Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:01:53 PM

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

  • right to pension high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਪਿੱਪਲ 'ਚ ਛੁਪੇ ਹਨ ਸਿਹਤ ਦੇ ਕਈ ਰਾਜ

LIFE-STYLE News Punjabi(ਲਾਈਫ ਸਟਾਈਲ)

ਪਿੱਪਲ 'ਚ ਛੁਪੇ ਹਨ ਸਿਹਤ ਦੇ ਕਈ ਰਾਜ

  • Updated: 17 Dec, 2016 02:25 PM
ਜਲੰਧਰ
hidden in health pipal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਭਾਰਤ 'ਚ ਪਿੱਪਲ ਦੇ ਦਰਖ਼ਤ ਨੂੰ ਧਾਰਮਿਕ ਮਹੱਤਤਾ ਦਿੱਤੀ ਜਾਂਦੀ ਹੈ ਉੱਥੇ ਹੀ ਦੂਜੇ ਪਾਸੇ ਇਸ 'ਚ ਕਈ ਤੰਦਰੁਸਤੀ ਸੰਬੰਧੀ ਰਾਜ ਵੀ ਛੁਪੇ ਹਨ। ਪਿੱਪਲ ਕਈ ਬਿਮਾਰੀਆਂ ਦਾ ਇਲਾਜ਼ ਕਰਨ 'ਚ ਸਹਾਈਤਾ ਕਰਦਾ ਹੈ। ਜਿਵੇ ਦੰਦਾ 'ਚ ਬਦਬੂ, ਜ਼ਖਮ ਨੂੰ ਜਲਦੀ ਭਰੇ, ਖਾਰਸ਼, ਦਮਾ, ਚਿਹਰੇ ਦੀ ਸਮੱਸਿਆ ਆਦਿ। ਪਿੱਪਲ ਦੇ ਦਰਖ਼ਤ 'ਚ ਕਈ ਐਂਟੀਆਕਸੀਡੇਂਟ ਹੁੰਦੇ ਹਨ ਜੋ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
1. ਝੁਰੜੀਆ
ਇਸ ਦੀਆਂ ਤਾਜ਼ੀਆਂ ਜੜਾਂ ਨੂੰ ਜੜ ਤੋਂ ਕੱਟ ਲਓ। ਇਸ ਦੇ ਬਾਅਦ ਇਸ ਦੀਆਂ ਜੜਾਂ ਨੂੰ ਪਾਣੀ 'ਚ ਭਿਓ ਕੇ ਇਸਦੇ ਪੇਸਟ ਬਣਾ ਲਓ। ਇਸਦੇ ਪੇਸਟ ਨੂੰ ਚਿਹਰੇ 'ਤੇ ਲਗਾਓ ਅਤੇ ਸੁੱਕ ਜਾਣ 'ਤੇ ਕੋਸੇ ਪਾਣੀ ਨਾਲ ਚਿਹਰਾ ਧੋ ਲਓ। ਇਸ ਤਰ੍ਹਾਂ ਕਰਨ ਨਾਲ ਤੁਸੀਂ ਲੰਬੇ ਸਮੇਂ ਤੱਕ ਜਵਾਨ ਰਹਿ ਸਕਦਾ ਹੋ।
2. ਦੰਦ
ਪਿੱਪਲ ਦੀ 10 ਗ੍ਰਾਮ ਸੱਕ ਅਤੇ 2 ਗ੍ਰਾਮ ਕਾਲੀ ਮਿਕਚ ਨੂੰ ਬਰੀਕ ਪੀਸਕੇ ਇਸਦਾ ਪਾਊਡਰ ਬਣਾ ਲਓ। ਰੋਜ਼ਾਨਾ ਇਸਦੇ ਨਾਲ (ਮੰਜਨ) ਬਰੱਸ਼ ਕਰਨ ਨਾਲ ਦੰਦਾ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
3. ਸਾਹ ਦੀ ਸਮੱਸਿਆ (ਦਮਾ)
ਪਿੱਪਲ ਦੇ ਅੰਦਰ ਦੇ ਸੱਕ ਨੂੰ ਕੱਢ ਕੇ ਉਸਦਾ ਚੂਰਨ ਬਣਾ ਲਓ। ਰੋਜ਼ਾਨਾ ਉਸ ਚੂਰਨ ਦਾ ਸੇਵਨ ਕਰਨ ਨਾਲ ਸਾਹ ਲੈਣ 'ਚ ਕੋਈ ਤਕਲੀਫ ਨਹੀਂ ਹੁੰਦੀ।
4.ਖਾਰਸ਼
ਪਿੱਪਲ ਦੇ 2-4 ਪੱਤੇ ਚਬਾਉਂਣ ਨਾਲ ਜਣ ਫਿਰ ਇਸ ਦੇ ਸੱਕ ਦੀ ਕਾੜਾ ਬਣਾ ਕੇ ਪੀਣ ਨਾਲ ਖਰਾਸ਼ ਵਰਗੀ ਸਮੱਸਿਆ ਦੂਰ ਗੋ ਜਾਂਦੀ ਹੈ।
5. ਫੱਟੀਆ ਅੱਡੀਆ
ਜੇਕਰ ਤੁਸੀਂ ਪਿੱਪਲ ਦੇ ਪੱਤਿਆਂ 'ਚੋਂ ਨਿਕਲਦਾ ਹੋਇਆ ਦੁੱਧ ਆਪਣੀਆਂ ਫੱਟੀਆ ਅੱਡੀਆ 'ਤੇ ਲਗਾਉਦੇ ਹੋ ਤਾਂ ਇਹ ਤੁਹਾਡੀਆਂ ਅੱਡੀਆ ਨੂੰ ਨਰਮ ਬਣਾਉਣ 'ਚ ਬਹੁਤ ਫਾਇਦੇਮੰਦ ਹੈ।
6. ਜ਼ਖਮ
ਪਿੱਪਲ ਦੇ ਪੱਤੇ ਨੂੰ ਜ਼ਖਮ ਨੂੰ ਜਲਦੀ ਭਰਨ 'ਚ ਬਹੁਤ ਫਾਇਦੇਮੰਦ ਹੁੰਦਾ ਹੈ । ਜੇਕਰ ਇਸ ਦੇ ਪੱਤੇ ਨੂੰ ਗਰਮ ਕਰਕੇ ਜ਼ਖਮ 'ਤੇ ਲੇਪ ਲਗਾਇਆ ਜਾਵੇ ਤਾਂ ਜ਼ਖਮ ਭਰਨ ਲੱਗਦਾ ਹੈ।

  • ਪਿੱਪਲ
  • ਦਰਖ਼ਤ
  • ਧਾਰਮਿਕ
  • Pipal
  • tree
  • religious

ਮਾਹਾਵਾਰੀ ਦਰਦ ਤੋਂ ਪਾਓ ਛੁਟਕਾਰਾ ਇਨ੍ਹਾਂ ਘਰੇਲੂ ਨੁਸਖਿਆਂ ਨਾਲ

NEXT STORY

Stories You May Like

  • these things with tea are equivalent to poison
    'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • insulting vande mataram punishable bill passed in rajya sabha
    'ਵੰਦੇ ਮਾਤਰਮ' ਦੇ ਅਪਮਾਨ ਨੂੰ ਸਜ਼ਾਯੋਗ ਬਣਾਉਣ ਵਾਲਾ ਬਿੱਲ ਰਾਜ ਸਭਾ 'ਚ ਪਾਸ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • rajya sabha raghav chadha
    ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • several restrictions imposed in gurdaspur district
    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
  • 21 year old patient dies after oxygen runs out in ambulance
    ਐਂਬੂਲੈਂਸ ’ਚ ਆਕਸੀਜਨ ਖ਼ਤਮ ਹੋਣ ਨਾਲ 21 ਸਾਲਾ ਮਰੀਜ਼ ਦੀ ਮੌਤ, ਸਿਹਤ ਵਿਭਾਗ ਨੇ ਦਿੱਤੇ ਜਾਂਚ ਦੇ ਹੁਕਮ
  • healthcare workers
    ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ ਖੁਲਾਸਾ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • what is the correct way to extract butter from yogurt
      ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
    • how was ice stored 1000 years ago
      1000 ਸਾਲ ਪਹਿਲਾਂ ਕਿਵੇਂ ਸਾਂਭੀ ਜਾਂਦੀ ਸੀ ਬਰਫ਼! ਜਾਣਕੇ ਰਹਿ ਜਾਓਗੇ ਹੈਰਾਨ
    • if your makeup gets ruined repeatedly during the monsoon season  then do this
      Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ...
    • for a natural glow in rainy season  make bleach at home and apply it
      ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ...
    • make a hair mask at home to get rid of hair loss problem
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • monochrome outfit  women  stylish look
      ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • benefits of applying rose water on the face
      ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
    • what is the correct way to color hair
      ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +