੇ ਮੌਸਮ 'ਚ ਸੈਰ ਨਾ ਕਰਨ ਜਾਓ, ਸਗੋਂ ਸੂਰਜ ਨਿਕਲਣ ਤੋਂ ਬਾਅਦ ਸੈਰ ਕਰਨ ਜਾਓ।
-ਕੁਝ ਵੀ ਅਜੀਬ ਲੱਗਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰੋ, ਕਿਉਂਕਿ ਜ਼ਿਆਦਾ ਕਾਲੇਸਟ੍ਰਾਲ ਨਾਲ ਦਿਲ ਦੇ ਦੌਰੇ ਦਾ ਖਤਰਾ ਵੱਧ ਜਾਂਦਾ ਹੈ।
-ਹਾਈਪੋਥਰਮੀਆ ਅਜਿਹੀ ਬੀਮਾਰੀ ਹੈ ਜੋ ਸਰਦੀਆਂ 'ਚ ਸਾਰੇ ਦਿਲ ਦੇ ਮਰੀਜ਼ਾਂ ਨੂੰ ਹੋ ਜਾਂਦੀ ਹੈ। ਇਸ ਦੇ ਖਤਰੇ ਤੋਂ ਬੱਚਣ ਲਈ ਖੁਦ ਨੂੰ ਗਰਮ ਰੱਖੋ।
-ਸੀਨੇ ਵਿੱਚ ਹਲਕੀ ਜਿਹੀ ਬੇਚੈਨੀ, ਪਸੀਨਾ, ਜਬੜੇ, ਗਰਦਨ, ਬਾਹਾਂ ਅਤੇ ਮੋਢਿਆਂ ਵਿੱਚ ਦਰਦ, ਸਾਹ ਦਾ ਟੁੱਟਣ ਬਿਲਕੁੱਲ ਨਜ਼ਰ ਅੰਦਾਜ਼ ਨਾ ਕਰੋ। ਇਨ੍ਹਾਂ ਲੱਛਣਾਂ ਦੇ ਨਜ਼ਰ ਆਉਣ 'ਤੇ ਤੁਰੰਤ ਮੈਡੀਕਲ ਮਦਦ ਲਵੋ।
-ਬਚਾਅ ਇਲਾਜ ਤੋਂ ਹਮੇਸ਼ਾ ਬਿਹਤਰ ਹੁੰਦਾ ਹੈ। ਥੋੜ੍ਹੀ ਜਿਹੀ ਸਾਵਧਾਨੀ ਰੱਖ ਕੇ ਛੁੱਟੀਆਂ ਦੇ ਮਹੀਨੇ ਮਜ਼ੇ ਨਾਲ ਅਤੇ ਸਿਹਤਮੰਦ ਦਿਲ ਨਾਲ ਬਿਤਾਏ ਜਾ ਸਕਦੇ ਹਨ।

  • ਸਰਦੀਆਂ
  • ਦਿਲ
  • Winter
  • heart

ਇਸ ਜੇਲ 'ਚ ਰਹਿਣ ਲਈ ਦੇਣੇ ਪੈਂਦੇ ਹਨ ਪੈਸੇ

NEXT STORY

Stories You May Like

  • make safe investment in gold and silver here
    ਨਾ ਚੋਰੀ ਦਾ ਡਰ, ਨਾ ਸ਼ੁੱਧਤਾ ਦੀ ਟੈਂਸ਼ਨ, ਇੱਥੇ ਕਰੋ ਸੋਨੇ-ਚਾਂਦੀ 'ਚ ਸੁਰੱਖਿਅਤ ਨਿਵੇਸ਼
  • winter sunshine at chhatbir zoo is a big relief for animals
    ਛੱਤਬੀੜ ਚਿੜੀਆਘਰ ’ਚ ਸਰਦੀਆਂ ਦੀ ਧੁੱਪ ਬਣੀ ਜਾਨਵਰਾਂ ਲਈ ਵੱਡੀ ਰਾਹਤ
  • police check gangsters   safe havens
    ਅਪਰਾਧੀਆਂ ਨੂੰ ਪਨਾਹ ਦਿੱਤੀ ਤਾਂ ਖ਼ੈਰ ਨਹੀਂ! ਪੁਲਸ ਨੇ ਚੈੱਕ ਕੀਤੇ ਗੈਂਗਸਟਰਾਂ ਦੇ ਸੁਰੱਖਿਅਤ ਟਿਕਾਣੇ
  • winter  short dresses  young women
    ਸਰਦੀਆਂ ’ਚ ਵੀ ਸ਼ਾਰਟ ਡਰੈੱਸ ਦਾ ਕ੍ਰੇਜ਼
  • non availability of domestic gas cylinders for 15 days
    ਉਦੀਪੁਰ ’ਚ 15 ਦਿਨਾਂ ਤੋਂ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
  • winter  fashion trend  half jacket
    ਸਰਦੀਆਂ ’ਚ ਮੁਟਿਆਰਾਂ ਦਾ ਫੈਸ਼ਨ ਟ੍ਰੈਂਡ ਬਣੀ ਹਾਫ ਜੈਕਟ
  • list of the world s safest airlines released know the top 10 list
    ਦੁਨੀਆ ਦੀਆਂ ਸਭ ਤੋਂ ਸੁਰੱਖਿਅਤ Airlines ਦੀ ਸੂਚੀ ਜਾਰੀ: ਇਸ Airways ਨੇ ਮਾਰੀ ਬਾਜ਼ੀ, ਜਾਣੋ ਟਾਪ 10 ਸੂਚੀ
  • coffee exports grew by 22 50 percent
    ਕੌਫੀ ਬਰਾਮਦ 2025 ’ਚ ਮੁੱਲ ਦੇ ਲਿਹਾਜ਼ ਨਾਲ 22.50 ਫੀਸਦੀ ਵਧੀ
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
Trending
Ek Nazar
china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • 3 5 billion year old beach found on mars
      ਮੰਗਲ ਗ੍ਰਹਿ 'ਤੇ ਮਿਲਿਆ 3.5 ਅਰਬ ਸਾਲ ਪੁਰਾਣਾ 'ਬੀਚ'! ਨਾਸਾ ਨੂੰ ਮਿਲੇ ਜੀਵਨ ਦੇ...
    • ruffle dress  young woman  modern look
      ਮੁਟਿਆਰਾਂ ਨੂੰ ਕਿਊਟ ਲੁੱਕ ਦੇ ਰਹੀਆਂ ਹਨ ਰਫਲ ਡਰੈੱਸਾਂ
    • winter  trendy look  camel color coat
      ਔਰਤਾਂ ਨੂੰ ਟ੍ਰੈਂਡੀ ਲੁੱਕ ਦੇ ਰਹੇ ਹਨ ਕੈਮਲ ਕਲਰ ਦੇ ਕੋਟ
    • jeans  kashmiri kurta  indo western look
      ਜੀਨਸ ਦੇ ਨਾਲ ਕਸ਼ਮੀਰੀ ਕੁੜਤੇ ਮੁਟਿਆਰਾਂ ਨੂੰ ਦੇ ਰਹੇ ਹਨ ‘ਇੰਡੋ-ਵੈਸਟਰਨ ਲੁੱਕ’
    • young women  black knee high boots
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਬਲੈਕ ਨੀ-ਹਾਈ ਬੂਟਸ
    • winter  young women  check pattern coat
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਚੈੱਕ ਪੈਟਰਨ ਕੋਟ
    • choker jewelry sets are enhancing the beauty of women
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਾ ਰਹੇ ਹਨ ਚੋਕਰ ਜਿਊਲਰੀ ਸੈੱਟ
    • young girls  cute look  ear muffs
      ਮੁਟਿਆਰਾਂ ਨੂੰ ਕਿਊਟ ਲੁੱਕ ਦੇ ਰਹੇ ਹਨ ਈਅਰ ਮਫਸ
    • old towel use expiry date infection
      ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
    • young ladies  stylish look  fit and flare coat
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ‘ਫਿਟ ਐਂਡ ਫਲੇਅਰ ਕੋਟ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +