Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    3:05:08 PM

  • banks to epf rs 2 2 lakh crore has gone unclaimed

    ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2...

  • zelensky made big revelation

    ਈਰਾਨ-ਅਮਰੀਕਾ ਜੰਗ 'ਚ ਯੂਕਰੇਨ ਦੀ ਗੁਪਤ ਐਂਟਰੀ! ਢੇਰ...

  • 27 pilgrims going to pakistan face hurdles at attari wagah border

    ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ...

  • bhabhi kamal kaur  s mother makes a big revelation after amritpal mehron  s arrest

    ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਜੋੜਾਂ ਦੇ ਦਰਦ ਨੂੰ ਦੂਰ ਕਰਨ ਦੇ ਘਰੇਲੂ ਨੁਸਖੇ

LIFE-STYLE News Punjabi(ਲਾਈਫ ਸਟਾਈਲ)

ਜੋੜਾਂ ਦੇ ਦਰਦ ਨੂੰ ਦੂਰ ਕਰਨ ਦੇ ਘਰੇਲੂ ਨੁਸਖੇ

  • Updated: 25 Jan, 2017 10:01 AM
ਜਲੰਧਰ
home remedies to relieve joint pain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜੋੜਾਂ ਦੇ ਦਰਦ ਦੀ ਸਮੱਸਿਆ ਅੱਜਕਲ ਆਮ ਦੇਖਣ ਨੂੰ ਮਿਲ ਰਹੀ ਹੈ। ਇਹ ਸਮੱਸਿਆ ਜ਼ਿਆਦਾਤਰ ਵੱਧ ਉਮਰ ਦੇ ਲੋਕਾਂ 'ਚ ਦੇਖਣ ਨੂੰ ਮਿਲਦੀ ਹੈ। ਜੇਕਰ ਸਮੇਂ ਤੋਂ ਪਹਿਲਾਂ ਇਸਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਸਮੱਸਿਆ ਵੱਧਦੀ ਜਾਂਦੀ ਹੈ ਖਾਸ ਕਰਕੇ ਬੁੱਢੇ ਲੋਕਾਂ ਦੇ ਲਈ। ਇਸਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਸੱਟ ਲੱਗਣ ਨਾਲ ਅਤੇ ਐਲਰਜੀ ਜਾਂ ਸੰਕਰਮਣ ਆਦਿ। ਆਓ ਜਾਣਦੇ ਹਾਂ ਕੁਝ ਇਸ ਤਰ੍ਹਾਂ ਦੇ ਘਰੇਲੂ ਨੁਸਖਿਆ ਬਾਰੇ ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।
1. ਹਲਦੀ
ਹਲਦੀ ਦੀ ਵਰਤੋਂ ਹਰ ਘਰ 'ਚ ਕੀਤੀ ਜਾਂਦੀ ਹੈ। ਹਲਦੀ 'ਚ ਐਂਟੀ-ਇੰਫਲੇਮੇਟਰੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ ਜੋ ਦਰਦ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।
ਇਸ ਤਰ੍ਹਾਂ ਕਰੋ ਹਲਦੀ ਦੀ ਵਰਤੋਂ
- ਇਕ ਗਲਾਸ ਗਰਮ ਪਾਣੀ 1 ਚਮਚ ਹਲਦੀ ਮਿਲਾ ਕੇ ਰਾਤ ਨੂੰ ਪੀਓ। ਤੁਸੀਂ ਚਾਹੋ ਤਾਂ ਇਸ 'ਚ ਥੋੜ੍ਹਾਂ ਸ਼ਹਿਦ ਵੀ ਮਿਲਾ ਸਕਦੇ ਹੋ।
- 2 ਕੱਪ ਪਾਣੀ ਨੂੰ ਉਬਾਲ ਕੇ ਉਸ 'ਚ 1/2 ਚਮਚ ਅਦਰਕ ਅਤੇ ਹਲਦੀ ਮਿਲਾ ਕੇ ਪੀਓ। ਇਸ ਨਾਲ ਦਰਦ ਘੱਟ ਹੋ ਜਾਵੇਗਾ।
2. ਅਦਰਕ
ਜੋੜਾਂ ਦੇ ਦਰਦ ਦੇ ਲਈ ਅਦਰਕ ਬਹੁਤ ਫਾਇਦੇਮੰਦ ਹੈ। ਰੋਜ਼ਾਨਾ ਆਪਣੇ ਭੋਜਨ 'ਚ ਅਦਰਕ ਪਾਊਡਰ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਅਦਰਕ ਤੇਲ ਨਾਲ ਜੋੜਾਂ ਦੀ ਮਾਲਿਸ਼ ਕਰੋ।
ਇਸ ਤਰ੍ਹਾਂ ਕਰੋ ਅਦਰਕ ਦੀ ਵਰਤੋਂ
- ਜੀਰੇ ਦੇ ਬੀਜ, ਕਾਲੀ ਮਿਰਚ ਅਤੇ ਅਦਰਕ ਨੂੰ ਪੀਸ ਲਓ। 1/2 ਚਮਚ ਇਸ ਮਿਸ਼ਰਨ ਨੂੰ ਪਾਣੀ ਨਾਲ ਖਾਓ। ਦਿਨ 'ਚ 3 ਵਾਰ ਇਸ ਦੀ ਵਰਤੋਂ ਕਰੋ।
3. ਪਿਆਜ਼
ਪਿਆਜ਼ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਜੋੜਾਂ ਦੇ ਦਰਦ ਨੂੰ ਘੱਟ ਕਰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਇਮਿਊਨ ਸਿਸਟਮ 'ਚ ਸੁਧਾਰ ਆਉਂਦਾ ਹੈ।
ਇਸ ਤਰ੍ਹਾਂ ਕਰੋ ਪਿਆਜ਼ ਦੀ ਵਰਤੋਂ
- ਪਿਆਜ਼ ਨੂੰ ਜੜਾਂ ਸਮੇਤ ਪਕਾਓ ਅਤੇ ਸਲਾਦ ਦੇ ਰੂਪ 'ਚ ਖਾਓ।
- ਆਪਣੇ ਭੋਜਨ ਦੇ ਨਾਲ ਕੱਚੇ ਪਿਆਜ਼ ਦੀ ਵਰਤੋਂ ਕਰੋ।
4. ਲਸਣ
ਲਸਣ 'ਚ ਸੇਲੀਨਿਯਮ ਅਤੇ ਸਲਫਰ ਪਾਇਆ ਜਾਂਦਾ ਹੈ। ਇਹ ਦੋਨੋਂ ਤੱਤ ਜੋੜਾਂ ਦੇ ਦਰਦ ਨੂੰ ਘੱਟ ਕਰਨ 'ਚ ਸਹਾਇਕ ਹੁੰਦੇ ਹਨ।
ਇਸ ਤਰ੍ਹਾਂ ਕਰੋ ਲਸਣ ਦੀ ਵਰਤੋਂ
- ਸਭ ਤੋਂ ਪਹਿਲਾਂ ਆਪਣੇ ਭੋਜਨ 'ਚ ਲਸਣ ਸ਼ਾਮਿਲ ਕਰੋ।
- ਲਸਣ ਦੇ ਤੇਲ ਨਾਲ ਦਰਦ ਵਾਲੀ ਜਗਾਂ 'ਤੇ ਮਾਲਿਸ਼ ਕਰੋ।
- 2 ਲਸਣ ਦੀਆਂ ਕਲੀਆਂ ਅਤੇ 2 ਚਮਚ ਸਰ੍ਹੋਂ ਦੇ ਤੇਲ ਨੂੰ ਚੰਗੀ ਤਰ੍ਹਾਂ ਗਰਮ ਕਰ ਲਓ। ਠੰਡਾ ਹੋਣ 'ਤੇ ਇਸ ਨਾਲ ਮਾਲਿਸ਼ ਕਰੋ। ਦਿਨ 'ਚ ਦੋ ਵਾਰ ਇਸ ਤੇਲ ਦੀ ਮਾਲਿਸ਼ ਕਰੋ।

  • ਜੋੜਾਂ
  • ਨੁਸਖੇ
  • ਘਰੇਲੂ
  • Joints
  • prescriptions
  • domestic

ਔਰਤਾਂ ਦੀ ਨੀਂਦ 'ਚ ਸੁਧਾਰ ਲਿਆਉਣ ਲਈ ਯੋਗ ਅਤੇ ਨੀਂਦ ਮਦਦਗਾਰ ਨਹੀਂ

NEXT STORY

Stories You May Like

  • kitchen ants will now be gone in minutes
    ਰਸੋਈ ਦੀਆਂ ਕੀੜੀਆਂ ਹੁਣ ਮਿੰਟਾਂ 'ਚ ਹੋਣਗੀਆਂ ਦੂਰ, ਬਸ ਅਪਣਾ ਲਓ ਇਹ 4 ਘਰੇਲੂ ਨੁਸਖੇ
  • if your children are getting sick  then follow these home remedies
    ਬਦਲਦੇ ਮੌਸਮ 'ਚ ਬੱਚੇ ਹੋ ਰਹੇ ਨੇ ਬਿਮਾਰ ਤਾਂ ਅਪਣਾਓ ਇਹ ਘਰੇਲੂ ਨੁਸਖੇ! ਤੁਰੰਤ ਮਿਲੇਗੀ ਰਾਹਤ
  • snatcher  robbery under the pretext of making a phone call in jalandhar
    ਜਲੰਧਰ 'ਚ ਐਕਟਿਵਾ ਸਵਾਰ ਲੁਟੇਰੇ ਨੇ ਫੋਨ ਕਰਨ ਦੇ ਬਹਾਨੇ ਕੀਤੀ ਲੁੱਟ, ਵਿਅਕਤੀ ਨੂੰ ਦੂਰ ਤੱਕ ਘੜੀਸਿਆ
  • ipl 2026  bhuvneshwar kumar will create history
    IPL 2026: ਭੁਵਨੇਸ਼ਵਰ ਕੁਮਾਰ ਰਚਣਗੇ ਇਤਿਹਾਸ; ਮਹਿਜ਼ 2 ਵਿਕਟਾਂ ਦੂਰ
  • ration depots  punjab depots  punjab families
    ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...
  • the locks of fate will be opened for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਰੁਕਾਵਟਾਂ ਹੋਣਗੀਆਂ ਦੂਰ, ਮਿਲੇਗਾ ਬੰਪਰ ਲਾਭ
  • suchitra krishnamoorthy
    'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ ਜਾਣ 'ਤੇ ਛਲਕਿਆ ਅਦਾਕਾਰਾ ਦਾ ਦਰਦ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
Trending
Ek Nazar
a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • how to make guava raita
      ਗਰਮੀਆਂ 'ਚ ਪੇਟ ਲਈ 'ਰਾਮਬਾਣ' ਹੈ ਅਮਰੂਦ ਦਾ ਰਾਇਤਾ, ਨੋਟ ਕਰੋ ਇਹ ਆਸਾਨ ਰੈਸਿਪੀ
    • orange peels will clear blemishes on the face
      ਚਿਹਰੇ ਦੇ ਦਾਗ-ਧੱਬੇ ਸਾਫ਼ ਕਰਨਗੇ ਸੰਤਰੇ ਦੇ ਛਿਲਕੇ, ਜਾਣੋ ਵਰਤਣ ਦਾ ਸਹੀ ਤਰੀਕਾ
    • if your children are getting sick  then follow these home remedies
      ਬਦਲਦੇ ਮੌਸਮ 'ਚ ਬੱਚੇ ਹੋ ਰਹੇ ਨੇ ਬਿਮਾਰ ਤਾਂ ਅਪਣਾਓ ਇਹ ਘਰੇਲੂ ਨੁਸਖੇ! ਤੁਰੰਤ...
    • how to make tomato chutney
      ਟਮਾਟਰਾਂ ਦੀ ਅਜਿਹੀ ਚਟਣੀ ਜਿਸ ਦੇ ਅੱਗੇ ਸਾਰੀਆਂ ਸਬਜ਼ੀਆਂ ਫੇਲ੍ਹ! ਜਾਣੋ ਤਰੀਕਾ
    • 545 kilos and a 119 inch waist
      545 ਕਿੱਲੋ ਭਾਰ ਤੇ 119 ਇੰਚ ਦਾ ਲੱਕ ! ਬਿਸਤਰੇ 'ਤੇ ਕੱਟੇ 9 ਸਾਲ, ਹੈਰਾਨ ਕਰੇਗੀ...
    • do you know the difference between bay gulf and strait
      ਕੀ ਤੁਹਾਨੂੰ ਪਤਾ Bay, Gulf ਤੇ ਸਟ੍ਰੇਟ 'ਚ ਕੀ ਹੈ ਫਰਕ ? ਜੇ ਨਹੀਂ, ਤਾਂ ਇਹ...
    • salwar suits  women  traditional wear
      ‘ਸਲਵਾਰ-ਸੂਟ’ ਬਣੇ ਔਰਤਾਂ ਦਾ ਸਦਾਬਹਾਰ ਫੈਸ਼ਨ ਸਟੇਟਮੈਂਟ
    • apply rosemary oil for hair growth
      ਵਾਲਾਂ ਦੀ ਗਰੋਥ ਲਈ ਲਗਾਓ ਰੋਜ਼ਮੇਰੀ ਦਾ ਤੇਲ! ਜਾਣੋ ਵਰਤਣ ਦਾ ਤਰੀਕਾ ਅਤੇ ਫਾਇਦੇ
    • this is the coldest city in the world
      ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਸ਼ਹਿਰ,ਜਿੱਥੇ -55 ਡਿਗਰੀ ਤੱਕ ਪਹੁੰਚ ਜਾਂਦੈ...
    • 6 signs of a rift in a husband wife relationship
      ਪਤੀ-ਪਤਨੀ ਦੇ ਰਿਸ਼ਤੇ 'ਚ ਦਰਾਰ ਦੇ 6 ਸੰਕੇਤ! ਜਾਣੋ ਕਦੋਂ ਤੁਹਾਡਾ ਸਾਥੀ ਮਨ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +