Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:16:36 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਘਰ ਨੂੰ ਸਾਫ-ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਅਪਣਾਓ ਇਹ ਤਰੀਕੇ,

LIFE-STYLE News Punjabi(ਲਾਈਫ ਸਟਾਈਲ)

ਘਰ ਨੂੰ ਸਾਫ-ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਅਪਣਾਓ ਇਹ ਤਰੀਕੇ,

  • Edited By Rajwinder Kaur,
  • Updated: 17 Jun, 2020 04:03 PM
Jalandhar
home cleanliness beautiful ways
  • Share
    • Facebook
    • Tumblr
    • Linkedin
    • Twitter
  • Comment

ਸਾਫ-ਸੁਥਰਾ ਘਰ ਤਾਂ ਸਾਰਿਆਂ ਨੂੰ ਹੀ ਚੰਗਾ ਲੱਗਦਾ ਹੈ ਹੀ ਨਾਲ ਹੀ ਇਸ ਨਾਲ ਸਿਹਤ ਵੀ ਚੰਗੀ ਰਹਿੰਦੀ ਹੈ। ਘਰ ਉਸ ਸਮੇਂ ਤੱਕ ਖੂਬਸੂਰਤ ਨਹੀਂ ਦਿਖਾਈ ਦਿੰਦਾ, ਜਦੋਂ ਤੱਕ ਉਸ ਦੀ ਸਾਫ-ਸਫਾਈ ਚੰਗੀ ਤਰ੍ਹਾਂ ਦੇ ਨਾਲ ਨਾ ਹੋਈ ਹੋਵੇ। ਘਰ ਦੀ ਸਾਫ-ਸਫਾਈ  ਕਰਨ ਵਿਚ ਔਰਤਾਂ ਦਾ ਅਹਿਮ ਸਥਾਨ ਹੈ, ਜੋ ਆਪਣੇ ਘਰ ਨੂੰ ਗੰਦਾ ਹੋਣ ਨਹੀਂ ਦਿੰਦਿਆ। ਅਕਸਰ ਘਰ 'ਚ ਲੋਕਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ, ਅਜਿਹੇ 'ਚ ਮਾਰਬਲ ਜਾਂ ਫਰਸ਼ 'ਤੇ ਪਈ ਗੰਦਗੀ ਪੈਣਾ ਲਾਜ਼ਮੀ ਹੈ। ਪਰ ਕਈ ਵਾਰ ਫਰਸ਼ 'ਤੇ ਅਜਿਹੇ ਦਾਗ ਪੈ ਜਾਂਦੇ ਹਨ, ਜਿਨ੍ਹਾਂ ਨੂੰ ਘੰਟਿਆਂ ਦੀ ਮਿਹਨਤ ਨਾਲ ਸਾਫ ਕਰਨ 'ਤੇ ਵੀ ਚਮਕਾਇਆ ਨਹੀਂ ਜਾ ਸਕਦਾ। ਅਜਿਹੇ 'ਚ ਫਰਸ਼ ਮੈਲਾ ਨਜ਼ਰ ਆਉਣ ਲੱਗਦਾ ਹੈ। ਮਾਰਕਿਟ 'ਚ ਅਜਿਹੇ ਕਈ ਕਲੀਨਰ ਮਿਲਦੇ ਹਨ ਜੋ ਫਰਸ਼ ਨੂੰ ਚਮਕਾਉਣ ਦਾ ਦਾਵਾ ਕਰਦੇ ਹਨ ਪਰ ਇਨ੍ਹਾਂ ਦਾ ਵੀ ਕੋਈ ਚੰਗਾ ਨਤੀਜਾ ਨਹੀਂ ਦਿੱਖਦਾ। ਜੇ ਤੁਸੀਂ ਵੀ ਆਪਣੇ ਘਰ ਦੇ ਫਰਸ਼ ਨੂੰ ਚਮਕਾਏ ਰੱਖਣਾ ਚਾਹੁੰਦੇ ਹੋ ਜਾਂ ਘਰ ਦੇ ਕੋਨਿਆਂ ਨੂੰ ਸਾਫ ਕਰਨਾ ਚਾਹੁੰਦੇ ਹੋ ਤਾਂ ਉਸ ਦੇ ਲਈ ਅਸੀਂ ਤੁਹਾਨੂੰ ਕੁਝ ਆਸਾਨ ਟਿਪਸ ਦੱਸਣ ਜਾ ਰਹੇ ਹਾਂ। ਇਸ ਨਾਲ ਤੁਸੀਂ ਘਰ ਦੀ ਸਫਾਈ ਨੂੰ ਜਲਦੀ ਹੀ ਖਤਮ ਕਰਕੇ ਆਪਣਾ ਸਮਾਂ ਬਚਾ ਸਕਦੇ ਹੋ।

1. ਸਾਬਣ ਅਤੇ ਗਰਮ ਪਾਣੀ
ਇਕ ਬਾਲਟੀ 'ਚ ਗਰਮ ਪਾਣੀ ਅਤੇ ਸਾਬਣ ਜਾਂ ਸਰਫ ਮਿਲਾ ਲਓ। ਫਿਰ ਇਸ ਪਾਣੀ ਨਾਲ ਪੋਛਾ ਲਗਾਓ। ਇਸ ਨਾਲ ਫਰਸ਼ ਚੰਗੀ ਤਰ੍ਹਾਂ ਨਾਲ ਸਾਫ ਹੋਵੇਗਾ ਅਤੇ ਉਸ ਦਾ ਕਾਲਾਪਨ ਵੀ ਦੂਰ ਹੋ ਜਾਵੇਗਾ।

2. ਸਿਰਕਾ
ਜੇ ਘਰ 'ਚ ਲਾਈਟ ਕਲਰ ਦੀਆਂ ਟਾਈਲਸ ਲੱਗੀਆਂ ਹਨ ਤਾਂ 1 ਕੱਪ ਸਿਰਕੇ 'ਚ ਪਾਣੀ ਪਾਓ। ਫਿਰ ਉਸੇ ਪਾਣੀ ਨਾਲ ਫਰਸ਼ ਨੂੰ ਸਾਫ ਕਰੋ। ਇਸ ਨਾਲ ਫਲੋਰ ਸ਼ੀਸ਼ੇ ਦੀ ਤਰ੍ਹਾਂ ਚਮਕਦਾ ਦਿਖਾਈ ਦੇਵੇਗਾ। ਇੰਝ ਰੋਜ਼ਾਨਾ ਕਰੋ, ਤਾਂ ਹੀ ਚੰਗਾ ਨਤੀਜ਼ਾ ਮਿਲੇਗਾ।

PunjabKesari

3. ਨਿੰਬੂ
ਫਰਸ਼ ਨੂੰ ਚਮਕਾਉਣ 'ਚ ਨਿੰਬੂ ਸਭ ਤੋਂ ਚੰਗਾ ਤਰੀਕਾ ਹੈ। ਥੋੜ੍ਹੇ ਜਿਹੇ ਪਾਣੀ 'ਚ ਨਿੰਬੂ ਦਾ ਰਸ ਮਿਲਾਓ ਅਤੇ ਇਸ ਪਾਣੀ ਨਾਲ ਫਰਸ਼ ਨੂੰ ਸਾਫ ਕਰੋ। ਇਸ ਨਾਲ ਫਰਸ਼ 'ਤੇ ਮੌਜੂਦ ਸਾਰੇ ਦਾਗ ਧੱਬੇ ਆਸਾਨੀ ਨਾਲ ਸਾਫ ਹੋ ਜਾਣਗੇ।

4. ਸ਼ਟਰ ਦੀ ਸਫਾਈ
ਸ਼ਟਰ ਦੀ ਸਫਾਈ ਕਰਨਾ ਸਭ ਤੋਂ ਮੁਸ਼ਕਿਲ ਕੰਮ ਹੁੰਦਾ ਹੈ। ਘੱਟ ਸਮੇਂ 'ਚ ਇਸ ਨੂੰ ਸਾਫ ਕਰਨ ਲਈ ਆਪਣੇ ਹੱਥਾਂ 'ਚ ਜੁਰਾਬ ਪਬਿਣ ਕੇ ਸਫਾਈ ਕਰੋ। ਇਸ ਨਾਲ ਇਹ ਚੰਗੀ ਤਰ੍ਹਾਂ ਨਾਲ ਸਾਫ ਵੀ ਹੋ ਜਾਵੇਗੀ ਅਤੇ ਤੁਹਾਡਾ ਸਮਾਂ ਵੀ ਬਚ ਜਾਵੇਗਾ।

5. ਬੇਕਿੰਗ ਡਿਸ਼ੇਸ
ਬੇਕਿੰਗ ਡਿਸ਼ੇਸ ਨੂੰ ਸਾਫ ਕਰਨ ਲਈ ਐਲਯੁਮੀਨਿਯਮ ਫਾਇਲ ਦੀ ਵਰਤੋਂ ਕਰੋ। ਇਸ ਨਾਲ ਇਹ ਚੰਗੀ ਤਰ੍ਹਾਂ ਨਾਲ ਸਾਫ ਹੋ ਜਾਵੇਗੀ।

PunjabKesari

6. ਪਿੱਤਲ ਦੇ ਭਾਂਡੇ
ਪਿੱਤਲ ਦੇ ਭਾਂਡਿਆਂ ਦੀ ਸਾਫ-ਸਫਾਈ ਕਰਨ ਲਈ ਸਾਬਣ ਦੀ ਬਜਾਏ ਕੈਚਅਪ ਦੀ ਵਰਤੋਂ ਕਰੋ। ਕੈਚਅਪ ਨਾਲ ਸਾਫ ਕਰਨ 'ਤੇ ਪਿੱਤਲ ਦੇ ਭਾਂਡੇ ਜਲਦੀ ਹੀ ਸਾਫ ਹੋ ਜਾਂਦੇ ਹਨ।

7. ਖਿੜਕੀਆਂ ਦੀ ਸਫਾਈ
ਬੇਕਿੰਗ ਸੋਡਾ ਅਤੇ ਸਿਰਕੇ ਨੂੰ ਮਿਕਸ ਕਰਕੇ ਉਸ ਨੂੰ ਖਿੜਕੀਆਂ 'ਤੇ ਪਾ ਕੇ 15 ਮਿੰਟ ਤਕ ਛੱਡ ਦਿਓ। ਇਸ ਤੋਂ ਬਾਅਦ ਵਿਚ ਸਾਫ ਕਰੋ। ਤੁਹਾਡੀ ਖਿੜਕੀਆਂ 'ਚ ਨਵੀਂ ਚਮਕ ਆ ਜਾਵੇਗੀ।

8. ਟਾਇਲਟ ਦੀ ਸਫਾਈ
ਟਾਇਲਟ ਪੇਪਰ 'ਤੇ ਸਿਰਕਾ ਲਗਾ ਕੇ ਉਸ ਨੂੰ ਕੁਝ ਦੇਰ ਲਈ ਸੀਟ 'ਤੇ ਲਗਾ ਰਹਿਣ ਦਿਓ। ਫਿਰ ਇਸ ਨੂੰ ਕੱਢ ਕੇ ਪਾਣੀ ਨਾਲ ਸਾਫ ਕਰੋ। ਇਸ ਨਾਲ ਤੁਹਾਡੀ ਟਾਇਲਟ ਨਵੀਂ ਜਿਹੀ ਦਿੱਖੇਗੀ।

PunjabKesari

9. ਸਾਫਟ ਫਰਨੀਚਰ ਦੀ ਸਫਾਈ
ਸਾਫਟ ਫਰਨੀਚਰ ਨੂੰ ਜਲਦੀ ਸਾਫ ਕਰਨ ਲਈ ਹੱਥਾਂ 'ਚ ਰਬੜ ਦੇ ਦਸਤਾਨੇ ਪਹਿਨੋ। ਇਸ ਤੋਂ ਬਾਅਦ ਫਰਨੀਚਰ ਨੂੰ ਸਾਫ ਕਰੋ।

  • Home
  • cleanliness
  • beautiful
  • ways
  • ਘਰ
  • ਸਾਫ ਸਫਾਈ
  • ਖੂਬਸੂਰਤ
  • ਤਰੀਕੇ

ਤਸੀਵਰਾਂ 'ਚ ਦੇਖੋ ਸੰਮੁਦਰ ਦੇ ਅੰਦਰ ਬਣੇ ਸ਼ਾਨਦਾਰ ਹੋਟਲ

NEXT STORY

Stories You May Like

  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • diabetic patients  be cautious
    Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ ਸਕਦੈ ਭਾਰੀ, ਅਪਣਾਓ ਤਰੀਕੇ
  • happiness and prosperity will come to the home
    ਘਰ 'ਚ ਆਵੇਗੀ ਸੁਖ-ਸਮ੍ਰਿੱਧੀ! ਮਾਤਾ ਦੀ ਚੌਕੀ ਤੇ ਅਖੰਡ ਜੋਤ ਲਈ ਅਪਣਾਓ ਇਹ ਜ਼ਰੂਰੀ ਵਾਸਤੂ ਨਿਯਮ
  • thieves targeted the home
    ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46 ਤੋਲੇ ਸੋਨਾ ਤੇ ਨਕਦੀ ਚੋਰੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • keeping these idols in the house will open up paths to progress
    ਘਰ 'ਚ ਇਨ੍ਹਾਂ ਮੂਰਤੀਆਂ ਨੂੰ ਰੱਖਣ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ ! ਜਾਣੋ ਨਿਯਮ ਤੇ ਸਹੀ ਦਿਸ਼ਾ
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • make apple pancakes at home
    ਘਰ 'ਚ ਆਸਾਨ ਤਰੀਕੇ ਨਾਲ ਤਿਆਰ ਕਰੋ ਐਪਲ ਪੇਨਕੇਕ ! ਜਾਣੋ ਤਰੀਕਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +