Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:52:35 PM

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਵਾਲਾਂ 'ਚ ਕਿੰਨੀ ਦੇਰ ਲਗਾ ਕੇ ਰੱਖਣਾ ਚਾਹੀਦੈ ਤੇਲ ! ਜਾਣੋ ਇਸ ਦੇ ਫਾਇਦੇ ਬਾਰੇ

LIFE STYLE News Punjabi(ਲਾਈਫ ਸਟਾਈਲ)

ਵਾਲਾਂ 'ਚ ਕਿੰਨੀ ਦੇਰ ਲਗਾ ਕੇ ਰੱਖਣਾ ਚਾਹੀਦੈ ਤੇਲ ! ਜਾਣੋ ਇਸ ਦੇ ਫਾਇਦੇ ਬਾਰੇ

  • Edited By Sunaina,
  • Updated: 10 Sep, 2026 01:39 PM
Life Style
how long should oil be left in the hair
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਵਾਲਾਂ ਨੂੰ ਮਜ਼ਬੂਤ ਅਤੇ ਖੂਬਸੂਰਤ ਬਣਾਉਣ ਲਈ ਤੇਲ ਲਗਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਨਾਲ ਰੁੱਖਾਪਣ ਦੂਰ ਹੁੰਦਾ ਹੈ ਅਤੇ ਵਾਲਾਂ  ਪੋਸ਼ਣ ਮਿਲਦਾ ਹੈ। ਇਸ ਲਈ ਹੇਅਰ ਚੰਪੀ ਕਰਨਾ ਬੇਹੱਦ ਫਾਇਦੇਮੰਦ ਹੁੰਦਾ ਹੈ ਪਰ ਕੀ ਤੁਸੀਂ ਵਾਲਾਂ ਦੀ ਮਸਾਜ ਕਰਨ ਦਾ ਠੀਕ ਸਮਾਂ ਅਤੇ ਤਰੀਕਾ ਜਾਣਦੇ ਹੋ। ਤਾਂ ਆਓ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਵਾਲਾਂ 'ਚ ਕਦੋ ਅਤੇ ਕਿਸ ਤਰ੍ਹਾਂ ਤੇਲ ਲਗਾਉਣਾ ਚਾਹੀਦਾ ਹੈ ਅਤੇ ਇਸ ਨਾਲ ਕੀ-ਕੀ ਫਾਇਦੇ ਹੁੰਦੇ ਹਨ।

ਵਾਲਾਂ 'ਚ ਇਸ ਸਮੇਂ ਲਗਾਓ ਤੇਲ
ਰਾਤ ਨੂੰ ਸੌਂਣ ਤੋਂ ਪਹਿਲਾਂ ਵਾਲਾਂ 'ਚ ਤੇਲ ਦੀ ਮਾਲਿਸ਼ ਕਰਨਾ ਸਭ ਤੋਂ ਵਧੀਆ ਹੈ। ਕੁਝ ਲੋਕ ਵਾਲ ਧੋਣ ਤੋਂ ਬਾਅਦ ਤੇਲ ਲਗਾਉਂਦੇ ਹਨ ਪਰ ਅਜਿਹਾ ਕਰਨ ਨਾਲ ਵਾਲਾਂ 'ਚ ਮਿੱਟੀ ਅਤੇ ਗੰਦਗੀ ਚਿਪਕ ਜਾਂਦੀ ਹੈ। ਵਾਲ ਧੋਣ ਤੋਂ ਪਹਿਲਾ ਆਇਲ ਮਸਾਜ ਕਰਨਾ ਠੀਕ ਹੈ ਹਾਲਾਂਕਿ ਜੇਕਰ ਤੁਸੀਂ ਘਰ 'ਚ ਹੀ ਰਹਿਣਾ ਹੈ ਤਾਂ ਤੁਸੀਂ ਵਾਲ ਧੋਣ ਤੋਂ ਬਾਅਦ ਤੇਲ ਲਗਾ ਸਕਦੇ ਹੋ।

ਕੋਸੇ ਤੇਲ ਨਾਲ ਕਰੋ ਮਸਾਜ
ਕੋਸੇ ਤੇਲ ਨਾਲ ਵਾਲਾਂ ਦੀ ਮਾਲਿਸ਼ ਕਰਨ ਨਾਲ ਵਾਲਾਂ ਦੀਆਂ ਜੜ੍ਹਾਂ ਮਜਬੂਤ ਰਹਿੰਦੀਆਂ ਹਨ। ਨਾਲ ਹੀ ਮਸਾਜ ਨਾਲ ਕੈਮੀਕਲ ਅਤੇ ਸ਼ੈਂਪੂ ਤੋਂ ਹੋਣ ਵਾਲੇ ਡੈਮੇਜ ਦੀ ਭਰਪਾਈ ਵੀ ਹੋ ਜਾਂਦੀ ਹੈ।

ਹਫਤੇ 'ਚ 1-2 ਵਾਰ ਲਗਾਓ ਤੇਲ
ਇਕ ਹਫਤੇ 'ਚ ਘੱਟ ਤੋਂ ਘੱਟ 1-2 ਵਾਰ ਆਇਲ ਮਸਾਜ ਕਰੋ। ਇਸ ਨਾਲ ਸਿਰ ਦਾ ਬਲੱਡ ਸਰਕੂਲੇਸ਼ਨ ਫਲੋ ਵਧੇਗਾ ਅਤੇ ਵਾਲ ਹੈਲਦੀ ਹੋਣਗੇ। ਨਾਲ ਹੀ ਇਸ ਨਾਲ ਤੁਸੀਂ ਰਿਲੈਕਸ ਵੀ ਮਹਿਸੂਸ ਕਰੋਗੇ।

ਮਸਾਜ ਕਰਨ ਦਾ ਠੀਕ ਤਰੀਕਾ
ਵਾਲਾਂ ਦੇ ਹਿਸਾਬ ਨਾਲ ਤੇਲ ਦੀ ਚੋਣ ਕਰੋ ਅਤੇ ਹਲਕਾ ਕੋਸਾ ਕਰੋ। ਜੇਕਰ ਵਾਲਾਂ 'ਚ ਸਿੱਕਰੀ ਹੈ ਤਾਂ ਤੇਲ 'ਚ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਮਿਲਾ ਕੇ ਲਗਾਓ। ਵਾਲਾਂ ਦੀਆਂ ਜੜ੍ਹਾਂ 'ਚ ਤੇਲ ਜ਼ਰੂਰ ਲਗਾਓ। ਜ਼ਿਆਦਾ ਜੋਰ ਨਾਲ ਮਸਾਜ ਨਾ ਕਰੋ ਕਿਉਂਕਿ ਇਸ ਨਾਲ ਵਾਲ ਟੁੱਟ ਜਾਂਦੇ ਹਨ। ਮਸਾਜ ਤੋਂ ਬਾਅਦ ਗਰਮ ਪਾਣੀ 'ਚ ਤੌਲੀਏ ਨੂੰ ਗਿੱਲਾ ਕਰਕੇ ਨਿਚੋੜ ਲਓ ਅਤੇ ਫਿਰ ਵਾਲਾਂ 'ਚ ਲਪੇਟ ਲਓ। ਅੰਧੇ ਘੰਟੇ ਵਾਲਾਂ ਨੂੰ ਸ਼ੈਂਪੂ ਅਤੇ ਕੰਡੀਸ਼ਨਿੰਗ ਕਰੋ ਅਤੇ ਧੋ ਲਓ।

ਤੇਲ ਦੀ ਚੋਣ
ਵਾਲਾਂ ਨੂੰ ਮਜਬੂਤ ਅਤੇ ਲੰਬਾ ਕਰਨ ਲਈ ਤੁਸੀਂ ਨਾਰੀਅਲ, ਜੈਤੂਨ ਦਾ ਤੇਲ ਜਾਂ ਅਰੰਡੀ ਦੇ ਤੇਲ ਦਾ ਵੀ ਇਸਤੇਮਾਲ ਕਰ ਸਕਦੇ ਹੋ।

ਵਾਲਾਂ 'ਚ ਤੇਲ ਲਗਾਉਣ ਦੇ ਫਾਇਦੇ :-

ਸਿੱਕਰੀ ਦਾ ਖਾਤਮਾ
ਜੇਕਰ ਤੁਸੀਂ ਸਿੱਕਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਵਾਲਾਂ 'ਚ ਤੇਲ ਲਗਾਓ। ਇਸ ਨਾਲ ਸਕੈਲਪ ਦਾ ਰੁੱਖਾਪਣ ਦੂਰ ਹੁੰਦਾ ਹੈ।

 ਸਿਰਦਰਦ ਤੋਂ ਛੁਟਕਾਰਾ
ਦਫਤਰ ਦੇ ਤਣਾਅ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਨਾਰੀਅਲ ਦੇ ਤੇਲ ਨਾਲ ਮਾਲਿਸ਼ ਕਰੋ। ਇਸ ਨਾਲ ਸਿਰਦਰਦ ਦੇ ਨਾਲ-ਨਾਲ ਤਣਾਅ ਵੀ ਘੱਟ ਹੋਵੇਗਾ।

ਚੰਗੀ ਨੀਂਦ
ਸੌਂਣ ਤੋਂ ਅੱਧਾ ਘੰਟਾ ਪਹਿਲਾ ਤੇਲ ਨਾਲ ਮਾਲਿਸ਼ ਕਰੋ। ਇਸ ਨਾਲ ਤਣਾਅ ਘੱਟ ਹੋਵੇਗਾ ਅਤੇ ਵਧੀਆ ਨੀਂਦ ਆਵੇਗੀ।

  • Hair tips
  • hair oiling
  • correct method
  • benefits

ਭਿੰਡੀ ਰਹੇਗੀ ਹਫ਼ਤਿਆਂ ਤੱਕ ਤਾਜ਼ਾ! ਫ੍ਰਿਜ 'ਚ ਰੱਖਣ ਤੋਂ ਪਹਿਲਾਂ ਅਜ਼ਮਾਓ ਇਹ ਟ੍ਰਿਕ

NEXT STORY

Stories You May Like

  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • khichdi is the food of virtues
    ਗੁਣਾਂ ਦੀ ਖਾਣ ਹੈ 'ਖਿਚੜੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • players should maintain faith in their plans  harmanpreet kaur
    ਖਿਡਾਰੀਆਂ ਨੂੰ ਆਪਣੀਆਂ ਯੋਜਨਾਵਾਂ 'ਤੇ ਵਿਸ਼ਵਾਸ ਬਣਾਈ ਰੱਖਣਾ ਚਾਹੀਦੈ : ਹਰਮਨਪ੍ਰੀਤ ਕੌਰ
  • roasted chickpeas are a treasure trove of health
    ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • arabica leaves are nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • pumpkin is no less than a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • bitter gourd juice is nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • how long should oil be left in the hair
      ਵਾਲਾਂ 'ਚ ਕਿੰਨੀ ਦੇਰ ਲਗਾ ਕੇ ਰੱਖਣਾ ਚਾਹੀਦੈ ਤੇਲ ! ਜਾਣੋ ਇਸ ਦੇ ਫਾਇਦੇ ਬਾਰੇ
    • okra will stay fresh for weeks
      ਭਿੰਡੀ ਰਹੇਗੀ ਹਫ਼ਤਿਆਂ ਤੱਕ ਤਾਜ਼ਾ! ਫ੍ਰਿਜ 'ਚ ਰੱਖਣ ਤੋਂ ਪਹਿਲਾਂ ਅਜ਼ਮਾਓ ਇਹ...
    • genz under pressure
      Love Life ਤੇ ਪੜ੍ਹਾਈ ਦਾ ਬੋਝ ਨਹੀਂ ਝੱਲ ਪਾ ਰਹੇ Gen-Z ! Pressure 'ਚ ਗੁਆ...
    • indians are planning to travel without worrying about holidays
      ਛੁੱਟੀਆਂ ਦੀ ਪ੍ਰਵਾਹ ਕੀਤੇ ਬਿਨਾਂ ਘੁੰਮਣ ਦਾ ਪਲਾਨ ਬਣਾ ਰਹੇ ਨੇ ਭਾਰਤੀ
    • fashion  button down denim dress  young women
      ਫੈਸ਼ਨ ਦੀ ਦੁਨੀਆ ’ਚ ਛਾਇਆ ਬਟਨ ਡਾਊਨ ਡੈਨਿਮ ਡਰੈੱਸ ਦਾ ਜਲਵਾ
    • rose water acts as a natural toner on the face
      ਚਿਹਰੇ 'ਤੇ ਨੈਚੁਰਲ ਟੋਨਰ ਦਾ ਕੰਮ ਕਰਦੈ 'ਗੁਲਾਬ ਜਲ' ! ਜਾਣੋ ਇਸ ਦੇ ਫਾਇਦੇ ਤੇ...
    • make cucumber salad easily at home
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਖੀਰੇ ਦਾ ਸਲਾਦ ! ਸਿਹਤ ਲਈ ਵੀ ਹੈ ਬੇਹੱਦ ਲਾਹੇਵੰਦ
    • the combination of black and white is making women  s looks attractive
      ਬਲੈਕ ਐਂਡ ਵਾਈਟ ਦਾ ਕੰਬੀਨੇਸ਼ਨ ਮਹਿਲਾਵਾਂ ਦੇ ਲੁੱਕ ਨੂੰ ਬਣਾ ਰਿਹਾ ਅਟ੍ਰੈਕਟਿਵ
    • short kurti palazzo  young girls  designs
      ‘ਸ਼ਾਰਟ ਕੁੜਤੀ ਪਲਾਜ਼ੋ’ ਸੈੱਟ ਬਣੇ ਮੁਟਿਆਰਾਂ ਦੀ ਪਹਿਲੀ ਪਸੰਦ
    • dark shades  silver work  royal look
      ਡਾਰਕ ਸ਼ੇਡਜ਼ ਵਿਦ ਸਿਲਵਰ ਵਰਕ ਆਊਟਫਿਟਸ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +